• Latest
  • Trending
ਭਗਵੰਤ ਮਾਨ ਦਾ ਸਿੱਧੂ ਨੂੰ ਸਵਾਲ “ਸਿੱਧੂ ਭਾਜੀ! ਤੁਸੀਂ ਮੇਰੇ ਤੋਂ ਕਿਉਂ ਡਰਦੇ ਹੋ?”

ਭਗਵੰਤ ਮਾਨ ਦਾ ਸਿੱਧੂ ਨੂੰ ਸਵਾਲ “ਸਿੱਧੂ ਭਾਜੀ! ਤੁਸੀਂ ਮੇਰੇ ਤੋਂ ਕਿਉਂ ਡਰਦੇ ਹੋ?”

5 years ago
ਰੂਸ ‘ਚ ਫ਼ੌਜੀ ਜਹਾਜ਼ ਕ੍ਰੈਸ਼, 6 ਦੀ ਮੌਤ

ਰੂਸ ‘ਚ ਫ਼ੌਜੀ ਜਹਾਜ਼ ਕ੍ਰੈਸ਼, 6 ਦੀ ਮੌਤ

20 minutes ago
ਆਂਗਣਵਾੜੀ ਵਰਕਰ ‘ਨਸ਼ਾ ਮੁਕਤੀ ਮਿੱਤਰ’ ਵਜੋਂ ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਨਾਲ ਜੁੜੀਆਂ

ਆਂਗਣਵਾੜੀ ਵਰਕਰ ‘ਨਸ਼ਾ ਮੁਕਤੀ ਮਿੱਤਰ’ ਵਜੋਂ ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਨਾਲ ਜੁੜੀਆਂ

1 hour ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

1 hour ago
ਅਮਿਤ ਸ਼ਾਹ ਦੇ ਜਲੰਧਰ ਦੌਰੇ ਤੋਂ ਪਹਿਲਾਂ ਲਿਖੇ ਮਿਲੇ ਦੇਸ਼ ਵਿਰੋਧੀ ਨਾਅਰੇ, ਅਲਰਟ ‘ਤੇ ਸੁਰੱਖਿਆ ਏਜੰਸੀਆਂ !

ਅਮਿਤ ਸ਼ਾਹ ਦੇ ਜਲੰਧਰ ਦੌਰੇ ਤੋਂ ਪਹਿਲਾਂ ਲਿਖੇ ਮਿਲੇ ਦੇਸ਼ ਵਿਰੋਧੀ ਨਾਅਰੇ, ਅਲਰਟ ‘ਤੇ ਸੁਰੱਖਿਆ ਏਜੰਸੀਆਂ !

2 hours ago
Asian Games ‘ਚ ਗੁਲਵੀਰ ਸਿੰਘ ਨੇ ਰਚਿਆ ਇਤਿਹਾਸ; ਇੱਕੋ ਏਸ਼ੀਆਡ ‘ਚ ਤਿੰਨ ਤਗਮੇ ਕੀਤੇ ਆਪਣੇ ਨਾਮ

Asian Games ‘ਚ ਗੁਲਵੀਰ ਸਿੰਘ ਨੇ ਰਚਿਆ ਇਤਿਹਾਸ; ਇੱਕੋ ਏਸ਼ੀਆਡ ‘ਚ ਤਿੰਨ ਤਗਮੇ ਕੀਤੇ ਆਪਣੇ ਨਾਮ

3 hours ago
ਗਹਿਣਿਆਂ ਦੇ ਖਰੀਦਦਾਰਾਂ ਲਈ ਵੱਡੀ ਖੁਸ਼ਖਬਰੀ!  ਸੋਨੇ – ਚਾਂਦੀ ਹੋਇਆ ਸਸਤਾ

ਗਹਿਣਿਆਂ ਦੇ ਖਰੀਦਦਾਰਾਂ ਲਈ ਵੱਡੀ ਖੁਸ਼ਖਬਰੀ! ਸੋਨੇ – ਚਾਂਦੀ ਹੋਇਆ ਸਸਤਾ

3 hours ago
ਰੇਲ ਯਾਤਰੀਆਂ ਲਈ ਵੱਡੀ ਖ਼ਬਰ: ਦੇਸ਼ ਦੀ ਦੂਜੀ ਵੰਦੇ ਭਾਰਤ ਸਲੀਪਰ ਟ੍ਰੇਨ ਨੂੰ ਮਨਜ਼ੂਰੀ

