• Latest
  • Trending
ਭਾਸ਼ਾ ਵਿਭਾਗ ਦੇ ਸਹਿਯੋਗ ਨਾਲ ਸਿਰਜਣਾ ਕੇਂਦਰ ਨੇ ਛੇ ਪੁਸਤਕਾਂ ਦਾ ਕੀਤਾ ਰਲੀਜ਼ ਸਮਾਗਮ

ਭਾਸ਼ਾ ਵਿਭਾਗ ਦੇ ਸਹਿਯੋਗ ਨਾਲ ਸਿਰਜਣਾ ਕੇਂਦਰ ਨੇ ਛੇ ਪੁਸਤਕਾਂ ਦਾ ਕੀਤਾ ਰਲੀਜ਼ ਸਮਾਗਮ

5 years ago
Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ

Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ

25 minutes ago
National: ਅਸਾਮ ’ਚ ਰੇਲਗੱਡੀ ਦੇ ਇੰਜਣ ਸਮੇਤ 5 ਡੱਬੇ ਪਟੜੀ ਤੋਂ ਉਤਰੇ

National: ਅਸਾਮ ’ਚ ਰੇਲਗੱਡੀ ਦੇ ਇੰਜਣ ਸਮੇਤ 5 ਡੱਬੇ ਪਟੜੀ ਤੋਂ ਉਤਰੇ

43 minutes ago
Punjab: 25 ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

Punjab: 25 ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

1 hour ago
Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

2 hours ago
Punjab: ਸੰਗਰੂਰ ‘ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ

Punjab: ਸੰਗਰੂਰ ‘ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ

2 hours ago
Punjab: CM ਭਗਵੰਤ ਅੱਜ 1000 ਮੁੱਖ ਮੰਤਰੀ ਖੇਡ ਮੈਦਾਨਾਂ ਦਾ ਕਰਨਗੇ ਵਰਚੁਅਲ ਉਦਘਾਟਨ

Punjab: CM ਭਗਵੰਤ ਅੱਜ 1000 ਮੁੱਖ ਮੰਤਰੀ ਖੇਡ ਮੈਦਾਨਾਂ ਦਾ ਕਰਨਗੇ ਵਰਚੁਅਲ ਉਦਘਾਟਨ

2 hours ago
Chardham Yatra-2026: ਕੇਦਾਰਨਾਥ ਅਤੇ ਯਮੁਨੋਤਰੀ ਮੰਦਰ ਦੇ ਕਿਵਾੜ ਅੱਜ ਸਰਦੀਆਂ ਲਈ ਹੋਣਗੇ ਬੰਦ

Chardham Yatra-2026: ਕੇਦਾਰਨਾਥ ਅਤੇ ਯਮੁਨੋਤਰੀ ਮੰਦਰ ਦੇ ਕਿਵਾੜ ਅੱਜ ਸਰਦੀਆਂ ਲਈ ਹੋਣਗੇ ਬੰਦ

3 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

3 hours ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj ka vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj ka vichar 🌷

3 hours ago
Punjab ਸਰਕਾਰ ਵੱਲੋਂ 9 ਹੋਰ IAS ਅਫਸਰਾਂ ਦੇ ਤਬਾਦਲੇ, ਦੇਖੋ ਸੂਚੀ

Punjab ਸਰਕਾਰ ਵੱਲੋਂ 9 ਹੋਰ IAS ਅਫਸਰਾਂ ਦੇ ਤਬਾਦਲੇ, ਦੇਖੋ ਸੂਚੀ

4 hours ago
Punjab ਸਰਕਾਰ ਵੱਲੋਂ 111 PCS ਅਧਿਕਾਰੀਆਂ ਦੇ ਤਬਾਦਲੇ, ਦੇਖੋ ਸੂਚੀ

Punjab ਸਰਕਾਰ ਵੱਲੋਂ 111 PCS ਅਧਿਕਾਰੀਆਂ ਦੇ ਤਬਾਦਲੇ, ਦੇਖੋ ਸੂਚੀ

4 hours ago
Punjab: ਪੰਜਾਬ ਕਾਂਗਰਸ ਅੱਜ ਤੋਂ ਸ਼ੁਰੂ ਕਰੇਗੀ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ, ਪੰਜਾਬੀਆਂ ਨਾਲ ਹੋਵੇਗਾ ਸਿੱਧਾ ਸੰਵਾਦ

