• Latest
  • Trending
ਅੱਜ ਮੁੱਖ ਮੰਤਰੀ ਚੰਨੀ ਅਤੇ ਰਾਜਪਾਲ ਚਮਕੌਰ ਸਾਹਿਬ ਵਿਖੇ ਦਾਸਤਾਨ-ਏ-ਸ਼ਹਾਦਤ ਥੀਮ ਪਾਰਕ ਅਤੇ ਹੈਰੀਟੇਜ਼ ਸਟਰੀਟ ਦਾ ਕਰਨਗੇ ਉਦਘਾਟਨ

ਅੱਜ ਮੁੱਖ ਮੰਤਰੀ ਚੰਨੀ ਅਤੇ ਰਾਜਪਾਲ ਚਮਕੌਰ ਸਾਹਿਬ ਵਿਖੇ ਦਾਸਤਾਨ-ਏ-ਸ਼ਹਾਦਤ ਥੀਮ ਪਾਰਕ ਅਤੇ ਹੈਰੀਟੇਜ਼ ਸਟਰੀਟ ਦਾ ਕਰਨਗੇ ਉਦਘਾਟਨ

5 years ago
MLA ਡਾ. ਵਿਜੈ ਸਿੰਗਲਾ ਦਾ ਹੋਇਆ ਐਕਸੀਡੈਂਟ

MLA ਡਾ. ਵਿਜੈ ਸਿੰਗਲਾ ਦਾ ਹੋਇਆ ਐਕਸੀਡੈਂਟ

47 seconds ago
IND vs ENG 2nd ODI : ਇੰਗਲੈਂਡ ਨੇ ਜਿੱਤਿਆ Toss

IND vs ENG 2nd ODI : ਇੰਗਲੈਂਡ ਨੇ ਜਿੱਤਿਆ Toss

43 minutes ago
‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਲੁਧਿਆਣਾ ਰਿਹਾ ਲਾਭਪਾਤਰੀਆਂ ਦੀ ਸੂਚੀ ਵਿੱਚ ਸਭ ਤੋਂ ਅੱਗੇ

‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਲੁਧਿਆਣਾ ਰਿਹਾ ਲਾਭਪਾਤਰੀਆਂ ਦੀ ਸੂਚੀ ਵਿੱਚ ਸਭ ਤੋਂ ਅੱਗੇ

1 hour ago
ਮਨਰੇਗਾ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਹਮਦਰਦੀ ਨਾਲ ਹੱਲ ਕਰਾਂਗੇ : ਤਰੁਨਪ੍ਰੀਤ ਸਿੰਘ ਸੌਂਦ

ਮਨਰੇਗਾ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਹਮਦਰਦੀ ਨਾਲ ਹੱਲ ਕਰਾਂਗੇ : ਤਰੁਨਪ੍ਰੀਤ ਸਿੰਘ ਸੌਂਦ

1 hour ago
ਚੰਨੀ ਧੜੇ ਦੀ ਕਾਂਗਰਸ ਹਾਈਕਮਾਂਡ ਨਾਲ ਮੀਟਿੰਗ ਜਾਰੀ

ਚੰਨੀ ਧੜੇ ਦੀ ਕਾਂਗਰਸ ਹਾਈਕਮਾਂਡ ਨਾਲ ਮੀਟਿੰਗ ਜਾਰੀ

2 hours ago
ਬੇਅਦਬੀ ਮਾਮਲਾ: ਸੁਖਬੀਰ ਬਾਦਲ ਨੂੰ SIT ਦਾ ਸੰਮਨ

ਬੇਅਦਬੀ ਮਾਮਲਾ: ਸੁਖਬੀਰ ਬਾਦਲ ਨੂੰ SIT ਦਾ ਸੰਮਨ

2 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
Sonam Wangchuk ਭੁੱਖ ਹੜਤਾਲ ਮਾਮਲਾ: ਹਾਈ ਕੋਰਟ ਨੇ ਕੇਂਦਰ ਅਤੇ ਦਿੱਲੀ ਸਰਕਾਰਾਂ ਨੂੰ ਦਿੱਤੇ ਇਹ ਨਿਰਦੇਸ਼ !

