‘ਆਪ’ ਮੁਖੀ ਅਰਵਿੰਦ ਕੇਜਰੀਵਾਲ ਅੱਜ ਪਹੁੰਚਣਗੇ ਪੰਜਾਬ ਦੇ ਦੋ ਦਿਨਾਂ ਦੌਰੇ ‘ਤੇ

ਚੰਡੀਗੜ੍ਹ,22ਨਵੰਬਰ(ਵਿਸ਼ਵ ਵਾਰਤਾ)- ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅੱਜ ਪੰਜਾਬ ਆਉਣਗੇ। ਉਹ ਮੋਗਾ ਵਿੱਚ ਚੋਣ ਬਿਗਲ ਵਜਾਣਗੇ। ਅਰਵਿੰਦ ਕੇਜਰੀਵਾਲ ਅਗਲੇ ਦੋ ਦਿਨ ਪੰਜਾਬ ‘ਚ ਰਹਿਣਗੇ।






