Punjab: ਪੰਜਾਬ ਕਾਂਗਰਸ ਅੱਜ ਤੋਂ ਸ਼ੁਰੂ ਕਰੇਗੀ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ, ਪੰਜਾਬੀਆਂ ਨਾਲ ਹੋਵੇਗਾ ਸਿੱਧਾ ਸੰਵਾਦ

4 hours ago
Hindi News
English News
Wednesday, November 11, 2026
No Result
View All Result
27 °c
Chandigarh
21 ° Thu
23 ° Fri
23 ° Sat
21 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਭਾਸ਼ਾ ਵਿਭਾਗ ਦੇ ਸਹਿਯੋਗ ਨਾਲ ਸਿਰਜਣਾ ਕੇਂਦਰ ਨੇ ਛੇ ਪੁਸਤਕਾਂ ਦਾ ਕੀਤਾ ਰਲੀਜ਼ ਸਮਾਗਮ

December 1, 2021
in ਸਾਹਿਤਕ, ਕਪੂਰਥਲਾ, ਖਬਰਾਂ, ਪੰਜਾਬ
ਭਾਸ਼ਾ ਵਿਭਾਗ ਦੇ ਸਹਿਯੋਗ ਨਾਲ ਸਿਰਜਣਾ ਕੇਂਦਰ ਨੇ ਛੇ ਪੁਸਤਕਾਂ ਦਾ ਕੀਤਾ ਰਲੀਜ਼ ਸਮਾਗਮ

ਭਾਸ਼ਾ ਵਿਭਾਗ ਦੇ ਸਹਿਯੋਗ ਨਾਲ ਸਿਰਜਣਾ ਕੇਂਦਰ ਨੇ ਛੇ ਪੁਸਤਕਾਂ ਦਾ ਕੀਤਾ ਰਲੀਜ਼ ਸਮਾਗਮ

ਭਾਸ਼ਾ ਵਿਭਾਗ ਵੱਲੋਂ ਪੰਜਾਬੀ ਮਾਹ ਦੌਰਾਨ 7 ਰਾਜ ਪੱਧਰੀ ਸਮਾਗਮ ਕਰਵਾਏ ਜਾਣਗੇ- ਪ੍ਰਿਤਪਾਲ ਕੌਰ ਸਹਾਇਕ ਡਾਇਰੈਕਟਰ

