ਦੇਸ਼ ਭਰ ਵਿੱਚ ਬੈਂਕਾਂ ਦੀ ਹੜਤਾਲ ਅੱਜ ਦੂਜੇ ਦਿਨ ਵੀ ਜਾਰੀ

ਚੰਡੀਗੜ੍ਹ, 17 ਦਸੰਬਰ(ਵਿਸ਼ਵ ਵਾਰਤਾ)- ਬੈਂਕਾਂ ਦੀ ਦੇਸ਼ ਵਿਆਪੀ ਹੜਤਾਲ ਅੱਜ ਵੀ ਜਾਰੀ ਹੈ। ਅੱਜ ਵੀ ਜਨਤਕ ਖੇਤਰ ਦੇ ਬੈਂਕਾਂ ਦੀ ਹੜਤਾਲ ਹੈ। ਜਨਤਕ ਖੇਤਰ ਦੇ ਬੈਂਕਾਂ ਦੇ ਨਿੱਜੀਕਰਨ ਦੇ ਵਿਰੋਧ ਵਿੱਚ ਯੂਨਾਈਟਿਡ ਫੋਰਮ ਆਫ ਬੈਂਕ ਯੂਨੀਅਨਜ਼ ਵੱਲੋਂ ਹੜਤਾਲ ਦਾ ਸੱਦਾ ਦਿੱਤਾ ਗਿਆ ਹੈ।






