Sonam Wangchuk ਭੁੱਖ ਹੜਤਾਲ ਮਾਮਲਾ: ਹਾਈ ਕੋਰਟ ਨੇ ਕੇਂਦਰ ਅਤੇ ਦਿੱਲੀ ਸਰਕਾਰਾਂ ਨੂੰ ਦਿੱਤੇ ਇਹ ਨਿਰਦੇਸ਼ !

3 hours ago
ਰੋਹਿੰਗਿਆ ਸ਼ਰਨਾਰਥੀਆਂ ਨੂੰ ਲੈ ਕੇ ਜਾ ਰਹੀਆਂ ਦੋ ਕਿਸ਼ਤੀਆਂ ਪਲਟੀਆਂ

ਰੋਹਿੰਗਿਆ ਸ਼ਰਨਾਰਥੀਆਂ ਨੂੰ ਲੈ ਕੇ ਜਾ ਰਹੀਆਂ ਦੋ ਕਿਸ਼ਤੀਆਂ ਪਲਟੀਆਂ

3 hours ago
Punjab ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਢਿੱਲੋਂ ਨੇ PM ਮੋਦੀ ਦੇ ਸਵਾਗਤ ਲਈ ਚਲਾਏ ਗਏ ਸੂਬਾ-ਪੱਧਰੀ ਸਫ਼ਾਈ ਅਭਿਆਨ ‘ਚ ਲਿਆ ਭਾਗ

Punjab ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਢਿੱਲੋਂ ਨੇ PM ਮੋਦੀ ਦੇ ਸਵਾਗਤ ਲਈ ਚਲਾਏ ਗਏ ਸੂਬਾ-ਪੱਧਰੀ ਸਫ਼ਾਈ ਅਭਿਆਨ ‘ਚ ਲਿਆ ਭਾਗ

4 hours ago
PM Modi ਦੇ ਕੱਲ੍ਹ ਚੰਡੀਗੜ੍ਹ ਦੌਰੇ ਦੇ ਮੱਦੇਨਜ਼ਰ Chandigarh Traffic Police ਨੇ ਜਾਰੀ ਕੀਤੀ ਟ੍ਰੈਫਿਕ ਐਡਵਾਇਜ਼ਰੀ

PM Modi ਦੇ ਕੱਲ੍ਹ ਚੰਡੀਗੜ੍ਹ ਦੌਰੇ ਦੇ ਮੱਦੇਨਜ਼ਰ Chandigarh Traffic Police ਨੇ ਜਾਰੀ ਕੀਤੀ ਟ੍ਰੈਫਿਕ ਐਡਵਾਇਜ਼ਰੀ

4 hours ago
Breaking: IRCTC ਦੀ ਨਵੀਂ ਟਿਕਟ ਬੁਕਿੰਗ ਵੈੱਬਸਾਈਟ ਲਾਂਚ, ਹੁਣ ਆਸਾਨੀ ਨਾਲ ਬੁੱਕ ਹੋਵੇਗੀ ਰੇਲਵੇ ਟਿਕਟ

Breaking: IRCTC ਦੀ ਨਵੀਂ ਟਿਕਟ ਬੁਕਿੰਗ ਵੈੱਬਸਾਈਟ ਲਾਂਚ, ਹੁਣ ਆਸਾਨੀ ਨਾਲ ਬੁੱਕ ਹੋਵੇਗੀ ਰੇਲਵੇ ਟਿਕਟ

5 hours ago
Hindi News
English News
Thursday, July 16, 2026
No Result
View All Result
40 °c
Chandigarh
37 ° Fri
37 ° Sat
32 ° Sun
29 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਅੱਜ ਮੁੱਖ ਮੰਤਰੀ ਚੰਨੀ ਅਤੇ ਰਾਜਪਾਲ ਚਮਕੌਰ ਸਾਹਿਬ ਵਿਖੇ ਦਾਸਤਾਨ-ਏ-ਸ਼ਹਾਦਤ ਥੀਮ ਪਾਰਕ ਅਤੇ ਹੈਰੀਟੇਜ਼ ਸਟਰੀਟ ਦਾ ਕਰਨਗੇ ਉਦਘਾਟਨ

