ਪੰਜਾਬ ਨੂੰ ਕੱਲ੍ਹ ਮਿਲ ਸਕਦਾ ਹੈ ਨਵਾਂ ਐਡਵੋਕੇਟ ਜਨਰਲ
BIG NEWS
ਚੰਡੀਗੜ੍ਹ, 16ਨਵੰਬਰ(ਵਿਸ਼ਵ ਵਾਰਤਾ)- ਅੱਜ ਪੰਜਾਬ ਮੰਤਰੀ ਮੰਡਲ ਵਿੱਚ ਐਡਵੋਕੇਟ ਜਨਰਲ ਦੀ ਨਿਯੁਕਤੀ ਨੂੰ ਲੈ ਕੇ ਚਰਚਾ ਹੋਈ। ਨਵੇਂ ਐਡਵੋਕੇਟ ਜਨਰਲ ਦੀ ਨਿਯੁਕਤੀ ਨੂੰ ਲੈ ਕੇ ਪੰਜਾਬ ਕੈਬਨਿਟ ਨੇ ਮੁੱਖ ਮੰਤਰੀ ਚਰਨਜੀਤ ਚੰਨੀ ਨਾਲ ਸਹਿਮਤੀ ਜ਼ਾਹਿਰ ਕੀਤੀ ਹੈ। ਕੱਲ੍ਹ ਤੱਕ ਨਵੇਂ ਏਜੀ ਦੀ ਨਿਯੁਕਤੀ ਹੋ ਸਕਦੀ ਹੈ।























