ਸਾਬਕਾ ਅਕਾਲੀ ਨੇਤਾ ਗੁਰਪ੍ਰੀਤ ਭੱਟੀ ਹੋਏ ਭਾਰਤੀ ਜਨਤਾ ਪਾਰਟੀ ਚ ਸ਼ਾਮਲ
ਚੰਡੀਗੜ੍ਹ, 3 ਦਸੰਬਰ( ਵਿਸ਼ਵ ਵਾਰਤਾ)ਜ਼ਿਲ੍ਹਾ ਫਤਿਹਗੜ੍ਹ ਸਾਹਿਬ ਤੋਂ ਅਕਾਲੀ ਦਲ ਦੇ ਸਾਬਕਾ ਜ਼ਿਲ੍ਹਾ ਯੂਥ ਪ੍ਰਧਾਨ ਗੁਰਪ੍ਰੀਤ ਭੱਟੀ ਅੱਜ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ। ਦੱਸ ਦੱਈਏ ਕਿ ਅਕਾਲੀ ਦਲ ਤੋਂ ਵੱਖ ਹੋਣ ਤੋਂ ਬਾਅਦ ਉਹਨਾਂ ਨੇ ਮਨਪ੍ਰੀਤ ਬਾਦਲ ਨਾਲ ਪੀਪੀਪੀ ਪਾਰਟੀ ਵੀ ਬਣਾਈ ਸੀ।























