ਮੁੱਖ ਮੰਤਰੀ ਚੰਨੀ ਦਾ ਐਲਾਨ ਨੌਕਰੀਆਂ ਵਿੱਚ ਪੰਜਾਬੀਆਂ ਨੂੰ ਦਿੱਤੀ ਜਾਵੇਗੀ ਤਰਜ਼ੀਹ
ਚੰਡੀਗੜ੍ਹ,15 ਨਵੰਬਰ(ਵਿਸ਼ਵ ਵਾਰਤਾ)- ਪੰਜਾਬ ਸਰਕਾਰ ਹੁਣ ਪੰਜਾਬ ਵਾਸੀਆਂ ਲਈ ਪੰਜਾਬ ਦੀਆਂ ਸਰਕਾਰੀ ਅਤੇ ਪ੍ਰਾਈਵੇਟ ਨੌਕਰਈਆਂ ਵਿੱਚ ਰਾਖਵਾਂਕਰਨ ਤੈਅ ਕਰ ਸਕਦੀ ਹੈ। ਇਸ ਸੰਬੰਧ ਵਿੱਚ ਸਰਕਾਰ ਵੱਲੋਂ ਨਵਾਂ ਕਾਨੂੰਨ ਬਣਾਇਆ ਜਾ ਸਕਦਾ ਹੈ।






















