• Latest
  • Trending
ਐੱਮ ਐੱਸ ਪੀ ਦਾ ਕਾਨੂੰਨੀ ਹੱਕ, ਪੁਲਿਸ ਕੇਸਾਂ ਦੀ ਵਾਪਸੀ, ਸ਼ਹੀਦਾਂ ਦੇ ਵਾਰਸਾਂ ਨੂੰ ਮੁਆਵਜ਼ਾ ਆਦਿ ਰਹਿੰਦੀਆਂ ਅਹਿਮ ਮੰਗਾਂ ਦੀ ਪੂਰਤੀ ਤੱਕ ਭਾਕਿਯੂ (ਏਕਤਾ ਉਗਰਾਹਾਂ) ਵੱਲੋਂ ਸੰਘਰਸ਼ ਦੇ ਮੈਦਾਨ ਵਿੱਚ ਡਟਣ ਦਾ ਐਲਾਨ

ਐੱਮ ਐੱਸ ਪੀ ਦਾ ਕਾਨੂੰਨੀ ਹੱਕ, ਪੁਲਿਸ ਕੇਸਾਂ ਦੀ ਵਾਪਸੀ, ਸ਼ਹੀਦਾਂ ਦੇ ਵਾਰਸਾਂ ਨੂੰ ਮੁਆਵਜ਼ਾ ਆਦਿ ਰਹਿੰਦੀਆਂ ਅਹਿਮ ਮੰਗਾਂ ਦੀ ਪੂਰਤੀ ਤੱਕ ਭਾਕਿਯੂ (ਏਕਤਾ ਉਗਰਾਹਾਂ) ਵੱਲੋਂ ਸੰਘਰਸ਼ ਦੇ ਮੈਦਾਨ ਵਿੱਚ ਡਟਣ ਦਾ ਐਲਾਨ

5 years ago
Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

15 minutes ago
Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ

Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ

50 minutes ago
Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ

Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ

1 hour ago
Punjab: ਬਰਨਾਲਾ ਦੇ ਰਿਹਾਇਸ਼ੀ ਇਲਾਕੇ ’ਚ ਕਬਾੜ ਦੇ ਡੰਪ ਨੂੰ ਲੱਗੀ ਭਿਆਨਕ ਅੱਗ

Punjab: ਬਰਨਾਲਾ ਦੇ ਰਿਹਾਇਸ਼ੀ ਇਲਾਕੇ ’ਚ ਕਬਾੜ ਦੇ ਡੰਪ ਨੂੰ ਲੱਗੀ ਭਿਆਨਕ ਅੱਗ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

3 hours ago
Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

3 hours ago
Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

3 hours ago
Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

4 hours ago
Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

4 hours ago
Punjab: ਗੰਨਾ ਕਿਸਾਨਾਂ ਵੱਲੋਂ ਰੇਲਾਂ ਰੋਕਣ ਅਤੇ ਸੜਕਾਂ ਜਾਮ ਕਰਨ ਦਾ ਐਲਾਨ

Punjab: ਗੰਨਾ ਕਿਸਾਨਾਂ ਵੱਲੋਂ ਰੇਲਾਂ ਰੋਕਣ ਅਤੇ ਸੜਕਾਂ ਜਾਮ ਕਰਨ ਦਾ ਐਲਾਨ

4 hours ago
National: ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨੇ ਵਿਆਹ ਖਤਮ ਕਰਨ ਦਾ ਕੀਤਾ ਐਲਾਨ

National: ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨੇ ਵਿਆਹ ਖਤਮ ਕਰਨ ਦਾ ਕੀਤਾ ਐਲਾਨ

5 hours ago
Hindi News
English News
Tuesday, November 10, 2026
No Result
View All Result
30 °c
Chandigarh
22 ° Wed
23 ° Thu
23 ° Fri
23 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਐੱਮ ਐੱਸ ਪੀ ਦਾ ਕਾਨੂੰਨੀ ਹੱਕ, ਪੁਲਿਸ ਕੇਸਾਂ ਦੀ ਵਾਪਸੀ, ਸ਼ਹੀਦਾਂ ਦੇ ਵਾਰਸਾਂ ਨੂੰ ਮੁਆਵਜ਼ਾ ਆਦਿ ਰਹਿੰਦੀਆਂ ਅਹਿਮ ਮੰਗਾਂ ਦੀ ਪੂਰਤੀ ਤੱਕ ਭਾਕਿਯੂ (ਏਕਤਾ ਉਗਰਾਹਾਂ) ਵੱਲੋਂ ਸੰਘਰਸ਼ ਦੇ ਮੈਦਾਨ ਵਿੱਚ ਡਟਣ ਦਾ ਐਲਾਨ

