• Latest
  • Trending
ਪੰਜਾਬ ਸਰਕਾਰ ਤੇ ਈ-ਗਵ ਵਿਚਾਲੇ ਆਪਸੀ ਸਹਿਮਤੀ ਦਾ ਸਮਝੌਤਾ ਸਹੀਬੱਧ

ਪੰਜਾਬ ਸਰਕਾਰ ਤੇ ਈ-ਗਵ ਵਿਚਾਲੇ ਆਪਸੀ ਸਹਿਮਤੀ ਦਾ ਸਮਝੌਤਾ ਸਹੀਬੱਧ

9 years ago
70ਵੀਂਆ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ‘ਚ ਅੰਡਰ- 14,17,19 ਲੜਕੇ* */ਲੜਕੀਆਂ ਸਾਈਕਲਿੰਗ (ਟਰੈਕ/ਰੋਡ) ਦਾ ਹੋਇਆ ਆਗਾਜ਼

70ਵੀਂਆ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ‘ਚ ਅੰਡਰ- 14,17,19 ਲੜਕੇ* */ਲੜਕੀਆਂ ਸਾਈਕਲਿੰਗ (ਟਰੈਕ/ਰੋਡ) ਦਾ ਹੋਇਆ ਆਗਾਜ਼

13 minutes ago
CISCE ਨੇ ਜਾਰੀ ਕੀਤਾ ICSE ਅਤੇ ISC 2027 ਪ੍ਰੀਖਿਆਵਾਂ ਦਾ ਸ਼ਡਿਊਲ; ਵਿਦਿਆਰਥੀ ਦੇਣ ਧਿਆਨ!

CISCE ਨੇ ਜਾਰੀ ਕੀਤਾ ICSE ਅਤੇ ISC 2027 ਪ੍ਰੀਖਿਆਵਾਂ ਦਾ ਸ਼ਡਿਊਲ; ਵਿਦਿਆਰਥੀ ਦੇਣ ਧਿਆਨ!

15 minutes ago
ਅਕਾਲੀ ਦਲ “ਵਾਰਿਸ ਪੰਜਾਬ ਦੇ” ਵੱਲੋਂ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ; ਪਾਰਟੀ ਪ੍ਰਤੀ ਸਮਰਪਿਤ ਅਤੇ ਜ਼ਮੀਨੀ ਪੱਧਰ ‘ਤੇ ਸਰਗਰਮ ਆਗੂਆਂ ਨੂੰ ਸੌਂਪੀ ਜ਼ਿੰਮੇਵਾਰੀ

ਅਕਾਲੀ ਦਲ “ਵਾਰਿਸ ਪੰਜਾਬ ਦੇ” ਵੱਲੋਂ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ; ਪਾਰਟੀ ਪ੍ਰਤੀ ਸਮਰਪਿਤ ਅਤੇ ਜ਼ਮੀਨੀ ਪੱਧਰ ‘ਤੇ ਸਰਗਰਮ ਆਗੂਆਂ ਨੂੰ ਸੌਂਪੀ ਜ਼ਿੰਮੇਵਾਰੀ

19 minutes ago
‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੇ ਪੰਜ ਪਿੰਡਾਂ ਦੇ 1,338 ਪਰਿਵਾਰਾਂ ਨੂੰ ਮਾਲਕੀ ਹੱਕਾਂ ਦੇ ਦਸਤਾਵੇਜ਼ ਸੌਂਪੇ*

‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੇ ਪੰਜ ਪਿੰਡਾਂ ਦੇ 1,338 ਪਰਿਵਾਰਾਂ ਨੂੰ ਮਾਲਕੀ ਹੱਕਾਂ ਦੇ ਦਸਤਾਵੇਜ਼ ਸੌਂਪੇ*

29 minutes ago
ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵੱਲੋਂ 28 ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ

ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵੱਲੋਂ 28 ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ

42 minutes ago
ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਉਦਯੋਗ ਦੀਆਂ ਲੋੜਾਂ ਮੁਤਾਬਕ ਹੁਨਰਮੰਦ ਬਣਾਉਣ ਅਤੇ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਦੋ ਅਹਿਮ ਸਮਝੌਤੇ ਸਹੀਬੱਧ

ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਉਦਯੋਗ ਦੀਆਂ ਲੋੜਾਂ ਮੁਤਾਬਕ ਹੁਨਰਮੰਦ ਬਣਾਉਣ ਅਤੇ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਦੋ ਅਹਿਮ ਸਮਝੌਤੇ ਸਹੀਬੱਧ

1 hour ago
ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਵਿੱਚ ਸੋਨ ਤਮਗਾ ਜਿੱਤਣ ਵਾਲੇ ਹਾਕੀ ਖਿਡਾਰੀ ਜਰਮਨਪ੍ਰੀਤ ਸਿੰਘ ਦਾ ਸਨਮਾਨ

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਵਿੱਚ ਸੋਨ ਤਮਗਾ ਜਿੱਤਣ ਵਾਲੇ ਹਾਕੀ ਖਿਡਾਰੀ ਜਰਮਨਪ੍ਰੀਤ ਸਿੰਘ ਦਾ ਸਨਮਾਨ

1 hour ago
ਪ੍ਰਧਾਨ ਮੰਤਰੀ ਨੇ ਅਨੁਜ ਸ਼੍ਰੀਵਤਰੀ ਨੂੰ ਭਾਰਤ ਦਾ 100ਵਾਂ ਸ਼ਤਰੰਜ ਗ੍ਰੈਂਡਮਾਸਟਰ ਬਣਨ ’ਤੇ ਦਿੱਤੀ ਵਧਾਈ

ਪ੍ਰਧਾਨ ਮੰਤਰੀ ਨੇ ਅਨੁਜ ਸ਼੍ਰੀਵਤਰੀ ਨੂੰ ਭਾਰਤ ਦਾ 100ਵਾਂ ਸ਼ਤਰੰਜ ਗ੍ਰੈਂਡਮਾਸਟਰ ਬਣਨ ’ਤੇ ਦਿੱਤੀ ਵਧਾਈ

1 hour ago
ਭਗਵੰਤ ਮਾਨ ਸਰਕਾਰ ਵੱਲੋਂ ਨਹਿਰੀ ਸਿੰਜਾਈ ਨੂੰ ਹੁਲਾਰਾ ਦੇਣ ਲਈ ਦੋ ਵੱਡੇ ਪ੍ਰਾਜੈਕਟਾਂ ਨੂੰ ਮਨਜ਼ੂਰੀ, 90 ਹਜ਼ਾਰ ਏਕੜ ਤੋਂ ਵੱਧ ਰਕਬੇ ਤੱਕ ਪਹੁੰਚੇਗਾ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਭਗਵੰਤ ਮਾਨ ਸਰਕਾਰ ਵੱਲੋਂ ਨਹਿਰੀ ਸਿੰਜਾਈ ਨੂੰ ਹੁਲਾਰਾ ਦੇਣ ਲਈ ਦੋ ਵੱਡੇ ਪ੍ਰਾਜੈਕਟਾਂ ਨੂੰ ਮਨਜ਼ੂਰੀ, 90 ਹਜ਼ਾਰ ਏਕੜ ਤੋਂ ਵੱਧ ਰਕਬੇ ਤੱਕ ਪਹੁੰਚੇਗਾ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

2 hours ago
ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਚੋਣ ਜ਼ਾਬਤੇ ਦੀਆਂ ਪਾਬੰਦੀਆਂ ਸੇਵਾਮੁਕਤ ਅਧਿਕਾਰੀਆਂ ‘ਤੇ ਵੀ ਹੋਣਗੀਆਂ ਲਾਗੂ

ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਚੋਣ ਜ਼ਾਬਤੇ ਦੀਆਂ ਪਾਬੰਦੀਆਂ ਸੇਵਾਮੁਕਤ ਅਧਿਕਾਰੀਆਂ ‘ਤੇ ਵੀ ਹੋਣਗੀਆਂ ਲਾਗੂ