ਰੇਲ ਯਾਤਰੀਆਂ ਲਈ ਵੱਡੀ ਖ਼ਬਰ: ਦੇਸ਼ ਦੀ ਦੂਜੀ ਵੰਦੇ ਭਾਰਤ ਸਲੀਪਰ ਟ੍ਰੇਨ ਨੂੰ ਮਨਜ਼ੂਰੀ

4 hours ago
ਪਟਿਆਲਾ ਵਿਖੇ ਪਹੁੰਚੀ ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’; ਵਿਸ਼ਾਲ ਜਨ ਸਭਾਵਾਂ ਨਾਲ ਹੋਈ ਸਮਾਪਤ

ਪਟਿਆਲਾ ਵਿਖੇ ਪਹੁੰਚੀ ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’; ਵਿਸ਼ਾਲ ਜਨ ਸਭਾਵਾਂ ਨਾਲ ਹੋਈ ਸਮਾਪਤ

5 hours ago
Sangrur : ਅਣਪਛਾਤੇ ਹਮਲਾਵਰਾਂ ਵੱਲੋਂ ਗੁਰੂਘਰ ਦੇ ਸੇਵਾਦਾਰ ‘ਤੇ ਹਮਲਾ, ਗੰਭੀਰ ਜ਼ਖਮੀ

Sangrur : ਅਣਪਛਾਤੇ ਹਮਲਾਵਰਾਂ ਵੱਲੋਂ ਗੁਰੂਘਰ ਦੇ ਸੇਵਾਦਾਰ ‘ਤੇ ਹਮਲਾ, ਗੰਭੀਰ ਜ਼ਖਮੀ

5 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

5 hours ago
National: ਆਪਰੇਸ਼ਨ ਸਿੰਦੂਰ ਤੋਂ ਬਾਅਦ ਪਹਿਲੀ ਵਾਰ ਭਾਰਤੀ ਵਫ਼ਦ ਪਾਕਿਸਤਾਨ ਪਹੁੰਚਿਆ

National: ਆਪਰੇਸ਼ਨ ਸਿੰਦੂਰ ਤੋਂ ਬਾਅਦ ਪਹਿਲੀ ਵਾਰ ਭਾਰਤੀ ਵਫ਼ਦ ਪਾਕਿਸਤਾਨ ਪਹੁੰਚਿਆ

6 hours ago
ਗਿਆਨੀ ਕੁਲਦੀਪ ਸਿੰਘ ਗੜਗੱਜ, ਗਿਆਨੀ ਟੇਕ ਸਿੰਘ ਤੇ ਐਡਵੋਕੇਟ ਧਾਮੀ ਵੱਲੋਂ ਪਟਿਆਲਾ ਜੇਲ੍ਹ ਵਿੱਚ ਰਾਜੋਆਣਾ ਨਾਲ ਮੁਲਾਕਾਤ

ਗਿਆਨੀ ਕੁਲਦੀਪ ਸਿੰਘ ਗੜਗੱਜ, ਗਿਆਨੀ ਟੇਕ ਸਿੰਘ ਤੇ ਐਡਵੋਕੇਟ ਧਾਮੀ ਵੱਲੋਂ ਪਟਿਆਲਾ ਜੇਲ੍ਹ ਵਿੱਚ ਰਾਜੋਆਣਾ ਨਾਲ ਮੁਲਾਕਾਤ

6 hours ago
Hindi News
English News
Tuesday, September 29, 2026
No Result
View All Result
25 °c
Chandigarh
27 ° Wed
28 ° Thu
28 ° Fri
28 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਭਗਵੰਤ ਮਾਨ ਦਾ ਸਿੱਧੂ ਨੂੰ ਸਵਾਲ “ਸਿੱਧੂ ਭਾਜੀ! ਤੁਸੀਂ ਮੇਰੇ ਤੋਂ ਕਿਉਂ ਡਰਦੇ ਹੋ?”

December 20, 2021
in ਸਿਆਸੀ, ਖਬਰਾਂ, ਖੇਤੀਬਾੜੀ, ਚੰਡੀਗੜ੍ਹ, ਦਿੱਲੀ, ਪੰਜਾਬ, ਪਟਿਆਲਾ, ਪ੍ਰਸ਼ਾਸਨਿਕ, ਰਾਸ਼ਟਰੀ
ਭਗਵੰਤ ਮਾਨ ਦਾ ਸਿੱਧੂ ਨੂੰ ਸਵਾਲ “ਸਿੱਧੂ ਭਾਜੀ! ਤੁਸੀਂ ਮੇਰੇ ਤੋਂ ਕਿਉਂ ਡਰਦੇ ਹੋ?”

