• Latest
  • Trending
ਵੀਡੀਓ: ਪੰਜਾਬ ਦੀ ਕਾਂਗਰਸ ਸਰਕਾਰ ਵਲੋਂ ਕਾਲੇ ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਦੂਜੀ ਵਾਰ ਪ੍ਰਸਤਾਵ ਪਾਸ ਕਰਨਾ ਗੁੰਮਰਾਹਕੁੰਨ – ਗੜ੍ਹੀ

ਵੀਡੀਓ: ਪੰਜਾਬ ਦੀ ਕਾਂਗਰਸ ਸਰਕਾਰ ਵਲੋਂ ਕਾਲੇ ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਦੂਜੀ ਵਾਰ ਪ੍ਰਸਤਾਵ ਪਾਸ ਕਰਨਾ ਗੁੰਮਰਾਹਕੁੰਨ – ਗੜ੍ਹੀ

5 years ago
Women’s Asia Cup : ਭਾਰਤ ਨੇ ਬੰਗਲਾਦੇਸ਼ ਨੂੰ ਹਰਾ ਕੇ ਕੀਤਾ ਫਾਈਨਲ ਵਿੱਚ ਪ੍ਰਵੇਸ਼

Women’s Asia Cup : ਭਾਰਤ ਨੇ ਬੰਗਲਾਦੇਸ਼ ਨੂੰ ਹਰਾ ਕੇ ਕੀਤਾ ਫਾਈਨਲ ਵਿੱਚ ਪ੍ਰਵੇਸ਼

3 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

5 hours ago
Women’s Asia Cup: ਪਹਿਲਾ ਸੈਮੀਫਾਈਨਲ ਮੁਕਾਬਲਾ ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਜਾਰੀ ; ਭਾਰਤ ਨੇ ਬੰਗਲਾਦੇਸ਼ ਨੂੰ ਦਿੱਤਾ ਇੰਨੀਆਂ ਦੌੜਾਂ ਦਾ ਟੀਚਾ

Women’s Asia Cup: ਪਹਿਲਾ ਸੈਮੀਫਾਈਨਲ ਮੁਕਾਬਲਾ ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਜਾਰੀ ; ਭਾਰਤ ਨੇ ਬੰਗਲਾਦੇਸ਼ ਨੂੰ ਦਿੱਤਾ ਇੰਨੀਆਂ ਦੌੜਾਂ ਦਾ ਟੀਚਾ

5 hours ago
Women’s Asia Cup: ਪਹਿਲਾ ਸੈਮੀਫਾਈਨਲ ਮੁਕਾਬਲਾ ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਜਾਰੀ

Women’s Asia Cup: ਪਹਿਲਾ ਸੈਮੀਫਾਈਨਲ ਮੁਕਾਬਲਾ ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਜਾਰੀ

6 hours ago
ਬੰਗਲਾਦੇਸ਼ ਵਿੱਚ ਖਸਰੇ ਦੇ ਫੈਲਣ ਕਾਰਨ ਤਿੰਨ ਹੋਰ ਲੋਕਾਂ ਦੀ ਮੌਤ; ਮੌਤਾਂ ਦੀ ਗਿਣਤੀ 1000 ਤੋਂ ਪਾਰ

ਬੰਗਲਾਦੇਸ਼ ਵਿੱਚ ਖਸਰੇ ਦੇ ਫੈਲਣ ਕਾਰਨ ਤਿੰਨ ਹੋਰ ਲੋਕਾਂ ਦੀ ਮੌਤ; ਮੌਤਾਂ ਦੀ ਗਿਣਤੀ 1000 ਤੋਂ ਪਾਰ

6 hours ago
Saiyara ਫੇਮ ਅਨੀਤ ਪੱਡਾ ਦੀ ਵੈੱਬ ਸੀਰੀਜ਼ ‘Hunkkaar: The Roar’ ਦਾ ਟ੍ਰੇਲਰ ਰਿਲੀਜ਼

Saiyara ਫੇਮ ਅਨੀਤ ਪੱਡਾ ਦੀ ਵੈੱਬ ਸੀਰੀਜ਼ ‘Hunkkaar: The Roar’ ਦਾ ਟ੍ਰੇਲਰ ਰਿਲੀਜ਼

6 hours ago
11 ਤੋਂ 13 ਸਤੰਬਰ ਤੱਕ ਨਵੀਂ ਦਿੱਲੀ ਰੇਲਵੇ ਸਟੇਸ਼ਨ ‘ਤੇ ਰੇਲ ਸੇਵਾਵਾਂ ਰਹਿਣਗੀਆਂ ਪ੍ਰਭਾਵਿਤ  

