32 ਕਿਸਾਨ ਯੂਨੀਅਨਾਂ ਦਾ ਵਫ਼ਦ ਕੱਲ੍ਹ ਮੁੱਖ ਮੰਤਰੀ ਚੰਨੀ ਨਾਲ ਕਰੇਗਾ ਮੀਟਿੰਗ

ਚੰਡੀਗੜ੍ਹ, 16ਨਵੰਬਰ(ਵਿਸ਼ਵ ਵਾਰਤਾ)- ਪੰਜਾਬ ਦੇ 32 ਕਿਸਾਨ ਸੰਗਠਨਾਂ ਦੇ ਨੁਮਾਇੰਦਿਆਂ ਦਾ ਇਕ ਵਫ਼ਦ ਕੱਲ੍ਹ 17 ਨਵੰਬਰ ਨੂੰ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਮੀਟਿੰਗ ਕਰੇਗਾ। ਇਹ ਬੈਠਕ ਪੰਜਾਬ ਭਵਨ ਚੰਡੀਗੜ੍ਹ ਵਿਖੇ ਕਰੀਬ 11 ਵਜੇ ਹੋਵੇਗੀ।






