ਨਵਜੋਤ ਸਿੱਧੂ ਨੇ ਕੇਜਰੀਵਾਲ ਨੂੰ ਦਿੱਤੀ ਖੁੱਲ੍ਹੀ ਬਹਿਸ ਦੀ ਚੁਣੌਤੀ

ਭਗਵੰਤ ਮਾਨ ਦਾ ਸਿੱਧੂ ਨੂੰ ਸਵਾਲ “ਸਿੱਧੂ ਭਾਜੀ! ਤੁਸੀਂ ਮੇਰੇ ਤੋਂ ਕਿਉਂ ਡਰਦੇ ਹੋ?”

ਚੰਡੀਗੜ੍ਹ,20 ਦਸੰਬਰ(ਵਿਸ਼ਵ ਵਾਰਤਾ)- ਪੰਜਾਬ ਦੀਆਂ ਚੋਣਾਂ ਨੇੜੇ ਆਉਣ ਦੇ ਨਾਲ ਹੀ ਸਿਆਸੀ ਆਗੂਆਂ ਨੇ ਇੱਕ ਦੂਜੇ ‘ਤੇ ਇਲਜ਼ਾਮ ਲਗਾਉਣੇ ਸ਼ੁਰੂ ਕਰ ਦਿੱਤੇ ਹਨ। ਬੀਤੇ ਕੱਲ੍ਹ ਦਿੱਲੀ ਦੇ  ਮੁੱਖ ਮੰਤਰੀ ਅਤੇ ਆਮ ਆਦਮੀ  ਪਾਰਟੀ  ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਨੂੰ ਪੰਜਾਬ ‘ਆਪ’ ਪ੍ਰਧਾਨ ਭਗਵੰਤ ਮਾਨ ਨਾਲ ਬਹਿਸ ਕਰਨ ਦੀ ਚੁਣੌਤੀ ਦਿੱਤੀ ਸੀ। ਜਿਸ ਦੇ ਜਵਾਬ ਵਿੱਚ ਸਿੱਧੂ ਨੇ ਕੇਜਰੀਵਾਲ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਭਗਵੰਤ ਮਾਨ ਉਹ ਮੁੱਖ ਮੰਤਰੀ ਨਹੀਂ ਹੈ ਜਿਸ ਨੇ ਦਿੱਲੀ ਵਿੱਚ ਕਾਲੇ ਖੇਤੀ ਕਾਨੂੰਨ ਨੂੰ ਨੋਟੀਫਾਈ ਕੀਤਾ ਹੈ। ਇਸ ਦੇ ਨਾਲ ਹੀ ਉਹਨਾਂ ਨੇ ਕੇਜਰੀਵਾਲ ‘ਤੇ ਬਾਦਲਾਂ ਦੀਆਂ ਬੱਸਾਂ ਨੂੰ ਏਅਰਪੋਰਟ ਤੱਕ ਦੇ ਮੁਨਾਫੇ ਵਾਲੇ ਰੂਟਾਂ ‘ਤੇ ਚੱਲਣ ਦੀ ਇਜ਼ਾਜ਼ਤ ਦੇਣ ਅਤੇ ਨਾਲ ਹੀ ਸ਼ਰਾਬ ਮਾਫੀਆ ਨਾਲ ਰਲ਼ੇ ਹੋਣ ਦੀ ਗੱਲ ਵੀ ਕਹੀ। ਉਹਨਾਂ ਨੇ ਕੇਜਰੀਵਾਲ ਨੂੰ ਭਗਵੰਤ ਮਾਨ ਦੀ ਥਾਂ ਤੇ ਖੁਦ ਉਹਨਾਂ ਨਾਲ ਬਹਿਸ ਕਰਨ ਦੀ ਖੁੱਲ੍ਹੀ ਚੁਣੌਤੀ ਦਿੱਤੀ । 

–@ArvindKejriwal, Bhagwant is not the CM who is running Liquor Mafia with Badals Blacklisted MLA Deep Malhotra … He was not the one who notified Black Farm Law in Delhi !! Who is allowing Badals buses on the lucrative routes to Delhi Airport ? Come debate with me masquerader !! pic.twitter.com/zI8jN9okDq

