• Latest
  • Trending
ਜਨਰਲ ਵਰਗ ਵਲ਼ੋਂ ਮੰਗਾਂ ਸੰਬੰਧੀ ਚਮਕੌਰ ਸਾਹਿਬ ਵਿਖੇ ਹੜਤਾਲ ਦੀ ਸ਼ੁਰੂਆਤ

ਜਨਰਲ ਵਰਗ ਵਲ਼ੋਂ ਮੰਗਾਂ ਸੰਬੰਧੀ ਚਮਕੌਰ ਸਾਹਿਬ ਵਿਖੇ ਹੜਤਾਲ ਦੀ ਸ਼ੁਰੂਆਤ

5 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

4 hours ago
ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

4 hours ago
ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

5 hours ago
ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

6 hours ago
ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

6 hours ago
ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

6 hours ago
 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

7 hours ago
ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

7 hours ago
NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

7 hours ago
ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

7 hours ago
ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

8 hours ago
Hindi News
English News
Sunday, November 8, 2026
No Result
View All Result
17 °c
Chandigarh
22 ° Mon
23 ° Tue
23 ° Wed
23 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਜਨਰਲ ਵਰਗ ਵਲ਼ੋਂ ਮੰਗਾਂ ਸੰਬੰਧੀ ਚਮਕੌਰ ਸਾਹਿਬ ਵਿਖੇ ਹੜਤਾਲ ਦੀ ਸ਼ੁਰੂਆਤ

November 26, 2021
in ਸਿਆਸੀ, ਖਬਰਾਂ, ਖੇਤੀਬਾੜੀ, ਚੰਡੀਗੜ੍ਹ, ਦਿੱਲੀ, ਪੰਜਾਬ, ਪ੍ਰਸ਼ਾਸਨਿਕ, ਰਾਸ਼ਟਰੀ, ਰੂਪਨਗਰ
ਜਨਰਲ ਵਰਗ ਵਲ਼ੋਂ ਮੰਗਾਂ ਸੰਬੰਧੀ ਚਮਕੌਰ ਸਾਹਿਬ ਵਿਖੇ ਹੜਤਾਲ ਦੀ ਸ਼ੁਰੂਆਤ