11 ਤੋਂ 13 ਸਤੰਬਰ ਤੱਕ ਨਵੀਂ ਦਿੱਲੀ ਰੇਲਵੇ ਸਟੇਸ਼ਨ ‘ਤੇ ਰੇਲ ਸੇਵਾਵਾਂ ਰਹਿਣਗੀਆਂ ਪ੍ਰਭਾਵਿਤ  

6 hours ago
Women’s Asia Cup: ਪਹਿਲਾ ਸੈਮੀਫਾਈਨਲ ਮੁਕਾਬਲਾ ਥੋੜ੍ਹੀ ਦੇਰ ‘ਚ ; ਬੰਗਲਾਦੇਸ਼ ਨੇ ਜਿੱਤਿਆ ਟਾਸ , ਲਿਆ ਇਹ ਫੈਸਲਾ

Women’s Asia Cup: ਪਹਿਲਾ ਸੈਮੀਫਾਈਨਲ ਮੁਕਾਬਲਾ ਥੋੜ੍ਹੀ ਦੇਰ ‘ਚ ; ਬੰਗਲਾਦੇਸ਼ ਨੇ ਜਿੱਤਿਆ ਟਾਸ , ਲਿਆ ਇਹ ਫੈਸਲਾ

7 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

7 hours ago
Duleep Trophy : ਕਿਸ਼ਨ ਅਤੇ ਕੁਰੈਸ਼ੀ ਦਾ ਸ਼ਾਨਦਾਰ ਪ੍ਰਦਰਸ਼ਨ ; ਈਸਟ ਜ਼ੋਨ ਨੇ 13 ਸਾਲਾਂ ਬਾਅਦ ਖਿਤਾਬ ਜਿੱਤਿਆ

Duleep Trophy : ਕਿਸ਼ਨ ਅਤੇ ਕੁਰੈਸ਼ੀ ਦਾ ਸ਼ਾਨਦਾਰ ਪ੍ਰਦਰਸ਼ਨ ; ਈਸਟ ਜ਼ੋਨ ਨੇ 13 ਸਾਲਾਂ ਬਾਅਦ ਖਿਤਾਬ ਜਿੱਤਿਆ

10 hours ago
Women’s Junior Asia Cup : ਭਾਰਤੀ ਮਹਿਲਾ ਹਾਕੀ ਟੀਮ ਨੇ ਪਾਕਿਸਤਾਨ ਨੂੰ 19-0 ਨਾਲ ਹਰਾਇਆ ; ਜੂਨੀਅਰ ਏਸ਼ੀਆ ਕੱਪ ਦੇ ਸੈਮੀਫਾਈਨਲ ਵਿੱਚ ਕੀਤਾ ਪ੍ਰਵੇਸ਼

Women’s Junior Asia Cup : ਭਾਰਤੀ ਮਹਿਲਾ ਹਾਕੀ ਟੀਮ ਨੇ ਪਾਕਿਸਤਾਨ ਨੂੰ 19-0 ਨਾਲ ਹਰਾਇਆ ; ਜੂਨੀਅਰ ਏਸ਼ੀਆ ਕੱਪ ਦੇ ਸੈਮੀਫਾਈਨਲ ਵਿੱਚ ਕੀਤਾ ਪ੍ਰਵੇਸ਼

10 hours ago
 ਸੂਰੀਆ ਸਟਾਰਰ ਫਿਲਮ ‘Scene’ ਇਸ ਸਾਲ ਨਵੰਬਰ ਵਿੱਚ ਹੋਵੇਗੀ ਰਿਲੀਜ਼

 ਸੂਰੀਆ ਸਟਾਰਰ ਫਿਲਮ ‘Scene’ ਇਸ ਸਾਲ ਨਵੰਬਰ ਵਿੱਚ ਹੋਵੇਗੀ ਰਿਲੀਜ਼

11 hours ago
Hindi News
English News
Friday, September 11, 2026
No Result
View All Result
28 °c
Chandigarh
30 ° Fri
29 ° Sat
28 ° Sun
29 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਵੀਡੀਓ: ਪੰਜਾਬ ਦੀ ਕਾਂਗਰਸ ਸਰਕਾਰ ਵਲੋਂ ਕਾਲੇ ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਦੂਜੀ ਵਾਰ ਪ੍ਰਸਤਾਵ ਪਾਸ ਕਰਨਾ ਗੁੰਮਰਾਹਕੁੰਨ – ਗੜ੍ਹੀ