November 19, 2021
in ਸਿਆਸੀ, ਖਬਰਾਂ, ਧਾਰਮਿਕ, ਪੰਜਾਬ
ਅੱਜ ਮੁੱਖ ਮੰਤਰੀ ਚੰਨੀ ਅਤੇ ਰਾਜਪਾਲ ਚਮਕੌਰ ਸਾਹਿਬ ਵਿਖੇ ਦਾਸਤਾਨ-ਏ-ਸ਼ਹਾਦਤ ਥੀਮ ਪਾਰਕ ਅਤੇ ਹੈਰੀਟੇਜ਼ ਸਟਰੀਟ ਦਾ ਕਰਨਗੇ ਉਦਘਾਟਨ

ਅੱਜ ਮੁੱਖ ਮੰਤਰੀ ਚੰਨੀ ਅਤੇ ਰਾਜਪਾਲ ਚਮਕੌਰ ਸਾਹਿਬ ਵਿਖੇ ਦਾਸਤਾਨ-ਏ-ਸ਼ਹਾਦਤ ਥੀਮ ਪਾਰਕ ਅਤੇ ਹੈਰੀਟੇਜ਼ ਸਟਰੀਟ ਦਾ ਕਰਨਗੇ ਉਦਘਾਟਨ

ਚੰਡੀਗੜ੍ਹ, 19ਨਵੰਬਰ(ਵਿਸ਼ਵ ਵਾਰਤਾ)ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਅਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਅੱਜ 19 ਨਵੰਬਰ ਨੂੰ `ਦਾਸਤਾਨ-ਏ-ਸ਼ਹਾਦਤ` ਥੀਮ ਪਾਰਕ ਅਤੇ ਹੈਰੀਟੇਜ ਸਟਰੀਟ ਦਾ ਉਦਘਾਟਨ ਕੀਤਾ ਜਾਵੇਗਾ।

ਜਾਣਕਾਰੀ ਹੈ ਕਿ ਰਾਜਪਾਲ ਬਨਵਾਰੀਲਾਲ ਪੁਰੋਹਿਤ ਧਾਰਮਿਕ ਆਗੂਆਂ ਅਤੇ ਰਾਜਨੀਤਿਕ ਸ਼ਖਸੀਅਤਾਂ ਦੇ ਨਾਲ ਹੈਰੀਟੇਜ ਸਟਰੀਟ ਦੇ ਉਦਘਾਟਨੀ ਸਮਾਰੋਹ ਵਿੱਚ ਸ਼ਾਮਲ ਹੋ ਕੇ ਇਤਿਹਾਸਕ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਨਤਮਸਤਕ ਹੋਣਗੇ।

ਇਸ ਮੌਕੇ ਭੂਰੜੇ ਵਾਲਾ ਚੌਕ (ਨੇੜੇ ਦਾਣਾ ਮੰਡੀ) ਤੋਂ ਗੁਰਦੁਆਰਾ ਸਾਹਿਬ ਤੱਕ ਪੂਰੇ ਧਾਰਮਿਕ ਉਤਸ਼ਾਹ ਅਤੇ ਖ਼ਾਲਸਾਈ ਜਾਹੋ-ਜਲਾਲ ਨਾਲ ਸ਼ੋਭਾ ਯਾਤਰਾ ਕੱਢੀ ਜਾਵੇਗੀ, ਜਿਸ ਵਿਚ ਅੱਗੇ ਗੱਤਕਾ ਪਾਰਟੀਆਂ ਅਤੇ ਘੋੜੇ ਰਵਾਇਤੀ ਸਿੱਖ ਮਾਰਸ਼ਲ ਆਰਟ ਵਿੱਚ ਆਪਣੇ ਜੌਹਰ ਵਿਖਾਉਣਗੇ। ਇਸ ਸ਼ੋਭਾ ਯਾਤਰਾ ਵਿੱਚ ਬੈਂਡ, ਨਗਾਰੇ (ਢੋਲ), ਹਾਥੀ ਅਤੇ ਘੋੜੇ ਵੀ ਸ਼ਾਮਲ ਹੋਣਗੇ।

ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ  ਸਵੇਰੇ 9:30 ਵਜੇ ਥੀਮ ਪਾਰਕ ਵਿਖੇ ਪਾਏ ਜਾਣਗੇ।

