• Latest
  • Trending
ਮੁੱਖ ਮੰਤਰੀ ਦੇ ਮੁੱਖ ਪ੍ਰਮੁੱਖ ਸਕੱਤਰ ਵੱਲੋਂ ਸੂਬੇ ਦੀ ਤਰੱਕੀ ਵਿੱਚ ਮੀਲ ਪੱਥਰ ਸਾਬਤ ਹੋਣ ਵਾਲੇ ਵਿਕਾਸ ਪ੍ਰਾਜੈਕਟਾਂ ਦਾ ਜਾਇਜ਼ਾ

ਮੁੱਖ ਮੰਤਰੀ ਦੇ ਮੁੱਖ ਪ੍ਰਮੁੱਖ ਸਕੱਤਰ ਵੱਲੋਂ ਸੂਬੇ ਦੀ ਤਰੱਕੀ ਵਿੱਚ ਮੀਲ ਪੱਥਰ ਸਾਬਤ ਹੋਣ ਵਾਲੇ ਵਿਕਾਸ ਪ੍ਰਾਜੈਕਟਾਂ ਦਾ ਜਾਇਜ਼ਾ

8 years ago
ਈਸ਼ਾਨ ਕਿਸ਼ਨ ਬਣਿਆ ਦੁਨੀਆ ਦਾ ਨੰਬਰ 1 ਟੀ-20 ਬੱਲੇਬਾਜ਼ 

ਈਸ਼ਾਨ ਕਿਸ਼ਨ ਬਣਿਆ ਦੁਨੀਆ ਦਾ ਨੰਬਰ 1 ਟੀ-20 ਬੱਲੇਬਾਜ਼ 

23 minutes ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

2 hours ago
ਭਾਰਤ ਅਤੇ ਮਲੇਸ਼ੀਆ ਦੀਆਂ ਜਲ ਸੈਨਾਵਾਂ ਨੇ ਸਮੁੰਦਰੀ ਸਹਿਯੋਗ ਵਧਾਉਣ ‘ਤੇ ਕੀਤੀ ਚਰਚਾ

ਭਾਰਤ ਅਤੇ ਮਲੇਸ਼ੀਆ ਦੀਆਂ ਜਲ ਸੈਨਾਵਾਂ ਨੇ ਸਮੁੰਦਰੀ ਸਹਿਯੋਗ ਵਧਾਉਣ ‘ਤੇ ਕੀਤੀ ਚਰਚਾ

2 hours ago
National Health Council meet  : ਗੁਜਰਾਤ ਸਰਕਾਰ ਨੇ ਏਮਜ਼ ਰਾਜਕੋਟ ਵਿੱਚ ਅੰਗ ਟ੍ਰਾਂਸਪਲਾਂਟ ਸਹੂਲਤ ਸਥਾਪਤ ਕਰਨ ਦੀ ਕੀਤੀ ਮੰਗ

National Health Council meet  : ਗੁਜਰਾਤ ਸਰਕਾਰ ਨੇ ਏਮਜ਼ ਰਾਜਕੋਟ ਵਿੱਚ ਅੰਗ ਟ੍ਰਾਂਸਪਲਾਂਟ ਸਹੂਲਤ ਸਥਾਪਤ ਕਰਨ ਦੀ ਕੀਤੀ ਮੰਗ

2 hours ago
ਸਿਹਤ ਮੰਤਰੀ ਨੇ ਟੀਬੀ ਮੁਕਤ ਭਾਰਤ ਅਭਿਆਨ ਅਤੇ ਡੇਂਗੂ ਦੀ ਰੋਕਥਾਮ ਅਤੇ ਨਿਯੰਤਰਣ ਨੂੰ ਲੈ ਕੇ ਕੀਤੀ ਅਹਿਮ ਮੀਟਿੰਗ

