ਆਮ ਆਦਮੀ ਪਾਰਟੀ ਨੇ ਉਮੀਦਵਾਰਾਂ ਦੀ ਛੇਵੀਂ ਸੂਚੀ ਕੀਤੀ ਜਾਰੀ
ਪੜ੍ਹੋ, ਕਿਸਨੂੰ ਕਿਥੋਂ ਮਿਲੀ ਟਿਕਟ
ਚੰਡੀਗੜ੍ਹ, 30ਦਸੰਬਰ(ਵਿਸ਼ਵ ਵਾਰਤਾ)ਪੰਜਾਬ ਵਿੱਚ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਨੇ ਅੱਠ ਹੋਰ ਵਿਧਾਨ ਸਭਾ ਹਲਕਿਆਂ ਤੋਂ ਆਪਣੇ ਉਮੀਦਵਾਰ ਐਲਾਨ ਦਿੱਤੇ ਹਨ। ਉਮੀਦਵਾਰਾਂ ਦੀ ਸੂਚੀ ਇਸ ਪ੍ਰਕਾਰ ਹੈ।























