ਅਰਵਿੰਦ ਕੇਜਰੀਵਾਲ ਅੱਜ ਪੰਜਾਬ ਆ ਕੇ ਧਰਨਾਕਾਰੀ ਅਧਿਆਪਕਾ ਦੇ ਧਰਨੇ ਵਿੱਚ ਹੋਣਗੇ ਸ਼ਾਮਲ

ਚੰਡੀਗੜ੍ਹ, 27ਨਵੰਬਰ(ਵਿਸ਼ਵ ਵਾਰਤਾ)- ਆਮ ਆਦਮੀ ਪਾਰਟੀ ਦੇ ਕੌਮੀ ਕਨਵੀਅਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਮੁਹਾਲੀ ਵਿਖੇ ਪੰਜਾਬ ਰਾਜ ਸਿੱਖਿਆ ਵਿਭਾਗ ਦੇ ਦਫਤਰ ਅੱਗੇ ਧਰਨਾ ਦੇ ਰਹੇ ਅਧਿਆਪਕਾ ਦੇ ਧਰਨੇ ਵਿੱਚ ਸ਼ਾਮਲ ਹੋਣਗੇ।






















