• Latest
  • Trending
ਮੁੱਖ ਚੋਣ ਅਫ਼ਸਰ, ਪੰਜਾਬ ਡਾ. ਰਾਜੂ ਵੱਲੋਂ ਲੋਕਤੰਤਰ ਦੀ ਮਜ਼ਬੂਤੀ ਲਈ ਟਰਾਂਸਜੈਂਡਰਾਂ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਵੋਟ ਦੇਣ ਦਾ ਸੱਦਾ

ਮੁੱਖ ਚੋਣ ਅਫ਼ਸਰ, ਪੰਜਾਬ ਡਾ. ਰਾਜੂ ਵੱਲੋਂ ਲੋਕਤੰਤਰ ਦੀ ਮਜ਼ਬੂਤੀ ਲਈ ਟਰਾਂਸਜੈਂਡਰਾਂ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਵੋਟ ਦੇਣ ਦਾ ਸੱਦਾ

5 years ago
ਨੈਕਸਸ ਏਲਾਂਤੇ ਵਿੱਚ ਬਲੈਕ ਫ੍ਰਾਈਡੇ ਸੇਲ ਅੱਜ ਤੋਂ, 100 ਤੋਂ ਵੱਧ ਬ੍ਰਾਂਡਾਂ ’ਤੇ 50 ਫੀਸਦੀ ਤੱਕ ਛੋਟ

ਨੈਕਸਸ ਏਲਾਂਤੇ ਵਿੱਚ ਬਲੈਕ ਫ੍ਰਾਈਡੇ ਸੇਲ ਅੱਜ ਤੋਂ, 100 ਤੋਂ ਵੱਧ ਬ੍ਰਾਂਡਾਂ ’ਤੇ 50 ਫੀਸਦੀ ਤੱਕ ਛੋਟ

28 minutes ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

39 minutes ago
Punjab: ਮਾਨਸਾ ਦੀ ਬੁਢਲਾਡਾ ਸੀਟ ਤੋਂ ਕਾਂਗਰਸ ’ਚ ਸ਼ਾਮਲ ਹੋਏ ਡਾ. ਨਿਸ਼ਾਨ ਸਿੰਘ

Punjab: ਮਾਨਸਾ ਦੀ ਬੁਢਲਾਡਾ ਸੀਟ ਤੋਂ ਕਾਂਗਰਸ ’ਚ ਸ਼ਾਮਲ ਹੋਏ ਡਾ. ਨਿਸ਼ਾਨ ਸਿੰਘ

54 minutes ago
Punjab ਦੇ ਸਾਬਕਾ DGP ਭਾਰਤੀ ਰਾਸ਼ਟਰਵਾਦੀ ਪਾਰਟੀ ’ਚ ਹੋਏ ਸ਼ਾਮਲ

Punjab ਦੇ ਸਾਬਕਾ DGP ਭਾਰਤੀ ਰਾਸ਼ਟਰਵਾਦੀ ਪਾਰਟੀ ’ਚ ਹੋਏ ਸ਼ਾਮਲ

1 hour ago
Entertainment: ਮਹਾਰਾਸ਼ਟਰ ਨਵਨਿਰਮਾਣ ਸੈਨਾ ਨੇ ਦਿਲਜੀਤ ਦੋਸਾਂਝ ਦੇ ਮੁੰਬਈ ਸ਼ੋਅ ਨੂੰ ਰੱਦ ਕਰਨ ਦੀ ਕੀਤੀ ਮੰਗ

Entertainment: ਮਹਾਰਾਸ਼ਟਰ ਨਵਨਿਰਮਾਣ ਸੈਨਾ ਨੇ ਦਿਲਜੀਤ ਦੋਸਾਂਝ ਦੇ ਮੁੰਬਈ ਸ਼ੋਅ ਨੂੰ ਰੱਦ ਕਰਨ ਦੀ ਕੀਤੀ ਮੰਗ

