ਸੀਨੀਅਰ ਪੱਤਰਕਾਰ ਵਿਨੋਦ ਦੁਆ ਦਾ ਦਿਹਾਂਤ
ਦਿੱਲੀ, 4 ਦਸੰਬਰ(ਵਿਸ਼ਵ ਵਾਰਤਾ)- ਮਸ਼ਹੂਰ ਸੀਨੀਅਰ ਭਾਰਤੀ ਪੱਤਰਕਾਰ ਵਿਨੋਦ ਦੁਆ ਦਾ ਦਿਹਾਂਤ ਹੋ ਗਿਆ ਹੈ। ਵਿਨੋਦ ਦੁਆ ਦੀ ਬੇਟੀ ਅਤੇ ਕਾਮੇਡੀਅਨ ਮਲਾਇਕਾ ਦੁਆ ਨੇ ਸੋਸ਼ਲ ਮੀਡੀਆ 'ਤੇ ਇਸ ਦੀ ਜਾਣਕਾਰੀ ਦਿੱਤੀ ਹੈ।