2 hours ago
ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਛੇ ਵਿਅਕਤੀ 14 ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਛੇ ਵਿਅਕਤੀ 14 ਪਿਸਤੌਲਾਂ ਸਮੇਤ ਕਾਬੂ

2 hours ago
ਵਿਆਹ ਦੇ 13 ਸਾਲਾਂ ਬਾਅਦ ਵੱਖ ਹੋਏ ਆਂਧਰਾ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ

ਵਿਆਹ ਦੇ 13 ਸਾਲਾਂ ਬਾਅਦ ਵੱਖ ਹੋਏ ਆਂਧਰਾ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ

3 hours ago
Hindi News
English News
Tuesday, November 10, 2026
No Result
View All Result
23 °c
Chandigarh
22 ° Wed
23 ° Thu
23 ° Fri
23 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਸਰਕਾਰ ਤੇ ਈ-ਗਵ ਵਿਚਾਲੇ ਆਪਸੀ ਸਹਿਮਤੀ ਦਾ ਸਮਝੌਤਾ ਸਹੀਬੱਧ

February 28, 2018
in ਪੰਜਾਬ
ਪੰਜਾਬ ਸਰਕਾਰ ਤੇ ਈ-ਗਵ ਵਿਚਾਲੇ ਆਪਸੀ ਸਹਿਮਤੀ ਦਾ ਸਮਝੌਤਾ ਸਹੀਬੱਧ

