‘ਆਪ’ ਦੇ ਸਾਬਕਾ ਪੰਜਾਬ ਪ੍ਰਧਾਨ ਸੁੱਚਾ ਸਿੰਘ ਛੋਟੇਪੁਰ ਅਕਾਲੀ ਦਲ ਵਿੱਚ ਸ਼ਾਮਿਲ

ਚੰਡੀਗੜ੍ਹ,8 ਦਸੰਬਰ(ਵਿਸ਼ਵ ਵਾਰਤਾ)- ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਦੇ ਅਹੁਦੇ ਤੇ ਬਿਰਾਜਮਾਨ ਰਹਿ ਚੁੱਕੇ ਸੁੱਚਾ ਸਿੰਘ ਛੋਟੇਪੁਰ ਨੇ ਅੱਜ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਵਿੱਚ ਅਕਾਲੀ ਦਲ ਦਾ ਹੱਥ ਫੜ ਲਿਆ ਹੈ। ਉਹ ਬਟਾਲਾ ਹਲਕੇ ਤੋਂ ਵਿਧਾਨ ਸਭਾ ਹਲਕੇ ਤੋਂ ਚੋਣ ਲੜਨਗੇ।






















