• Latest
  • Trending
ਪੰਜਾਬ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ: ਮਨੀਸ਼ ਤਿਵਾੜੀ

ਪੰਜਾਬ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ: ਮਨੀਸ਼ ਤਿਵਾੜੀ

5 years ago
International: ਅਮਰੀਕਾ ‘ਚ ਆਇਆ ਭੂਚਾਲ, ਹਵਾਈ ਅੱਡੇ ਤੋਂ ਮੋੜੀਆਂ ਉਡਾਣਾਂ

International: ਅਮਰੀਕਾ ‘ਚ ਆਇਆ ਭੂਚਾਲ, ਹਵਾਈ ਅੱਡੇ ਤੋਂ ਮੋੜੀਆਂ ਉਡਾਣਾਂ

2 minutes ago
Ind Vs NZ 2nd Test: ਭਾਰਤ ਦੀ ਪਹਿਲੀ ਭਾਰੀ 246 ਦੌੜਾਂ ‘ਤੇ ਹੋਈ ਸਮਾਪਤ

Ind Vs NZ 2nd Test: ਭਾਰਤ ਦੀ ਪਹਿਲੀ ਭਾਰੀ 246 ਦੌੜਾਂ ‘ਤੇ ਹੋਈ ਸਮਾਪਤ

14 minutes ago
Hukamnama Sri Darbar Sahib Today – 29 November 2026 | Ang 609 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 29 November 2026 | Ang 609 I ਅੱਜ ਦਾ ਹੁਕਮਨਾਮਾ

48 minutes ago
ਭਾਰਤੀ ਮਹਿਲਾ ਹਾਕੀ ਟੀਮ ਨੇ ਚੌਥੀ ਵਾਰ ਜਿੱਤੀ ਏਸ਼ੀਅਨ ਚੈਂਪੀਅਨਜ਼ ਟਰਾਫੀ : ਫਾਈਨਲ ਵਿੱਚ ਚੀਨ ਨੂੰ 3-1 ਨਾਲ ਹਰਾਇਆ

ਭਾਰਤੀ ਮਹਿਲਾ ਹਾਕੀ ਟੀਮ ਨੇ ਚੌਥੀ ਵਾਰ ਜਿੱਤੀ ਏਸ਼ੀਅਨ ਚੈਂਪੀਅਨਜ਼ ਟਰਾਫੀ : ਫਾਈਨਲ ਵਿੱਚ ਚੀਨ ਨੂੰ 3-1 ਨਾਲ ਹਰਾਇਆ

10 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

10 hours ago
ਪੰਜਾਬ ਭਾਜਪਾ ਨੇ ਇੱਕ ਪੁਰਸ਼ ਨੂੰ ਸੌਂਪੀ ‘ਮਹਿਲਾ ਮੋਰਚੇ’ ਦੀ ਕਮਾਨ ; ਕਾਂਗਰਸ ਨੇ ਕੱਸਿਆ ਤੰਜ਼

ਪੰਜਾਬ ਭਾਜਪਾ ਨੇ ਇੱਕ ਪੁਰਸ਼ ਨੂੰ ਸੌਂਪੀ ‘ਮਹਿਲਾ ਮੋਰਚੇ’ ਦੀ ਕਮਾਨ ; ਕਾਂਗਰਸ ਨੇ ਕੱਸਿਆ ਤੰਜ਼

10 hours ago
ਪਟਿਆਲਾ ਨਗਰ ਨਿਗਮ ਵਿੱਚ 43 ਫ਼ੀਸਦੀ ਅਤੇ ਬਾਘਾਪੁਰਾਣਾ ਤੇ ਧਰਮਕੋਟ ਨਗਰ ਕੌਂਸਲਾਂ ਵਿੱਚ 64% ਵੋਟਿੰਗ ਦਰਜ

ਪਟਿਆਲਾ ਨਗਰ ਨਿਗਮ ਵਿੱਚ 43 ਫ਼ੀਸਦੀ ਅਤੇ ਬਾਘਾਪੁਰਾਣਾ ਤੇ ਧਰਮਕੋਟ ਨਗਰ ਕੌਂਸਲਾਂ ਵਿੱਚ 64% ਵੋਟਿੰਗ ਦਰਜ