• ਨੀਰੀ ਤੇ ਬਾਬਾ ਸੀਚੇਵਾਲ ਮਿਲ ਕੇ ਨਾਲਿਆਂ ਅਤੇ ਸੀਵਰੇਜ ਟਰੀਟਮੈਂਟ ਪਲਾਂਟਾਂ ਦਾ ਕਰਨਗੇ ਸੁੰਦਰੀਕਰਨ
• ਤੁੰਗਢਾਬ ਨਾਲੇ ਦੀ ਸਫਾਈ ਦਾ ਕੰਮ 16 ਫਰਵਰੀ ਤੋਂ ਹੋਵੇਗਾ ਸ਼ੁਰੂ, ਬੁੱਢੇ ਨਾਲੇ ਦੀ ਸਫਾਈ ਦਾ ਕੰਮ ਕੈਬਨਿਟ ਮਨਜ਼ੂਰੀ ਉਪਰੰਤ ਹੋਵੇਗਾ ਸ਼ੁਰੂ
• 20 ਸਾਲਾਂ ਤੋਂ ਅੰਮ੍ਰਿਤਸਰ ਵਿੱਚ ਲੱਗੇ ਕੂੜੇ ਦੇ ਢੇਰ ਦੀ ਮੁਕੰਮਲ ਸਫਾਈ ਤਿੰਨ ਸਾਲਾਂ ਦੇ ਅੰਦਰ ਹੋਵੇਗੀ
• ਇਕ ਸਾਲ ਦੇ ਅੰਦਰ 12 ਵਰਗਾਂ ਦੇ ਅੰਤਰਗਤ 67 ਸੇਵਾਵਾਂ ਆਨਲਾਈਨ ਮੁਹੱਈਆ ਕਰਵਾਈਆਂ ਜਾਣਗੀਆਂ: ਸਿੱਧੂ
ਚੰਡੀਗੜ, 28 ਫਰਵਰੀ (ਵਿਸ਼ਵ ਵਾਰਤਾ)- ਪੰਜਾਬ ਸਰਕਾਰ ਵੱਲੋਂ ਸ਼ਹਿਰੀਆਂ ਨੂੰ ਘਰ ਬੈਠਿਆਂ ਸੁਖਾਲੀਆਂ ਤੇ ਪਾਰਦਰਸ਼ੀ ਸੇਵਾਵਾਂ ਦੇਣ ਦੀ ਦਿਸ਼ਾ ਵਿੱਚ ਵੱਡਾ ਕਦਮ ਪੁੱਟਦਿਆਂ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਨੰਦਨ ਨੀਲਕੇਨੀ ਦੀ ਕੰਪਨੀ ਈ-ਗਵ ਨਾਲ ਆਪਸੀ ਸਹਿਮਤੀ ਦਾ ਸਮਝੌਤਾ (ਐਮ.ਓ.ਯੂ.) ਸਹੀਬੱਧ ਕੀਤਾ ਗਿਆ। ਇਹ ਸਮਝੌਤਾ ਅੱਜ ਇਥੇ ਸਥਿਤ ਪੰਜਾਬ ਮਿਉਂਸਪਲ ਭਵਨ ਵਿਖੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ. ਨਵਜੋਤ ਸਿੰਘ ਸਿੱਧੂ ਦੀ ਹਾਜ਼ਰੀ ਵਿੱਚ ਪੀ.ਐਮ.ਆਈ.ਡੀ.ਸੀ. ਦੇ ਸੀ.ਈ.ਓ. ਸ੍ਰੀ ਅਜੋਏ ਸ਼ਰਮਾ ਤੇ ਈ-ਗਵ ਦੇ ਸੀ.ਈ.ਓ. ਸ੍ਰੀ ਵਿਰਾਜ ਤਿਆਗੀ ਵਿਚਾਲੇ ਸਹੀਬੱਧ ਹੋਇਆ। ਇਸ ਮੌਕੇ ਈ-ਗਵ ਦੇ ਡਾਇਰੈਕਟਰ ਸ੍ਰੀ ਭਾਰਗਾਵਾ ਵੀ ਹਾਜ਼ਰ ਸਨ।
ਪ੍ਰੈਸ ਦੇ ਨਾਂ ਜਾਰੀ ਬਿਆਨ ਵਿੱਚ ਸ. ਸਿੱਧੂ ਨੇ ਕਿਹਾ ਕਿ ਪੰਜਾਬ ਦੇ ਸਮੂਹ ਸ਼ਹਿਰਾਂ ਤੇ ਕਸਬਿਆਂ ਦੇ ਨਿਵਾਸੀਆਂ ਨੂੰ ਇਕ ਸਾਲ ਦੇ ਅੰਦਰ 12 ਵਰਗਾਂ ਦੇ ਅੰਤਰਗਤ 67 ਆਨਲਾਈਨ ਸੇਵਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ। ਉਨ•ਾਂ ਦੱਸਿਆ ਕਿ ਇਹ ਸੇਵਾਵਾਂ ਪ੍ਰਾਪਰਟੀ ਟੈਕਸ, ਜਲ ਤੇ ਸੀਵਰੇਜ ਪ੍ਰਬੰਧਨ, ਸ਼ਿਕਾਇਤਾਂ, ਫਾਇਰ ਸੇਵਾਵਾਂ, ਵੈਰੀਫਿਕੇਸ਼ਨ, ਜਨਮ ਤੇ ਮੌਤ ਸਰਟੀਫਿਕੇਟ, ਸ਼ਹਿਰੀ ਸਥਾਨਕ ਇਕਾਈਆਂ ਦੇ ਵੈਬ ਪੋਰਟਲ, ਮੋਬਾਈਲ ਐਪ, ਸਟੇਟ ਤੇ ਸ਼ਹਿਰੀ ਸਥਾਨਕ ਇਕਾਈਆਂ ਡੈਸ਼ਬੋਰਡ, ਪੇਅਰੋਲ ਅਤੇ ਵਿੱਤੀ ਲੇਖਾ ਪ੍ਰੀਖਣ ਨਾਲ ਸਬੰਧਤ ਹਨ। ਉਨ•ਾਂ ਕਿਹਾ ਕਿ ਕਿਸੇ ਵੀ ਸ਼ਹਿਰੀ ਨੂੰ ਕੋਈ ਵੀ ਸੇਵਾ ਲੈਣ ਲਈ ਦਫਤਰ ਨਹੀਂ ਜਾਣਾ ਪਵੇਗਾ ਅਤੇ ਉਹ ਘਰ ਬੈਠਿਆਂ ਹੀ ਆਨਲਾਈਨ ਸੇਵਾਵਾਂ ਹਾਸਲ ਕਰ ਸਕਣਗੇ। ਇਸ ਨਾਲ ਭ੍ਰਿਸ਼ਟਾਚਾਰ ਨੂੰ ਨਕੇਲ ਕਸੀ ਜਾਵੇਗੀ ਅਤੇ ਦਫਤਰਾਂ ਵਿੱਚ ਖੱਜਲ-ਖੁਆਰੀ ਵੀ ਬੰਦ ਹੋਵੇਗੀ।
ਪੰਜਾਬ ਮਿਉਂਸਪਲ ਭਵਨ ਵਿਖੇ ਹੀ ਇਕ ਹੋਰ ਮੀਟਿੰਗ ਵਿੱਚ ਸ.ਸਿੱਧੂ ਅਤੇ ਵਾਤਾਵਰਣ ਪ੍ਰੇਮੀ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਨੇ ਨੈਸ਼ਨਲ ਐਨਵਾਇਰਮੈਂਟਲ ਇੰਜਨੀਅਰਿੰਗ ਰਿਸਰਚ ਇੰਸਟੀਚਿਊਟ (ਨੀਰੀ) ਦੇ ਅਧਿਕਾਰੀਆਂ ਨਾਲ ਸ਼ਹਿਰਾਂ ਦੇ ਨਾਲਿਆਂ ਅਤੇ ਸੀਵਰੇਜ ਟਰੀਟਮੈਂਟ ਪਲਾਂਟਾਂ ਦੀ ਸਫਾਈ ਦੇ ਪ੍ਰਾਜੈਕਟ ਦਾ ਮੁਲਾਂਕਣ ਕੀਤਾ ਗਿਆ। ਵਿਭਾਗ ਵੱਲੋਂ ਇਸ ਪ੍ਰਾਜੈਕਟ ਸਬੰਧੀ ਨੀਰੀ ਨਾਲ ਬੀਤੇ ਦਿਨੀਂ ਸਮਝੌਤਾ ਕੀਤਾ ਗਿਆ ਸੀ। ਸ.ਸਿੱਧੂ ਨੇ ਨੀਰੀ ਦੇ ਡਾਇਰੈਕਟਰ ਡਾ. ਟੀ.ਬੈਨਰਜੀ ਅਤੇ ਸੀਨੀਅਰ ਸਾਇੰਸਦਾਨਾਂ ਰਾਕੇਸ਼ ਵਰਮਾ ਤੇ ਰਮਨ ਸ਼ਰਮਾ ਨੇ ਕਿਹਾ ਕਿ ਉਹ ਆਪਣੇ ਪ੍ਰਾਜੈਕਟ ਵਿੱਚ ਬਾਬਾ ਸੀਚੇਵਾਲ ਦੀ ਮੱਦਦ ਲੈਣ। ਬਾਬਾ ਸੀਚੇਵਾਲ ਨੇ ਕੰਪਨੀ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਹਰ ਤਰ•ਾਂ ਦੀ ਮੱਦਦ ਮੁਹੱਈਆ ਕਰਵਾਉਣਗੇ।
ਨੀਰੀ ਦੇ ਅਧਿਕਾਰੀਆਂ ਨਾਲ ਗੱਲਬਾਤ ਉਪਰੰਤ ਸ. ਸਿੱਧੂ ਨੇ ਦੱਸਿਆ ਕਿ ਅੰਮ੍ਰਿਤਸਰ ਵਿਖੇ ਤੁੰਗ ਢਾਬ ਨਾਲੇ ਦੀ ਸਫਾਈ ਦੇ ਪ੍ਰਾਜੈਕਟ ਦਾ ਕੰਮ 16 ਮਾਰਚ ਤੋਂ ਸ਼ੁਰੂ ਹੋ ਜਾਵੇਗੀ ਜਿਸ ਦੀ ਲਾਗਤ 5 ਕਰੋੜ ਰੁਪਏ ਆਵੇਗੀ। ਉਨ•ਾਂ ਕਿਹਾ ਕਿ ਇਸ ਤੋਂ ਇਲਾਵਾ ਲੁਧਿਆਣਾ ਵਿਖੇ ਬੁੱਢੇ ਨਾਲੇ ਦੀ ਸਫਾਈ ਵੀ ਕੈਬਨਿਟ ਦੀ ਮਨਜ਼ੂਰੀ ਉਪਰੰਤ ਸ਼ੁਰੂ ਕੀਤੀ ਜਾਵੇਗੀ। ਉਨ•ਾਂ ਅੱਗੇ ਦੱਸਿਆ ਕਿ ਜਮਾਲਪੁਰ ਸੀਵਰੇਜ ਟਰੀਟਮੈਂਟ ਪਲਾਂਟ ਦੀ ਸਫਾਈ ਦਾ ਪ੍ਰਾਜੈਕਟ ਜਿਸ ਦੀ ਲਾਗਤ 31 ਕਰੋੜ ਰੁਪਏ ਆਵੇਗੀ। ਉਨ•ਾਂ ਕਿਹਾ ਕਿ ਇਨ•ਾਂ ਪ੍ਰਾਜੈਕਟਾਂ ਦੀ ਸਫਲਤਾ ਨੂੰ ਦੇਖ ਕੇ ਪੰਜਾਬ ਦੇ ਬਾਕੀ ਸਾਰੇ ਸ਼ਹਿਰਾਂ ਤੇ ਕਸਬਿਆਂ ਦੇ ਨਾਲਿਆਂ ਅਤੇ ਸੀਵਰੇਜ ਟਰੀਟਮੈਂਟ ਪਲਾਂਟਾਂ ਦੀ ਸਫਾਈ ਕਰਵਾਈ ਜਾਵੇਗੀ।
ਸ. ਸਿੱਧੂ ਨੇ ਅੱਗੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਨੀਰੀ ਵੱਲੋਂ ਤਿੰਨ ਸਾਲਾਂ ਦੇ ਅੰਦਰ ਕੂੜੇ ਦੇ ਢੇਰਾਂ ਦੀ ਮੁਕੰਮਲ ਸਫਾਈ ਕੀਤੀ ਜਾਵੇਗੀ। ਉਨ•ਾਂ ਕਿਹਾ ਕਿ ਅੰਮ੍ਰਿਤਸਰ ਵਿੱਚ ਪਿਛਲੇ 20 ਸਾਲਾਂ ਤੋਂ ਲੱਗੇ ਵੱਡੇ-ਵੱਡੇ ਕੂੜੇ ਦੇ ਢੇਰਾਂ ਦਾ ਮੁਕੰਮਲ ਸਫਾਇਆ ਕਰਨ ਲਈ ਨੀਰੀ ਵੱਲੋਂ ਆਉਂਦੇ ਦੋ ਮਹੀਨਿਆਂ ਅੰਦਰ ਇਨ•ਾਂ ਦਾ ਵਿਗਿਆਨਕ ਅਧਿਐਨ ਕੀਤਾ ਜਾਵੇਗਾ। ਉਨ•ਾਂ ਕਿਹਾ ਕਿ ਨੀਰੀ ਦੇ ਸਹਿਯੋਗ ਨਾਲ ਪੰਜਾਬ ਦੇ ਸ਼ਹਿਰਾਂ ਦੀ ਮੁਕੰਮਲ ਦਿੱਖ ਬਦਲੀ ਜਾਵੇਗੀ। ਉਨ•ਾਂ ਕਿਹਾ ਕਿ ਨਾਲਿਆਂ ਅਤੇ ਸੀਵਰੇਜ ਟਰੀਟਮੈਂਟ ਪਲਾਂਟਾਂ ਦਾ ਫੁੱਲ ਬੂਟਿਆਂ ਨਾਲ ਸੁੰਦਰੀਕਰਨ ਕੀਤਾ ਜਾਵੇਗਾ। ਉਨ•ਾਂ ਸਨਅਤੀ ਅਦਾਰਿਆਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਕਿਸੇ ਵੀ ਅਦਾਰੇ ਵੱਲੋਂ ਬਿਨਾਂ ਟਰੀਟਮੈਂਟ ਤੋਂ ਪਾਣੀ ਕਿਸੇ ਨਾਲੇ ਵਿੱਚ ਸੁੱਟਿਆ ਗਿਆ ਤਾਂ ਉਨ•ਾਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ। ਇਸ ਸਬੰਧੀ ਉਨ•ਾਂ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਨੂੰ ਵੀ ਅਜਿਹੇ ਸਨਅਤੀ ਘਰਾਣਿਆਂ ਖਿਲਾਫ ਸਖਤੀ ਕਰਨ ਲਈ ਕਿਹਾ।
ਇਸ ਮੌਕੇ ਅੰਮ੍ਰਿਤਸਰ ਸਮਾਰਟ ਸਿਟੀ ਦੇ ਪ੍ਰਾਜਕੈਟ ਮੈਨੇਜਰ ਲੈਫਟੀਨੈਂਟ ਜਨਰਲ ਮਨੂ ਚੌਧਰੀ ਵੀ ਹਾਜ਼ਰ ਸਨ।

