• Latest
  • Trending
ਬਸਪਾ ਨੇ ਤਿੰਨ ਉਮੀਦਵਾਰ ਹੋਰ ਐਲਾਨੇ

ਬਸਪਾ ਨੇ ਤਿੰਨ ਉਮੀਦਵਾਰ ਹੋਰ ਐਲਾਨੇ

5 years ago
Hukamnama Sri Darbar Sahib Today – 13 November 2026 | Ang 682 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 13 November 2026 | Ang 682 I ਅੱਜ ਦਾ ਹੁਕਮਨਾਮਾ

48 minutes ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

9 hours ago
ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

10 hours ago
ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

11 hours ago
ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

11 hours ago
10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

11 hours ago
ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

11 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

12 hours ago
ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

14 hours ago
U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

14 hours ago
ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

14 hours ago
ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

15 hours ago
Hindi News
English News
Friday, November 13, 2026
No Result
View All Result
17 °c
Chandigarh
22 ° Sat
18 ° Sun
19 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਬਸਪਾ ਨੇ ਤਿੰਨ ਉਮੀਦਵਾਰ ਹੋਰ ਐਲਾਨੇ

December 12, 2021
in ਸਿਆਸੀ, ਖਬਰਾਂ, ਪੰਜਾਬ
ਬਸਪਾ ਨੇ ਤਿੰਨ ਉਮੀਦਵਾਰ ਹੋਰ ਐਲਾਨੇ

ਦੀਨਾਨਗਰ ਤੋਂ ਚਾਵਲਾ, ਜਲੰਧਰ ਉਤਰੀ ਤੋਂ ਕੁਲਦੀਪ ਸਿੰਘ ਲੁਬਾਣਾ ਅਤੇ ਚਮਕੌਰ ਸਾਹਿਬ ਤੋਂ ਹਰਮੋਹਨ ਸੰਧੂ ਹੋਣਗੇ,