ਕਪੂਰਥਲਾ , 1ਦਸੰਬਰ(ਵਿਸ਼ਵ ਵਾਰਤਾ)-ਭਾਸ਼ਾ ਵਿਭਾਗ, ਪੰਜਾਬ ਅਤੇ ਸਿਰਜਣਾ ਕੇਂਦਰ ਦੇ ਆਪਸੀ ਸਹਿਯੋਗ ਨਾਲ ਪੰਜਾਬੀ ਮਾਹ ਦੇ ਸਮਾਗਮਾਂ ਦੀ ਲੜੀ ਵਿਚ ਮਾਂ-ਬੋਲੀ ਪੰਜਾਬੀ ਨੂੰ ਪ੍ਰਫੁਲਤ ਕਰਨ ਅਤੇ ਉਸ ਦੇ ਪ੍ਰਚਾਰ-ਪ੍ਰਸਾਰ ਲਈ ਸਮਾਗਮ ਕਰਵਾਇਆ ਗਿਆ। ਜਿਸ ਵਿਚ ਪੰਜਾਬ ਦੀ ਸਿਰਮੌਰ ਸਾਹਿਤ ਸਭਾ ਸਿਰਜਣਾ ਕੇਂਦਰ, ਕਪੂਰਥਲਾ ਅਤੇ ਪੰਜਾਬ ਭਵਨ, ਕੈਨੇਡਾ ਵਲੋਂ ਪੁਸਤਕ ਰੀਲੀਜ਼ ਅਤੇ ਲੇਖਕਾਂ ਦਾ ਸਨਮਾਨ ਸਮਾਰੋਹ ਕਰਵਾਇਆ ਗਿਆ। ਇਸ ਸਮਾਗਮ ਦੇ ਪ੍ਰਧਾਨਗੀ ਮੰਡਲ ਚ ਸੁੱਖੀ ਬਾਠ ਪੰਜਾਬੀ ਭਵਨ ਕਨੇਡਾ, ਪ੍ਰਿਤਪਾਲ ਕੌਰ ਸਹਾਇਕ ਡਾਇਰੈਕਟਰ ਭਾਸ਼ਾ ਵਿਭਾਗ ਪੰਜਾਬ, ਡਾਕਟਰ ਲਖਵਿੰਦਰ ਜੌਹਲ, ਡਾਕਟਰ ਆਸਾ ਸਿੰਘ ਘੁੰਮਣ, ਸੁਰਿੰਦਰ ਸਿੰਘ ਸੁੰਨੜ ਬਲਵੀਰ ਸਿੰਘ ਸਿੱਧੂ ਜ਼ਿਲ੍ਹਾ ਭਾਸ਼ਾ ਦਫਤਰ ਦੇ ਅਧਿਕਾਰੀ ਅਤੇ ਪ੍ਰੋਮਿਲਾ ਅਰੋੜਾ ਨੇ ਸ਼ੋਭਾ ਵਧਾਈ। ਡਾਕਟਰ ਆਸਾ ਸਿੰਘ ਘੁੰਮਣ ਨੇ ਬਤੌਰ ਪ੍ਰਧਾਨ ਮੁੱਖ ਮਹਿਮਾਨ, ਵਿਸੇਸ ਮਹਿਮਾਨਾਂ ਅਤੇ ਅਤੇ ਲੇਖਕਾਂ ਨੂੰ ਜੀ ਆਇਆਂ ਕਹਿੰਦੇ ਹੋਏ ਪੰਜਾਬ ਭਵਨ ਕਨੇਡਾ ਨਾਲ ਪਾਈ ਸਾਂਝੀ ਦੀ ਵਿਸਥਾਰਤ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਿਰਜਣਾ ਕੇਂਦਰ ਦੇ ਬਾਨੀ ਮਰਹੂਮ ਕੰਵਰ ਇਮਤਿਆਜ਼ ਦੇ ਖਰੜਿਆਂ ਨੂੰ ਕਿਤਾਬੀ ਰੂਪ ਦੇਣ ਲਈ ਪੰਜਾਬ ਭਵਨ ਕਨੇਡਾ ਨੇ “ਬੋਲ ਸੂਰਜਾਂ ਬੋਲ” ਕਿਤਾਬ ਪ੍ਰਕਾਸ਼ਿਤ ਕਰਕੇ ਸਾਹਿਤ ਦੀ ਝੋਲੀ ਵਿਚ ਪਾਇਆ ਹੈ ।