ਸਿਹਤ ਮੰਤਰੀ ਨੇ ਟੀਬੀ ਮੁਕਤ ਭਾਰਤ ਅਭਿਆਨ ਅਤੇ ਡੇਂਗੂ ਦੀ ਰੋਕਥਾਮ ਅਤੇ ਨਿਯੰਤਰਣ ਨੂੰ ਲੈ ਕੇ ਕੀਤੀ ਅਹਿਮ ਮੀਟਿੰਗ

2 hours ago
ਫਿਲਮ ‘Jai Hind, Jai Sindh’ ਅਕਤੂਬਰ ‘ਚ ਹੋਵੇਗੀ ਰਿਲੀਜ਼

ਫਿਲਮ ‘Jai Hind, Jai Sindh’ ਅਕਤੂਬਰ ‘ਚ ਹੋਵੇਗੀ ਰਿਲੀਜ਼

4 hours ago
ਰੋਮਾਂਟਿਕ ਡਰਾਮਾ ‘Musafir Cafe’ ਵਿੱਚ ਦਿਖਾਈ ਦੇਣਗੇ ਅਦਾਕਾਰ ਵਿਕਰਾਂਤ ਮੈਸੀ  

ਰੋਮਾਂਟਿਕ ਡਰਾਮਾ ‘Musafir Cafe’ ਵਿੱਚ ਦਿਖਾਈ ਦੇਣਗੇ ਅਦਾਕਾਰ ਵਿਕਰਾਂਤ ਮੈਸੀ  

4 hours ago
Asian Boxing C’ships  : ਵਿਸ਼ਵਨਾਥ, ਚੰਦਰਿਕਾ ਭਾਰਤ ਦੀ ​​ਅੰਡਰ-19 ਅਤੇ ਅੰਡਰ-23 ਟੀਮ ਦੀ ਕਰਨਗੇ ਅਗਵਾਈ

Asian Boxing C’ships  : ਵਿਸ਼ਵਨਾਥ, ਚੰਦਰਿਕਾ ਭਾਰਤ ਦੀ ​​ਅੰਡਰ-19 ਅਤੇ ਅੰਡਰ-23 ਟੀਮ ਦੀ ਕਰਨਗੇ ਅਗਵਾਈ

4 hours ago
ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਵੱਡਾ ਝਟਕਾ ;ਹਾਈ ਕੋਰਟ ਵੱਲੋਂ ਪਟੀਸ਼ਨ ਖਾਰਜ, ਪੜ੍ਹੋ ਕੀ ਹੈ ਪੂਰਾ ਮਾਮਲਾ

ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਵੱਡਾ ਝਟਕਾ ;ਹਾਈ ਕੋਰਟ ਵੱਲੋਂ ਪਟੀਸ਼ਨ ਖਾਰਜ, ਪੜ੍ਹੋ ਕੀ ਹੈ ਪੂਰਾ ਮਾਮਲਾ

5 hours ago
ਆਂਧਰਾ ਪ੍ਰਦੇਸ਼ ‘ਚ ਟੱਕਰ ਤੋਂ ਬਾਅਦ 2 ਟਰੱਕਾਂ ਨੂੰ ਲੱਗੀ ਭਿਆਨਕ ਅੱਗ ; ਤਿੰਨ ਲੋਕਾਂ ਦੀ ਮੌਤ

ਆਂਧਰਾ ਪ੍ਰਦੇਸ਼ ‘ਚ ਟੱਕਰ ਤੋਂ ਬਾਅਦ 2 ਟਰੱਕਾਂ ਨੂੰ ਲੱਗੀ ਭਿਆਨਕ ਅੱਗ ; ਤਿੰਨ ਲੋਕਾਂ ਦੀ ਮੌਤ

6 hours ago
Wimbledon : ਸੇਰੇਨਾ ਵਿਲੀਅਮਜ਼ ਨੂੰ ਵਿੰਬਲਡਨ ਦੇ ਪਹਿਲੇ ਰਾਊਂਡ ਵਿੱਚ ਕਰਨਾ ਪਿਆ ਹਾਰ ਦਾ ਸਾਹਮਣਾ 

Wimbledon : ਸੇਰੇਨਾ ਵਿਲੀਅਮਜ਼ ਨੂੰ ਵਿੰਬਲਡਨ ਦੇ ਪਹਿਲੇ ਰਾਊਂਡ ਵਿੱਚ ਕਰਨਾ ਪਿਆ ਹਾਰ ਦਾ ਸਾਹਮਣਾ 

6 hours ago
ਅਫਗਾਨਿਸਤਾਨ ਨੇ ਪਾਕਿਸਤਾਨ ਵਿੱਚ ISIS ਨਾਲ ਜੁੜੇ ਟਿਕਾਣਿਆਂ ‘ਤੇ ਹਵਾਈ ਹਮਲੇ ਕਰਨ ਦਾ ਕੀਤਾ ਦਾਅਵਾ

ਅਫਗਾਨਿਸਤਾਨ ਨੇ ਪਾਕਿਸਤਾਨ ਵਿੱਚ ISIS ਨਾਲ ਜੁੜੇ ਟਿਕਾਣਿਆਂ ‘ਤੇ ਹਵਾਈ ਹਮਲੇ ਕਰਨ ਦਾ ਕੀਤਾ ਦਾਅਵਾ

6 hours ago
Hindi News
English News
Wednesday, July 1, 2026
No Result
View All Result
34 °c
Chandigarh
30 ° Thu
35 ° Fri
37 ° Sat
35 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੁੱਖ ਮੰਤਰੀ ਦੇ ਮੁੱਖ ਪ੍ਰਮੁੱਖ ਸਕੱਤਰ ਵੱਲੋਂ ਸੂਬੇ ਦੀ ਤਰੱਕੀ ਵਿੱਚ ਮੀਲ ਪੱਥਰ ਸਾਬਤ ਹੋਣ ਵਾਲੇ ਵਿਕਾਸ ਪ੍ਰਾਜੈਕਟਾਂ ਦਾ ਜਾਇਜ਼ਾ

February 27, 2018
in ਚੰਡੀਗੜ੍ਹ
ਮੁੱਖ ਮੰਤਰੀ ਦੇ ਮੁੱਖ ਪ੍ਰਮੁੱਖ ਸਕੱਤਰ ਵੱਲੋਂ ਸੂਬੇ ਦੀ ਤਰੱਕੀ ਵਿੱਚ ਮੀਲ ਪੱਥਰ ਸਾਬਤ ਹੋਣ ਵਾਲੇ ਵਿਕਾਸ ਪ੍ਰਾਜੈਕਟਾਂ ਦਾ ਜਾਇਜ਼ਾ

ਤਰਜੀਹੀ ਆਧਾਰ ‘ਤੇ ਪ੍ਰਾਜੈਕਟਾਂ ਨੂੰ ਅੰਤਿਮ ਰੂਪ ਦਿੱਤਾ ਜਾਵੇਗਾ

ਅਧਿਕਾਰੀਆਂ ਨੂੰ ਵਿਕਾਸ ਪ੍ਰਾਜੈਕਟਾਂ ਬਾਰੇ ਪ੍ਰਭਾਵੀ ਰਿਪੋਰਟ ਸੌਾਪਣ ਲਈ ਕਿਹਾ

ਚੰਡੀਗੜ੍ਹ, 27 ਫਰਵਰੀ: ਪੰਜਾਬ ਦੇ ਮੁੱਖ ਮੰਤਰੀ ਦੇ ਮੁੱਖ ਪ੍ਰਮੁੱਖ ਸਕੱਤਰ ਸ੍ਰੀ ਸੁਰੇਸ਼ ਕੁਮਾਰ ਨੇ ਅੱਜ ਸਮੂਹ ਵਿਭਾਗਾਂ ਨੂੰ ਆਮ ਲੋਕਾਂ ਦੀਆਂ ਲੋੜਾਂ ਮੁਤਾਬਕ ਤਰਜੀਹੀ ਆਧਾਰ ‘ਤੇ ਵਿਕਾਸ ਪ੍ਰਾਜੈਕਟਾਂ ਨੂੰ ਸ਼੍ਰੇਣੀਬੱਧ ਕਰਨ ਲਈ ਆਖਿਆ |