ਬਸਪਾ ਨੇ ਤਿੰਨ ਉਮੀਦਵਾਰ ਹੋਰ ਐਲਾਨੇ

ਜਲੰਧਰ : 12ਦਸੰਬਰ( ਵਿਸ਼ਵ ਵਾਰਤਾ )-ਬਹੁਜਨ ਸਮਾਜ ਪਾਰਟੀ ਪੰਜਾਬ ਦੀ ਸੂਬਾ ਕਾਰਜਕਾਰੀ ਦੀ ਅਹਿਮ ਮੀਟਿੰਗ ਪਾਰਟੀ ਦਫ਼ਤਰ ਜਲੰਧਰ ਵਿਖੇ ਹੋਈ। ਜਿਸ ਨੂੰ ਸੰਬੋਧਨ ਕਰਦਿਆ ਬਸਪਾ ਪੰਜਾਬ ਦੇ ਇੰਚਾਰਜ ਸ਼੍ਰੀ ਰਣਧੀਰ ਸਿੰਘ ਬੈਨੀਪਾਲ ਅਤੇ ਸੂਬਾ ਪ੍ਰਧਾਨ ਸ. ਜਸਵੀਰ ਸਿੰਘ ਗੜ੍ਹੀ ਨੇ ਸਾਂਝੇ ਤੌਰ ਤੇ ਸੰਬੋਧਨ ਕਰਦਿਆ ਕਿਹਾ ਕਿ ਬਸਪਾ 14 ਦਸੰਬਰ ਨੂੰ ਸ਼੍ਰੋਮਣੀ ਅਕਾਲੀ ਦਲ ਵਲੋਂ ਰੱਖੀ ਮੋਗਾ ਰੈਲੀ ਵਿੱਚ ਸ਼ਮੂਲੀਅਤ ਕਰੇਗੀ। ਉਹਨਾਂ ਵਰਕਰਾਂ ਤੇ ਲੀਡਰਸ਼ਿਪ ਨੂੰ ਸੁਨੇਹਾ ਦਿੱਤਾ ਕਿ ਬਸਪਾ ਵਰਕਰ ਤੇ ਲੀਡਰਸ਼ਿਪ ਆਪਣੇ ਆਪਣੇ ਇਲਾਕੇ ਵਿੱਚ ਸ਼੍ਰੋਮਣੀ ਅਕਾਲੀ ਦਲ ਨਾਲ ਤਾਲਮੇਲ ਕਰਕੇ ਛੋਟੇ ਵੱਡੇ ਵਾਹਨ ਬੁੱਕ ਕਰਕੇ ਮੋਗਾ ਰੈਲੀ ਨੂੰ ਵਿਸ਼ਾਲਤਾ ਦੇਣਗੇ। ਇਸ ਮੌਕੇ ਬਸਪਾ ਵੱਲੋਂ ਆਪਣੇ ਹਿੱਸੇ ਦੀ ਵਿਧਾਨ ਸਭਾ ਜਲੰਧਰ ਉੱਤਰੀ ਤੋਂ ਸ਼੍ਰੀ ਕੁਲਦੀਪ ਸਿੰਘ ਲੁਬਾਣਾ, ਦੀਨਾਨਗਰ ਰਿਜ਼ਰਵ ਤੋਂ ਸ਼੍ਰੀ ਕਮਲਜੀਤ ਚਾਵਲਾ ਮਹਾਸ਼ਾ ਭਾਈਚਾਰੇ ਤੋਂ ਅਤੇ ਸ਼੍ਰੀ ਚਮਕੌਰ ਸਾਹਿਬ ਤੋਂ ਸ਼੍ਰੀ ਹਰਮੋਹਨ ਸੰਧੂ ਉਮੀਦਵਾਰ ਘੋਸ਼ਿਤ ਕਰ ਦਿੱਤਾ ਹੈ। ਇਸ ਨਾਲ ਹੀ ਬਸਪਾ ਦੇ ਹਿੱਸੇ ਦੀਆਂ ਕੁੱਲ 20 ਸੀਟਾਂ ਵਿਚੋਂ 17 ਸੀਟਾਂ ਦਾ ਐਲਾਨ ਕੀਤਾ ਜਾ ਚੁੱਕਾ ਹੈ। ਉਲੇਖ ਹੈ ਕਿ ਪਹਿਲਾ ਵਿਧਵਤ ਰੂਪ ਵਿੱਚ ਸ਼੍ਰੀ ਕੁਲਦੀਪ ਸਿੰਘ ਲੁਬਾਣਾ, ਸ਼੍ਰੀ ਹਰਮੋਹਨ ਸਿੰਘ ਸੰਧੂ ਤੇ ਸ਼੍ਰੀ ਕਮਲਜੀਤ ਚਾਵਲਾ ਨੂੰ ਪਾਰਟੀ ਵਿੱਚ ਸ਼ਾਮਲ ਕੀਤਾ ਗਿਆ। ਅਕਾਲੀ ਦਲ ਤੋਂ ਸਖ਼ਤ ਨਰਾਜ ਚਲ ਰਹੇ ਸ਼੍ਰੀ ਹਰਮੋਹਨ ਸਿੰਘ ਸੰਧੂ ਨੇ ਪਹਿਲਾ ਹੀ ਅਕਾਲੀ ਦਲ ਤੋਂ ਅਸਤੀਫ਼ਾ ਦੇ ਦਿੱਤਾ ਸੀ, ਜਿਹਨਾਂ ਦੇ ਮਾਤਾ ਸਤਵੰਤ ਕੌਰ ਸੰਧੂ ਜੀ ਅਕਾਲੀ ਸਰਕਾਰ ਵਿੱਚ ਕੈਬਿਨੇਟ ਮੰਤਰੀ ਤੇ ਪੰਜ ਵਾਰ ਵਿਧਾਇਕ ਸਨ ਅਤੇ ਪਿਤਾ ਅਜਾਇਬ ਸਿੰਘ ਸੰਧੂ ਦੋ ਵਾਰ ਚਮਕੌਰ ਸਾਹਿਬ ਤੋਂ ਵਿਧਾਇਕ ਰਹੇ ਸਨ। ਸ਼੍ਰੀ ਹਰਮੋਹਨ ਸਿੰਘ ਸੰਧੂ ਇੰਡੀਅਨ ਪੁਲਿਸ ਸੇਵਾ ਵਿਚ ਸਨ ਤੇ ਐੱਸਐੱਸਪੀ ਦੇ ਅਹੁਦੇ ਤੋਂ ਅਸਤੀਫਾ ਦਿੱਤਾ ਸੀ। ਚਮਕੌਰ ਸਾਹਿਬ ਬਸਪਾ ਦੇ ਖਾਤੇ ਵਿੱਚ ਆ ਜਾਣ ਕਰਕੇ ਅਕਾਲੀ ਦਲ ਨਾਲ ਚਲਦੀ ਸਖ਼ਤ ਨਰਾਜਗੀ ਦੇ ਚਲਦੇ ਅੱਜ ਬਸਪਾ ਦੇ ਹਾਥੀ ਤੇ ਸਵਾਰ ਹੋ ਗਏ। ਸੰਧੂ ਨੂੰ ਬਸਪਾ ਵਿੱਚ ਸ਼ਾਮਿਲ ਕਰਵਾਉਂਦੇ ਸਮੇ ਬਸਪਾ ਦੇ ਸੂਬਾ ਮੀਤ ਪ੍ਰਧਾਨ ਸ ਹਰਜੀਤ ਸਿੰਘ ਲੌਂਗੀਆ, ਸੂਬਾ ਜਨਰਲ ਸਕੱਤਰ ਰਾਜਾ ਰਜਿੰਦਰ ਸਿੰਘ ਨਨਹੇੜੀਆਂ, ਹਲਕਾ ਪ੍ਰਧਾਨ ਨਰਿੰਦਰ ਸਿੰਘ ਵਡਵਾਲੀ, ਦਰਸ਼ਨ ਸਿੰਘ ਸਮਾਣਾ ਆਦਿ ਹਾਜ਼ਿਰ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 13 November 2026 | Ang 682 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 13 November 2026 | Ang 682 I ਅੱਜ ਦਾ ਹੁਕਮਨਾਮਾ