10 hours ago
ਪਟਿਆਲਾ ਨਗਰ ਨਿਗਮ ਚੋਣਾਂ ਵਿੱਚ 43 ਫੀਸਦੀ ਅਤੇ ਬਾਘਾ ਪੁਰਾਣਾ ਤੇ ਧਰਮਕੋਟ ਨਗਰ ਕੌਂਸਲ ਚੋਣਾਂ ਵਿੱਚ 64 ਫੀਸਦੀ ਵੋਟਿੰਗ ਹੋਈ

ਪਟਿਆਲਾ ਨਗਰ ਨਿਗਮ ਚੋਣਾਂ ਵਿੱਚ 43 ਫੀਸਦੀ ਅਤੇ ਬਾਘਾ ਪੁਰਾਣਾ ਤੇ ਧਰਮਕੋਟ ਨਗਰ ਕੌਂਸਲ ਚੋਣਾਂ ਵਿੱਚ 64 ਫੀਸਦੀ ਵੋਟਿੰਗ ਹੋਈ

10 hours ago
ਕੇਵਲ ਸਿੰਘ ਢਿੱਲੋਂ ਵੱਲੋਂ ਪੰਜਾਬ ਭਾਜਪਾ ਦੇ ਸੂਬਾ ਮੋਰਚਿਆਂ ਦੇ ਇੰਚਾਰਜਾਂ ਦੀ ਨਿਯੁਕਤੀ

ਕੇਵਲ ਸਿੰਘ ਢਿੱਲੋਂ ਵੱਲੋਂ ਪੰਜਾਬ ਭਾਜਪਾ ਦੇ ਸੂਬਾ ਮੋਰਚਿਆਂ ਦੇ ਇੰਚਾਰਜਾਂ ਦੀ ਨਿਯੁਕਤੀ

10 hours ago
ਪੁਲਿਸ ਨੇ ਦਵਾਈਆਂ ਦੀ ਗੈਰ-ਕਾਨੂੰਨੀ ਵਿਕਰੀ ਦੇ ਰੈਕੇਟ ਦਾ ਕੀਤਾ ਪਰਦਾਫਾਸ਼ ; 1.16 ਕਰੋੜ ਰੁਪਏ ਦੀਆਂ ਦਵਾਈਆਂ ਜ਼ਬਤ

ਪੁਲਿਸ ਨੇ ਦਵਾਈਆਂ ਦੀ ਗੈਰ-ਕਾਨੂੰਨੀ ਵਿਕਰੀ ਦੇ ਰੈਕੇਟ ਦਾ ਕੀਤਾ ਪਰਦਾਫਾਸ਼ ; 1.16 ਕਰੋੜ ਰੁਪਏ ਦੀਆਂ ਦਵਾਈਆਂ ਜ਼ਬਤ

11 hours ago
ਪੰਜਾਬ ਦੇ ਅਧਿਆਪਕਾਂ ਵਲੋਂ ਈਰਾਨੀ ਰਾਜਦੂਤ ਡਾ. ਮੁਹੰਮਦ ਫਤਹਾਲੀ ਨਾਲ ਮੁਲਾਕਾਤ ; ਮੀਨਾਬ ਸਕੂਲ ‘ਤੇ ਹੋਏ ਹਮਲੇ ਦੇ ਪੀੜਤਾਂ ਲਈ ਕੀਤੀ ਸਹਾਇਤਾ ਰਾਸ਼ੀ ਭੇਂਟ

ਪੰਜਾਬ ਦੇ ਅਧਿਆਪਕਾਂ ਵਲੋਂ ਈਰਾਨੀ ਰਾਜਦੂਤ ਡਾ. ਮੁਹੰਮਦ ਫਤਹਾਲੀ ਨਾਲ ਮੁਲਾਕਾਤ ; ਮੀਨਾਬ ਸਕੂਲ ‘ਤੇ ਹੋਏ ਹਮਲੇ ਦੇ ਪੀੜਤਾਂ ਲਈ ਕੀਤੀ ਸਹਾਇਤਾ ਰਾਸ਼ੀ ਭੇਂਟ