 ਕੁੱਲ 11 ਗੈਲਰੀਆਂ ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਤੋਂ ਲੈ ਕੇ ਮਹਾਨ ਸਿੱਖ ਯੋਧੇ ਬਾਬਾ ਬੰਦਾ ਸਿੰਘ ਜੀ ਬਹਾਦਰ ਤੱਕ ਸਿੱਖ ਇਤਿਹਾਸ ਅਤੇ ਗੌਰਵਮਈ ਵਿਰਸੇ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਪ੍ਰਦਰਸ਼ਿਤ ਕਰਨਗੀਆਂ ਅਤੇ ਇੱਥੇ ਦੀਆਂ ਪੇਸ਼ਕਾਰੀਆਂ ਦਰਸ਼ਕਾਂ ਨੂੰ ਇੱਕ ਸ਼ਾਨਦਾਰ ਅਨੁਭਵ ਦੇਣਗੀਆਂ ਅਤੇ ਉਨ੍ਹਾਂ ਨੂੰ ਉਸ ਯੁੱਗ ਵਿੱਚ ਲੈ ਜਾਣਗੀਆਂ ਜਦੋਂ ਇਹ ਘਟਨਾਵਾਂ ਅਸਲ ਵਿੱਚ ਵਾਪਰੀਆਂ ਸਨ। ਇਸ ਮੌਕੇ ਉੱਘੇ ਸਿੱਖ ਆਗੂ ਅਤੇ ਧਾਰਮਿਕ ਸ਼ਖ਼ਸੀਅਤਾਂ ਵੀ ਹਾਜ਼ਰ ਰਹਿਣਗੀਆਂ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਮੁੱਖ ਸਕੱਤਰ ਸੈਰ ਸਪਾਟਾ ਸੰਜੇ ਕੁਮਾਰ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਹੁਸਨ ਲਾਲ, ਸਥਾਨਕ ਸਰਕਾਰਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਅਜੋਏ ਕੁਮਾਰ ਸਿਨਹਾ, ਸਕੱਤਰ ਖੁਰਾਕ ਤੇ ਸਿਵਲ ਸਪਲਾਈ ਗੁਰਕਿਰਤ ਕਿਰਪਾਲ ਸਿੰਘ, ਡਾਇਰੈਕਟਰ ਸੈਰ ਸਪਾਟਾ ਕੰਵਲਪ੍ਰੀਤ ਕੌਰ ਬਰਾੜ, ਡਿਪਟੀ ਕਮਿਸ਼ਨਰ ਰੂਪਨਗਰ ਸੋਨਾਲੀ ਗਿਰੀ ਅਤੇ ਐਸਐਸਪੀ ਵਿਵੇਕ ਸ਼ੀਲ ਸੋਨੀ ਮੌਜੂਦ ਸਨ।

ਸ੍ਰੀ ਚਮਕੌਰ ਸਾਹਿਬ/ਚੰਡੀਗੜ੍ਹ, 14 ਨਵੰਬਰ( ਵਿਸ਼ਵ ਵਾਰਤਾ )-ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਅਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ 19 ਨਵੰਬਰ ਨੂੰ `ਦਾਸਤਾਨ-ਏ-ਸ਼ਹਾਦਤ` ਥੀਮ ਪਾਰਕ ਅਤੇ ਹੈਰੀਟੇਜ ਸਟਰੀਟ ਦਾ ਉਦਘਾਟਨ ਕੀਤਾ ਜਾਵੇਗਾ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਇਸ ਪਲ ਨੂੰ ਯਾਦਗਾਰ ਬਣਾਉਣ ਲਈ ਅੱਜ ਨਿੱਜੀ ਤੌਰ `ਤੇ ਸਮੁੱਚੀਆਂ ਤਿਆਰੀਆਂ ਦਾ ਜਾਇਜ਼ਾ ਲਿਆ।