— Navjot Singh Sidhu (@sherryontopp) December 20, 2021

ਜਿਸ ਦੇ ਜਵਾਬ ਵਿੱਚ ਭਗਵੰਤ ਮਾਨ ਨੇ ਕਿਹਾ ਕਿ ਸਿੱਧੂ ਮੇਰੇ ਨਾਲ ਬਹਿਸ ਕਰਨ ਤੋਂ ਭੱਜ ਰਹੇ ਹਨ। ਉਹਨਾਂ ਨੇ ਟਵੀਟ ਕਰਦਿਆਂ ਪੁੱਛਿਆ ਕਿ “ਸਿੱਧੂ ਪਾਜੀ, ਤੁਸੀਂ ਮੇਰੇ ਤੋਂ ਕਿਉਂ ਡਰਦੇ ਹੋ?” ਇਸ ਦੇ ਨਾਲ ਹੀ ਭਗਵੰਤ ਮਾਨ ਨੇ ਮੁੱਖ ਮੰਤਰੀ ਚੰਨੀ ਦੇ ਹਲਕੇ ਚਮਕੌਰ ਸਾਹਿਬ ਵਿੱਚ ਚੱਲ ਰਹੀ ਮਾਈਨਿੰਗ ਨੂੰ ਲੈ ਕੇ ਵੀ ਸਿੱਧੂ ਨੂੰ ਨਿਸ਼ਾਨੇ ਤੇ ਲੈ ਲਿਆ। ਉਹਨਾਂ ਨੇ ਕਿਹਾ ਕੇ “ਮੁੱਖ ਮੰਤਰੀ ਚੰਨੀ ਦੇ ਹਲਕੇ ‘ਚ ਰੇਤ ਦੀ ਨਾਜਾਇਜ਼ ਮਾਈਨਿੰਗ ‘ਤੇ ਕਿਉਂ ਨਹੀਂ ਬੋਲ ਰਹੇ ਸਿੱਧੂ? ਉਹ ਕਿਹੜੀਆਂ ਮਜ਼ਬੂਰੀਆਂ ਹਨ ਜਿਨ੍ਹਾਂ ਕਾਰਨ ਚਮਕੌਰ ਸਾਹਿਬ ‘ਚ ਗੈਰ-ਕਾਨੂੰਨੀ ਮਾਈਨਿੰਗ ‘ਤੇ ਇਕ ਸ਼ਬਦ ਵੀ ਨਹੀਂ ਬੋਲਿਆ?

Why is Sidhu running away from debate with me?
Sidhu paaji, why are you scared of me?

Why is Sidhu not speaking on illegal sand mining in CM Channi's constituency? What are the compulsions due to which he has not said a word on illegal mining in Chamkaur Sahib?Selective outrage? https://t.co/BN4caMQ0rW

— Bhagwant Mann (@BhagwantMann) December 20, 2021

Tags: ARVINDKEJRIWALbhawantmanncmchanninavjotsidhupunjab2022elections
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਰੂਸ ‘ਚ ਫ਼ੌਜੀ ਜਹਾਜ਼ ਕ੍ਰੈਸ਼, 6 ਦੀ ਮੌਤ

ਰੂਸ ‘ਚ ਫ਼ੌਜੀ ਜਹਾਜ਼ ਕ੍ਰੈਸ਼, 6 ਦੀ ਮੌਤ

by Jaspreet Kaur
September 29, 2026
0

ਰੂਸ 'ਚ ਫ਼ੌਜੀ ਜਹਾਜ਼ ਕ੍ਰੈਸ਼, 6 ਦੀ ਮੌਤ ਰੂਸ, 29 ਸਤੰਬਰ 2026 (ਵਿਸ਼ਵ ਵਾਰਤਾ): ਰੂਸ ਦੇ ਅਮੂਰ ਇਲਾਕੇ ਵਿੱਚ ਇੱਕ...

