• Latest
  • Trending
ਮਨਜਿੰਦਰ ਸਿਰਸਾ ਨੇ ਅਕਾਲੀ ਦਲ ਦੇ ਬਿਆਨਾਂ ਦਾ ਦਿੱਤਾ ਜਵਾਬ

ਮਨਜਿੰਦਰ ਸਿਰਸਾ ਨੇ ਅਕਾਲੀ ਦਲ ਦੇ ਬਿਆਨਾਂ ਦਾ ਦਿੱਤਾ ਜਵਾਬ

5 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

7 hours ago
ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

8 hours ago
ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

8 hours ago
ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

9 hours ago
10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

9 hours ago
ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

9 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

10 hours ago
ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

12 hours ago
U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

12 hours ago
ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

12 hours ago
ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

12 hours ago
ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

12 hours ago
Hindi News
English News
Friday, November 13, 2026
No Result
View All Result
17 °c
Chandigarh
22 ° Sat
18 ° Sun
19 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮਨਜਿੰਦਰ ਸਿਰਸਾ ਨੇ ਅਕਾਲੀ ਦਲ ਦੇ ਬਿਆਨਾਂ ਦਾ ਦਿੱਤਾ ਜਵਾਬ

December 4, 2021
in ਸਿਆਸੀ, ਖਬਰਾਂ, ਪੰਜਾਬ, ਰਾਸ਼ਟਰੀ
ਮਨਜਿੰਦਰ ਸਿਰਸਾ ਨੇ ਅਕਾਲੀ ਦਲ ਦੇ ਬਿਆਨਾਂ ਦਾ ਦਿੱਤਾ ਜਵਾਬ