Share199Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

70ਵੀਂਆ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ‘ਚ ਅੰਡਰ- 14,17,19 ਲੜਕੇ* */ਲੜਕੀਆਂ ਸਾਈਕਲਿੰਗ (ਟਰੈਕ/ਰੋਡ) ਦਾ ਹੋਇਆ ਆਗਾਜ਼

70ਵੀਂਆ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ‘ਚ ਅੰਡਰ- 14,17,19 ਲੜਕੇ* */ਲੜਕੀਆਂ ਸਾਈਕਲਿੰਗ (ਟਰੈਕ/ਰੋਡ) ਦਾ ਹੋਇਆ ਆਗਾਜ਼

by Ankit
November 10, 2026
0

70ਵੀਂਆ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ 'ਚ ਅੰਡਰ- 14,17,19 ਲੜਕੇ* */ਲੜਕੀਆਂ ਸਾਈਕਲਿੰਗ (ਟਰੈਕ/ਰੋਡ) ਦਾ ਹੋਇਆ ਆਗਾਜ਼ ਪਟਿਆਲਾ, 10 ਨਵੰਬਰ...

ਅਕਾਲੀ ਦਲ “ਵਾਰਿਸ ਪੰਜਾਬ ਦੇ” ਵੱਲੋਂ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ; ਪਾਰਟੀ ਪ੍ਰਤੀ ਸਮਰਪਿਤ ਅਤੇ ਜ਼ਮੀਨੀ ਪੱਧਰ ‘ਤੇ ਸਰਗਰਮ ਆਗੂਆਂ ਨੂੰ ਸੌਂਪੀ ਜ਼ਿੰਮੇਵਾਰੀ

ਅਕਾਲੀ ਦਲ “ਵਾਰਿਸ ਪੰਜਾਬ ਦੇ” ਵੱਲੋਂ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ; ਪਾਰਟੀ ਪ੍ਰਤੀ ਸਮਰਪਿਤ ਅਤੇ ਜ਼ਮੀਨੀ ਪੱਧਰ ‘ਤੇ ਸਰਗਰਮ ਆਗੂਆਂ ਨੂੰ ਸੌਂਪੀ ਜ਼ਿੰਮੇਵਾਰੀ

by Ankit
November 10, 2026
0

ਅਕਾਲੀ ਦਲ "ਵਾਰਿਸ ਪੰਜਾਬ ਦੇ" ਵੱਲੋਂ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ; ਪਾਰਟੀ ਪ੍ਰਤੀ ਸਮਰਪਿਤ ਅਤੇ ਜ਼ਮੀਨੀ ਪੱਧਰ 'ਤੇ ਸਰਗਰਮ ਆਗੂਆਂ ਨੂੰ...

‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੇ ਪੰਜ ਪਿੰਡਾਂ ਦੇ 1,338 ਪਰਿਵਾਰਾਂ ਨੂੰ ਮਾਲਕੀ ਹੱਕਾਂ ਦੇ ਦਸਤਾਵੇਜ਼ ਸੌਂਪੇ*

‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੇ ਪੰਜ ਪਿੰਡਾਂ ਦੇ 1,338 ਪਰਿਵਾਰਾਂ ਨੂੰ ਮਾਲਕੀ ਹੱਕਾਂ ਦੇ ਦਸਤਾਵੇਜ਼ ਸੌਂਪੇ*

by Ankit
November 10, 2026
0

‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੇ ਪੰਜ ਪਿੰਡਾਂ ਦੇ 1,338 ਪਰਿਵਾਰਾਂ ਨੂੰ...

ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵੱਲੋਂ 28 ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ

ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵੱਲੋਂ 28 ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ

by Jaspreet Kaur
November 10, 2026
0

ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵੱਲੋਂ 28 ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ ਚੰਡੀਗੜ੍ਹ, 10 ਨਵੰਬਰ 2026 (ਵਿਸ਼ਵ ਵਾਰਤਾ): ਅਕਾਲੀ ਦਲ ‘ਵਾਰਿਸ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

70ਵੀਂਆ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ‘ਚ ਅੰਡਰ- 14,17,19 ਲੜਕੇ* */ਲੜਕੀਆਂ ਸਾਈਕਲਿੰਗ (ਟਰੈਕ/ਰੋਡ) ਦਾ ਹੋਇਆ ਆਗਾਜ਼

70ਵੀਂਆ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ‘ਚ ਅੰਡਰ- 14,17,19 ਲੜਕੇ* */ਲੜਕੀਆਂ ਸਾਈਕਲਿੰਗ (ਟਰੈਕ/ਰੋਡ) ਦਾ ਹੋਇਆ ਆਗਾਜ਼

by Ankit
November 10, 2026
0

70ਵੀਂਆ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ 'ਚ ਅੰਡਰ- 14,17,19 ਲੜਕੇ* */ਲੜਕੀਆਂ ਸਾਈਕਲਿੰਗ (ਟਰੈਕ/ਰੋਡ) ਦਾ ਹੋਇਆ ਆਗਾਜ਼ ਪਟਿਆਲਾ, 10 ਨਵੰਬਰ...

Most Popular

1 ਨਵੰਬਰ ਨੂੰ ਹੋਣ ਵਾਲੀ ਕਾਂਗਰਸ ਦੀ ਰੈਲੀ ਨੂੰ ਲੈ ਕੇ ਸਿਆਸਤ ਤੇਜ਼! ਭਾਜਪਾ ਨੇ ਬੋਲਿਆ ਹਮਲਾ

1 ਨਵੰਬਰ ਨੂੰ ਹੋਣ ਵਾਲੀ ਕਾਂਗਰਸ ਦੀ ਰੈਲੀ ਨੂੰ ਲੈ ਕੇ ਸਿਆਸਤ ਤੇਜ਼! ਭਾਜਪਾ ਨੇ ਬੋਲਿਆ ਹਮਲਾ

by Jaspreet Kaur
2 weeks ago
0

1 ਨਵੰਬਰ ਨੂੰ ਹੋਣ ਵਾਲੀ ਕਾਂਗਰਸ ਦੀ ਰੈਲੀ ਨੂੰ ਲੈ ਕੇ ਸਿਆਸਤ ਤੇਜ਼! ਭਾਜਪਾ ਨੇ ਬੋਲਿਆ ਹਮਲਾ ਨਵੀ ਦਿੱਲੀ, 24...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 