11 hours ago
ਹਾਰਰ-ਕਾਮੇਡੀ ਫਿਲਮ ‘Love Bite’ 18 ਦਸੰਬਰ ਨੂੰ ਹੋਵੇਗੀ ਰਿਲੀਜ਼

ਹਾਰਰ-ਕਾਮੇਡੀ ਫਿਲਮ ‘Love Bite’ 18 ਦਸੰਬਰ ਨੂੰ ਹੋਵੇਗੀ ਰਿਲੀਜ਼

11 hours ago
Hindi News
English News
Sunday, November 29, 2026
No Result
View All Result
11 °c
Chandigarh
19 ° Mon
19 ° Tue
19 ° Wed
19 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ: ਮਨੀਸ਼ ਤਿਵਾੜੀ

November 17, 2021
in ਖਬਰਾਂ, ਚੰਡੀਗੜ੍ਹ, ਪੰਜਾਬ
ਪੰਜਾਬ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ: ਮਨੀਸ਼ ਤਿਵਾੜੀ

ਪੰਜਾਬ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ: ਮਨੀਸ਼ ਤਿਵਾੜੀ
ਵਾਤਾਵਰਣ ਪ੍ਰਦੂਸ਼ਣ ਕੇਂਦਰ ਸਰਕਾਰ ਦੀ ਨਕਾਮੀ ਦਾ ਨਤੀਜਾ
ਬੰਗਾ ਵਿਖੇ 4 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਰੱਖਿਆ ਨੀਂਹ ਪੱਥਰ