by Ankit
November 13, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 13-11-2026 |...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

by Navjot
November 12, 2026
0

    ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ)ਪੰਜਾਬ ਦੇ ਪ੍ਰਮੁੱਖ ਡੇਅਰੀ ਬ੍ਰਾਂਡ ਵੇਰਕਾ ਨੇ ਵੀ ਦੁੱਧ ਦੀਆਂ ਕੀਮਤਾਂ ਵਿੱਚ ਵਾਧਾ ਕਰ...

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

by Navjot
November 12, 2026
0

  ਜਕਾਰਤਾ, 12 ਨਵੰਬਰ (ਵਿਸ਼ਵ ਵਾਰਤਾ) - ਭਾਰਤ ਅਤੇ ਇੰਡੋਨੇਸ਼ੀਆ ਵਿਚਕਾਰ ਫੌਜੀ ਪੱਧਰ 'ਤੇ ਸਹਿਯੋਗ ਨੂੰ ਵਧਾਉਣ ਦੇ ਉਦੇਸ਼ ਨਾਲ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Hukamnama Sri Darbar Sahib Today – 13 November 2026 | Ang 682 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 13 November 2026 | Ang 682 I ਅੱਜ ਦਾ ਹੁਕਮਨਾਮਾ

by Ankit
November 13, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 13-11-2026 |...

Most Popular

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਢਿੱਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਢਿੱਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ

by Ankit
4 weeks ago
0

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਢਿੱਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 