ਰਾਏਕੋਟ ਹਲਕੇ ਤੋਂ ਆਪ ਦੇ ਵਿਧਾਇਕ ਮੁੱਖ ਮੰਤਰੀ ਚੰਨੀ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਸਿੱਧੂ ਦੀ ਹਾਜ਼ਰੀ ਵਿਚ ਕਾਂਗਰਸ ਵਿਚ ਸ਼ਾਮਲ

ਮੋਗਾ, 25 ਨਵੰਬਰ(ਵਿਸ਼ਵ ਵਾਰਤਾ)-ਹਲਕਾ ਰਾਏਕੋਟ ਤੋਂ ‘ਆਪ’ ਵਿਧਾਇਕ ਜਗਤਾਰ ਸਿੰਘ ਜੱਗਾ ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿ ਕੇ ਕਾਂਗਰਸ ਪਾਰਟੀ ‘ਚ ਸ਼ਾਮਲ ਹੋ ਗਏ। ਮੁੱਖ ਮੰਤਰੀ ਚੰਨੀ ਅਤੇ ਨਵਜੋਤ ਸਿੱਧੂ ਦੋਵਾਂ ਨੇ ਉਨ੍ਹਾਂ ਦਾ ਪਾਰਟੀ ਵਿੱਚ ਸਵਾਗਤ ਕੀਤਾ।






















