ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ  ਲਏ ਜਾ ਸਕਦੇ ਹਨ ਵੱਡੇ ਫੈਸਲੇ
ਚੰਡੀਗੜ੍ਹ,17 ਦਸੰਬਰ(ਵਿਸ਼ਵ ਵਾਰਤਾ)- ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪ੍ਰਧਾਨਗੀ ਹੇਠ ਹੋਣ ਜਾ ਰਹੀ ਹੈ। ਜਿਸ ਵਿੱਚ ਕਈ ਅਹਿਮ ਫੈਸਲੇ ਲਏ ਜਾਣ ਦੀ ਸੰਭਾਵਨਾ ਹੈ।