|
ਪੰਜਾਬ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ: ਮਨੀਸ਼ ਤਿਵਾੜੀ

ਨਵਾਂ ਸ਼ਹਿਰ, 17 ਨਵੰਬਰ (ਵਿਸ਼ਵ ਵਾਰਤਾ);-ਪੰਜਾਬ ਸਰਕਾਰ ਪਿਛਲੇ ਸਾਢੇ ਚਾਰ ਸਾਲ ਤੋਂ ਲਗਾਤਾਰ ਸੂਬੇ ਦੇ ਵਿਕਾਸ ਤੇ ਲੋਕਾਂ ਦੀ ਭਲਾਈ ਲਈ ਯਤਨਸ਼ੀਲ ਹੈ। ਇਸੇ ਕੜ੍ਹੀ ਤਹਿਤ ਅੱਜ ਬੰਗਾ ਵਿਖੇ 4 ਕਰੋੜ ਰੁਪਏ ਦੀ ਰਾਸ਼ੀ ਦੇ ਬਰਸਾਤੀ ਪਾਣੀ ਦੇ ਨਿਪਟਾਰੇ ਅਤੇ ਹੋਰ ਵਿਕਾਸ ਕਾਰਜਾਂ ਦਾ ਮੈਂਬਰ ਆਫ਼ ਪਾਰਲੀਮੈਂਟ ਸ਼੍ਰੀ ਅਨੰਦਪੁਰ ਸਾਹਿਬ ਮਨੀਸ਼ ਤਿਵਾੜੀ ਵਲੋਂ ਨੀਂਹ ਪੱਥਰ ਰੱਖਿਆ ਗਿਆ।
ਇਸ ਮੌਕੇ ਜਾਣਕਾਰੀ ਦਿੰਦਿਆ ਸ਼੍ਰੀ ਤਿਵਾੜੀ ਨੇ ਦੱਸਿਆ ਕਿ ਬੰਗਾ ਸ਼ਹਿਰ ਵਿਖੇ ਬਰਸਾਤੀ ਪਾਣੀ ਦੀ ਸਮੱਸਿਆ ਕਾਫ਼ੀ ਚਿਰ ਤੋਂ ਲੋਕਾਂ ਨੂੰ ਪੇਸ਼ ਆ ਰਹੀ ਸੀ, ਜਿਸ ਦਾ ਪੱਕੇ ਤੌਰ ‘ਤੇ ਹੱਲ ਕਰਨ ਲਈ ਅੱਜ ਸਟੋਰਮ ਸੀਵਰੇਜ਼ ਦਾ 1.93 ਕਰੋੜ ਰੁਪਏ ਦੀ ਰਾਸ਼ੀ ਨਾਲ ਸ਼ੁਰੂ ਕਰਵਾਇਆ ਗਿਆ। ਇਸ ਤੋਂ ਇਲਾਵਾ, ਬੰਗਾ ਸ਼ਹਿਰ ਵਿੱਚ ਰਹਿੰਦੀਆਂ ਗਲੀਆ ਵਿੱਚ ਸੀਵਰੇਜ਼ ਪਾਉਂਣ ਦਾ ਕੰਮ 1.69 ਕਰੋੜ ਦੀ ਰਾਸ਼ੀ ਨਾਲ ਸ਼ੁਰੂ ਕਰਵਾਇਆ ਗਿਆ। ਉਨ੍ਹਾਂ ਦੱਸਿਆ ਕਿ ਸ਼ਹਿਰ ਵਿੱਚ ਪੀਣ ਵਾਲੇ ਪਾਣੀ ਦੀ ਘਾਟ ਨੂੰ ਪੂਰਾ ਕਰਨ ਲਈ 2 ਨਵੇਂ ਟਿਊਵੈਲ 50 ਲੱਖ ਰੁਪਏ ਦੀ ਰਾਸ਼ੀ ਨਾਲ ਲਗਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਹ ਸਾਰੇ ਮਹੱਤਵਪੂਰਨ ਪ੍ਰੋਜੈਕਟ ਤੈਅ ਸਮੇਂ 6 ਮਹੀਨੇ ਦੇ ਅੰਦਰ ਅੰਦਰ ਮੁਕੰਮਲ ਕਰਕੇ ਲੋਕ ਅਰਪਣ ਕੀਤੇ ਜਾਣਗੇ।
ਉਨ੍ਹਾਂ ਪੱਤਰਕਾਰਾਂ ਦੇ ਸੁਆਲਾਂ ਦੇ ਜਵਾਬ ਦਿੰਦਿਆ ਦੱਸਿਆ ਕਿ ਮੌਜੂਦਾ ਸਮੇਂ ਪੇਸ਼ ਆ ਰਹੀ ਪ੍ਰਦੂਸ਼ਣ ਦੀ ਸਮੱਸਿਆ ਕੇਂਦਰ ਸਰਕਾਰ ਅਤੇ ਕੇਂਦਰ ਸਰਕਾਰ ਅਧੀਨ ਪ੍ਰਦੂਸ਼ਣ ਵਿਭਾਗ ਦੀ ਅਣਗਿਹਲੀ ਕਾਰਨ ਆ ਰਹੀ ਹੈ, ਇਸ ਲਈ ਕਿਸਾਨਾਂ ਨੂੰ ਜ਼ਿੰਮੇਵਾਰ ਠਹਿਰਾਉਂਣਾ ਕਿਸੇ ਵੀ ਪੱਖੋਂ ਵਾਜਬ ਨਹੀ ਹੈ। ਉਨ੍ਹਾਂ ਦੱਸਿਆ ਕਿ 2019 ਵਿੱਚ ਉਨ੍ਹਾਂ ਵਲੋਂ ਲੋਕ ਸਭਾ ਦੇ ਸਦਨ ਵਿੱਚ ਵੀ ਇਹ ਮੁੱਦਾ ਚੁੱਕਿਆ ਗਿਆ ਸੀ ਤੇ ਉਨ੍ਹਾਂ ਕਿਸਾਨਾਂ ਦਾ ਸਮਰੱਥਨ ਕਰਦਿਆ ਕਿਹਾ ਸੀ ਕਿ ਹਵਾ ਪ੍ਰਦੂਸ਼ਣ ਲਈ ਕਿਸਾਨ ਜ਼ਿੰਮੇਵਾਰ ਨਹੀ ਹਨ, ਸਗੋਂ ਇਸਦੇ ਹੱਲ ਲਈ ਢੁਕਵੀਂ ਨੀਤੀ ਅਪਣਾਉਣੀ ਚਾਹੀਦੀ ਹੈ। ਉਨ੍ਹਾਂ ਇਕ ਹੋਰ ਸੁਆਲ ਦੇ ਜੁਵਾਬ ਵਿੱਚ ਦੱਸਿਆ ਕਿ ਕਿਸਾਨ ਵਿਰੋਧੀ ਤਿੰਨ ਕਾਲੇ ਕਾਨੂੰਨ ਹਰ ਹਾਲਤ ਵਿੱਚ ਰੱਦ ਹੋਣੇ ਚਾਹੀਦੇ ਹਨ। ਇਨ੍ਹਾਂ ਨੂੰ ਰੱਦ ਕਰਵਾਉਣ ਲਈ ਕਾਗਰਸ ਪਾਰਟੀ ਵਲੋਂ ਦੇਸ਼ ਦੇ ਪ੍ਰਧਾਨ ਮੰਤਰੀ, ਗ੍ਰਹਿ ਮੰਤਰੀ ਅਤੇ ਖੇਤੀਬਾੜੀ ਮੰਤਰੀ ਨੂੰ ਵੀ ਅਪੀਲਾਂ ਕੀਤੀਆਂ ਗਈਆਂ, ਪ੍ਰੰਤੂ ਉਨ੍ਹਾਂ ਵਲੋਂ ਕੋਈ ਢੁਕਵਾਂ ਆਸਵਾਸਨ ਨਹੀਂ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਪਹਿਲਾਂ ਹੀ ਇਨ੍ਹਾਂ ਕਾਨੂੰਨਾਂ ਨੂੰ ਵਿਧਾਨ ਸਭਾ ਵਿੱਚ ਰੱਦ ਕਰ ਚੁੱਕੀ ਹੈ।
ਇਸ ਮੌਕੇ ਸਤਵੀਰ ਸਿੰਘ ਪੱਲੀਝਿੱਕੀ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਨਵਾਂਸ਼ਹਿਰ, ਪਵਨ ਦੀਵਾਨ ਚੇਅਰਮੈਨ ਪੰਜਾਬ ਲਾਰਜ ਇੰਡਸਟਰੀਅਲ ਡਿਵੈਲਪਮੈਂਟ ਬੋਰਡ, ਧਰਵਜੀਤ ਸਿੰਘ ਪੂੰਨੀ ਚੇਅਰਮੈਨ ਮਾਰਕੀਟ ਕਮੇਟੀ ਬੰਗਾ, ਜਤਿੰਦਰ ਕੌਰ ਮੂੰਗਾ, ਮਨਜਿੰਦਰ ਮੋਹਣ ਕਾਂਗਰਸ ਸ਼ਹਿਰੀ ਪ੍ਰਧਾਨ ਬੰਗਾ, ਸੋਖੀ ਰਾਮ ਬਜੋਣ, ਹਰਭਜਨ ਸਿੰਘ ਬਲਾਕ ਪ੍ਰਧਾਨ, ਰਾਜਿੰਦਰ ਸਿੰਘ ਠੇਕੇਦਾਰ, ਰਜਿੰਦਰ ਸ਼ਰਮਾ, ਸੋਨੂ ਝਿੱਕਾ, ਤਲਵਿੰਦਰ ਕੌਰ ਐਮ.ਸੀ., ਤੀਰਥ ਸਿੰਘ ਚੇਅਰਮੈਨ ਬਲਾਕ ਸੰਮਤੀ ਬੰਗਾ, ਵਰਿੰਦਰ ਸਿੰਘ ਲੱਕੀ ਤੇ ਰਾਮ ਸਿੰਘ ਸਰਪੰਚ, ਹਰੀ ਪਾਲ ਅਤੇ ਹੋਰ ਪੰਤਵੰਤੇ ਸੱਜਣ ਹਾਜ਼ਰ ਸਨ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

