ਕੈਪਟਨ ਅਮਰਿੰਦਰ ਸਿੰਘ ਨੇ ਤਿੰਨ ਖੇਤੀ ਕਾਨੂੰਨ ਵਾਪਸ ਲੈਣ ਦੇ ਕੇਂਦਰ ਸਰਕਾਰ ਦੇ ਫੈਸਲੇ ਦਾ ਕੀਤਾ ਸਵਾਗਤ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਕੀਤਾ ਧੰਨਵਾਦ
ਪੜ੍ਹੋ, ਕੀ ਲਿਖਿਆ ਟਵੀਟ ਵਿੱਚ
ਚੰਡੀਗੜ੍ਹ, 19 ਨਵੰਬਰ(ਵਿਸ਼ਵ ਵਾਰਤਾ)- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕੀਤੇ ਐਲਾਨ ਕਿ ਤਿੰਨ ਖੇਤੀ ਕਾਨੂੰਨ ਵਾਪਸ ਲਏ ਜਾਣਗੇ , ਇਸ ਫੈਸਲੇ ਲਈ ਕੇਂਦਰ ਸਰਕਾਰ ਦਾ ਧੰਨਵਾਦ ਕੀਤਾ ਹੈ।
https://twitter.com/capt_amarinder/status/1461543062811774976?t=_BhJnh6HJb31aq5q2-lUrQ&s=19






