ਸ਼੍ਰੀਮਤੀ ਪ੍ਰਿਤਪਾਲ ਕੌਰ ਸਹਾਇਕ ਡਾਇਰੈਕਟਰ, ਭਾਸ਼ਾ ਵਿਭਾਗ, ਪੰਜਾਬ ਵੱਲੋਂ ਭਾਸ਼ਾ ਵਿਭਾਗ ਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਸ਼ਾ ਵਿਭਾਗ ਵਲੋਂ ਇਸ ਵਰ੍ਹੇ ਪੰਜਾਬੀ ਮਾਹ ਦੌਰਾਨ ਸੱਤ ਰਾਜ ਪੱਧਰੀ ਸਮਾਗਮਾਂ ਤੋਂ ਇਲਾਵਾਂ ਜ਼ਿਲ੍ਹਾ ਪੱਧਰੀ ਸਮਾਗਮ ਵੀ ਕਰਵਾ ਰਿਹਾ ਹੈ। ਇਸ ਮੌਕੇ ਪ੍ਰਧਾਨਗੀ ਮੰਡਲ ਨੇ ਜਿਥੇ ਕੰਵਰ ਇਮਿਤਿਆਜ ਦੀ ਕਿਤਾਬ “ਬੋਲ ਸੂਰਜਾ ਬੋਲ” ਰੀਲੀਜ਼ ਕੀਤੀ ਗਈ ਉਥੇ ਡਾਕਟਰ ਆਸਾ ਸਿੰਘ ਘੁੰਮਣ ਦੀ ਲੱਖੀ ਲੁਬਾਣਾ ਮੱਖਣ ਸ਼ਾਹ ਵਣਜਾਰਾ, ਲਹਿੰਦੇ ਪੰਜਾਬ ਦੇ ਸ਼ਾਇਰਾਂ ਦਾ ਨੂਰ ਮੁਹੰਮਦ ਨੂਰ ਵਲੋਂ ਸੰਪਾਦਿਤ ਗ਼ਜ਼ਲ ਸੰਗ੍ਰਹਿ “ਗ਼ਜ਼ਲ ਗੁਲਜ਼ਾਰ ਵਾਘਿਓ ਪਾਰ” ਬਲਬੀਰ ਸਿੰਘ ਕਲ੍ਹਰ ਦੀ “ਨਵੇਂ ਸੂਰਜ ਦੀ ਲੋਅ”, ਹਰਦੇਵ ਲੱਖਣ ਕਲਾਂ ਦਾ ਕਾਵਿ-ਸੰਗ੍ਰਹਿ “ਤੜਫ਼ ਤੜਫ਼ ਕੇ ਜੀਣਾ”, ਪ੍ਰਗਟ ਸਿੰਘ ਰੰਧਾਵਾ ਦੀ ਪੁਸਤਕ “ਡੰਡੀ ਤੋਂ ਹਾਈਵੇ” ਅਤੇ ਮਹਿੰਦਰ ਸਿੰਘ ਨੂਰਪੁਰੀ ਦਾ ਕਾਵਿ-ਸੰਗ੍ਰਹਿ “ਮਨ ਦੀ ਮਮਟੀ” ਰੀਲੀਜ਼ ਕੀਤੀਆਂ ਗਈਆਂ । ਇਨ੍ਹਾਂ ਕਿਤਾਬਾਂ ਬਾਰੇ ਡਾਕਟਰ ਆਸਾ ਸਿੰਘ ਘੁੰਮਣ, ਡਾਕਟਰ ਅਨੁਰਾਗ ਸ਼ਰਮਾ, ਡਾਕਟਰ ਰਾਮ ਮੂਰਤੀ ਘਈ, ਰੌਸ਼ਨ ਖੈੜਾ, ਕੰਵਰ ਇਕਬਾਲ ਅਤੇ ਸ਼ਹਿਬਾਜ਼ ਖ਼ਾਨ ਆਦਿ ਨੇ ਜਾਣ ਪਛਾਣ ਵੀ ਕਰਵਾਈ । ਇਸ ਮੌਕੇ ਕੌਮਾਂਤਰੀ ਵੈਟਰਨ ਐਥਲੀਟ ਬਹਾਦਰ ਸਿੰਘ ਬੱਲ ਅਤੇ ਡੇਢ ਸੌ ਤੋਂ ਵੀ ਵੱਧ ਕਿਤਾਬਾਂ ਦੇ ਲੇਖਕ ਬਲਬੀਰ ਸੰਧਾ ਦਾ ਸਿਰਜਣਾ ਕੇਂਦਰ ਵਲੋਂ ਜਿੱਥੇ ਸਨਮਾਨਿਤ ਕੀਤਾ ਗਿਆ ਉੱਥੇ ਪੰਜਾਬ ਭਵਨ ਕਨੇਡਾ ਵਲੋਂ ਨਵੀਆਂ ਰੀਲੀਜ਼ ਹੋਈਆਂ ਕਿਤਾਬਾਂ ਦੇ ਲੇਖਕਾਂ ਤੋਂ ਬਿਨਾਂ ਪਿਛਲੇ ਦੋ ਸਾਲਾਂ ਚ ਵੀ ਸਿਰਜਣਾ ਕੇਂਦਰਾਂ ਦੇ ਲੇਖਕਾਂ ਚ ਡਾਕਟਰ ਸਰਦੂਲ ਔਜਲਾ, ਡਾਕਟਰ ਸੁਖਪਾਲ ਥਿੰਦ, ਡਾਕਟਰ ਪਰਮਜੀਤ ਸਿੰਘ ਮਾਨਸਾ, ਸੁਰਿੰਦਰ ਮਕਸੂਦਪੁਰੀ, ਚੰਨਮੋਮੀ, ਕੰਵਰ ਇਕਬਾਲ, ਡਾਕਟਰ ਹਰਭਜਨ ਸਿੰਘ, ਕੇਵਲ ਰੱਤੜਾ, ਸੁਰਜੀਤ ਸਾਜਨ, ਮਨਜਿੰਦਰ ਕਮਲ, ਰਜਨੀ ਵਾਲੀਆ, ਡਾਕਟਰ ਭੁਪਿੰਦਰ ਕੌਰ, ਆਦਿਲ ਦਿਆਲਪੁਰੀ ਆਦਿ ਨੂੰ ਵੀ ਸਨਮਾਨਿਤ ਕੀਤਾ ਗਿਆ ।