ਜਨਰਲ ਵਰਗ ਵਲ਼ੋਂ ਮੰਗਾਂ ਸੰਬੰਧੀ ਚਮਕੌਰ ਸਾਹਿਬ ਵਿਖੇ ਹੜਤਾਲ ਦੀ ਸ਼ੁਰੂਆਤ

ਸ਼੍ਰੀ ਚਮਕੌਰ ਸਾਹਿਬ, 26ਨਵੰਬਰ(ਵਿਸ਼ਵ ਵਾਰਤਾ) – ਸਿਆਸੀ ਪਾਰਟੀਆਂ ਵਲ਼ੋਂ ਲਗਾਤਾਰ ਜਨਰਲ ਵਰਗ ਦੇ ਹੱਕਾਂ ਦੀ ਅਣਦੇਖੀ ਕੀਤੇ ਜਾਣ ਕਾਰਨ ਰੋਸ ਵਜੋਂ ਅੱਜ ਜਨਰਲ ਕੈਟਾਗਰੀਜ਼ ਵੈੱਲਫੇਅਰ ਫੈਡਰੇਸ਼ਨ ਪੰਜਾਬ (ਰਜਿ) ਵਲ਼ੋਂ ਜਨਰਲ ਵਰਗ ਦੀਆਂ ਮੰਗਾਂ ਨੂੰ ਲੈ ਕੇ ਅੱਜ ਸ਼੍ਰੀ ਚਮਕੌਰ ਸਾਹਿਬ ਵਿਖੇ ਸਟੇਡੀਅਮ ਦੇ ਸਾਹਮਣੇ ਭੁੱਖ ਹੜਤਾਲ ਸ਼ੁਰੂ ਕੀਤੀ ਗਈ। ਜਿਸ ਵਿਚ ਫ਼ਰੀਦਕੋਟ ਜ਼ਿਲ੍ਹੇ ਦੇ ਮੈਂਬਰਾਂ ਮੰਦਰ ਸਿੰਘ, ਕੰਵਲਜੀਤ ਸਿੰਘ ਸੇਖੋਂ, ਸ਼ੇਰਬਾਜ ਸਿੰਘ, ਲਖਵਿੰਦਰ ਸਿੰਘ, ਰਵਿੰਦਰ ਪਾਲ ਸਿੰਘ ਆਧਾਰਿਤ ਪੰਜ ਮੈਂਬਰੀ ਕਮੇਟੀ ਭੁੱਖ ਹੜਤਾਲ ਤੇ ਬੈਠੀ। ਅੱਜ ਹੜਤਾਲ ਦੀ ਸ਼ੁਰੂਆਤ ਕਰਵਾਉਣ ਲਈ ਪੰਜਾਬ ਦੇ ਵੱਖ ਵੱਖ ਜ਼ਿਲਿਆਂ ਤੋਂ ਅਹੁਦੇਦਾਰ ਆਪਣੇ ਸਾਥੀਆਂ ਸਮੇਤ ਸ਼ਾਮਿਲ ਹੋਏ। ਅੱਜ ਦੀ ਭੁੱਖ ਹੜਤਾਲ ਦੀ ਸ਼ੁਰੂਆਤ ਤੋਂ ਪਹਿਲਾ ਜਨਰਲ ਕੈਟਾਗਰੀ ਦੇ ਹੱਕਾਂ ਲਈ ਇਕਠੇ ਹੋਏ ਲੋਕਾਂ ਨੂੰ ਪੰਜਾਬ ਦੇ ਵੱਖ ਵੱਖ ਜ਼ਿਲਿਆਂ ਤੋਂ ਆਏ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਸੰਬੋਧਨ ਕੀਤਾ। ਸੰਬੋਧਨ ਕਰਦੇ ਹੋਏ ਸੂਬਾ ਪ੍ਰਧਾਨ ਸੁਖਬੀਰ ਸਿੰਘ ਫ਼ਰੀਦਕੋਟ, ਚੀਫ਼ ਆਰਗੇਨਾਈਜ਼ਰ ਸੁਰਿੰਦਰ ਕੁਮਾਰ ਸੈਣੀ, ਸਰਪ੍ਰਸਤ ਪ੍ਰਭਜੀਤ ਸਿੰਘ, ਮੀਤ ਪ੍ਰਧਾਨ ਰਣਜੀਤ ਸਿੰਘ ਸਿੱਧੂ, ਪ੍ਰੈੱਸ ਸਕੱਤਰ ਜਸਵੀਰ ਸਿੰਘ ਗੜਾਂਗ, ਵਿੱਤ ਸਕੱਤਰ ਕਪਿਲ ਦੇਵ ਪਰਾਸ਼ਰ, ਮਹੇਸ਼ ਕੁਮਾਰ ਸ਼ਰਮਾ, ਸੁਦੇਸ਼ ਕਮਲ ਸ਼ਰਮਾ, ਕੋਮਲ ਸ਼ਰਮਾ, ਰਾਜਬੀਰ ਸਿੰਘ ਸੋਢੀ, ਜਤਿੰਦਰ ਪਾਲ ਸਿੰਘ, ਸੰਤੋਖ ਸਿੰਘ ਵਾਟਸ, ਮਨਪ੍ਰੀਤ ਸਿੰਘ ਮਿਕੀ ਧਮੀਜਾ ਆਦਿ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਜਨਰਲ ਵਰਗ ਦੇ ਹਿਤਾਂ ਲਈ ਇਕਠੇ ਹੋ ਕੇ ਆਪਣੇ ਹੱਕ ਪ੍ਰਾਪਤ ਕੀਤੇ ਜਾਣ। ਉਨ੍ਹਾਂ ਕਿਹਾ ਕਿ ਐੱਸ ਸੀ ਵਰਗ ਅਤੇ ਬੀ ਸੀ ਵਰਗ ਦੇ ਹੱਕਾਂ ਲਈ ਵੈੱਲਫੇਅਰ ਬੋਰਡ ਅਤੇ ਕਮਿਸ਼ਨ ਬਣੇ ਹੋਏ ਹਨ। ਪਰ ਜਨਰਲ ਵਰਗ ਦੇ ਹੱਕਾਂ ਦੀ ਆਵਾਜ਼ ਚੁੱਕਣ ਲਈ ਕੋਈ ਵੀ ਬੋਰਡ ਜਾਂ ਕਮਿਸ਼ਨ ਨਹੀਂ ਹੈ। ਜਨਰਲ ਵਰਗ ਦੇ ਗਰੀਬ ਸਰਕਾਰਾਂ ਵਲ਼ੋਂ ਅੱਖੋਂ ਪਰੋਖੇ ਕੀਤੇ ਜਾ ਰਹੇ ਹਨ। ਜਨਰਲ ਵਰਗ ਦੀਆਂ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਅਤੇ ਹੋਰ ਮੰਤਰੀਆਂ ਨੂੰ ਮਿਲ ਕੇ ਕਈ ਵਾਰ ਬੇਨਤੀਆਂ ਕੀਤੀਆਂ ਜਾ ਚੁੱਕੀਆਂ ਹਨ ਪਰ ਸਾਡੀਆਂ ਜਾਇਜ਼ ਮੰਗ ਜਨਰਲ ਕੈਟਾਗਰੀ ਕਮਿਸ਼ਨ ਅਤੇ ਜਨਰਲ ਕੈਟਾਗਰੀ ਵੈੱਲਫੇਅਰ ਬੋਰਡ ਨਹੀਂ ਮੰਨੀ ਜਾ ਰਹੀ। ਮੁੱਖ ਮੰਤਰੀ ਪੰਜਾਬ ਤੇ ਸਾਰੇ ਮੰਤਰੀ ਕੇਵਲ ਲਾਰੇ ਲਾ ਕੇ ਸਮਾਂ ਬਤੀਤ ਕਰਨਾ ਚਾਹੁੰਦੇ ਹਨ ਤਾਂ ਜੋ ਚੋਣ ਜ਼ਾਬਤਾ ਲਾਗੂ ਹੋ ਜਾਵੇ ਤੇ ਉਹ ਬਹਾਨੇ ਦੇ ਨਾਲ ਜਨਰਲ ਵਰਗ ਦੇ ਵੋਟਰਾਂ ਤੋਂ ਖਹਿੜਾ ਛਡਵਾ ਸਕਣ। ਬੁਲਾਰਿਆਂ ਨੇ ਕਿਹਾ ਕਿ ਆਉਣ ਵਾਲੀ ਕੈਬਨਿਟ ਮੀਟਿੰਗ ਵਿਚ ਸਾਡੀਆਂ ਦੋ ਮੰਗਾਂ ਨਾ ਮੰਨੀਆ ਗਈਆ ਤਾਂ ਜਲਦੀ ਹੀ ਸਰਕਾਰ ਵਿਰੁੱਧ ਤਿੱਖੇ ਜਨ ਸੰਘਰਸ਼ ਦਾ ਐਲਾਨ ਕਰ ਦਿੱਤਾ ਜਾਵੇਗਾ ਜਿਸ ਵਿਚ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਦੀ ਪੂਰੇ ਪੰਜਾਬ ਵਿਚ ਵਿਰੋਧਤਾ ਕੀਤੀ ਜਾਵੇਗੀ।
ਮੀਟਿੰਗ ਵਿਚ ਸੰਬੋਧਨ ਤੋਂ ਬਾਅਦ ਆਏ ਹੋਏ ਅਹੁਦੇਦਾਰਾਂ ਤੇ ਜਨਰਲ ਕੈਟਾਗਰੀ ਦੇ ਲੋਕਾਂ ਨੇ ਮਿਲ ਕੇ ਰੋਸ ਮਾਰਚ ਕਰਦੇ ਹੋਏ ਐੱਸ ਡੀ ਐਮ ਦਫ਼ਤਰ ਵਿਖੇ ਪਹੁੰਚ ਕੇ ਮੰਗ ਪੱਤਰ ਦਿੱਤਾ। ਐੱਸ ਡੀ ਐਮ ਦੇ ਹਾਜ਼ਰ ਨਾ ਹੋਣ ਕਰਕੇ ਬੀ ਡੀ ਪੀ ਓ ਵਲ਼ੋਂ ਮੰਗ ਪੱਤਰ ਲਿਆ ਗਿਆ।
ਇਸ ਮੌਕੇ ਨਵਜੋਤ ਸਿੰਘ ਜੋਧਾ, ਗੁਰਦਰਸ਼ਨ ਸਿੰਘ, ਅਮਰਜੀਤ ਸਿੰਘ ਸਾਬਕਾ ਸਰਪੰਚ, ਰੁਪਿੰਦਰ ਸਿੰਘ, ਅਮਰਜੀਤ ਸਿੰਘ ਮਾਵੀ, ਸਾਬਕਾ ਪ੍ਰਧਾਨ ਨਗਰ ਕੌਂਸਲ ਅਮਨਦੀਪ ਸਿੰਘ ਮਾਂਗਟ, ਸਵਰਨ ਸਿੰਘ ਭੰਗੂ, ਪਰਮਿੰਦਰ ਸਿੰਘ, ਰਣਜੀਤ ਸਿੰਘ, ਭੁਪਿੰਦਰ ਸਿੰਘ ਕੌਂਸਲਰ, ਜਸਵੀਰ ਸਿੰਘ, ਜਗਤਾਰ ਸਿੰਘ ਆਦਿ ਹਾਜ਼ਰ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 8, 2026
0