December 4, 2021
in ਖਬਰਾਂ, ਚੰਡੀਗੜ੍ਹ, ਦਿੱਲੀ, ਪੰਜਾਬ

ਨਵੀਂ ਦਿੱਲੀ 4 ਦਸੰਬਰ (ਵਿਸ਼ਵ ਵਾਰਤਾ) ਕਿਸਾਨ ਘੋਲ਼ ਦੇ ਅਹਿਮ ਮੋੜ ‘ਤੇ ਅੱਜ ਇੱਥੇ ਬੀਬੀ ਗੁਲਾਬ ਕੌਰ ਨਗਰ (ਪਕੌੜਾ ਚੌਕ ਟਿਕਰੀ ਬਾਰਡਰ) ਵਿਖੇ ਪੱਕੇ ਸ਼ੈੱਡ ਵਿੱਚ ਹੋਈ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੀ ਵਿਸ਼ਾਲ ਰੈਲੀ ਮੌਕੇ ਪੰਡਾਲ ਵਿੱਚ ਔਰਤਾਂ, ਕਿਸਾਨਾਂ, ਮਜ਼ਦੂਰਾਂ ਤੇ ਨੌਜਵਾਨਾਂ ਦੇ ਹਜ਼ਾਰਾਂ ਦੀ ਤਾਦਾਦ ਵਿੱਚ ਜੁੜੇ ਇਕੱਠ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਸੂਬਾ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਸਾਲ ਤੋਂ ਵੀ ਵੱਧ ਸਮੇਂ ਤੋਂਂ ਪੂਰੇ ਸਿਦਕ ਸਿਰੜ ਨਾਲ ਮੁਲਕ ਪੱਧਰੇ ਸਾਂਝੇ ਕਿਸਾਨ ਘੋਲ਼ ਦੇ ਮੈਦਾਨ ਵਿੱਚ ਡਟੇ ਹੋਏ ਜੁਝਾਰੂ ਲੋਕਾਂ ਦੀ ਜੈ ਜੈਕਾਰ ਕੀਤੀ। ਸੈਂਕੜੇ ਸ਼ਹਾਦਤਾਂ ਅਤੇ ਹੋਰ ਅਨੇਕਾਂ ਦੁਸ਼ਵਾਰੀਆਂ ਨੂੰ ਝੱਲ ਕੇ ਵੀ ਸਾਮਰਾਜੀ ਕਾਰਪੋਰੇਟਾਂ ਪੱਖੀ ਮੋਦੀ ਸਰਕਾਰ ਦੀ ਅੜੀ ਭੰਨ ਕੇ ਤਿੰਨੇ ਕਾਲ਼ੇ ਖੇਤੀ ਕਾਨੂੰਨ ਰੱਦ ਕਰਵਾਉਣ ਨੂੰ ਜਥੇਬੰਦ ਲੋਕ ਤਾਕਤ ਦੀ ਸ਼ਾਨਦਾਰ ਜਿੱਤ ਕਰਾਰ ਦਿੱਤਾ। ਪ੍ਰੰਤੂ ਘੋਲ਼ ਦੀਆਂ ਰਹਿੰਦੀਆਂ ਅਹਿਮ ਮੰਗਾਂ ਪ੍ਰਤੀ ਮੋਦੀ ਸਰਕਾਰ ਵੱਲੋਂ ਧਾਰਨ ਕੀਤੇ ਗਏ ਟਾਲਮਟੋਲ ਵਾਲੇ ਅੜੀਖੋਰ ਵਤੀਰੇ ਦੀ ਸਖ਼ਤ ਨਿੰਦਾ ਕੀਤੀ। ਕਾਲੇ ਖੇਤੀ ਕਾਨੂੰਨਾਂ ਦੀ ਵਾਪਸੀ ਵਾਂਗ ਹੀ ਸਰਕਾਰ ਦੀ ਇਸ ਅੜੀ ਨੂੰ ਵੀ ਲੋਕ ਤਾਕਤ ਦੇ ਜ਼ੋਰ ਭੰਨਣ ਲਈ ਸੰਯੁਕਤ ਕਿਸਾਨ ਮੋਰਚੇ ਵੱਲੋਂ ਐਲਾਨ ਕੀਤੇ ਜਾਣ ਵਾਲੇ ਅਗਲੇ ਸੰਘਰਸ਼ ਨੂੰ ਜਥੇਬੰਦੀ ਵੱਲੋਂ ਪਹਿਲਾਂ ਵਾਂਗ ਹੀ ਪੂਰਾ ਤਾਣ ਲਾ ਕੇ ਲਾਗੂ ਕੀਤਾ ਜਾਵੇਗਾ।