ਆਂਗਣਵਾੜੀ ਵਰਕਰ ‘ਨਸ਼ਾ ਮੁਕਤੀ ਮਿੱਤਰ’ ਵਜੋਂ ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਨਾਲ ਜੁੜੀਆਂ

ਆਂਗਣਵਾੜੀ ਵਰਕਰ ‘ਨਸ਼ਾ ਮੁਕਤੀ ਮਿੱਤਰ’ ਵਜੋਂ ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਨਾਲ ਜੁੜੀਆਂ

by Ankit
September 29, 2026
0

ਆਂਗਣਵਾੜੀ ਵਰਕਰ ‘ਨਸ਼ਾ ਮੁਕਤੀ ਮਿੱਤਰ’ ਵਜੋਂ ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਨਾਲ ਜੁੜੀਆਂ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਤਹਿਤ ਆਂਗਣਵਾੜੀ...

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
September 29, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ,29 ਸਤੰਬਰ (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News)...

ਅਮਿਤ ਸ਼ਾਹ ਦੇ ਜਲੰਧਰ ਦੌਰੇ ਤੋਂ ਪਹਿਲਾਂ ਲਿਖੇ ਮਿਲੇ ਦੇਸ਼ ਵਿਰੋਧੀ ਨਾਅਰੇ, ਅਲਰਟ ‘ਤੇ ਸੁਰੱਖਿਆ ਏਜੰਸੀਆਂ !

ਅਮਿਤ ਸ਼ਾਹ ਦੇ ਜਲੰਧਰ ਦੌਰੇ ਤੋਂ ਪਹਿਲਾਂ ਲਿਖੇ ਮਿਲੇ ਦੇਸ਼ ਵਿਰੋਧੀ ਨਾਅਰੇ, ਅਲਰਟ ‘ਤੇ ਸੁਰੱਖਿਆ ਏਜੰਸੀਆਂ !

by Jaspreet Kaur
September 29, 2026
0

ਅਮਿਤ ਸ਼ਾਹ ਦੇ ਜਲੰਧਰ ਦੌਰੇ ਤੋਂ ਪਹਿਲਾਂ ਲਿਖੇ ਮਿਲੇ ਦੇਸ਼ ਵਿਰੋਧੀ ਨਾਅਰੇ, ਅਲਰਟ 'ਤੇ ਸੁਰੱਖਿਆ ਏਜੰਸੀਆਂ ! ਚੰਡੀਗੜ੍ਹ, 29 ਸਤੰਬਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਰੂਸ ‘ਚ ਫ਼ੌਜੀ ਜਹਾਜ਼ ਕ੍ਰੈਸ਼, 6 ਦੀ ਮੌਤ

ਰੂਸ ‘ਚ ਫ਼ੌਜੀ ਜਹਾਜ਼ ਕ੍ਰੈਸ਼, 6 ਦੀ ਮੌਤ

by Jaspreet Kaur
September 29, 2026
0

ਰੂਸ 'ਚ ਫ਼ੌਜੀ ਜਹਾਜ਼ ਕ੍ਰੈਸ਼, 6 ਦੀ ਮੌਤ ਰੂਸ, 29 ਸਤੰਬਰ 2026 (ਵਿਸ਼ਵ ਵਾਰਤਾ): ਰੂਸ ਦੇ ਅਮੂਰ ਇਲਾਕੇ ਵਿੱਚ ਇੱਕ...

Most Popular

ਰਾਜਨਾਥ ਸਿੰਘ ਨੇ ਸ਼੍ਰੀਲੰਕਾ ਦੀ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ ; ਵਿਕਾਸ ਸਹਿਯੋਗ ਅਤੇ ਸੱਭਿਅਤਾ ਸੰਬੰਧੀ ਸਬੰਧਾਂ ‘ਤੇ ਵਿਚਾਰ-ਚਰਚਾ

ਰਾਜਨਾਥ ਸਿੰਘ ਨੇ ਸ਼੍ਰੀਲੰਕਾ ਦੀ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ ; ਵਿਕਾਸ ਸਹਿਯੋਗ ਅਤੇ ਸੱਭਿਅਤਾ ਸੰਬੰਧੀ ਸਬੰਧਾਂ ‘ਤੇ ਵਿਚਾਰ-ਚਰਚਾ

by Navjot
3 weeks ago
0

ਰਾਜਨਾਥ ਸਿੰਘ ਨੇ ਸ਼੍ਰੀਲੰਕਾ ਦੀ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ ; ਵਿਕਾਸ ਸਹਿਯੋਗ ਅਤੇ ਸੱਭਿਅਤਾ ਸੰਬੰਧੀ ਸਬੰਧਾਂ 'ਤੇ ਵਿਚਾਰ-ਚਰਚਾ  ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 