ਮੁੱਖ ਮੰਤਰੀ ਚੰਨੀ ਦੇ ਹਲਕੇ ਦੇ ਸਕੂਲਾਂ ਵਿੱਚ ਦਿੱਲੀ ਦੇ ਸਿੱਖਿਆ ਮੰਤਰੀ ਦਾ ਦੌਰਾ
ਸਕੂਲਾਂ ਦੀ ਹਾਲਤ ਨੂੰ ਲੈ ਕੇ ਕਹੀ ਇਹ ਵੱਡੀ ਗੱਲ
ਚੰਡੀਗੜ੍ਹ,1 ਦਸੰਬਰ(ਵਿਸ਼ਵ ਵਾਰਤਾ) – ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਦੇ ਹਲਕੇ ਚਮਕੌਰ ਸਾਹਿਬ ਦੇ ਸਕੂਲਾਂ ਦਾ ਅੱਜ ਦਿੱਲੀ ਦੇ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਨੇ ਦੌਰਾ ਕੀਤਾ ਹੈੈ। ਉਹਨਾਂ ਨੇ ਸਕੂਲਾਂ ਦੀ ਹਾਲਤ ਬਾਰੇ ਲਿਖਦਿਆਂ ਟਵੀਟ ਵੀ ਕੀਤਾ ਹੈ।
https://twitter.com/msisodia/status/1465951039173976064?s=20






















