ਕਾਂਗਰਸੀ ਵਿਧਾਇਕ ਦੇ ਬੇਟੇ ਨੂੰ ਬਣਾਇਆ ਗਿਆ ਪੀਐਸਪੀਸੀਐਲ ਦਾ ਨਵਾਂ ਡਾਇਰੈਕਟਰ
ਪੜ੍ਹੋ ਕੌਣ
ਚੰਡੀਗੜ੍ਹ30 ਨਵੰਬਰ(ਵਿਸ਼ਵ ਵਾਰਤਾ)-ਹਲਕਾ ਘਨੌਰ ਤੋਂ ਕਾਂਗਰਸ ਪਾਰਟੀ ਦੇ ਵਿਧਾਇਕ ਮਦਨਲਾਲ ਜਲਾਲਪੁਰ ਦੇ ਬੇਟੇ ਗਗਨਦੀਪ ਸਿੰਘ ਜਲਾਲਪੁਰ ਨੂੰ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਿਟਡ ਦਾ ਨਵਾਂ ਡਾਇਰੈਕਟਰ ਲਗਾ ਦਿੱਤਾ ਗਿਆ ਹੈ।























