ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਨੇ 14 ਨਵੇਂ ਅਹੁਦੇਦਾਰ ਦਾ ਕੀਤਾ ਐਲਾਨ
ਚੰਡੀਗੜ੍ਹ, 19 ਦਸੰਬਰ(ਵਿਸ਼ਵ ਵਾਰਤਾ) ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਦੇ ਵੱਲੋਂ 14 ਮੈਂਬਰੀ ਨਵੀਂ ਟੀਮ ਦਾ ਗਠਨ ਕੀਤਾ ਗਿਆ ਹੈ। ਸਿੱਧੂ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਯੂਥ ਡਿਵਲਪਮੈਂਟ ਸੈੱਲ ਦੇ ਗਠਨ ਨੂੰ ਮਨਜ਼ੂਰੀ ਦਿੰਦਿਆਂ ਹੋਇਆ 14 ਅਹੁਦੇਦਾਰਾਂ ਦੇ ਨਾਂਵਾਂ ਦਾ ਐਲਾਨ ਕੀਤਾ ਹੈ। ਜਿਹਨਾਂ ਦੇ ਨਾਵਾਂ ਦੀ ਸੂਚੀ ਇਸ ਪ੍ਰਕਾਰ ਹੈ।
ਪੜ੍ਹੋ, ਪੂਰੀ ਸੂਚੀ
