International: ਅਮਰੀਕਾ ‘ਚ ਆਇਆ ਭੂਚਾਲ, ਹਵਾਈ ਅੱਡੇ ਤੋਂ ਮੋੜੀਆਂ ਉਡਾਣਾਂ

International: ਅਮਰੀਕਾ ‘ਚ ਆਇਆ ਭੂਚਾਲ, ਹਵਾਈ ਅੱਡੇ ਤੋਂ ਮੋੜੀਆਂ ਉਡਾਣਾਂ

by Ranjit Singh
November 29, 2026
0

International: ਅਮਰੀਕਾ 'ਚ ਆਇਆ ਭੂਚਾਲ, ਹਵਾਈ ਅੱਡੇ ਤੋਂ ਮੋੜੀਆਂ ਉਡਾਣਾਂ ਨਵੀਂ ਦਿੱਲੀ, 29 ਨਵੰਬਰ (ਵਿਸ਼ਵ ਵਾਰਤਾ): ਅਮਰੀਕਾ ਦੇ ਕੈਲੀਫੋਰਨੀਆ ਵਿੱਚ...

Ind Vs NZ 2nd Test: ਭਾਰਤ ਦੀ ਪਹਿਲੀ ਭਾਰੀ 246 ਦੌੜਾਂ ‘ਤੇ ਹੋਈ ਸਮਾਪਤ

Ind Vs NZ 2nd Test: ਭਾਰਤ ਦੀ ਪਹਿਲੀ ਭਾਰੀ 246 ਦੌੜਾਂ ‘ਤੇ ਹੋਈ ਸਮਾਪਤ

by Ranjit Singh
November 29, 2026
0

Ind Vs NZ 2nd Test: ਭਾਰਤ ਦੀ ਪਹਿਲੀ ਭਾਰੀ 246 ਦੌੜਾਂ 'ਤੇ ਹੋਈ ਸਮਾਪਤ - ਭਾਰਤੀ ਟੀਮ ਨਿਊਜ਼ੀਲੈਂਡ ਤੋਂ 110...

Hukamnama Sri Darbar Sahib Today – 29 November 2026 | Ang 609 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 29 November 2026 | Ang 609 I ਅੱਜ ਦਾ ਹੁਕਮਨਾਮਾ

by Ankit
November 29, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 29-11-2026 |...

ਭਾਰਤੀ ਮਹਿਲਾ ਹਾਕੀ ਟੀਮ ਨੇ ਚੌਥੀ ਵਾਰ ਜਿੱਤੀ ਏਸ਼ੀਅਨ ਚੈਂਪੀਅਨਜ਼ ਟਰਾਫੀ : ਫਾਈਨਲ ਵਿੱਚ ਚੀਨ ਨੂੰ 3-1 ਨਾਲ ਹਰਾਇਆ

ਭਾਰਤੀ ਮਹਿਲਾ ਹਾਕੀ ਟੀਮ ਨੇ ਚੌਥੀ ਵਾਰ ਜਿੱਤੀ ਏਸ਼ੀਅਨ ਚੈਂਪੀਅਨਜ਼ ਟਰਾਫੀ : ਫਾਈਨਲ ਵਿੱਚ ਚੀਨ ਨੂੰ 3-1 ਨਾਲ ਹਰਾਇਆ

by Navjot
November 28, 2026
0

ਚੰਡੀਗੜ੍ਹ, 28 ਨਵੰਬਰ (ਵਿਸ਼ਵ ਵਾਰਤਾ) ਭਾਰਤ ਨੇ ਚੌਥੀ ਵਾਰ ਮਹਿਲਾ ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਖਿਤਾਬ ਆਪਣੇ ਨਾਂ ਕਰ ਲਿਆ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

International: ਅਮਰੀਕਾ ‘ਚ ਆਇਆ ਭੂਚਾਲ, ਹਵਾਈ ਅੱਡੇ ਤੋਂ ਮੋੜੀਆਂ ਉਡਾਣਾਂ

International: ਅਮਰੀਕਾ ‘ਚ ਆਇਆ ਭੂਚਾਲ, ਹਵਾਈ ਅੱਡੇ ਤੋਂ ਮੋੜੀਆਂ ਉਡਾਣਾਂ

by Ranjit Singh
November 29, 2026
0

International: ਅਮਰੀਕਾ 'ਚ ਆਇਆ ਭੂਚਾਲ, ਹਵਾਈ ਅੱਡੇ ਤੋਂ ਮੋੜੀਆਂ ਉਡਾਣਾਂ ਨਵੀਂ ਦਿੱਲੀ, 29 ਨਵੰਬਰ (ਵਿਸ਼ਵ ਵਾਰਤਾ): ਅਮਰੀਕਾ ਦੇ ਕੈਲੀਫੋਰਨੀਆ ਵਿੱਚ...

Most Popular

Kerala NEET PG 2026 ਦੀ ਫਾਈਨਲ ਮੈਰਿਟ ਅਤੇ ਕੈਟਾਗਰੀ ਸੂਚੀ ਜਾਰੀ

Kerala NEET PG 2026 ਦੀ ਫਾਈਨਲ ਮੈਰਿਟ ਅਤੇ ਕੈਟਾਗਰੀ ਸੂਚੀ ਜਾਰੀ

by Ranjit Singh
4 weeks ago
0

Kerala NEET PG 2026 ਦੀ ਫਾਈਨਲ ਮੈਰਿਟ ਅਤੇ ਕੈਟਾਗਰੀ ਸੂਚੀ ਜਾਰੀ - 29 ਅਕਤੂਬਰ ਨੂੰ ਜਾਰੀ ਹੋਈਆਂ ਦੋਵੇਂ ਸੂਚੀਆਂ -...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 