ਕਾਨਪੁਰ ਟੈਸਟ ਤੋਂ ਪਹਿਲਾਂ ਭਾਰਤੀ ਕ੍ਰਿਕਟ ਟੀਮ ਨੂੰ ਵੱਡਾ ਝਟਕਾ
ਇਹ ਬੱਲੇਬਾਜ਼ ਪੂਰੀ ਟੈਸਟ ਸੀਰੀਜ਼ ਤੋਂ ਬਾਹਰ

ਦਿੱਲੀ, 24 ਨਵੰਬਰ(ਵਿਸ਼ਵ ਵਾਰਤਾ)-ਨਿਊਜ਼ੀਲੈਂਡ ਖਿਲਾਫ ਪਹਿਲੇ ਟੈਸਟ ਤੋਂ ਪਹਿਲਾਂ ਭਾਰਤ ਨੂੰ ਵੱਡਾ ਝਟਕਾ ਲੱਗਾ ਹੈ। ਸਟਾਰ ਸਲਾਮੀ ਬੱਲੇਬਾਜ਼ ਕੇਐਲ ਰਾਹੁਲ ਸੱਟ ਕਾਰਨ ਟੈਸਟ ਸੀਰੀਜ਼ ਤੋਂ ਬਾਹਰ ਹੋ ਗਿਆ ਹੈ। ਬੀਸੀਸੀਆਈ ਨੇ ਇਸ ਦੀ ਜਾਣਕਾਰੀ ਦਿੱਤੀ।






