November 11, 2021
in ਖਬਰਾਂ, ਚੰਡੀਗੜ੍ਹ, ਦਿੱਲੀ, ਪੰਜਾਬ
ਵੀਡੀਓ: ਪੰਜਾਬ ਦੀ ਕਾਂਗਰਸ ਸਰਕਾਰ ਵਲੋਂ ਕਾਲੇ ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਦੂਜੀ ਵਾਰ ਪ੍ਰਸਤਾਵ ਪਾਸ ਕਰਨਾ ਗੁੰਮਰਾਹਕੁੰਨ – ਗੜ੍ਹੀ
ਵੀਡੀਓ: ਪੰਜਾਬ ਦੀ ਕਾਂਗਰਸ ਸਰਕਾਰ ਵਲੋਂ ਕਾਲੇ ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਦੂਜੀ ਵਾਰ ਪ੍ਰਸਤਾਵ ਪਾਸ ਕਰਨਾ ਗੁੰਮਰਾਹਕੁੰਨ – ਗੜ੍ਹੀ
ਨਸ਼ੇ ਦਾ ਮੁੱਦਾ ਕਾਂਗਰਸ ਸਰਕਾਰ ਤੋਂ 1775 ਦਿਨਾਂ ਵਿਚ ਖਤਮ ਨਹੀਂ ਹੋਇਆ, ਹੁਣ 50 ਦਿਨਾਂ ਵਿਚ ਕਿਵੇਂ?
https://punjabi.wishavwarta.in/wp-content/uploads/2021/11/VID-20211111-WA0007_360x240.mp4
ਜਲੰਧਰ/ਫਗਵਾੜਾ,11 ਨਵੰਬਰ (ਵਿਸ਼ਵ ਵਾਰਤਾ):-ਪੰਜਾਬ ਸਰਕਾਰ ਵਲੋਂ ਵਿਧਾਨਸਭਾ ਦੇ ਵਿਸ਼ੇਸ਼ ਸ਼ੈਸ਼ਨ ਦੌਰਾਨ ਕੇਂਦਰ ਦੇ ਤਿੰਨ ਕਾਲੇ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ‘ਚ ਦੂਜੀ ਵਾਰ ਮਤਾ ਪਾਸ ਕਰਣ ਦੀ ਪੰਜਾਬ ਬਸਪਾ ਪ੍ਰਧਾਨ ਜਸਬੀਰ ਸਿੰਘ ਗੜ੍ਹੀ ਵਲੋਂ ਕੜੇ੍ ਸ਼ਬਦਾਂ ਵਿੱਚ ਟਿੱਪਣੀ ਕੀਤੀ ਗਈ ਹੈ ।  ਉਹਨਾਂ ਕਿਹਾ ਕਿ ਜਦੋਂ ਪੰਜਾਬ ਦੇ ਸਾਬਕਾ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਣ ਲਈ ਵਿਧਾਨਸਭਾ ਵਿੱਚ ਮਤਾ  ਪਾਸ ਕੀਤਾ ਗਿਆ ਸੀ ਤਾਂ ਦੂਜੀ ਵਾਰ ਫਿਰ ਤੋਂ  ਕਾਂਗਰਸ ਸਰਕਾਰ ਨੂੰ ਇਹਨਾਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਣ ਲਈ ਮਤਾ ਪਾਸ ਕਰਣ ਦੀ ਕੀ ਜ਼ਰੂਰਤ ਸੀ।  ਉਹਨਾਂ ਨੇ ਪੰਜਾਬ ਸਰਕਾਰ ਤੋਂ  ਸਵਾਲ ਕਰਦੇ ਹੋਏ ਪੁੱਛਿਆ ਕਿ ਕਾਂਗਰਸ ਸਰਕਾਰ ਦੇ ਕੋਲ ਸੰਵਿਧਾਨ ‘ਚ ਵਿਸ਼ੇਸ਼ ਅਧਿਕਾਰ ਪ੍ਰਾਪਤ ਹਨ, ਜੋ ਸਰਕਾਰ ਦੇ  ਦੋ ਵਾਰ ਮਤਾ ਪਾਸ ਕਰਣ ਨਾਲ ਕੇਂਦਰ ਦੇ ਖੇਤੀਬਾੜੀ ਕਾਨੂੰਨ ਰੱਦ ਹੋ ਜਾਣਗੇ । ਜੇਕਰ ਮਤਾ ਦੂਜੀ ਵਾਰ ਪਾਸ ਕਰਨਾ ਸੀ ਤਾਂ ਬਾਕੀ ਦੇ ਕਾਂਗਰਸ ਸਾਸ਼ਿਤ ਰਾਜਾਂ ਵਿਚ ਇਹ ਮਤਾ ਕਿਓਂ ਨਹੀ ਪਾਇਆ। ਗੜ੍ਹੀ ਨੇ ਕਿਹਾ ਕਿ ਬਸਪਾ ਪਾਰਟੀ ਪਹਲੇ ਦਿਨ ਤੋਂ ਕੇਂਦਰ ਦੇ ਕਾਲੇ ਖੇਤੀਬਾੜੀ ਕਾਨੂੰਨਾਂ ਦੇ ਖਿਲਾਫ ਆਪਣੀ ਅਵਾਜ ਬੁਲੰਦ ਕਰ ਰਹੀ ਹੈ। ਜਦਕਿ ਪੰਜਾਬ ਦੀ ਕਾਂਗਰਸ ਸਰਕਾਰ ਇਸ ਮੁੱਦੇ ਸਿਰਫ ਤੇ ਸਿਰਫ ਅਪਣੀ ਰਾਜਨੀਤੀ ਚਮਕਾ ਰਹੀ ਹੈ।
ਉਹਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਅਨੁਸੂਚਿਤ ਜਾਤੀ ਵਰਗ ਅਤੇ ਪਿਛੜੀਆਂ ਸ਼੍ਰੇਣੀਆਂ ਲਈ ਕੁੱਝ ਨਹੀਂ ਕੀਤਾ ਗਿਆ । ਉਨ੍ਹਾਂ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਪੌਣੇ ਪੰਜ ਸਾਲ ਸਿਰਫ ਲੋਕਾਂ ਨੂੰ ਧੋਖੇ ਵਿੱਚ ਰੱਖਿਆ ਅਤੇ ਖਾਜਾਨਾ ਖਾਲੀ ਹੋਣ ਦਾ ਰੋਣਾ ਰੋਂਦੀ ਰਹੀ,  ਹੁਣ ਚੋਣਾ ਤੋਂ ਪਹਿਲਾਂ ਖਜਾਨਾ ਭਰੇ ਹੋਣ ਦੀ ਗੱਲ ਕਰਕੇ ਲੋਕਾਂ ਦੇ ਨਾਲ ਧੋਖਾ ਕਰ ਰਹੀ ਹੈ। ਉਹਨਾਂ ਨੇ ਕਿਹਾ ਕਿ  ਕਾਂਗਰਸ ਸਰਕਾਰ ਅਪਣੀ ਕੰਮਾਂ ਰਾਹੀਂ ਪੰਜਾਬ ਦੀ ਆਮ ਜਨਤਾ ਨੂੰ ਗੁੰਮਰਾਹ ਕਰਣ ਦੀ ਕੋਸ਼ਿਸ਼ ਕਰ ਰਹੀ ਹੈ, ਜਦਕਿ ਪੰਜਾਬ ਦੀ ਜਨਤਾ ਸਭ ਕੁੱਝ ਜਾਣਦੀ ਹੈ ਅਤੇ ਕਾਂਗਰਸ  ਦੇ ਬਹਕਾਵੇ ਵਿੱਚ ਨਹੀਂ ਆਵੇਗੀ । 
ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਸਰਕਾਰ ‘ਚ  ਆਉਣੋਂ ਪਹਿਲਾਂ ਨਸ਼ੇ ਨੂੰ ਖਤਮ ਕਰਣ ਦੀ ਗੱਲ ਕਹੀ ਸੀ, ਪਰ  ਸੱਚਾਈ ਸਭ ਦੇ ਸਾਹਮਣੇ ਹੈ।  ਨਸ਼ੇ ਦਾ ਮੁੱਦਾ ਕਾਂਗਰਸ ਸਰਕਾਰ ਤੋਂ 1775 ਦਿਨਾਂ ਵਿਚ ਖਤਮ ਨਹੀਂ ਹੋਇਆ, ਹੁਣ 50 ਦਿਨਾਂ ਵਿਚ ਕਿਵੇਂ? ਸ ਗੜ੍ਹੀ ਨੇ ਕਿਹਾ ਕਿ ਅਗਲੇ ਸਾਲ ਹੋਣ ਵਾਲੇ ਪੰਜਾਬ ਵਿਧਾਨਸਭਾ ਦੇ ਚੋਣਾ ਦੇ ਚਲਦੇ ਕਾਂਗਰਸ ਪਾਰਟੀ ਨੌਂਟਕੀ ਕਰ ਲੋਕਾਂ ਨੂੰ ਆਪਣੇ ਝਾਂਸੇ ਵਿੱਚ ਲਿਆਉਣ ਦੀ ਕੋਸ਼ਿਸ਼ ਕਰ ਰਹੀ ਹੈ । ਗੜ੍ਹੀ ਨੇ ਕਿਹਾ ਕਿ ਪੰਜਾਬ ਦੇ ਲੋਕ ਸਭ ਜਾਣਦੇ ਹਨ ਅਤੇ ਸਾਲ 2022 ‘ਚ ਹੋਣ ਵਾਲੀਆਂ ਵਿਧਾਨਸਭਾ ਦੀ ਚੋਣਾਂ ਵਿੱਚ  ਅਕਾਲੀ-ਬਸਪਾ ਗਠਜੋੜ ਦੀ ਜਿੱਤ ਹਾਸਿਲ ਕਰੇਗਾ। ਉਹਨਾਂ ਨੇ ਕਿਹਾ ਕਿ ਅਕਾਲੀ-ਬਸਪਾ ਗਠਜੋੜ ਪੰਜਾਬ ਦੇ ਹਰ ਵਰਗ ਦੇ ਲੋਕਾਂ ਦੀ ਮਜਬੂਤੀ ਲਈ ਕੰੰਮ ਕਰੇਗੀ ਅਤੇ ਪੰਜਾਬ ਦੇ ਹਿੱਤਾ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੋਤਾ ਨਹੀਂ ਕਰੇਗੀ।
https://punjabi.wishavwarta.in/wp-content/uploads/2021/11/VID-20211111-WA0008.mp4
Tags: aam admi partyBREAKING NEWSCAPTAIN Amarinder SinghcmchanniCOVID19educationHARYANAIndianavjotsidhuOLYMPICSPM modiPOLITICSpunjab newsWISHAVWARTA.INਕਿਸਾਨ ਅੰਦੋਲਨਤਿੰਨ ਖੇਤੀ ਕਾਨੂੰਨਲਾਕਡਾਊਨ
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Women’s Asia Cup : ਭਾਰਤ ਨੇ ਬੰਗਲਾਦੇਸ਼ ਨੂੰ ਹਰਾ ਕੇ ਕੀਤਾ ਫਾਈਨਲ ਵਿੱਚ ਪ੍ਰਵੇਸ਼

