ਮੁੱਖ ਮੰਤਰੀ ਚੰਨੀ ਦੀ ਅਗਵਾਈ ਵਿੱਚ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਸ਼ੁਰੂ
ਵੱਡੇ ਫੈਸਲਿਆਂ ਤੇ ਲੱਗ ਸਕਦੀ ਹੈ ਮੋਹਰ

ਚੰਡੀਗੜ੍ਹ,16 ਨਵੰਬਰ(ਵਿਸ਼ਵ ਵਾਰਤਾ)- ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿੱਚ ਪੰਜਾਬ ਕੈਬਨਿਟ ਦੀ ਮੀਟਿੰਗ ਸ਼ੁਰੂੂ ਹੋ ਗਈ ਹੈ। ਇਸ ਮੀਟਿੰਗ ਵਿੱਚ ਰੁਜ਼ਗਾਰ ਦੇ ਨਾਲ ਨਾਲ ਹੋਰ ਕਈ ਵੱਡੇ ਫੈਸਲਿਆਂ ਤੇ ਮੋਹਰ ਲੱਗ ਸਕਦੀ ਹੈ।






















