• Latest
  • Trending
ਜ਼ਿਲ੍ਹੇ ਦੇ ਕੋਵਿਡ ਕਾਰਨ ਜਾਨ ਗਵਾਉਣ ਵਾਲੇ ਵਿਅਕਤੀਆਂ ਦੇ ਪਰਿਵਾਰਾਂ ਨੂੰ 50,000 ਦੀ ਐਕਸਗ੍ਰੇਸ਼ੀਆ ਸਹਾਇਤਾ ਮਿਲਣਾ ਯਕੀਨੀ ਬਣਾਇਆ ਜਾਵੇ : ਡਿਪਟੀ ਕਮਿਸ਼ਨਰ

5 years ago
ਪੁਲਿਸ ਨੇ ਕੰਬੋਡੀਆ ਨਾਲ ਜੁੜੇ ਅੰਤਰਰਾਸ਼ਟਰੀ ਸਾਈਬਰ ਅਪਰਾਧ ਗਿਰੋਹ ਦਾ ਕੀਤਾ ਪਰਦਾਫਾਸ਼

12 minutes ago
ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਲੜੀਵਾਰ ਮੀਟਿੰਗਾਂ, ਜਾਇਜ਼ ਮੰਗਾਂ ਜਲਦ ਪੂਰੀਆਂ ਕਰਨ ਦਾ ਦਿੱਤਾ ਭਰੋਸਾ

19 minutes ago
ਮਾਨ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ; ਦੇਸ਼ ਵਿੱਚ ਸਭ ਤੋਂ ਵੱਧ 431 ਰੁਪਏ ਪ੍ਰਤੀ ਕੁਇੰਟਲ ਗੰਨੇ ਦਾ ਮੁੱਲ ਇਸ ਗੱਲ ਦਾ ਪ੍ਰਮਾਣ: ਗੁਰਮੀਤ ਸਿੰਘ ਖੁੱਡੀਆਂ

23 minutes ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 311ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 145 ਕਾਬੂ

26 minutes ago
ਲੋਕ ਨਿਰਮਾਣ ਮੰਤਰੀ ਵੱਲੋਂ ਸੂਬੇ ਭਰ ਦੇ ਸਾਰੇ ਪੁਲਾਂ ਦੇ ਵਿਆਪਕ ਨਿਰੀਖਣ ਦੇ ਨਿਰਦੇਸ਼

28 minutes ago
ਰਾਜ ਸਭਾ ਮੈਂਬਰ ਰਜਿੰਦਰ ਗੁਪਤਾ ਨੇ ਨੌਜਵਾਨਾਂ ਨਾਲ ਸੰਵਿਧਾਨਕ ਮੁੱਲਾਂ ਅਤੇ ਲੋਕਤੰਤਰੀ ਜ਼ਿੰਮੇਵਾਰੀਆਂ ਪ੍ਰਤੀ ਵਚਨਬੱਧਤਾ ਦੁਹਰਾਈ

36 minutes ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੀਆਂ ਸਾਰੀਆਂ 520 ਗਊਸ਼ਾਲਾਵਾਂ ਲਈ 100 ਕਰੋੜ ਰੁਪਏ ਦੀ ਗ੍ਰਾਂਟ ਨੂੰ ਮਨਜ਼ੂਰੀ: ਅਮਨ ਅਰੋੜਾ

37 minutes ago
ਚੰਡੀਗੜ੍ਹ ਨਗਰ ਨਿਗਮ ਚੋਣਾਂ: ਭਾਜਪਾ ਵੱਲੋਂ 23 ਉਮੀਦਵਾਰਾਂ ਦਾ ਐਲਾਨ 

2 hours ago
ਮਾਰੀਸ਼ਸ ਅਤੇ ਸ਼੍ਰੀਲੰਕਾ ਨੇ IORA ਦੀ ਪ੍ਰਧਾਨਗੀ ਲਈ ਭਾਰਤ ਦੀ ਕੀਤੀ ਸ਼ਲਾਘਾ

ਭਾਰਤ ਅਤੇ ਅਮਰੀਕਾ ਦੁਵੱਲੇ ਵਪਾਰ ਸਮਝੌਤੇ ਨੂੰ ਅੰਤਿਮ ਰੂਪ ਦੇਣ ਲਈ ਤਿਆਰ : ਪੀਯੂਸ਼ ਗੋਇਲ

ਨੈਕਸਸ ਏਲਾਂਤੇ ਵਿੱਚ ਬਲੈਕ ਫ੍ਰਾਈਡੇ ਸੇਲ ਅੱਜ ਤੋਂ, 100 ਤੋਂ ਵੱਧ ਬ੍ਰਾਂਡਾਂ ’ਤੇ 50 ਫੀਸਦੀ ਤੱਕ ਛੋਟ

