ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੱਦੀ ਕੈਬਨਿਟ ਮੀਟਿੰਗ
ਪੜ੍ਹੋ, ਕਦੋਂ ਤੇ ਕਿਥੇ ਹੋਵੇਗੀ ਬੈਠਕ ਤੇ ਕੀ ਹੋਵੇਗਾ ਇਸ ਮੀਟਿੰਗ ਦਾ ਏਜੰਡਾ
ਚੰਡੀਗੜ੍ਹ, 26ਨਵੰਬਰ(ਵਿਸ਼ਵ ਵਾਰਤਾ)- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪ੍ਰਧਾਨਗੀ ਹੇਠ ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ 29 ਨਵੰਬਰ ਦਨ ਸੋਮਵਾਰ ਨੂੰ ਸ਼ਾਮ 4.30 ਵਜੇ, ਪੰਜਾਬ ਭਵਨ ਸੈਕਟਰ 3 ਚੰਡੀਗੜ੍ਹ ਵਿਖੇ ਹੋਣ ਜਾ ਰਹੀ ਹੈ। ਜਿਸ ‘ਚ ਕਈ ਅਹਿਮ ਮੁੱਦਿਆਂ ‘ਤੇ ਮੋਹਰ ਲੱਗਣ ਦੀ ਉਮੀਦ ਹੈ।
ਮੀਟਿੰਗ ਦਾ ਅਗਾਊਂ ਏਜੰਡਾ ਬਾਅਦ ਵਿੱਚ ਜਾਰੀ ਕੀਤਾ ਜਾਵੇਗਾ।

।