Women’s Asia Cup : ਭਾਰਤ ਨੇ ਬੰਗਲਾਦੇਸ਼ ਨੂੰ ਹਰਾ ਕੇ ਕੀਤਾ ਫਾਈਨਲ ਵਿੱਚ ਪ੍ਰਵੇਸ਼

by Navjot
September 10, 2026
0

Women’s Asia Cup : ਭਾਰਤ ਨੇ ਬੰਗਲਾਦੇਸ਼ ਨੂੰ ਹਰਾ ਕੇ ਕੀਤਾ ਫਾਈਨਲ ਵਿੱਚ ਪ੍ਰਵੇਸ਼ ਦੀਪਤੀ ਸ਼ਰਮਾ ਨੇ ਲਈਆਂ 3 ਵਿਕਟਾਂ ...

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
September 10, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 10 ਸਤੰਬਰ ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

Women’s Asia Cup: ਪਹਿਲਾ ਸੈਮੀਫਾਈਨਲ ਮੁਕਾਬਲਾ ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਜਾਰੀ ; ਭਾਰਤ ਨੇ ਬੰਗਲਾਦੇਸ਼ ਨੂੰ ਦਿੱਤਾ ਇੰਨੀਆਂ ਦੌੜਾਂ ਦਾ ਟੀਚਾ

Women’s Asia Cup: ਪਹਿਲਾ ਸੈਮੀਫਾਈਨਲ ਮੁਕਾਬਲਾ ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਜਾਰੀ ; ਭਾਰਤ ਨੇ ਬੰਗਲਾਦੇਸ਼ ਨੂੰ ਦਿੱਤਾ ਇੰਨੀਆਂ ਦੌੜਾਂ ਦਾ ਟੀਚਾ

by Navjot
September 10, 2026
0

Women’s Asia Cup: ਪਹਿਲਾ ਸੈਮੀਫਾਈਨਲ ਮੁਕਾਬਲਾ ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਜਾਰੀ ; ਭਾਰਤ ਨੇ ਬੰਗਲਾਦੇਸ਼ ਨੂੰ ਦਿੱਤਾ ਇੰਨੀਆਂ ਦੌੜਾਂ ਦਾ...

