ਆਮ ਆਦਮੀ ਪਾਰਟੀ ਦਾ ਵੱਡਾ ਦਾਅਵਾ
ਪੰਜਾਬ ਦੇ ਚਾਰ ਮੰਤਰੀ ਸਾਡੀ ਪਾਰਟੀ ਵਿੱਚ ਸ਼ਾਮਿਲ ਹੋਣਾ ਚਾਹੁੰਦੇ ਹਨ – ਆਮ ਆਦਮੀ ਪਾਰਟੀ
ਚੰਡੀਗੜ੍ਹ,13 ਦਸੰਬਰ(ਵਿਸ਼ਵ ਵਾਰਤਾ)- ਪੰਜਾਬ ਸਰਕਾਰ ਅਤੇ ਕਾਂਗਰਸ ਪਾਰਟੀ ਤੇ ਵੱਡਾ ਹਮਲਾ ਕਰਦੇ ਹੋਏ ਆਮ ਆਦਮੀ ਪਾਰਟੀ ਦੇ ਪੰਜਾਬ ਇੰਚਾਰਜ ਰਾਘਵ ਚੱਡਾ ਨੇ ਕਿਹਾ ਕਿ ਪੰਜਾਬ ਦੇ ਚਾਰ ਮੰਤਰੀ ਸਾਡੀ ਪਾਰਟੀ ਵਿੱਚ ਸ਼ਾਮਿਲ ਹੋਣਾ ਚਾਹੁੰਦੇ ਹਨ। ਇਸ ਦੇ ਨਾਲ ਹੀ ਉਹਨਾਂ ਨੇ ਕਿਹਾ ਕਿ ਚਾਰਾਂ ਮੰਤਰੀਆਂ ‘ਤੇ ਰੇਤ ਮਾਇਨਿੰਗ ਦੇ ਆਰੋਪ ਹਨ। ਇਸ ਲਈ ਆਮ ਆਦਮੀ ਪਾਰਟੀ ਨੇ ਉਹਨਾਂ ਨੂੰ ਲੈਣ ਤੋਂ ਮਨਾ ਕਰ ਦਿੱਤਾ ਹੈ।
https://twitter.com/raghav_chadha/status/1470273151577702403?s=20






