ਸਿਰਜਣਾ ਕੇਂਦਰ ਦੇ ਪ੍ਰੈਸ ਸਕੱਤਰ ਸੁਖਵਿੰਦਰ ਮੋਹਨ ਸਿੰਘ ਭਾਟੀਆ ਨੇ ਦੱਸਿਆ ਕਿ ਇਸ ਮੌਕੇ ਸਮਾਗਮ ਦੇ ਮੁੱਖ ਮਹਿਮਾਨ ਸੁੱਖੀ ਬਾਠ ਪੰਜਾਬ ਭਵਨ ਨੇ ਸੰਬੋਧਨ ਕਰਦਿਆਂ ਕਿਹਾ ਕਿ ਉਹ ਤਾਂ ਕਨੇਡਾ ਰੁਜ਼ਗਾਰ ਲਈ ਹੀ ਗਏ ਸਨ ਅਤੇ ਸੰਘਰਸ਼ ਦਾਸਤਾਨ ਸਾਂਝੀ ਕਰਦੇ ਹੋਏ ਉਨ੍ਹਾਂ ਕਿਹਾ ਕਿ ਕਨੇਡਾ ਚ ਜਦੋਂ ਉਹ ਕਾਰਾਂ ਦੀ ਫਰਮ ਚ ਇੰਟਰਵਿਊ ਦੇਣ ਗਏ ਤਾਂ ਗੋਰੇ ਮਾਲਕ ਨੇ ਪੁੱਛਿਆ ਕਿ ਤੁਹਾਨੂੰ ਅੰਗਰੇਜ਼ੀ ਤਾਂ ਸੋਹਣੀ ਆਉਂਦੀ ਹੈ, ਕੀ ਪੰਜਾਬੀ ਵੀ ਆਉਂਦੀ ਹੈ ? ਤਾਂ ਮੈਂ ਉਸ ਨੂੰ ਜਵਾਬ ਦਿੱਤਾ ਕਿ ਪੰਜਾਬੀ ਤਾਂ ਮੇਰੀ ਮਾਂ ਬੋਲੀ ਹੈ। ਪੰਜਾਬੀ ਉਸਨੇ ਤਾਂ ਪੁੱਛੀ ਸੀ ਕਿ ਉਸ ਦੀ ਫਰਮ ਚ ਬਹੁਤੇ ਕਾਮੇ ਪੰਜਾਬੀ ਹੋਣ ਕਰਕੇ ਮੇਰੀ ਲੋੜ ਸੀ ਅਤੇ ਇਹੀ ਸੋਚਦਾ ਹਾਂ ਕਿ ਵਿਦੇਸ਼ ਚ ਜਾ ਕੇ ਵੀ ਮੇਰੀ ਰੋਟੀ ਰੋਜ਼ੀ ਦਾ ਵਸੀਲਾ ਮੇਰੀ ਮਾਂ ਬੋਲੀ ਹੀ ਰਹੀ ਅਤੇ ਮਾਂ ਬੋਲੀ ਦਾ ਹੀ ਰਿਣ ਉਤਾਰਨ ਖਾਤਰ ਹੀ ਪੁਰੇ ਸੰਸਾਰ ਦੇ ਪੰਜਾਬੀਆਂ ਨੂੰ ਕਲਾਵੇ ਚ ਲੈਣ ਦੀ ਕੌਸ਼ਿਸ਼ ਕਰ ਰਿਹਾ ਹਾਂ। ਸੁਖੀ ਬਾਠ ਨੇ ਪੰਜਾਬ ਭਵਨ ਕਨੇਡਾ ਚ ਕੰਵਰ ਇਮਤਿਆਜ਼ ਦੀ ਤਸਵੀਰ ਲਗਾਉਣ ਦਾ ਵੀ ਐਲਾਨ ਕੀਤਾ।