ਮੁੱਖ ਮੰਤਰੀ ਨੇ ਸੈਰ ਸਪਾਟਾ, ਟਰਾਂਸਪੋਰਟ, ਸਥਾਨਕ ਸਰਕਾਰਾਂ, ਸੂਚਨਾ ਤੇ ਲੋਕ ਸੰਪਰਕ, ਸਿਹਤ ਅਤੇ ਪੁਲੀਸ ਵਿਭਾਗਾਂ ਨਾਲ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਸਾਡੀਆਂ ਨੌਜਵਾਨ ਪੀੜ੍ਹੀਆਂ ਨੂੰ ਸਾਡੇ ਸ਼ਾਨਾਮੱਤੇ ਅਤੀਤ ਨਾਲ ਜੋੜਨ ਲਈ ਇਹ ਇਤਿਹਾਸਕ ਪ੍ਰੋਜੈਕਟ ਇੱਕ ਪੁਲ ਦਾ ਕੰਮ ਕਰੇਗਾ। ਉਨ੍ਹਾਂ ਕਿਹਾ ਕਿ ਅਜਿਹੇ ਦੁਰਲੱਭ ਮੌਕੇ ਜੀਵਨ ਵਿੱਚ ਇੱਕ ਵਾਰ ਆਉਂਦੇ ਹਨ, ਇਸ ਲਈ ਇਨ੍ਹਾਂ ਨੂੰ ਪੂਰੇ ਉਤਸ਼ਾਹ ਨਾਲ ਮਨਾਉਣਾ ਚਾਹੀਦਾ ਹੈ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਧਾਰਮਿਕ ਆਗੂਆਂ ਅਤੇ ਰਾਜਨੀਤਿਕ ਸ਼ਖਸੀਅਤਾਂ ਦੇ ਨਾਲ ਹੈਰੀਟੇਜ ਸਟਰੀਟ ਦੇ ਉਦਘਾਟਨੀ ਸਮਾਰੋਹ ਵਿੱਚ ਸ਼ਾਮਲ ਹੋ ਕੇ ਇਤਿਹਾਸਕ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਨਤਮਸਤਕ ਹੋਣਗੇ।

ਇਸ ਮੌਕੇ ਭੂਰੜੇ ਵਾਲਾ ਚੌਕ (ਨੇੜੇ ਦਾਣਾ ਮੰਡੀ) ਤੋਂ ਗੁਰਦੁਆਰਾ ਸਾਹਿਬ ਤੱਕ ਪੂਰੇ ਧਾਰਮਿਕ ਉਤਸ਼ਾਹ ਅਤੇ ਖ਼ਾਲਸਾਈ ਜਾਹੋ-ਜਲਾਲ ਨਾਲ ਸ਼ੋਭਾ ਯਾਤਰਾ ਕੱਢੀ ਜਾਵੇਗੀ, ਜਿਸ ਵਿਚ ਅੱਗੇ ਗੱਤਕਾ ਪਾਰਟੀਆਂ ਅਤੇ ਘੋੜੇ ਰਵਾਇਤੀ ਸਿੱਖ ਮਾਰਸ਼ਲ ਆਰਟ ਵਿੱਚ ਆਪਣੇ ਜੌਹਰ ਵਿਖਾਉਣਗੇ। ਇਸ ਸ਼ੋਭਾ ਯਾਤਰਾ ਵਿੱਚ ਬੈਂਡ, ਨਗਾਰੇ (ਢੋਲ), ਹਾਥੀ ਅਤੇ ਘੋੜੇ ਵੀ ਸ਼ਾਮਲ ਹੋਣਗੇ।

ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ 19 ਨਵੰਬਰ ਨੂੰ ਸਵੇਰੇ 9:30 ਵਜੇ ਥੀਮ ਪਾਰਕ ਵਿਖੇ ਪਾਏ ਜਾਣਗੇ।