ਮਨਜਿੰਦਰ ਸਿਰਸਾ ਨੇ ਅਕਾਲੀ ਦਲ ਦੇ ਬਿਆਨਾਂ ਦਾ ਦਿੱਤਾ ਜਵਾਬ

ਭਾਜਪਾ ਵੱਲੋਂ ਧੱਕੇਸ਼ਾਹੀ ਵਰਤਣ ਦੇ ਅਕਾਲੀ ਦਲ ਦੇ ਦਾਅਵੇ ਕੀਤੇ ਰੱਦ

ਭਾਜਪਾ ਨਾਲ ਗਠਜੋੜ ਤੋੜਨ ਤੋਂ ਬਾਅਦ ਅਕਾਲੀ ਦਲ ਸਿੱਖ ਮਸਲੇ ਹੱਲ ਕਰਨ ਦੇ ਸਮਰਥ ਨਹੀਂ

ਮਨਜਿੰਦਰ ਸਿਰਸਾ ਨੇ ਅਕਾਲੀ ਦਲ ਦੇ ਬਿਆਨਾਂ ਦਾ ਦਿੱਤਾ ਜਵਾਬ

ਚੰਡੀਗੜ੍ਹ, 4 ਦਸੰਬਰ(ਵਿਸ਼ਵ ਵਾਰਤਾ)- ਭਾਜਪਾ ਦੇ ਸਿੱਖ ਆਗੂ ਸਰਦਾਰ ਮਨਜਿੰਦਰ ਸਿੰਘ ਸਿਰਸਾ ਨੇ ਉਹਨਾਂ ਨੁੰ ਪਾਰਟੀ ਵਿਚ ਸ਼ਾਮਲ ਕਰਵਾਉਣ ਧੱਕੇਸ਼ਾਹੀ ਤੇ ਮਾੜੇ ਤਰੀਕੇ ਵਰਤਣ ਦੇ ਅਕਾਲੀ ਦਲ ਦੇ ਦਾਅਵੇ ਲੀਰੋ ਲੀਰ ਕਰਦਿਆਂ ਸਪਸ਼ਟ ਕੀਤਾ ਕਿ ਉਹਨਾਂ ਦਾ ਭਾਜਪਾ ਵਿਚ ਸ਼ਾਮਲ ਹੋਣ ਦਾ ਇਕਲੌਤਾ ਮਕਸਦ ਸਿੱਖ ਕੌਮ ਦੀ ਸੇਵਾ ਕਰਨਾ ਹੈ ਤੇ ਇਸ ਪਾਰਟੀ ਵਿਚ ਸ਼ਾਮਲ ਹੋਣ ਨਾਲ ਉਹਨਾਂ ਨੂੰ ਅਜਿਹਾ ਪਲੈਟਫੋਰਮ ਮਿਲ ਗਿਆ ਹੈ ਜਿਸ ਨਾਲ ਉਹਨਾਂ ਨੂੰ ਲੰਮੇ ਤੋਂ ਲਟਕ ਰਹੇ ਸਿੱਖ ਮਸਲੇ ਹੱਲ ਕਰਵਾਉਣ ਵਿਚ ਸਹਾਇਤਾ ਮਿਲੇਗੀ।
ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸਰਦਾਰ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਉਹਨਾਂ ਨੁੰ ਅਕਾਲੀ ਲੀਡਰਸ਼ਿਪ ਵੱਲੋਂ ਲਗਾਏ ਦੋਸ਼ਾਂ ’ਤੇ ਹੈਰਾਨੀ ਹੋ ਰਹੀ ਹੈ। ਉਹਨਾਂ ਕਿਹਾ ਕਿ ਜੇਕਰ ਭਾਜਪਾ ਨੇ ਉਹਨਾਂ ਨਾਲ ਧੱਕਾ ਹੀ ਕਰਨਾ ਹੁੰਦਾ ਤਾਂ ਫਿਰ ਪਾਰਟੀ ਉਹਨਾਂ ਨੁੰ ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਵਜੋਂ ਹੀ ਪਾਰਟੀ ਵਿਚ ਸ਼ਾਮਲ ਹੋਣ ਵਾਸਤੇ ਆਖਦੀ ਨਾ ਕਿ ਵਿਅਕਤੀ ਤੌਰ ’ਤੇ ਸ਼ਾਮਲ ਕਰਵਾਉਂਦੀ। ਉਹਨਾਂ ਕਿਹਾ ਕਿ ਉਹ ਸਵੈ ਇੱਛਾ ਨਾਲ ਭਾਜਪਾ ਵਿਚ ਸ਼ਾਮਲ ਹੋਏ ਹਨ ਕਿਉਂਕਿ ਇਸ ਇਸ ਪਾਰਟੀ ਨਾਲ ਗਠਜੋੜ ਟੁੱਟਣ ਤੋਂ ਬਾਅਦ ਅਕਾਲੀ ਦਲ ਸਿੱਖ ਮਸਲੇ ਹੱਲ ਕਰਵਾਉਣ ਲਈ ਕੰਮ ਕਰਨ ਦੀ ਸਮਰਥਾ ਵਿਚ ਨਹੀਂ ਰਿਹਾ ਕਿਉਂਕਿ ਉਸਦੀ ਕੋਈ ਬਾਂਹ ਫੜਨ ਵਾਲਾ ਨਹੀਂ ਹੈ।
ਭਾਜਪਾ ਆਗੂ ਨੇ ਹੋਰ ਕਿਹਾ ਕਿ ਉਹਨਾਂ ਨੇ ਅਕਾਲੀ ਦਲ ਕਿਸੇ ਵੀ ਤਰੀਕੇ ਦੇ ਦੋਸ਼ ਲਗਾਉਣ ਤੋਂ ਬਗੈਰ ਛੱਡਿਆ ਹੈ ਜਦੋਂ ਕਿ ਕਈ ਹੋਰਨਾਂ ਨੇ ਇਸ ਸਭ ਤੋਂ ਪੁਰਾਣੀ ਪਾਰਟੀ ’ਤੇ ਇਕੋ ਪਰਿਵਾਰ ’ਤੇ ਕੇਂਦਰਿਤ ਹੋਣ ਅਤੇ ਬੇਅਦਬੀ ਤੇ ਨਸ਼ਿਆਂ ਦੇ ਮਾਮਲੇ ਦੇ ਕਈ ਦੋਸ਼ ਲਗਾ ਕੇ ਪਾਰਟੀ ਛੱਡੀ।
