• Latest
  • Trending
ਭਾਕਿਯੂ (ਏਕਤਾ ਉਗਰਾਹਾਂ) ਵੱਲੋਂ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਜ਼ ਐਸੋਸੀਏਸ਼ਨ ਪੰਜਾਬ ਅਤੇ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਸੰਘਰਸ਼ਾਂ ਦੀ ਹਮਾਇਤ ਦਾ ਐਲਾਨ

5 years ago
Chandigarh ਪੁਲਿਸ ਵਿਭਾਗ ‘ਚ ਵੱਡਾ ਫੇਰਬਦਲ: 4 IPS/DANIPS ਅਧਿਕਾਰੀਆਂ ਨੂੰ ਸੌਂਪੀਆਂ ਨਵੀਆਂ ਜ਼ਿੰਮੇਵਾਰੀਆਂ

15 minutes ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
FSSAI ਵੱਲੋਂ ਸੁਰੱਖਿਆ ਨਿਯਮਾਂ ਦੀ ਉਲੰਘਣਾ ਕਰਨ ‘ਤੇ 5 ਨਿਊਟਰਾਸਿਊਟੀਕਲ ਨਿਰਮਾਤਾਵਾਂ ਦੇ ਲਾਇਸੈਂਸ ਸਸਪੈਂਡ

2 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 306ਵਾਂ ਦਿਨ :  ਪੰਜਾਬ ਪੁਲਿਸ ਵੱਲੋਂ 581ਥਾਵਾਂ ’ਤੇ ਛਾਪੇਮਾਰੀ, 243 ਵਿਅਕਤੀ ਕਾਬੂ

ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਵਲੋਂ ਸੂਬਾ ਚੋਣ ਕਮੇਟੀ ਦਾ ਗਠਨ, ਪੜ੍ਹੋ ਮੁਕੰਮਲ ਸੂਚੀ

ਈ.ਡੀ. ਵਲੋਂ ਵਿਧਾਇਕਾ ਅਮਨਦੀਪ ਕੌਰ ਅਰੋੜਾ ਅਤੇ ਲਾਡੀ ਢੋਸ ਸਮੇਤ 10 ਲੋਕਾਂ ਨੂੰ ਸੰਮਨ

3 hours ago
ਬੰਗਲਾਦੇਸ਼ ਵਿੱਚ ਖਸਰੇ ਦਾ ਕਹਿਰ: 9 ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1,350 ਤੋਂ ਪਾਰ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
ਰਾਸ਼ਟਰਪਤੀ ਭਵਨ ਵਿਖੇ ਨੇਪਾਲ ਦੇ ਪ੍ਰਧਾਨ ਮੰਤਰੀ ਬਲੇਂਦਰ ਸ਼ਾਹ ਦਾ ਨਿੱਘਾ ਸਵਾਗਤ

5 hours ago
ਕਾਰਲੋਸ ਅਲਕਾਰਾਜ਼ ਨੇ ਪਹਿਲੀ ਵਾਰ ਜਿੱਤਿਆ ATP ਫਾਈਨਲਜ਼ ਦਾ ਖਿਤਾਬ ; ਰੋਮਾਂਚਕ ਮੁਕਾਬਲੇ ਵਿੱਚ ਜ਼ਵੇਰੇਵ ਨੂੰ 6-2, 7-6 ਨਾਲ ਹਰਾਇਆ

 Ind Vs NZ 1st Test : ਮਿਸ਼ੇਲ ਅਤੇ ਫਿਲਿਪਸ ਦੀ ਸਾਂਝੇਦਾਰੀ ਨੇ ਭਾਰਤੀ ਟੀਮ ਨੂੰ ਜਿੱਤ ਤੋਂ ਰੱਖਿਆ ਵਾਂਝਾ ; ਨਿਊਜ਼ੀਲੈਂਡ ਵਿਰੁੱਧ ਪਹਿਲਾ ਟੈਸਟ ਡਰਾਅ ‘ਤੇ ਸਮਾਪਤ

ਬਿਕਰਮ ਸਿੰਘ ਮਜੀਠੀਆ ਦੀ ਵਿਦੇਸ਼ ਜਾਣ ਵਾਲੀ ਪਟੀਸ਼ਨ ‘ਤੇ ਸੁਣਵਾਈ ਅੱਜ

7 hours ago
Hindi News
English News
Monday, November 23, 2026
No Result
View All Result
25 °c
Chandigarh
19 ° Tue
19 ° Wed
19 ° Thu
18 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਭਾਕਿਯੂ (ਏਕਤਾ ਉਗਰਾਹਾਂ) ਵੱਲੋਂ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਜ਼ ਐਸੋਸੀਏਸ਼ਨ ਪੰਜਾਬ ਅਤੇ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਸੰਘਰਸ਼ਾਂ ਦੀ ਹਮਾਇਤ ਦਾ ਐਲਾਨ

November 15, 2021
in ਖਬਰਾਂ, ਖੇਤੀਬਾੜੀ, ਪੰਜਾਬ
ਭਾਕਿਯੂ (ਏਕਤਾ ਉਗਰਾਹਾਂ) ਵੱਲੋਂ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਜ਼ ਐਸੋਸੀਏਸ਼ਨ ਪੰਜਾਬ ਅਤੇ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਸੰਘਰਸ਼ਾਂ ਦੀ ਹਮਾਇਤ ਦਾ ਐਲਾਨ

