ਕਾਂਗਰਸ ਪਾਰਟੀ ਵੱਲੋਂ ਜਨ ਜਾਗਰਣ ਅਭਿਆਨ ਸ਼ੁਰੂ ਕਰਨ ਦਾ ਐਲਾਨ
ਜਨ ਜਾਗਰਣ ਮੁਹਿੰਮ ਦੇ ਤਹਿਤ 28 ਜ਼ਿਲ੍ਹਾ ਕੋਆਰਡੀਨੇਟਰਾਂ ਦੀ ਸੂਚੀ ਕੀਤੀ ਜਾਰੀ
BIG NEWS
ਚੰਡੀਗੜ੍ਹ, 13ਨਵੰਬਰ(ਵਿਸ਼ਵ ਵਾਰਤਾ) ਪੰਜਾਬ ਕਾਂਗਰਸ ਨੇ ਜਨ ਜਾਗਰਣ ਅਭਿਆਨ ਤਹਿਤ 28 ਜ਼ਿਲ੍ਹਾ ਕੋਆਰਡੀਨੇਟਰਾਂ ਦਾ ਐਲਾਨ ਕਰ ਦਿੱਤਾ ਹੈ। ਜਿਸ ਦੀ ਸੂਚੀ ਇਸ ਪ੍ਰਕਾਰ ਹੈ।
