ਉਹਨਾਂ ਕਿਹਾ ਕਿ ਮੈਂ ਇਕ ਹਾਂ ਪੱਖੀ ਵਿਅਕਤੀ ਹਾਂ ਜਿਸਦਾ ਮਕਸਦ ਕੌਮ ਦੀ ਸੇਵਾ ਕਰਨਾ ਹੈ ਤੇ ਇਹ ਤਾਂ ਹੀ ਸੰਭਵ ਹੋ ਸਕਦਾ ਹੈ ਜੇਕਰ ਤੁਸੀਂ ਕੌਮੀ ਪਾਰਟੀ ਦੇ ਮੈਂਬਰ ਹੋਵੋ। ਉਹਨਾਂ ਕਿਹਾ ਕਿ ਉਹਨਾਂ ਨੇ ਖੁਦ ਨਾਲ ਇਹ ਦ੍ਰਿੜ੍ਹ ਸੰਕਲਪ ਕੀਤਾ ਹੋਇਆ ਹੈ ਕਿ ਉਹ ਸਿਰਫ ਸਿੱਖ ਕੌਮ ਦੇ ਮਸਲੇ ਹੱਲ ਕਰਨ ਤੇ ਕੌਮ ਦੀਆਂ ਮੰਗਾਂ ਪੂਰੀ ਕਰਵਾਉਣ ’ਤੇ ਧਿਆਨ ਕੇਂਦਰਤ ਕਰਨਗੇ ਅਤੇ ਕਿਸੇ ਵੱਲੋਂ ਵੀ ਲਗਾਏ ਜਾਣ ਵਾਲੇ ਬੇਫਜ਼ੂਲ ਦੋਸ਼ਾਂ ਨਾਲ ਉਹਨਾਂ ਦਾ ਧਿਆਨ ਭਟਕਣ ਵਾਲਾ ਨਹੀਂ ਹੈ।
ਉਹਨਾਂ ਕਿਹਾ ਕਿ ਅਕਾਲੀ ਦਲ ਅੱਜ ਇਕ ਖੇਤਰੀ ਪਾਰਟੀ ਵਿਚ ਸਿਮਟ ਕੇ ਰਹਿ ਗਿਆ ਹੈ ਜਿਵੇਂ ਕਿ ਪਾਰਟੀ ਲੀਡਰਸ਼ਿਪ ਦਾਅਵਾ ਕਰਦੀ ਹੈ ਤੇ ਇਸਦਾ ਦੇਸ਼ ਭਰ ਦੇ ਸਿੱਖ ਮਸਲਿਆਂ ’ਤੇ ਧਿਆਨ ਨਹੀਂ ਹੈ।
ਉਹਨਾਂ ਹੋਰ ਕਿਹਾ ਕਿ ਪੰਜਾਬ ਤੋਂ ਬਾਹਰ ਵਸਤੇ ਬਲਕਿ ਪੰਜਾਬ ਵਿਚ ਵੀ ਵਸਦੇ ਸਿੱਖ ਆਪਣੇ ਮਸਲਿਆਂ ਲਈ ਉਹਨਾਂ ਵੱਲ ਵੇਖ ਰਹੇ ਹਨ। ਉਹਨਾਂ ਕਿਹਾ ਕਿ ਮੇਘਾਲਿਆ, ਮੱਧ ਪਦੇਸ਼, ਤੇ ਯੂ ਪੀ ਦੇ ਸਿੱਖਾਂ ਦੇ ਕਈ ਮਸਲਿਆਂ ਨੇ ਉਹਨਾ ਨੂੰ ਘੇਰਿਆ ਹੋਇਆ ਹੈ ਤੇ ਉਹ ਸੰਕਟ ਦਾ ਹੱਲ ਚਾਹੁੰਦੇ ਹਲ। ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਗੁਰਦੁਆਰਾ ਡੋਂਗਮਾਰ, ਗਿਆਨ ਗੋਦੜੀ ਤੇ ਅਨੇਕਾਂ ਹੋਰ ਮਸਲਿਆਂ ਨੁੰ ਹੱਲ ਕਰਨ ਦੀ ਜ਼ਰੂਰਤ ਹੈ।
ਉਹਨਾਂ ਕਿਹਾ ਕਿ ਇਹ ਮਸਲੇ ਭਾਜਪਾ ਵਰਗੇ ਪਲੈਟਫੋਰਮ ’ਤੇ ਕੌਮੀ ਪੱਧਰ ’ਤੇ ਆਵਾਜ਼ ਬੁਲੰਦ ਕਰ ਕੇ ਹੱਲ ਹੋ ਸਕਦੇ ਹਨ। ਮੈਂ ਕੌਮਾਂਤਰੀ ਪੱਧਰ ’ਤੇ ਮਸਲੇ ਹੱਲ ਕਰਨ ਵਿਚ ਵੀ ਸਹਾਇਤਾ ਕਰ ਸਕਦਾ ਹਾਂ।
ਸਰਦਾਰ ਸਿਰਸਾ ਨੇ ਕਿਹਾ ਕਿ ਦਿੱਲੀ ਵਿਚ ਸਿੱਖ ਯੂਨੀਵਰਸਿਟੀ ਦੀ ਸਥਾਪਨਾ ਕਰਨਾ ਤੇ ਸਿੱਖ ਵਿਦਿਆਰਥੀਆਂ ਨੂੰ ਬੁਲੰਦੀਆਂ ਛੂਹਣ ਵਿਚ ਮਦਦ ਕਰਨਾ ਉਹਨਾਂ ਦਾ ਟੀਚਾ ਹੈ ਜੋ ਉਹ ਇਕ ਭਾਜਪਾ ਆਗੂ ਵਜੋਂ ਦੇਸ਼ ਵਿਚ ਕਰ ਸਕਦੇ ਹਨ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