2 hours ago
Punjab ਸਰਕਾਰ ਵੱਲੋਂ ਗਊਸ਼ਾਲਾਵਾਂ ਲਈ 100 ਕਰੋੜ ਰੁਪਏ ਦੀ ਸਹਾਇਤਾ ਦਾ ਐਲਾਨ

Punjab ਸਰਕਾਰ ਵੱਲੋਂ ਗਊਸ਼ਾਲਾਵਾਂ ਲਈ 100 ਕਰੋੜ ਰੁਪਏ ਦੀ ਸਹਾਇਤਾ ਦਾ ਐਲਾਨ

2 hours ago
Punjab CM ਮਾਨ ਨੇ ਰੂਪਨਗਰ ਜ਼ਿਲ੍ਹੇ ਦੇ ਨਵਾਂ ਨੰਗਲ ਵਿਖੇ ਕਰਵਾਏ ਗਏ ਧਾਰਮਿਕ ਸਮਾਗਮ ‘ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ’ ‘ਚ ਕੀਤੀ ਸ਼ਿਰਕਤ

Punjab CM ਮਾਨ ਨੇ ਰੂਪਨਗਰ ਜ਼ਿਲ੍ਹੇ ਦੇ ਨਵਾਂ ਨੰਗਲ ਵਿਖੇ ਕਰਵਾਏ ਗਏ ਧਾਰਮਿਕ ਸਮਾਗਮ ‘ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ’ ‘ਚ ਕੀਤੀ ਸ਼ਿਰਕਤ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
Punjab Weather: ਸੂਬੇ ‘ਚ ਕਈ ਥਾਵਾਂ ‘ਤੇ ਸੰਘਣੀ ਧੁੰਦ ਪੈਣ ਦੀ ਸੰਭਾਵਨਾ

Punjab Weather: ਸੂਬੇ ‘ਚ ਕਈ ਥਾਵਾਂ ‘ਤੇ ਸੰਘਣੀ ਧੁੰਦ ਪੈਣ ਦੀ ਸੰਭਾਵਨਾ

4 hours ago
Ind Vs NZ 2nd Test: ਪਹਿਲੇ ਦਿਨ ਦੀ ਖੇਡ ਖਤਮ

Ind Vs NZ 2nd Test: ਪਹਿਲੇ ਦਿਨ ਦੀ ਖੇਡ ਖਤਮ

4 hours ago
Punjab: ਪਾਕਿਸਤਾਨ ਗਏ ਸਿੱਖ ਜਥੇ ਦੇ ਤਿੰਨ ਲਾਪਤਾ ਹੋਏ ਸ਼ਰਧਾਲੂ ਮਿਲੇ

Punjab: ਪਾਕਿਸਤਾਨ ਗਏ ਸਿੱਖ ਜਥੇ ਦੇ ਤਿੰਨ ਲਾਪਤਾ ਹੋਏ ਸ਼ਰਧਾਲੂ ਮਿਲੇ

5 hours ago
Punjab: BSF ਨੇ ਭਾਰਤ-ਪਾਕਿ ਸਰਹੱਦ ‘ਤੇ ਪਾਕਿਸਤਾਨੀ ਘੁਸਪੈਠੀਏ ਨੂੰ ਕੀਤਾ ਢੇਰ

Punjab: BSF ਨੇ ਭਾਰਤ-ਪਾਕਿ ਸਰਹੱਦ ‘ਤੇ ਪਾਕਿਸਤਾਨੀ ਘੁਸਪੈਠੀਏ ਨੂੰ ਕੀਤਾ ਢੇਰ

5 hours ago
Hindi News
English News
Friday, November 27, 2026
No Result
View All Result
25 °c
Chandigarh
18 ° Sat
19 ° Sun
19 ° Mon
19 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੁੱਖ ਚੋਣ ਅਫ਼ਸਰ, ਪੰਜਾਬ ਡਾ. ਰਾਜੂ ਵੱਲੋਂ ਲੋਕਤੰਤਰ ਦੀ ਮਜ਼ਬੂਤੀ ਲਈ ਟਰਾਂਸਜੈਂਡਰਾਂ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਵੋਟ ਦੇਣ ਦਾ ਸੱਦਾ

December 30, 2021
in ਖਬਰਾਂ, ਚੰਡੀਗੜ੍ਹ, ਪੰਜਾਬ
ਮੁੱਖ ਚੋਣ ਅਫ਼ਸਰ, ਪੰਜਾਬ ਡਾ. ਰਾਜੂ ਵੱਲੋਂ ਲੋਕਤੰਤਰ ਦੀ ਮਜ਼ਬੂਤੀ ਲਈ ਟਰਾਂਸਜੈਂਡਰਾਂ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਵੋਟ ਦੇਣ ਦਾ ਸੱਦਾ

????????????????????????????????????