3 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Hindi News
English News
Friday, November 27, 2026
No Result
View All Result
24 °c
Chandigarh
18 ° Sat
19 ° Sun
19 ° Mon
19 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਜ਼ਿਲ੍ਹੇ ਦੇ ਕੋਵਿਡ ਕਾਰਨ ਜਾਨ ਗਵਾਉਣ ਵਾਲੇ ਵਿਅਕਤੀਆਂ ਦੇ ਪਰਿਵਾਰਾਂ ਨੂੰ 50,000 ਦੀ ਐਕਸਗ੍ਰੇਸ਼ੀਆ ਸਹਾਇਤਾ ਮਿਲਣਾ ਯਕੀਨੀ ਬਣਾਇਆ ਜਾਵੇ : ਡਿਪਟੀ ਕਮਿਸ਼ਨਰ

December 7, 2021
in ਖਬਰਾਂ, ਚੰਡੀਗੜ੍ਹ, ਪੰਜਾਬ
ਜ਼ਿਲ੍ਹੇ ਦੇ ਕੋਵਿਡ ਕਾਰਨ ਜਾਨ ਗਵਾਉਣ ਵਾਲੇ ਵਿਅਕਤੀਆਂ ਦੇ ਪਰਿਵਾਰਾਂ ਨੂੰ 50,000 ਦੀ ਐਕਸਗ੍ਰੇਸ਼ੀਆ ਸਹਾਇਤਾ ਮਿਲਣਾ ਯਕੀਨੀ ਬਣਾਇਆ ਜਾਵੇ : ਡਿਪਟੀ ਕਮਿਸ਼ਨਰ

ਜ਼ਿਲ੍ਹੇ ਦੇ ਕੋਵਿਡ ਕਾਰਨ ਜਾਨ ਗਵਾਉਣ ਵਾਲੇ ਵਿਅਕਤੀਆਂ ਦੇ ਪਰਿਵਾਰਾਂ ਨੂੰ 50,000 ਦੀ ਐਕਸਗ੍ਰੇਸ਼ੀਆ ਸਹਾਇਤਾ ਮਿਲਣਾ ਯਕੀਨੀ ਬਣਾਇਆ ਜਾਵੇ : ਡਿਪਟੀ ਕਮਿਸ਼ਨਰ

ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰਨ ਲਈ ਵੈਰੀਫਿਕੇਸ਼ਨ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਲਈ ਕਿਹਾ

ਯੋਗ ਲਾਭਪਾਤਰੀਆਂ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅਰਜ਼ੀਆਂ ਜਮ੍ਹਾ ਕਰਵਾਉਣ ਦੀ ਕੀਤੀ ਅਪੀਲ

ਜ਼ਿਲ੍ਹੇ ਦੇ ਕੋਵਿਡ ਕਾਰਨ ਜਾਨ ਗਵਾਉਣ ਵਾਲੇ ਵਿਅਕਤੀਆਂ ਦੇ ਪਰਿਵਾਰਾਂ ਨੂੰ 50,000 ਦੀ ਐਕਸਗ੍ਰੇਸ਼ੀਆ ਸਹਾਇਤਾ ਮਿਲਣਾ ਯਕੀਨੀ ਬਣਾਇਆ ਜਾਵੇ : ਡਿਪਟੀ ਕਮਿਸ਼ਨਰ

ਜਲੰਧਰ, 7 ਦਸੰਬਰ (ਵਿਸ਼ਵ ਵਾਰਤਾ):-

               ਜ਼ਿਲ੍ਹੇ ਵਿੱਚ ਕੋਵਿਡ ਕਾਰਨ ਜਾਨਾਂ ਗਵਾਉਣ ਵਾਲੇ ਵਿਅਕਤੀਆਂ ਦੇ ਪਰਿਵਾਰਕ ਮੈਂਬਰਾਂ ਨੂੰ ਪੰਜਾਬ ਸਰਕਾਰ ਵੱਲੋਂ ਦਿੱਤੀ ਜਾ ਰਹੀ 50,000 ਰੁਪਏ ਐਕਸ ਗ੍ਰੇਸ਼ੀਆ ਸਹਾਇਤਾ ਰਾਸ਼ੀ ਮਿਲਣਾ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਮੰਗਲਵਾਰ ਨੂੰ ਸਬੰਧਤ ਅਧਿਕਾਰੀਆਂ ਨੂੰ ਵੈਰੀਫਿਕੇਸ਼ਨ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਤਾਂ ਜੋ ਵਿੱਤੀ ਸਹਾਇਤਾ ਪ੍ਰਦਾਨ ਕਰਨ ਨੂੰ ਜਲਦੀ ਤੋਂ ਜਲਦੀ ਯਕੀਨੀ ਬਣਾਇਆ ਜਾ ਸਕੇ।