by Navjot
November 12, 2026
0

    ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ)ਪੰਜਾਬ ਦੇ ਪ੍ਰਮੁੱਖ ਡੇਅਰੀ ਬ੍ਰਾਂਡ ਵੇਰਕਾ ਨੇ ਵੀ ਦੁੱਧ ਦੀਆਂ ਕੀਮਤਾਂ ਵਿੱਚ ਵਾਧਾ ਕਰ...

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

by Navjot
November 12, 2026
0

  ਜਕਾਰਤਾ, 12 ਨਵੰਬਰ (ਵਿਸ਼ਵ ਵਾਰਤਾ) - ਭਾਰਤ ਅਤੇ ਇੰਡੋਨੇਸ਼ੀਆ ਵਿਚਕਾਰ ਫੌਜੀ ਪੱਧਰ 'ਤੇ ਸਹਿਯੋਗ ਨੂੰ ਵਧਾਉਣ ਦੇ ਉਦੇਸ਼ ਨਾਲ,...

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

by Navjot
November 12, 2026
0

  ਨਵੀਂ ਦਿੱਲੀ, 12 ਨਵੰਬਰ (ਵਿਸ਼ਵ ਵਾਰਤਾ) - ਵਿਦੇਸ਼ ਮੰਤਰਾਲੇ ਨੇ ਵੀਰਵਾਰ ਨੂੰ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਗਲੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

Para Asian Games: ਭਾਰਤ ਨੇ ਇੱਕ ਦਿਨ ਵਿੱਚ 3 ਸੋਨ ਤਗਮੇ ਜਿੱਤੇ

Para Asian Games: ਭਾਰਤ ਨੇ ਇੱਕ ਦਿਨ ਵਿੱਚ 3 ਸੋਨ ਤਗਮੇ ਜਿੱਤੇ

by Ranjit Singh
3 weeks ago
0

Para Asian Games: ਭਾਰਤ ਨੇ ਇੱਕ ਦਿਨ ਵਿੱਚ 3 ਸੋਨ ਤਗਮੇ ਜਿੱਤੇ ਚੰਡੀਗੜ੍ਹ, 21 ਅਕਤੂਬਰ (ਵਿਸ਼ਵ ਵਾਰਤਾ): ਭਾਰਤ ਨੇ ਬੁੱਧਵਾਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 