ਇਸ ਮੌਕੇ ਡਾਕਟਰ ਲਖਵਿੰਦਰ ਜੌਹਲ ਨੇ ਕੰਵਰ ਇਮਤਿਆਜ਼ ਨਾਲ ਆਪਣੇ ਪਾਕਿ ਰਿਸ਼ਤੇ ਦੀ ਵਿਆਖਿਆ ਕਰਦਿਆਂ ਕਿਹਾ ਕਿ ਸੰਘਰਸ਼ ਦੇ ਦਿਨਾਂ ਤੋਂ ਲੈ ਕੇ ਮੁਕਾਮ ਹਾਸਿਲ ਕਰਨ ਤੱਕ ਇਕ ਦੂਜੇ ਦੇ ਸਾਹਾਂ ਚ ਵਸਦੇ ਰਹੇ । ਉਨਾਂ ਕਿਹਾ ਕਿ ਸਿਰਜਣਾ ਕੇਂਦਰ ਨਾਲ ਵੀ ਮੇਰਾ ਰਿਸ਼ਤਾ ਕੰਵਰ ਇਮਤਿਆਜ਼ ਕਰਕੇ ਹੀ ਬਣਿਆ ਸੀ ਜੋਂ ਅੱਜ ਤੱਕ ਵੀ ਮਾਣ ਸਨਮਾਨ ਬਰਕਰਾਰ ਹੈ। ਇਸ ਮੌਕੇ ਤੇ ਡਾਕਟਰ ਸੁਰਿੰਦਰ ਪਾਲ ਆਤਮੋ, ਪ੍ਰਿੰਸੀਪਲ ਜਸਬੀਰ ਸਿੰਘ, ਪ੍ਰਿੰਸੀਪਲ ਬਵਿੰਦਰ ਸਿੰਘ ਬਿੱਟੂ, ਲੈਕਚਰਾਰ ਨਰੇਸ਼ ਸਾਂਵਲ, ਜਸਬੀਰ ਨਾਹਰ, ਤੇਜਬੀਰ ਸਿੰਘ, ਰਾਣਾ ਸੈਦੋਵਾਲੀਆ, ਰਤਨ ਸਿੰਘ ਸੰਧੂ, ਬਲਵੰਤ ਸਿੰਘ ਬੱਲ, ਰੂਪ ਦਬੂਰਜੀ, ਦੀਸ਼ ਦਬੂਰਜੀ ਆਦਿ ਤੋਂ ਇਲਾਵਾ ਵੱਡੀ ਗਿਣਤੀ ਚ ਲੇਖਕ ਅਤੇ ਵਿਦਵਾਨ ਹਾਜ਼ਰ ਸਨ ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ

Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ

by Ranjit Singh
November 11, 2026
0

Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ ਚੰਡੀਗੜ੍ਹ, 11 ਨਵੰਬਰ...

National: ਅਸਾਮ ’ਚ ਰੇਲਗੱਡੀ ਦੇ ਇੰਜਣ ਸਮੇਤ 5 ਡੱਬੇ ਪਟੜੀ ਤੋਂ ਉਤਰੇ

National: ਅਸਾਮ ’ਚ ਰੇਲਗੱਡੀ ਦੇ ਇੰਜਣ ਸਮੇਤ 5 ਡੱਬੇ ਪਟੜੀ ਤੋਂ ਉਤਰੇ

by Ranjit Singh
November 11, 2026
0

National: ਅਸਾਮ ’ਚ ਰੇਲਗੱਡੀ ਦੇ ਇੰਜਣ ਸਮੇਤ 5 ਡੱਬੇ ਪਟੜੀ ਤੋਂ ਉਤਰੇ ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਅਸਾਮ ਦੇ ਕਾਮਰੂਪ...

Punjab: 25 ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

Punjab: 25 ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

by Ranjit Singh
November 11, 2026
0

Punjab: 25 ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਸਰਕਾਰ ਵੱਲੋਂ 25 ਤਹਿਸੀਲਦਾਰਾਂ ਦੇ ਤਬਾਦਲੇ ਕੀਤੇ...

Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

by Ranjit Singh
November 11, 2026
0

Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਸਰਕਾਰ ਵੱਲੋਂ 79 ਨਾਇਬ ਤਹਿਸੀਲਦਾਰਾਂ ਦੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ

Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ

by Ranjit Singh
November 11, 2026
0

Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ ਚੰਡੀਗੜ੍ਹ, 11 ਨਵੰਬਰ...

Most Popular

Punjab : ਸਾਰੇ 117 ਵਿਧਾਨ ਸਭਾ ਹਲਕਿਆਂ ਦੀਆਂ ਅੰਤਿਮ ਵੋਟਰ ਸੂਚੀਆਂ ਪ੍ਰਕਾਸ਼ਿਤ

Punjab : ਸਾਰੇ 117 ਵਿਧਾਨ ਸਭਾ ਹਲਕਿਆਂ ਦੀਆਂ ਅੰਤਿਮ ਵੋਟਰ ਸੂਚੀਆਂ ਪ੍ਰਕਾਸ਼ਿਤ

by Jaspreet Kaur
4 weeks ago
0

Punjab : ਸਾਰੇ 117 ਵਿਧਾਨ ਸਭਾ ਹਲਕਿਆਂ ਦੀਆਂ ਅੰਤਿਮ ਵੋਟਰ ਸੂਚੀਆਂ ਪ੍ਰਕਾਸ਼ਿਤ ਪੰਜਾਬ 'ਚ ਵਿਸ਼ੇਸ਼ ਗਹਿਰੀ ਸੁਧਾਈ 2026 ਸਫ਼ਲਤਾਪੂਰਵਕ ਮੁਕੰਮਲ:...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 