ਚੰਡੀਗੜ੍ਹ, 8 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 8, 2026
0

ਚੰਡੀਗੜ੍ਹ, 8 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

by Navjot
November 8, 2026
0

      ਮਸਕਟ, 8 ਨਵੰਬਰ (ਵਿਸ਼ਵ ਵਾਰਤਾ) - ਅੰਡਰ-19 ਏਸ਼ੀਆ ਕੱਪ ਵਿੱਚ ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ...

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

by Navjot
November 8, 2026
0

  ਮੁੰਬਈ, 8 ਨਵੰਬਰ (ਵਿਸ਼ਵ ਵਾਰਤਾ) ਦੀਵਾਲੀ ਦੇ ਖਾਸ ਮੌਕੇ 'ਤੇ, ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਆਪਣੇ ਬੇਟੇ, ਵਿਹਾਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 8, 2026
0

ਚੰਡੀਗੜ੍ਹ, 8 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

Punjab ਕਾਂਗਰਸ ਇੰਚਾਰਜ ਸਚਿਨ ਪਾਇਲਟ ਅੱਜ ਤੋਂ ਪੰਜਾਬ ਦੇ ਦੌਰੇ ‘ਤੇ

Punjab ਕਾਂਗਰਸ ਇੰਚਾਰਜ ਸਚਿਨ ਪਾਇਲਟ ਅੱਜ ਤੋਂ ਪੰਜਾਬ ਦੇ ਦੌਰੇ ‘ਤੇ

by Ranjit Singh
3 weeks ago
0

Punjab ਕਾਂਗਰਸ ਇੰਚਾਰਜ ਸਚਿਨ ਪਾਇਲਟ ਅੱਜ ਤੋਂ ਪੰਜਾਬ ਦੇ ਦੌਰੇ ‘ਤੇ ਚੰਡੀਗੜ੍ਹ, 16 ਅਕਤੂਬਰ (ਵਿਸ਼ਵ ਵਾਰਤਾ) ਆਲ ਇੰਡੀਆ ਕਾਂਗਰਸ ਕਮੇਟੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 