ਸੂਬਾ ਕਮੇਟੀ ਮੈਂਬਰ ਜਗਤਾਰ ਸਿੰਘ ਕਾਲਾਝਾੜ ਨੇ ਦੱਸਿਆ ਕਿ ਇਨ੍ਹਾਂ ਅਹਿਮ ਮੰਗਾਂ ਵਿੱਚ ਦੇਸ਼ ਭਰ ਦੇ ਕਿਸਾਨਾਂ ਲਈ ਐੱਮ ਐੱਸ ਪੀ ‘ਤੇ ਸਾਰੀਆਂ ਫ਼ਸਲਾਂ ਦੀ ਖਰੀਦ ਦੀ ਗਰੰਟੀ ਦਾ ਕਾਨੂੰਨ ਬਣਾਉਣ; ਬਿਜਲੀ ਬਿੱਲ 2020 ਰੱਦ ਕਰਨ ਅਤੇ ਜਨਤਕ ਵੰਡ ਪ੍ਰਣਾਲੀ ਪੂਰੀ ਮਜ਼ਬੂਤ ਕਰਨ ਤੋਂ ਇਲਾਵਾ ਘੋਲ਼ ਦੌਰਾਨ ਮੜ੍ਹੇ ਸਾਰੇ ਪੁਲਿਸ ਕੇਸ ਵਾਪਸ ਲੈਣ; 700 ਤੋਂ ਵੱਧ ਸ਼ਹੀਦ ਹੋਏ ਕਿਸਾਨਾਂ, ਮਜ਼ਦੂਰਾਂ, ਔਰਤਾਂ, ਨੌਜਵਾਨਾਂ ਦੇ ਵਾਰਸਾਂ ਨੂੰ ਢੁੱਕਵੇਂ ਮੁਆਵਜ਼ੇ ਤੇ ਪੱਕੀ ਸਰਕਾਰੀ ਨੌਕਰੀ ਦੇਣ ਤੋਂ ਇਲਾਵਾ ਲਖੀਮਪੁਰ ਖੀਰੀ ਕਤਲੇਆਮ ਦੀ ਸਾਜ਼ਿਸ਼ ਦੇ ਦੋਸ਼ੀ ਕੇਂਦਰੀ ਮੰਤਰੀ ਅਜੈ ਮਿਸ਼ਰਾ ਟੈਣੀ ਨੂੰ ਅਹੁਦੇ ਤੋਂ ਬਰਖਾਸਤ ਕਰਕੇ ਜੇਲ੍ਹ ਭੇਜਣ ਸਮੇਤ ਸਾਰੇ ਕਾਤਲਾਂ ਨੂੰ ਸਖ਼ਤ ਸਜ਼ਾਵਾਂ ਦੇਣ ਵਰਗੀਆਂ ਮੰਗਾਂ ਸ਼ਾਮਲ ਹਨ। ਉਨ੍ਹਾਂ ਨੇ ਸਾਰੀਆਂ ਫ਼ਸਲਾਂ ਦੀ ਖਰੀਦ ਦੀ ਗਰੰਟੀ ਵਾਲੇ ਕਾਨੂੰਨ ਤੋਂ ਟਾਲ਼ਾ ਵੱਟਣ ਲਈ ਸਰਕਾਰ ਦੇ ਇਸ ਬਹਾਨੇ ਨੂੰ ਸਰਾਸਰ ਥੋਥਾ ਦੱਸਿਆ ਕਿ ਸਾਰੀਆਂ ਫ਼ਸਲਾਂ ਦੀ ਖਰੀਦ ਲਈ ਸਰਕਾਰ ਕੋਲ ਇੰਨਾ ਜ਼ਿਆਦਾ ਪੈਸਾ ਕਿੱਥੋਂ ਆਵੇਗਾ। ਉਨ੍ਹਾਂ ਕਿਹਾ ਕਿ ਅਡਾਨੀ ਅੰਬਾਨੀ ਅਤੇ ਹੋਰ ਸਾਰੇ ਅਰਬਾਂਪਤੀਆਂ ਸਮੇਤ ਵੱਡੇ ਵੱਡੇ ਜਗੀਰਦਾਰਾਂ ਤੇ ਸੂਦਖੋਰ ਸ਼ਾਹੂਕਾਰਾਂ ਉੱਤੇ ਜਾਇਦਾਦ ਟੈਕਸ ਲਾ ਕੇ ਅਤੇ ਬਹੁਕੌਮੀ ਕਾਰਪੋਰੇਸ਼ਨਾਂ ਨੂੰ ਹਰ ਸਾਲ ਦਿੱਤੀ ਜਾਂਦੀ ਖਰਬਾਂ ਰੁਪਏ ਦੀਆਂ ਕਰਜ਼ਾ ਮਾਫ਼ੀਆਂ ਤੇ ਟੈਕਸ ਛੋਟਾਂ ਬੰਦ ਕਰ ਕੇ ਬੇਅੰਤ ਸਰਮਾਇਆ ਜੁਟਾਇਆ ਜਾ ਸਕਦਾ ਹੈ।
ਜਿਲ੍ਹਾ ਸੰਗਰੂਰ ਦੀ ਕਿਸਾਨ ਆਗੂ ਨਵਜੋਤ ਕੌਰ ਚੰਨੋ ਨੇ ਆਪਣੇ ਸੰਬੋਧਨ ਦੌਰਾਨ ਇਸ ਜਾਨ ਹੂਲਵੇਂ ਘੋਲ਼ ਵਿੱਚ ਔਰਤਾਂ ਵੱਲੋਂ ਨਿਭਾਈ ਜਾ ਰਹੀ ਸ਼ਾਨਾਂਮੱਤੀ ਭੂਮਿਕਾ ਅਤੇ ਆਪਾਵਾਰੂ ਸਿਰੜੀ ਜਜ਼ਬੇ ਨਾਲ ਕੀਤੀ ਜਾ ਰਹੀ ਲਾਮਿਸਾਲ ਸ਼ਮੂਲੀਅਤ ਦੀ ਜੈ ਜੈਕਾਰ ਕੀਤੀ। ਆਉਂਦੇ ਦਿਨਾਂ ਵਿੱਚ ਹੋਰ ਵੀ ਦ੍ਰਿੜ੍ਹਤਾ ਨਾਲ ਘੋਲ਼ ਦੇ ਮੈਦਾਨ ਵਿੱਚ ਡਟਣ ਦੀ ਉਨ੍ਹਾਂ ਦੀ ਤਤਪਰਤਾ ਨੂੰ ਉਚਿਆਇਆ। ਮੁਕੰਮਲ ਕਰਜ਼ਾ ਮੁਕਤੀ ਅਤੇ ਨਸ਼ੇ ਮੁਕਤ ਸਮਾਜ ਲਈ ਚੱਲਣ ਵਾਲੇ ਵੱਡੇ ਸੰਘਰਸ਼ਾਂ ਵਿੱਚ ਕੁੱਦਣ ਲਈ ਹੁਣੇ ਤੋਂ ਤਿਆਰੀਆਂ ਕੱਸਣ ਦਾ ਸੱਦਾ ਦਿੱਤਾ।
ਜਿਲ੍ਹਾ ਮਾਨਸਾ ਦੇ ਜਨਰਲ ਸਕੱਤਰ ਇੰਦਰਜੀਤ ਸਿੰਘ ਝੱਬਰ ਨੇ ਸੰਸਾਰ ਵਪਾਰ ਸੰਸਥਾ ਦੀਆਂ ਸਾਮਰਾਜ ਪੱਖੀ ਨਿੱਜੀਕਰਨ, ਵਪਾਰੀਕਰਨ ਤੇ ਸੰਸਾਰੀਕਰਨ ਖੁੱਲ੍ਹੀ ਮੰਡੀ ਦੀਆਂ ਲੋਕ ਮਾਰੂ ਨੀਤੀਆਂ ਨੂੰ ਮੁਕੰਮਲ ਭਾਂਜ ਦੇਣ ਲਈ ਕਿਸਾਨਾਂ ਮਜ਼ਦੂਰਾਂ ਤੇ ਹੋਰ ਸਾਰੇ ਕਿਰਤੀਆਂ ਦੇ ਇੱਕਜੁਟਤਾ ਵਾਲੇ ਸੰਘਰਸ਼ਾਂ ਲਈ ਮਾਨਸਿਕ ਤੌਰ ‘ਤੇ ਤਿਆਰ ਹੋਣ ਅਤੇ ਹੋਰ ਵੀ ਵੱਡੀਆਂ ਲਾਮਬੰਦੀਆਂ ਜੁਟਾਉਣ ਦਾ ਸੱਦਾ ਦਿੱਤਾ। ਇਸੇ ਸੇਧ ਅਧੀਨ ਪੂਰੀਆਂ ਤਨਖਾਹਾਂ ਤੇ ਪੱਕੇ ਰੁਜ਼ਗਾਰ ਲਈ ਅਤੇ ਸਰਕਾਰੀ ਅਦਾਰੇ ਬਚਾਉਣ ਲਈ ਜੂਝ ਰਹੇ ਠੇਕਾ ਭਰਤੀ ਅਧੀਨ ਨਿਗੂਣੀਆਂ ਤਨਖਾਹਾਂ ‘ਤੇ ਰੱਖੇ ਗਏ ਕੱਚੇ ਟੀਚਰਾਂ, ਪ੍ਰੋਫ਼ੈਸਰਾਂ, ਨਰਸਾਂ,ਜਲ ਸਪਲਾਈ ਕਾਮਿਆਂ, ਬਿਜਲੀ ਕਾਮਿਆਂ, ਆਂਗਨਵਾੜੀ ਵਰਕਰਾਂ ਅਤੇ ਵਿਦਿਆਰਥੀਆਂ ਆਦਿ ਸਭਨਾਂ ਦੇ ਸੰਘਰਸ਼ਾਂ ਦੀ ਡਟਵੀਂ ਹਮਾਇਤ ਕਰਨ ਦਾ ਸੱਦਾ ਦਿੱਤਾ।
ਗੁਰਪਾਸ਼ ਸਿੰਘ ਸਿੰਘੇਵਾਲਾ ਨੇ ਸਟੇਜ ਸਕੱਤਰ ਦੀ ਭੂਮਿਕਾ ਨਿਭਾਈ। ਪੰਡਾਲ ਵੱਲੋਂ ਪਟਿਆਲਾ ਵਿਖੇ ਕਰੋਨਾ ਵਲੰਟੀਅਰ ਸਿਹਤ ਕਾਮਿਆਂ ਦੇ ਸ਼ਾਂਤਮਈ ਧਰਨੇ ਉੱਤੇ ਲਾਠੀਚਾਰਜ ਕਰਨ ਅਤੇ ਉਨ੍ਹਾਂ ਦੀਆਂ ਗ੍ਰਿਫ਼ਤਾਰੀਆਂ ਕਰਨ ਦੀ ਜ਼ੋਰਦਾਰ ਨਿੰਦਾ ਕੀਤੀ ਗਈ ਅਤੇ ਗ੍ਰਿਫਤਾਰ ਆਗੂਆਂ ਨੂੰ ਤੁਰੰਤ ਰਿਹਾਅ ਕਰਨ ਦੀ ਮੰਗ ਕੀਤੀ ਗਈ। ਸਟੇਜ ਤੋਂ ਲਾਏ ਜਾ ਰਹੇ ਨਾਹਰਿਆਂ ਦੇ ਜੁਆਬ ਵਿੱਚ ਤਣੇ ਹੋਏ ਮੁੱਕਿਆਂ ਨਾਲ ਆਕਾਸ਼ ਗੁੰਜਾਊ ਬੋਲਾਂ ਰਾਹੀਂ ਮੋਦੀ ਸਰਕਾਰ ਵਿਰੁੱਧ ਤਿੱਖੇ ਰੋਹ ਅਤੇ ਸੰਘਰਸ਼ ਪ੍ਰਤੀ ਠਾਠਾਂ ਮਾਰਦੇ ਜੋਸ਼ ਦਾ ਪ੍ਰਗਟਾਵਾ ਹੋ ਰਿਹਾ ਸੀ।
ਸੰਬੋਧਨ ਕਰਨ ਵਾਲੇ ਹੋਰ ਬੁਲਾਰਿਆਂ ਵਿੱਚ ਬਚਿੱਤਰ ਕੌਰ ਮੋਗਾ, ਬਿੱਟੂ ਮੱਲਣ, ਦਰਸ਼ਨ ਸਿੰਘ ਚੀਮਾ ਅਤੇ ਸੁਖਵੰਤ ਸਿੰਘ ਵਲਟੋਹਾ ਸ਼ਾਮਲ ਸਨ। ਅਜਮੇਰ ਸਿੰਘ ਆਕਲੀਆ, ਹਰਬੰਸ ਸਿੰਘ ਘਣੀਆਂ ਅਤੇ ਗੁਰਚਰਨ ਸਿੰਘ ਦੀਨਾ ਸਾਹਿਬ ਸਮੇਤ ਕਈ ਨਵੇਂ ਉੱਭਰੇ ਗੀਤਕਾਰਾਂ ਨੇ ਲੋਕਪੱਖੀ ਗੀਤਾਂ ਰਾਹੀਂ ਰੰਗ ਬੰਨ੍ਹਿਆ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

