ਸੀਬੀਐਸਈ ਵੱਲੋਂ ਅੱਜ ਤੋਂ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਸ਼ੁਰੂ
b
ਦਿੱਲੀ,1ਦਸੰਬਰ(ਵਿਸ਼ਵ ਵਾਰਤਾ)- ਅੱਜ ਤੋਂ ਸੀਬੀਐਸਈ 12ਵੀਂ ਬੋਰਡ ਦੇ ਮੁੱਖ ਵਿਸ਼ਿਆਂ ਦੀਆਂ ਪ੍ਰੀਖਿਆਵਾਂ ਲਵੇਗੀ। ਇਮਤਿਹਾਨ ਵਿੱਚ ਸ਼ਾਮਲ ਹੋਣ ਵਾਲੇ ਉਮੀਦਵਾਰਾਂ ਨੂੰ ਧਿਆਨ ਦੇਣਾ ਚਾਹੀਦਾ ਹੈ ਕਿ ਪ੍ਰੀਖਿਆ ਸਵੇਰੇ 11.30 ਵਜੇ ਤੋਂ ਔਫਲਾਈਨ ਮੋਡ ਵਿੱਚ ਆਯੋਜਿਤ ਕੀਤੀ ਜਾਵੇਗੀ।






















