<blockquote><strong><span style="color: #ff0000;">ਰਾਜ ਸਭਾ ਦੇ ਚੇਅਰਮੈਨ ਨੇ ਅੱਜ ਬੁਲਾਈ ਸਰਬ ਪਾਰਟੀ ਮੀਟਿੰਗ</span></strong></blockquote> <strong><img class="alignnone size-full wp-image-80576" src="https://punjabi.wishavwarta.in/wp-content/uploads/2020/06/Screenshot_20200403-204246-1-e1627640207746.jpg" alt="Meeting" width="600" height="599" /></strong> <strong>ਦਿੱਲੀ, 28 ਨਵੰਬਰ(ਵਿਸ਼ਵ ਵਾਰਤਾ)- ਰਾਜ ਸਭਾ ਦੇ ਚੇਅਰਮੈਨ ਵੈਂਕਈਆ ਨਾਇਡੂ ਅੱਜ ਸੰਸਦ ਸੈਸ਼ਨ ਤੋਂ ਪਹਿਲਾਂ ਸਰਬ ਪਾਰਟੀ ਮੀਟਿੰਗ ਕਰਨਗੇ। ਸਰਦ ਰੁੱਤ ਸੈਸ਼ਨ ਤੋਂ ਪਹਿਲਾਂ ਅੱਜ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਦੀ ਅਹਿਮ ਮੀਟਿੰਗ ਸੱਦੀ ਗਈ ਹੈ।</strong>