ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿੱਦਿਅਕ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਲਈ ਰਾਜ ਪੱਧਰੀ ਇਨਾਮ ਵੰਡ ਸਮਾਰੋਹ
ਚੰਡੀਗੜ੍ਹ,23 ਨਵੰਬਰ(ਵਿਸ਼ਵ ਵਾਰਤਾ)- ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿੱਦਿਅਕ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਲਈ ਰਾਜ ਪੱਧਰੀ ਇਨਾਮ ਵੰਡ ਸਮਾਰੋਹ ਦਾ ਚੰਡੀਗੜ੍ਹ ਤੋਂ ਸਿੱਧਾ ਪ੍ਰਸਾਰਣ। ਸਿੱਖਿਆ ਮੰਤਰੀ ਪਰਗਟ ਸਿੰਘ ਕਰਨਗੇ ਇਨਾਮਾਂ ਦੀ ਵੰਡ।
https://www.facebook.com/105518254486510/videos/2989273688003562/?sfnsn=wiwspmo






















