ਪੰਜਾਬ ਕਾਂਗਰਸ ਵੱਲੋਂ 22 ਜ਼ਿਲ੍ਹਿਆਂ ਦੇ ਕੋਆਰਡੀਨੇਟਰਾਂ ਦਾ ਐਲਾਨ
ਪੜ੍ਹੋ, ਪੂਰੀ ਸੂਚੀ

ਚੰਡੀਗੜ੍ਹ, 7 ਦਸੰਬਰ(ਵਿਸ਼ਵ ਵਾਰਤਾ)-ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ ਵੱਲੋਂ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਦੇ 22 ਜ਼ਿਲ੍ਹਿਆਂ ਦੇ ਕੋਆਰਡੀਨੇਟਰਾਂ ਦਾ ਐਲਾਨ ਕੀਤਾ ਗਿਆ ਹੈ।

ਹਰੀਸ਼ ਚੌਧਰੀ ਅਨੁਸਾਰ ਇਹ ਕੋਆਰਡੀਨੇਟਰ ਪੰਜਾਬ ਦੀਆਂ ਵੱਖ ਵੱਖ ਸਰਗਰਮੀਆਂ ਤੇ ਨਜ਼ਰ ਰੱਖਣਗੇ।






