by Ranjit Singh
November 10, 2026
0

Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ 'ਚ ਮੀਂਹ ਦੀ ਵੀ ਸੰਭਾਵਨਾ ਚੰਡੀਗੜ੍ਹ,...

Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ

Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ

by Ranjit Singh
November 10, 2026
0

Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ ਜਲੰਧਰ, 10 ਨਵੰਬਰ (ਵਿਸ਼ਵ ਵਾਰਤਾ): ਜਲੰਧਰ ਵਿੱਚ ਇੱਕ ਜਵਾਈ ਨੇ...

Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ

Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ

by Ranjit Singh
November 10, 2026
0

Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ ਅੰਮ੍ਰਿਤਸਰ, 10 ਨਵੰਬਰ (ਵਿਸ਼ਵ ਵਾਰਤਾ): ਅੰਮ੍ਰਿਤਸਰ ਵਿੱਚ ਇੱਕ ਵੱਡੇ...

Punjab: ਬਰਨਾਲਾ ਦੇ ਰਿਹਾਇਸ਼ੀ ਇਲਾਕੇ ’ਚ ਕਬਾੜ ਦੇ ਡੰਪ ਨੂੰ ਲੱਗੀ ਭਿਆਨਕ ਅੱਗ

Punjab: ਬਰਨਾਲਾ ਦੇ ਰਿਹਾਇਸ਼ੀ ਇਲਾਕੇ ’ਚ ਕਬਾੜ ਦੇ ਡੰਪ ਨੂੰ ਲੱਗੀ ਭਿਆਨਕ ਅੱਗ

by Ranjit Singh
November 10, 2026
0

Punjab: ਬਰਨਾਲਾ ਦੇ ਰਿਹਾਇਸ਼ੀ ਇਲਾਕੇ ’ਚ ਕਬਾੜ ਦੇ ਡੰਪ ਨੂੰ ਲੱਗੀ ਭਿਆਨਕ ਅੱਗ - ਫਾਇਰ ਬ੍ਰਿਗੇਡ ਦੀਆਂ ਤਿੰਨ ਗੱਡੀਆਂ ਨੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

by Ranjit Singh
November 10, 2026
0

Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ 'ਚ ਮੀਂਹ ਦੀ ਵੀ ਸੰਭਾਵਨਾ ਚੰਡੀਗੜ੍ਹ,...

Most Popular

Weather Update : ਪੰਜਾਬ-ਚੰਡੀਗੜ੍ਹ ‘ਚ ਅੱਜ ਤੋਂ ਖੁਸ਼ਕ ਰਹੇਗਾ ਮੌਸਮ

Weather Update : ਪੰਜਾਬ-ਚੰਡੀਗੜ੍ਹ ‘ਚ ਅੱਜ ਤੋਂ ਖੁਸ਼ਕ ਰਹੇਗਾ ਮੌਸਮ

by Navjot
1 week ago
0

ਚੰਡੀਗੜ੍ਹ, 2 ਨਵੰਬਰ (ਵਿਸ਼ਵ ਵਾਰਤਾ) ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ (2 ਨਵੰਬਰ) ਤੋਂ 7 ਨਵੰਬਰ ਤੱਕ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 