ਅੱਜ ਦਾ ਮੌਸਮ
ਦਿੱਲੀ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ
ਚੰਡੀਗੜ੍ਹ, 4 ਦਸੰਬਰ(ਵਿਸ਼ਵ ਵਾਰਤਾ)- ਮੌਸਮ ਵਿਭਾਗ ਨੇ ਦਿੱਲੀ ਅਤੇ ਆਸਪਾਸ ਦੇ ਰਾਜਾਂ ਵਿੱਚ ਭਵਿੱਖਬਾਣੀ ਕੀਤੀ ਹੈ ਕਿ ਐਤਵਾਰ ਤੋਂ ਮੌਸਮ ਫਿਰ ਤੋਂ ਬਦਲ ਜਾਵੇਗਾ ਅਤੇ ਬਾਰਿਸ਼ ਦੋ ਦਿਨਾਂ ਤੱਕ ਜਾਰੀ ਰਹੇਗੀ। ਇਸ ਦੇ ਨਾਲ ਹੀ ਸ਼ਨੀਵਾਰ ਨੂੰ ਯੈਲੋ ਅਲਰਟ ਜਾਰੀ ਕਰਦੇ ਹੋਏ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ।