               ਇਸ ਸਬੰਧੀ ਅਧਿਕਾਰੀਆਂ ਨੂੰ ਹਦਾਇਤਾਂ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਇਹ ਵੀ ਕਿਹਾ ਕਿ ਕਿਸੇ ਵੀ ਯੋਗ ਪਰਿਵਾਰ ਨੂੰ ਲਾਭ ਦੇ ਦਾਇਰੇ ਤੋਂ ਵਾਂਝਾ ਨਾ ਰਹਿਣ ਦਿੱਤਾ ਜਾਵੇ ਅਤੇ ਲੋੜੀਂਦੀ ਵੈਰੀਫਿਕੇਸ਼ਨ ਪੂਰੀ ਕਰਨ ਉਪਰੰਤ ਸਾਰਿਆਂ ਨੂੰ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਜਾਵੇ।

               ਅਜਿਹੇ ਪਰਿਵਾਰਾਂ ਨੂੰ ਮੁਆਵਜ਼ੇ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਮੁੱਖ ਸਕੱਤਰ ਅਨਿਰੁੱਧ ਤਿਵਾੜੀ ਦੀ ਪ੍ਰਧਾਨਗੀ ਹੇਠ ਹੋਈ ਵੀਡੀਓ ਕਾਨਫਰੰਸ ਵਿੱਚ ਭਾਗ ਲੈਂਦਿਆਂ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਅਜਿਹੇ ਕੁੱਲ 1499 ਕੇਸ ਹਨ, ਜਿਨ੍ਹਾਂ ਵਿੱਚੋਂ ਹੁਣ ਤੱਕ 223 ਅਰਜ਼ੀਆਂ ਪ੍ਰਾਪਤ ਹੋਈਆਂ ਹਨ ਅਤੇ 120 ਕੇਸਾਂ ਦੀ ਵੈਰੀਫਿਕੇਸ਼ਨ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਬਾਕੀ ਰਹਿੰਦੇ ਕੇਸਾਂ ਦੀ ਤਸਦੀਕ ਕਰਨ ਦੀ ਪ੍ਰਕਿਰਿਆ ਚੱਲ ਰਹੀ ਹੈ, ਜਿਸ ਨੂੰ ਅਗਲੇ ਕੁਝ ਦਿਨਾਂ ਵਿੱਚ ਪੂਰਾ ਕਰ ਲਿਆ ਜਾਵੇਗਾ।

               ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਬਾਕੀ ਅਰਜ਼ੀਆਂ ਦਾ ਨਿਪਟਾਰਾ ਜਲਦੀ ਤੋਂ ਜਲਦੀ ਕਰਨ ਦੀਆਂ ਹਦਾਇਤਾਂ ਦਿੱਤੀਆਂ ਅਤੇ ਕਿਹਾ ਕਿ ਇਸ ਕਾਰਜ ਨੂੰ ਸਰਵਓਚ ਪਹਿਲ ਦਿੱਤੀ ਜਾਵੇ ਤਾਂ ਜੋ ਕੋਵਿਡ ਕਾਰਨ ਜਾਨ ਗਵਾਉਣ ਵਾਲੇ ਵਿਅਕਤੀਆਂ ਦੇ ਪਰਿਵਾਰਕ ਮੈਂਬਰਾਂ ਨੂੰ ਇਹ ਐਕਸ ਗ੍ਰੇਸ਼ੀਆ ਸਹਾਇਤਾ ਰਾਸ਼ੀ ਮੁਹੱਈਆ ਕਰਵਾਈ ਜਾ ਸਕੇ।

               ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਗਈ ਕਿ ਜਿਨ੍ਹਾਂ ਪਰਿਵਾਰਾਂ ਵਿੱਚ ਕੋਵਿਡ-19 ਕਾਰਨ ਕਿਸੇ ਪਰਿਵਾਰਿਕ ਮੈਂਬਰ ਦੀ ਮੌਤ ਹੋਈ ਹੈ, ਉਹ ਆਪਣਾ ਬਿਨੈ ਪੱਤਰ ਐਕਸ ਗ੍ਰੇਸ਼ੀਆ ਸਹਾਇਤਾ ਲਈ ਜਮ੍ਹਾ ਕਰਵਾਉਣ। ਅਰਜ਼ੀ ਫਾਰਮ ਅਤੇ ਲੋੜੀਂਦੇ ਦਸਤਾਵੇਜ਼ਾਂ ਦੀ ਸੂਚੀ ਜ਼ਿਲ੍ਹਾ ਜਲੰਧਰ ਦੀ ਵੈਬਸਾਈਟ www.jalandhar.nic.in ਤੋਂ ਡਾਊਨਲੋਡ ਕੀਤੀ ਜਾ ਸਕਦੀ ਹੈ ਅਤੇ ਕਮਰਾ ਨੰਬਰ 106, ਪਹਿਲੀ ਮੰਜ਼ਿਲ, ਡੀ.ਏ.ਸੀ. ਕੰਪਲੈਕਸ, ਦਫ਼ਤਰ ਡਿਪਟੀ ਕਮਿਸ਼ਨਰ, ਜਲੰਧਰ ਵਿੱਚ ਆਪਣੀ ਅਰਜ਼ੀ ਜਮ੍ਹਾ ਕਰਵਾ ਸਕਦੇ ਹਨ।

               ਡਿਪਟੀ ਕਮਿਸ਼ਨਰ ਨੇ ਇਹ ਵੀ ਕਿਹਾ ਕਿ ਲੋਕ ਇਸ ਸਬੰਧੀ ਕਿਸੇ ਵੀ ਜਾਣਕਾਰੀ ਲਈ ਕੋਵਿਡ ਕੰਟਰੋਲ ਰੂਮ ਦੇ ਨੰਬਰ 0181-2224417 ‘ਤੇ ਫੋਨ ਕਰ ਸਕਦੇ ਹਨ।

               ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਮਰਜੀਤ ਬੈਂਸ, ਸਿਵਲ ਸਰਜਨ ਡਾ. ਰਣਜੀਤ ਸਿੰਘ, ਸਹਾਇਕ ਸਿਵਲ ਸਰਜਨ ਡਾ. ਵਰਿੰਦਰ ਕੌਰ ਅਤੇ ਹੋਰ ਮੌਜੂਦ ਸਨ।

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੁਲਿਸ ਨੇ ਕੰਬੋਡੀਆ ਨਾਲ ਜੁੜੇ ਅੰਤਰਰਾਸ਼ਟਰੀ ਸਾਈਬਰ ਅਪਰਾਧ ਗਿਰੋਹ ਦਾ ਕੀਤਾ ਪਰਦਾਫਾਸ਼

ਪੁਲਿਸ ਨੇ ਕੰਬੋਡੀਆ ਨਾਲ ਜੁੜੇ ਅੰਤਰਰਾਸ਼ਟਰੀ ਸਾਈਬਰ ਅਪਰਾਧ ਗਿਰੋਹ ਦਾ ਕੀਤਾ ਪਰਦਾਫਾਸ਼

by Navjot
November 27, 2026
0

ਨਵੀਂ ਦਿੱਲੀ, 27 ਨਵੰਬਰ (ਵਿਸ਼ਵ ਵਾਰਤਾ) - ਦਿੱਲੀ ਪੁਲਿਸ ਦੀ 'ਇੰਟੈਲੀਜੈਂਸ ਫਿਊਜ਼ਨ ਐਂਡ ਸਟ੍ਰੈਟੇਜਿਕ ਆਪਰੇਸ਼ਨਜ਼' (IFSO) ਯੂਨਿਟ ਨੇ ਸ਼ੁੱਕਰਵਾਰ ਨੂੰ...

ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਲੜੀਵਾਰ ਮੀਟਿੰਗਾਂ, ਜਾਇਜ਼ ਮੰਗਾਂ ਜਲਦ ਪੂਰੀਆਂ ਕਰਨ ਦਾ ਦਿੱਤਾ ਭਰੋਸਾ

ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਲੜੀਵਾਰ ਮੀਟਿੰਗਾਂ, ਜਾਇਜ਼ ਮੰਗਾਂ ਜਲਦ ਪੂਰੀਆਂ ਕਰਨ ਦਾ ਦਿੱਤਾ ਭਰੋਸਾ

by Ankit
November 27, 2026
0

ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਲੜੀਵਾਰ ਮੀਟਿੰਗਾਂ, ਜਾਇਜ਼ ਮੰਗਾਂ ਜਲਦ ਪੂਰੀਆਂ ਕਰਨ ਦਾ ਦਿੱਤਾ ਭਰੋਸਾ ਭਗਵੰਤ ਮਾਨ...