ਅੱਜ ਸ਼ਾਮ ਇੱਥੇ ਉਦਯੋਗ ਭਵਨ ਵਿਖੇ ਪ੍ਰਸ਼ਾਸਕੀ ਸਕੱਤਰਾਂ ਅਤੇ ਡਿਪਟੀ ਕਮਿਸ਼ਨਰਾਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਸੁਰੇਸ਼ ਕੁਮਾਰ ਨੇ ਸੂਬੇ ਦੀ ਤਰੱਕੀ ਵਿੱਚ ਮੀਲ ਪੱਥਰ ਸਾਬਤ ਹੋਣ ਵਾਲੇ ਵਿਕਾਸ ਪ੍ਰਾਜੈਕਟਾਂ ‘ਤੇ ਵਿਚਾਰ-ਚਰਚਾ ਕੀਤੀ ਜਿਨ੍ਹਾਂ ਨੂੰ ਛੇਤੀ ਹੀ ਅੰਤਿਮ ਰੂਪ ਦੇ ਕੇ ਅਮਲ ਵਿਚ ਲਿਆਂਦਾ ਜਾਵੇਗਾ | ਇਨ੍ਹਾਂ ਪ੍ਰਾਜੈਕਟਾਂ ਵਿਚ ਯੂਨੀਵਰਸਿਟੀਆਂ, ਲੌਜਿਸਟਿਕ ਪਾਰਕ, ਮੈਗਾ ਡੈਅਰੀ ਪ੍ਰਾਜੈਕਟ, ਥੀਮ ਪਾਰਕ, ਇੰਡਸਟ੍ਰੀਅਲ ਪਾਰਕ, ਕਨਵੈਂਸ਼ਨ ਸੈਂਟਰ, ਖੇਡ ਸਹੂਲਤਾਂ, ਏਅਰਪੋਰਟ, ਮੈਡੀਕਲ ਕਾਲਜ ਅਤੇ ਹਸਪਤਾਲਾਂ ਤੋਂ ਇਲਾਵਾ ਉਚੇਰੀ ਸਿੱਖਿਆ ਦੀਆਂ ਸੰਸਥਾਵਾਂ ਸ਼ਾਮਲ ਹਨ | ਮੀਟਿੰਗ ਦੌਰਾਨ ਸੂਬੇ ਵਿਚ ਸੜਕੀ ਨੈਟਵਰਕ ਅਤੇ ਰੇਲਵੇ ਓਵਰ ਬਿ੍ਜਾਂ ਦੀ ਉਸਾਰੀ ਸਬੰਧੀ ਵਿਸਥਾਰ ਵਿਚ ਪ੍ਰਸਤਾਵ ‘ਤੇ ਵੀ ਵਿਚਾਰ ਕੀਤਾ ਗਿਆ |

ਇਸ ਤੋਂ ਇਲਾਵਾ ਮੀਟਿੰਗ ਦੌਰਾਨ ਨਾਗਰਿਕ ਕੇਂਦਰਤ ਮੁੱਖ ਸੇਵਾਵਾਂ ਬਾਰੇ ਵੀ ਵਿਸਥਾਰ ਵਿਚ ਵਿਚਾਰ-ਵਟਾਂਦਰਾ ਕੀਤਾ ਗਿਆ ਤਾਂ ਕਿ ਲੋਕਾਂ ਦੀ ਸੰਤੁਸ਼ਟੀ ਅਨੁਸਾਰ ਸੇਵਾਵਾਂ ਵਿਚ ਹੋਰ ਸੁਧਾਰ ਲਿਆਂਦਾ ਜਾ ਸਕੇ | ਮੀਟਿੰਗ ਵਿਚ ਕਈ ਪ੍ਰਸ਼ਾਸਕੀ ਸਕੱਤਰਾਂ ਅਤੇ ਡਿਪਟੀ ਕਮਿਸ਼ਨਰਾਂ ਨੇ ਇਨ੍ਹਾਂ ਪ੍ਰਾਜੈਕਟਾਂ ਨੂੰ ਤੇਜ਼ੀ ਨਾਲ ਅਮਲ ਵਿਚ ਲਿਆਉਣ ਲਈ ਆਪਣੇ ਕੀਮਤੀ ਸੁਝਾਅ ਪੇਸ਼ ਕੀਤੇ |