BIG NEWS

ਚੰਡੀਗੜ੍ਹ, 15 ਨਵੰਬਰ(ਵਿਸ਼ਵ ਵਾਰਤਾ ) ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵੱਲੋਂ ਭਰਾਤਰੀ ਸੰਘਰਸ਼ ਸਾਂਝ ਦੀ ਮਜ਼ਬੂਤੀ ਲਈ ਯਤਨਾਂ ਨੂੰ ਜਾਰੀ ਰੱਖਦਿਆਂ ਕਾਂਗਰਸੀ ਪੰਜਾਬ ਸਰਕਾਰ ਦੁਆਰਾ ਮੜ੍ਹੀਆਂ ਗਈਆਂ ਨਿੱਜੀਕਰਨ ਦੀਆਂ ਸਾਮਰਾਜੀ ਨੀਤੀਆਂ ਦੀ ਮਾਰ ਹੇਠ ਦਰੜੇ ਜਾ ਰਹੇ ਠੇਕਾ ਕਾਮਿਆਂ ਦੇ ਦੋ ਵਰਗਾਂ ਵੱਲੋਂ ਲੜੇ ਜਾ ਰਹੇ ਹੱਕੀ ਸੰਘਰਸ਼ਾਂ ਦੀ ਹਮਾਇਤ ਦਾ ਐਲਾਨ ਕੀਤਾ ਗਿਆ ਹੈ। ਇਹ ਜਾਣਕਾਰੀ ਦਿੰਦੇ ਹੋਏ ਜਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ 17 ਨਵੰਬਰ ਨੂੰ ਗੈਸਟ ਫੈਕਲਟੀ/ ਪਾਰਟ ਟਾਈਮ/ਕੰਟਰੈਕਟ ਉੱਤੇ ਸਰਕਾਰੀ ਕਾਲਜਾਂ ਵਿੱਚ ਪਿਛਲੇ 15-20 ਸਾਲਾਂ ਤੋਂ ਨਿਗੂਣੀਆਂ ਤਨਖਾਹਾਂ ‘ਤੇ ਕੰਮ ਕਰਦੇ ਸਹਾਇਕ ਪ੍ਰੋਫੈਸਰਾਂ ਵੱਲੋਂ ਨਾਭਾ ਵਿਖੇ ਕੀਤੇ ਜਾ ਰਹੇ ਵਿਸ਼ਾਲ ਰੋਸ ਪ੍ਰਦਰਸ਼ਨ ਵਿੱਚ ਹਮਾਇਤੀ ਸ਼ਮੂਲੀਅਤ ਕੀਤੀ ਜਾਵੇਗੀ। ਕਿਉਂਕਿ ਉਨ੍ਹਾਂ ਨੂੰ ਇਸ ਲੰਬੇ ਸੇਵਾ ਕਾਲ ਦੇ ਆਧਾਰ ‘ਤੇ ਪੱਕਾ ਕਰਨ ਦੀ ਵਾਜਬ ਹੱਕੀ ਮੰਗ ਮੰਨਣ ਦੀ ਬਜਾਏ ਚੰਨੀ ਸਰਕਾਰ ਨਵੀਂ ਪੱਕੀ ਭਰਤੀ ਦੇ ਧੋਖਾਦੇਹ ਅਮਲ ਰਾਹੀਂ ਸੇਵਾ-ਮੁਕਤ ਕਰਨ ਵਾਲੀ ਮਾਰੂ ਨੀਤੀ ਮੜ੍ਹਨ ‘ਤੇ ਉਤਾਰੂ ਹੋਈ ਬੈਠੀ ਹੈ। ਦੂਜੇ ਪਾਸੇ ਮੋਰਿੰਡਾ ਵਿਖੇ ਇਸੇ ਤਰ੍ਹਾਂ ਨਿਗੂਣੀਆਂ ਤਨਖਾਹਾਂ ‘ਤੇ ਕੰਮ ਕਰ ਰਹੇ ਕਈ-ਕਈ ਸਾਲਾਂ ਦੀ ਸਰਵਿਸ ਵਾਲੇ ਦੋ ਲੱਖ ਤੋਂ ਵੱਧ ਠੇਕਾ ਕਾਮਿਆਂ ਨੂੰ ਪੱਕੇ ਕਰਨ ਦੀ ਹੱਕੀ ਮੰਗ ਨੂੰ ਲੈ ਕੇ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੁਆਰਾ ਹਫ਼ਤਿਆਂ ਬੱਧੀ ਲਾਏ ਹੋਏ ਪੱਕੇ ਮੋਰਚੇ ਵਿੱਚ 19 ਨਵੰਬਰ ਨੂੰ ਕੀਤੀ ਜਾ ਰਹੀ ਵਿਸ਼ਾਲ ਸੂਬਾਈ ਕਾਨਫਰੰਸ ਵਿੱਚ ਵੀ ਹਮਾਇਤ ਵਜੋਂ ਕਿਸਾਨ ਸ਼ਾਮਲ ਹੋਣਗੇ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Chandigarh ਪੁਲਿਸ ਵਿਭਾਗ ‘ਚ ਵੱਡਾ ਫੇਰਬਦਲ: 4 IPS/DANIPS ਅਧਿਕਾਰੀਆਂ ਨੂੰ ਸੌਂਪੀਆਂ ਨਵੀਆਂ ਜ਼ਿੰਮੇਵਾਰੀਆਂ

Chandigarh ਪੁਲਿਸ ਵਿਭਾਗ ‘ਚ ਵੱਡਾ ਫੇਰਬਦਲ: 4 IPS/DANIPS ਅਧਿਕਾਰੀਆਂ ਨੂੰ ਸੌਂਪੀਆਂ ਨਵੀਆਂ ਜ਼ਿੰਮੇਵਾਰੀਆਂ

by Jaspreet Kaur
November 23, 2026
0

Chandigarh ਪੁਲਿਸ ਵਿਭਾਗ 'ਚ ਵੱਡਾ ਫੇਰਬਦਲ: 4 IPS/DANIPS ਅਧਿਕਾਰੀਆਂ ਨੂੰ ਸੌਂਪੀਆਂ ਨਵੀਆਂ ਜ਼ਿੰਮੇਵਾਰੀਆਂ ਚੰਡੀਗੜ੍ਹ, 23 ਨਵੰਬਰ 2026 (ਵਿਸ਼ਵ ਵਾਰਤਾ): ਚੰਡੀਗੜ੍ਹ...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 23, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 23 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

