ਅਰਵਿੰਦ ਕੇਜਰੀਵਾਲ ਨੇ ਔਰਤਾਂ ਲਈ ਜਾਰੀ ਕੀਤਾ ਵੀਡੀਓ ਸੰਦੇਸ਼

ਮੇਰੇ ਵੱਲੋਂ ਔਰਤਾਂ ਨੂੰ 1000 ਰੁਪਏ ਦੇਣ ਦੇ ਐਲਾਨ ਤੋਂ ਕਾਂਗਰਸ, ਅਕਾਲੀ ਅਤੇ ਭਾਜਪਾ ਨਾਰਾਜ਼

ਭਾਜਪਾ, ਕਾਂਗਰਸ ਅਤੇ ਅਕਾਲੀ ਦਲ ਮੈਨੂੰ ਕੱਢ ਰਹੇ ਹਨ ਗਾਲ੍ਹਾਂ
https://youtu.be/hMLRNheXn_U
ਕਾਂਗਰਸੀ, ਅਕਾਲੀ ਕਹਿ ਰਹੇ ਹਨ ਕਿ ਪੰਜਾਬ ਦਾ ਖਜ਼ਾਨਾ ਖਾਲੀ

ਇਨ੍ਹਾਂ ਨੇ ਮਿਲ ਕੇ ਪੰਜਾਬ ਦਾ ਖਜ਼ਾਨਾ ਕਰ ਦਿੱਤਾ ਖ਼ਾਲੀ

ਜਦੋਂ ਵੀ ਗੁਰਦੁਆਰੇ ਜਾਂ ਮੰਦਿਰ ਜਾਓ ਤਾਂ ਮੇਰੇ ਲਈ ਵੀ ਅਰਦਾਸ ਕਰੋ- ਅਰਵਿੰਦ ਕੇਜਰੀਵਾਲ