ਇਸ ਮੌਕੇ ਮੁੱਖ ਮੰਤਰੀ ਨੂੰ ਇਹ ਵੀ ਦੱਸਿਆ ਗਿਆ ਕਿ ਰਾਜਪਾਲ ਥੀਮ ਪਾਰਕ ਵਿਖੇ ਸ਼ਾਨਦਾਰ ਢੰਗ ਨਾਲ ਤਿਆਰ ਕੀਤੀਆਂ ਗੈਲਰੀਆਂ ਦਾ ਦੌਰਾ ਵੀ ਕਰਨਗੇ। ਕੁੱਲ 11 ਗੈਲਰੀਆਂ ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਤੋਂ ਲੈ ਕੇ ਮਹਾਨ ਸਿੱਖ ਯੋਧੇ ਬਾਬਾ ਬੰਦਾ ਸਿੰਘ ਜੀ ਬਹਾਦਰ ਤੱਕ ਸਿੱਖ ਇਤਿਹਾਸ ਅਤੇ ਗੌਰਵਮਈ ਵਿਰਸੇ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਪ੍ਰਦਰਸ਼ਿਤ ਕਰਨਗੀਆਂ ਅਤੇ ਇੱਥੇ ਦੀਆਂ ਪੇਸ਼ਕਾਰੀਆਂ ਦਰਸ਼ਕਾਂ ਨੂੰ ਇੱਕ ਸ਼ਾਨਦਾਰ ਅਨੁਭਵ ਦੇਣਗੀਆਂ ਅਤੇ ਉਨ੍ਹਾਂ ਨੂੰ ਉਸ ਯੁੱਗ ਵਿੱਚ ਲੈ ਜਾਣਗੀਆਂ ਜਦੋਂ ਇਹ ਘਟਨਾਵਾਂ ਅਸਲ ਵਿੱਚ ਵਾਪਰੀਆਂ ਸਨ। ਇਸ ਮੌਕੇ ਉੱਘੇ ਸਿੱਖ ਆਗੂ ਅਤੇ ਧਾਰਮਿਕ ਸ਼ਖ਼ਸੀਅਤਾਂ ਵੀ ਹਾਜ਼ਰ ਰਹਿਣਗੀਆਂ।

ਮੁੱਖ ਮੰਤਰੀ ਨੇ ਇੱਕ ਗੈਲਰੀ ਵਿੱਚ ਸਿੱਖ ਇਤਿਹਾਸ ਬਾਰੇ ਆਡੀਓ-ਵਿਜ਼ੂਅਲ ਪੇਸ਼ਕਾਰੀ ਵੀ ਦੇਖੀ।

ਸੂਚਨਾ ਤੇ ਲੋਕ ਸੰਪਰਕ ਵਿਭਾਗ ਨੂੰ ਐਲਈਡੀ ਸਕਰੀਨਾਂ ਦੇ ਨਿਰਵਿਘਨ ਕੰਮਕਾਜ ਨੂੰ ਯਕੀਨੀ ਬਣਾਉਣ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ ਜਦਕਿ ਕਮਿਸ਼ਨਰ ਨਗਰ ਨਿਗਮ ਮੁਹਾਲੀ ਸ਼ਾਮ ਦੇ ਸਮਾਗਮ ਦੇ ਇੰਚਾਰਜ ਹੋਣਗੇ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਮੁੱਖ ਸਕੱਤਰ ਸੈਰ ਸਪਾਟਾ ਸੰਜੇ ਕੁਮਾਰ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਹੁਸਨ ਲਾਲ, ਸਥਾਨਕ ਸਰਕਾਰਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਅਜੋਏ ਕੁਮਾਰ ਸਿਨਹਾ, ਸਕੱਤਰ ਖੁਰਾਕ ਤੇ ਸਿਵਲ ਸਪਲਾਈ ਗੁਰਕਿਰਤ ਕਿਰਪਾਲ ਸਿੰਘ, ਡਾਇਰੈਕਟਰ ਸੈਰ ਸਪਾਟਾ ਕੰਵਲਪ੍ਰੀਤ ਕੌਰ ਬਰਾੜ, ਡਿਪਟੀ ਕਮਿਸ਼ਨਰ ਰੂਪਨਗਰ ਸੋਨਾਲੀ ਗਿਰੀ ਅਤੇ ਐਸਐਸਪੀ ਵਿਵੇਕ ਸ਼ੀਲ ਸੋਨੀ ਮੌਜੂਦ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

MLA ਡਾ. ਵਿਜੈ ਸਿੰਗਲਾ ਦਾ ਹੋਇਆ ਐਕਸੀਡੈਂਟ

MLA ਡਾ. ਵਿਜੈ ਸਿੰਗਲਾ ਦਾ ਹੋਇਆ ਐਕਸੀਡੈਂਟ

by Jaspreet Kaur
July 16, 2026
0

MLA ਡਾ. ਵਿਜੈ ਸਿੰਗਲਾ ਦਾ ਹੋਇਆ ਐਕਸੀਡੈਂਟ ਪੜ੍ਹੋ ਸਿਹਤ ਨੂੰ ਲੈ ਕੇ ਵੱਡੀ ਅਪਡੇਟ - ਵਿਧਾਇਕ ਸਿੰਗਲਾ ਦੀ ਟੀਮ ਨੇ...