FSSAI ਵੱਲੋਂ ਸੁਰੱਖਿਆ ਨਿਯਮਾਂ ਦੀ ਉਲੰਘਣਾ ਕਰਨ ‘ਤੇ 5 ਨਿਊਟਰਾਸਿਊਟੀਕਲ ਨਿਰਮਾਤਾਵਾਂ ਦੇ ਲਾਇਸੈਂਸ ਸਸਪੈਂਡ

FSSAI ਵੱਲੋਂ ਸੁਰੱਖਿਆ ਨਿਯਮਾਂ ਦੀ ਉਲੰਘਣਾ ਕਰਨ ‘ਤੇ 5 ਨਿਊਟਰਾਸਿਊਟੀਕਲ ਨਿਰਮਾਤਾਵਾਂ ਦੇ ਲਾਇਸੈਂਸ ਸਸਪੈਂਡ

by Navjot
November 23, 2026
0

ਨਵੀਂ ਦਿੱਲੀ, 23 ਨਵੰਬਰ (ਵਿਸ਼ਵ ਵਾਰਤਾ) ਫੂਡ ਸੇਫਟੀ ਐਂਡ ਸਟੈਂਡਰਡਜ਼ ਅਥਾਰਟੀ ਆਫ ਇੰਡੀਆ (FSSAI) ਨੇ ਸੋਮਵਾਰ ਨੂੰ ਕਿਹਾ ਕਿ ਨਿਰੀਖਣ...

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 306ਵਾਂ ਦਿਨ :  ਪੰਜਾਬ ਪੁਲਿਸ ਵੱਲੋਂ 581ਥਾਵਾਂ ’ਤੇ ਛਾਪੇਮਾਰੀ, 243 ਵਿਅਕਤੀ ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 306ਵਾਂ ਦਿਨ : ਪੰਜਾਬ ਪੁਲਿਸ ਵੱਲੋਂ 581ਥਾਵਾਂ ’ਤੇ ਛਾਪੇਮਾਰੀ, 243 ਵਿਅਕਤੀ ਕਾਬੂ

by Navjot
November 23, 2026
0

ਚੰਡੀਗੜ੍ਹ, 23 ਨਵੰਬਰ(ਵਿਸ਼ਵ ਵਾਰਤਾ) ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 306 ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Chandigarh ਪੁਲਿਸ ਵਿਭਾਗ ‘ਚ ਵੱਡਾ ਫੇਰਬਦਲ: 4 IPS/DANIPS ਅਧਿਕਾਰੀਆਂ ਨੂੰ ਸੌਂਪੀਆਂ ਨਵੀਆਂ ਜ਼ਿੰਮੇਵਾਰੀਆਂ

Chandigarh ਪੁਲਿਸ ਵਿਭਾਗ ‘ਚ ਵੱਡਾ ਫੇਰਬਦਲ: 4 IPS/DANIPS ਅਧਿਕਾਰੀਆਂ ਨੂੰ ਸੌਂਪੀਆਂ ਨਵੀਆਂ ਜ਼ਿੰਮੇਵਾਰੀਆਂ

by Jaspreet Kaur
November 23, 2026
0

Chandigarh ਪੁਲਿਸ ਵਿਭਾਗ 'ਚ ਵੱਡਾ ਫੇਰਬਦਲ: 4 IPS/DANIPS ਅਧਿਕਾਰੀਆਂ ਨੂੰ ਸੌਂਪੀਆਂ ਨਵੀਆਂ ਜ਼ਿੰਮੇਵਾਰੀਆਂ ਚੰਡੀਗੜ੍ਹ, 23 ਨਵੰਬਰ 2026 (ਵਿਸ਼ਵ ਵਾਰਤਾ): ਚੰਡੀਗੜ੍ਹ...

Most Popular

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
3 weeks ago
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 5 ਨਵੰਬਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 