ਮਾਨ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ; ਦੇਸ਼ ਵਿੱਚ ਸਭ ਤੋਂ ਵੱਧ 431 ਰੁਪਏ ਪ੍ਰਤੀ ਕੁਇੰਟਲ ਗੰਨੇ ਦਾ ਮੁੱਲ ਇਸ ਗੱਲ ਦਾ ਪ੍ਰਮਾਣ: ਗੁਰਮੀਤ ਸਿੰਘ ਖੁੱਡੀਆਂ

ਮਾਨ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ; ਦੇਸ਼ ਵਿੱਚ ਸਭ ਤੋਂ ਵੱਧ 431 ਰੁਪਏ ਪ੍ਰਤੀ ਕੁਇੰਟਲ ਗੰਨੇ ਦਾ ਮੁੱਲ ਇਸ ਗੱਲ ਦਾ ਪ੍ਰਮਾਣ: ਗੁਰਮੀਤ ਸਿੰਘ ਖੁੱਡੀਆਂ

by Ankit
November 27, 2026
0

ਮਾਨ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ; ਦੇਸ਼ ਵਿੱਚ ਸਭ ਤੋਂ ਵੱਧ 431 ਰੁਪਏ ਪ੍ਰਤੀ ਕੁਇੰਟਲ ਗੰਨੇ ਦਾ...

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 311ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 145 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 311ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 145 ਕਾਬੂ

by Ankit
November 27, 2026
0

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 311ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 145 ਕਾਬੂ ਪੁਲਿਸ ਟੀਮਾਂ ਨੇ 162 ਵਿਅਕਤੀਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੁਲਿਸ ਨੇ ਕੰਬੋਡੀਆ ਨਾਲ ਜੁੜੇ ਅੰਤਰਰਾਸ਼ਟਰੀ ਸਾਈਬਰ ਅਪਰਾਧ ਗਿਰੋਹ ਦਾ ਕੀਤਾ ਪਰਦਾਫਾਸ਼

ਪੁਲਿਸ ਨੇ ਕੰਬੋਡੀਆ ਨਾਲ ਜੁੜੇ ਅੰਤਰਰਾਸ਼ਟਰੀ ਸਾਈਬਰ ਅਪਰਾਧ ਗਿਰੋਹ ਦਾ ਕੀਤਾ ਪਰਦਾਫਾਸ਼

by Navjot
November 27, 2026
0

ਨਵੀਂ ਦਿੱਲੀ, 27 ਨਵੰਬਰ (ਵਿਸ਼ਵ ਵਾਰਤਾ) - ਦਿੱਲੀ ਪੁਲਿਸ ਦੀ 'ਇੰਟੈਲੀਜੈਂਸ ਫਿਊਜ਼ਨ ਐਂਡ ਸਟ੍ਰੈਟੇਜਿਕ ਆਪਰੇਸ਼ਨਜ਼' (IFSO) ਯੂਨਿਟ ਨੇ ਸ਼ੁੱਕਰਵਾਰ ਨੂੰ...

Most Popular

Breaking: ਚੰਡੀਗੜ੍ਹ ਯੂਨੀਵਰਸਿਟੀ ਦੇ ਸੰਸਥਾਪਕ ਅਤੇ ਰਾਜ ਸਭਾ ਮੈਂਬਰ ਸਤਨਾਮ ਸੰਧੂ ਨੂੰ ਈਡੀ ਨੇ ਭੇਜਿਆ ਸੰਮਨ

by Ranjit Singh
1 week ago
0

Breaking: ਚੰਡੀਗੜ੍ਹ ਯੂਨੀਵਰਸਿਟੀ ਦੇ ਸੰਸਥਾਪਕ ਅਤੇ ਰਾਜ ਸਭਾ ਮੈਂਬਰ ਸਤਨਾਮ ਸੰਧੂ ਨੂੰ ਈਡੀ ਨੇ ਭੇਜਿਆ ਸੰਮਨ ਚੰਡੀਗੜ੍ਹ, 20 ਨਵੰਬਰ 2026...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 