IND vs ENG 2nd ODI : ਇੰਗਲੈਂਡ ਨੇ ਜਿੱਤਿਆ Toss

IND vs ENG 2nd ODI : ਇੰਗਲੈਂਡ ਨੇ ਜਿੱਤਿਆ Toss

by Jaspreet Kaur
July 16, 2026
0

IND vs ENG 2nd ODI : ਇੰਗਲੈਂਡ ਨੇ ਜਿੱਤਿਆ Toss ਪਲੇਇੰਗ 11 'ਚ ਵੱਡੇ ਬਦਲਾਅ ਇੰਗਲੈਂਡ ਖ਼ਿਲਾਫ਼ ਸੀਰੀਜ਼ 'ਤੇ ਕਬਜ਼ਾ...

‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਲੁਧਿਆਣਾ ਰਿਹਾ ਲਾਭਪਾਤਰੀਆਂ ਦੀ ਸੂਚੀ ਵਿੱਚ ਸਭ ਤੋਂ ਅੱਗੇ

‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਲੁਧਿਆਣਾ ਰਿਹਾ ਲਾਭਪਾਤਰੀਆਂ ਦੀ ਸੂਚੀ ਵਿੱਚ ਸਭ ਤੋਂ ਅੱਗੇ

by Jaspreet Kaur
July 16, 2026
0

‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਲੁਧਿਆਣਾ ਰਿਹਾ ਲਾਭਪਾਤਰੀਆਂ ਦੀ ਸੂਚੀ ਵਿੱਚ ਸਭ ਤੋਂ ਅੱਗੇ ਪਟਿਆਲਾ, ਅੰਮ੍ਰਿਤਸਰ, ਜਲੰਧਰ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਵੀ...

ਮਨਰੇਗਾ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਹਮਦਰਦੀ ਨਾਲ ਹੱਲ ਕਰਾਂਗੇ : ਤਰੁਨਪ੍ਰੀਤ ਸਿੰਘ ਸੌਂਦ

ਮਨਰੇਗਾ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਹਮਦਰਦੀ ਨਾਲ ਹੱਲ ਕਰਾਂਗੇ : ਤਰੁਨਪ੍ਰੀਤ ਸਿੰਘ ਸੌਂਦ

by Jaspreet Kaur
July 16, 2026
0

ਮਨਰੇਗਾ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਹਮਦਰਦੀ ਨਾਲ ਹੱਲ ਕਰਾਂਗੇ : ਤਰੁਨਪ੍ਰੀਤ ਸਿੰਘ ਸੌਂਦ ਕੈਬਨਿਟ ਮੰਤਰੀ ਸੌਂਦ ਨੇ ਜ਼ਖ਼ਮੀ ਮਨਰੇਗਾ ਕਰਮਚਾਰੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

MLA ਡਾ. ਵਿਜੈ ਸਿੰਗਲਾ ਦਾ ਹੋਇਆ ਐਕਸੀਡੈਂਟ

MLA ਡਾ. ਵਿਜੈ ਸਿੰਗਲਾ ਦਾ ਹੋਇਆ ਐਕਸੀਡੈਂਟ

by Jaspreet Kaur
July 16, 2026
0

MLA ਡਾ. ਵਿਜੈ ਸਿੰਗਲਾ ਦਾ ਹੋਇਆ ਐਕਸੀਡੈਂਟ ਪੜ੍ਹੋ ਸਿਹਤ ਨੂੰ ਲੈ ਕੇ ਵੱਡੀ ਅਪਡੇਟ - ਵਿਧਾਇਕ ਸਿੰਗਲਾ ਦੀ ਟੀਮ ਨੇ...

Most Popular

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

by Ranjit Singh
4 weeks ago
0

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 20 ਜੂਨ (ਵਿਸ਼ਵ ਵਾਰਤਾ): ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 