Women’s Asia Cup: ਪਹਿਲਾ ਸੈਮੀਫਾਈਨਲ ਮੁਕਾਬਲਾ ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਜਾਰੀ

Women’s Asia Cup: ਪਹਿਲਾ ਸੈਮੀਫਾਈਨਲ ਮੁਕਾਬਲਾ ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਜਾਰੀ

by Navjot
September 10, 2026
0

Women’s Asia Cup: ਪਹਿਲਾ ਸੈਮੀਫਾਈਨਲ ਮੁਕਾਬਲਾ ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਜਾਰੀ ਭਾਰਤ ਨੇ ਗਵਾਈਆਂ 2 ਵਿਕਟਾਂ ; ਸ਼ੈਫਾਲੀ ਵਰਮਾ ਅਤੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Women’s Asia Cup : ਭਾਰਤ ਨੇ ਬੰਗਲਾਦੇਸ਼ ਨੂੰ ਹਰਾ ਕੇ ਕੀਤਾ ਫਾਈਨਲ ਵਿੱਚ ਪ੍ਰਵੇਸ਼

Women’s Asia Cup : ਭਾਰਤ ਨੇ ਬੰਗਲਾਦੇਸ਼ ਨੂੰ ਹਰਾ ਕੇ ਕੀਤਾ ਫਾਈਨਲ ਵਿੱਚ ਪ੍ਰਵੇਸ਼

by Navjot
September 10, 2026
0

Women’s Asia Cup : ਭਾਰਤ ਨੇ ਬੰਗਲਾਦੇਸ਼ ਨੂੰ ਹਰਾ ਕੇ ਕੀਤਾ ਫਾਈਨਲ ਵਿੱਚ ਪ੍ਰਵੇਸ਼ ਦੀਪਤੀ ਸ਼ਰਮਾ ਨੇ ਲਈਆਂ 3 ਵਿਕਟਾਂ ...

Most Popular

ਪੰਜਾਬ ਵਿਸ਼ੇਸ਼ ਗਹਿਰੀ ਸੁਧਾਈ 2026 : 1 ਅਕਤੂਬਰ 2026 ਤੱਕ 18 ਸਾਲ ਦੇ ਹੋਣ ਵਾਲੇ ਨੌਜਵਾਨ 12 ਸਤੰਬਰ ਤੱਕ ਆਪਣਾ ਨਾਮ ਵੋਟਰ ਵਜੋਂ ਕਰਵਾ ਸਕਦੇ ਹਨ ਦਰਜ : ਸੀਈਓ ਪੰਜਾਬ ਅਨਿੰਦਿਤਾ ਮਿਤਰਾ

ਪੰਜਾਬ ਵਿਸ਼ੇਸ਼ ਗਹਿਰੀ ਸੁਧਾਈ 2026 : 1 ਅਕਤੂਬਰ 2026 ਤੱਕ 18 ਸਾਲ ਦੇ ਹੋਣ ਵਾਲੇ ਨੌਜਵਾਨ 12 ਸਤੰਬਰ ਤੱਕ ਆਪਣਾ ਨਾਮ ਵੋਟਰ ਵਜੋਂ ਕਰਵਾ ਸਕਦੇ ਹਨ ਦਰਜ : ਸੀਈਓ ਪੰਜਾਬ ਅਨਿੰਦਿਤਾ ਮਿਤਰਾ

by Navjot
1 day ago
0

ਪੰਜਾਬ ਵਿਸ਼ੇਸ਼ ਗਹਿਰੀ ਸੁਧਾਈ 2026 : 1 ਅਕਤੂਬਰ 2026 ਤੱਕ 18 ਸਾਲ ਦੇ ਹੋਣ ਵਾਲੇ ਨੌਜਵਾਨ 12 ਸਤੰਬਰ ਤੱਕ ਆਪਣਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 