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

by Ranjit Singh
July 1, 2026
0

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ – ਸੁਰੱਖਿਆ ਏਜੰਸੀਆਂ ਅਤੇ...

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

by Ranjit Singh
June 29, 2026
0

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ ਚੰਡੀਗੜ੍ਹ, 29 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਪ੍ਰਸ਼ਾਸਨ ਵਿੱਚ ਇੱਕ ਵੱਡਾ ਪ੍ਰਸ਼ਾਸਕੀ ਫੇਰਬਦਲ...

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

by Ranjit Singh
June 25, 2026
0

Chandigarh 'ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ ਚੰਡੀਗੜ੍ਹ, 25 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਦੇ ਸੈਕਟਰ-35...

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

by Ranjit Singh
June 23, 2026
0

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh - ਸਿਹਤ ਵਿਭਾਗ ਨੇ ਰਾਤ ਨੂੰ 'ਏਡਜ਼ ਸੁਰੱਖਿਆ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਈਸ਼ਾਨ ਕਿਸ਼ਨ ਬਣਿਆ ਦੁਨੀਆ ਦਾ ਨੰਬਰ 1 ਟੀ-20 ਬੱਲੇਬਾਜ਼ 

ਈਸ਼ਾਨ ਕਿਸ਼ਨ ਬਣਿਆ ਦੁਨੀਆ ਦਾ ਨੰਬਰ 1 ਟੀ-20 ਬੱਲੇਬਾਜ਼ 

by Navjot
July 1, 2026
0

ਈਸ਼ਾਨ ਕਿਸ਼ਨ ਬਣਿਆ ਦੁਨੀਆ ਦਾ ਨੰਬਰ 1 ਟੀ-20 ਬੱਲੇਬਾਜ਼    ਚੰਡੀਗੜ੍ਹ, 1 ਜੁਲਾਈ(ਵਿਸ਼ਵ ਵਾਰਤਾ) ਭਾਰਤੀ ਵਿਕਟਕੀਪਰ-ਬੱਲੇਬਾਜ਼ ਈਸ਼ਾਨ ਕਿਸ਼ਨ ਤਾਜ਼ਾ ਆਈਸੀਸੀ...

Most Popular

Hoshiarpur : ਨਗਰ ਨਿਗਮ ਚੋਣਾਂ: ਨਾਮਜ਼ਦਗੀ ਦੇ ਪਹਿਲੇ ਦਿਨ 5 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਕੀਤੇ ਦਾਖਲ

Hoshiarpur : ਨਗਰ ਨਿਗਮ ਚੋਣਾਂ: ਨਾਮਜ਼ਦਗੀ ਦੇ ਪਹਿਲੇ ਦਿਨ 5 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਕੀਤੇ ਦਾਖਲ

by Jaspreet Kaur
1 week ago
0

Hoshiarpur : ਨਗਰ ਨਿਗਮ ਚੋਣਾਂ: ਨਾਮਜ਼ਦਗੀ ਦੇ ਪਹਿਲੇ ਦਿਨ 5 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਕੀਤੇ ਦਾਖਲ - ਜਾਣੋ ਕਦੋ ਪੈਣਗੀਆਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 