ਮੁੱਖ ਚੋਣ ਅਫ਼ਸਰ, ਪੰਜਾਬ ਡਾ. ਰਾਜੂ ਵੱਲੋਂ ਲੋਕਤੰਤਰ ਦੀ ਮਜ਼ਬੂਤੀ ਲਈ ਟਰਾਂਸਜੈਂਡਰਾਂ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਵੋਟ ਦੇਣ ਦਾ ਸੱਦਾ
ਟਰਾਂਸਜੈਂਡਰ ਕਮਿਉਨਿਟੀ ਨਾਲ ਸਬੰਧਤ ਜ਼ਿਲ੍ਹਾ ਕੋਆਰਡੀਨੇਟਰ ਟਰਾਂਸਜੈਂਡਰ ਵੋਟਰਾਂ ਦੇ 100 ਫੀਸਦੀ ਨਾਮਾਂਕਣ ਨੂੰ ਯਕੀਨੀ ਬਣਾਉਣ ਵਿੱਚ ਦੇਣਗੇ ਸਹਾਇਤਾ: ਸੀਈਓ ਪੰਜਾਬ

ਪਤੇ ਦਾ ਸਬੂਤ ਨਾ ਹੋਣ `ਤੇ ਟਰਾਂਸਜੈਂਡਰ ਆਪਣੇ ਆਪ ਨੂੰ ਵੋਟਰਾਂ ਵਜੋਂ ਰਜਿਸਟਰ ਕਰਨ ਲਈ ਦੇ ਸਕਦੇ ਹਨ ਅੰਡਰਟੇਕਿੰਗ

ਚੰਡੀਗੜ੍ਹ, 30 ਦਸੰਬਰ (ਵਿਸ਼ਵ ਵਾਰਤਾ):-ਟਰਾਂਸਜੈਂਡਰਾਂ ਨੂੰ ਸਮਾਜ ਦਾ ਇੱਕ ਮਹੱਤਵਪੂਰਨ ਹਿੱਸਾ ਦੱਸਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਡਾ. ਐਸ. ਕਰੁਣਾ ਰਾਜੂ ਨੇ ਅੱਜ ਟਰਾਂਸਜੈਂਡਰਾਂ ਨੂੰ ਲੋਕਤੰਤਰ ਦੀ ਮਜ਼ਬੂਤੀ ਲਈ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ 2022 ਵਿੱਚ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਦਾ ਸੱਦਾ ਦਿੱਤਾ।
ਸੀਈਓ ਡਾ. ਰਾਜੂ ਅਤੇ ਵਧੀਕ ਸੀਈਓ ਅਮਨਦੀਪ ਕੌਰ ਟਰਾਂਸਜੈਂਡਰ ਭਾਈਚਾਰੇ ਦੇ ਨੁਮਾਇੰਦਿਆਂ ਨਾਲ ਇੱਕ ਵਰਚੁਅਲ ਮੀਟਿੰਗ ਕਰ ਰਹੇ ਸਨ ਤਾਂ ਜੋ ਯੋਗ ਟਰਾਂਸਜੈਂਡਰ ਵੋਟਰਾਂ ਦੇ 100 ਫੀਸਦੀ ਨਾਮਾਂਕਣ ਲਈ ਰਣਨੀਤੀ ਤਿਆਰ ਕੀਤੀ ਜਾ ਸਕੇ ਜਿਸ ਨਾਲ ਉਹ ਵਿਧਾਨ ਸਭਾ ਚੋਣਾਂ ਵਿੱਚ ਆਪਣੀ ਵੋਟ ਦਾ ਇਸਤੇਮਾਲ ਕਰ ਸਕਣ। ਹਮਸਫਰ ਟਰੱਸਟ ਤੋਂ ਯਸ਼ਵਿੰਦਰ ਸਿੰਘ ਅਤੇ ਮਨੋਜ ਬੈਂਜਵਾਲ, ਨੈਟਰੀਚ ਤੋਂ ਸਮ੍ਰਿਤੀ ਅਚਾਰੀਆ ਅਤੇ ਅਰਚਨਾ ਸ਼ੈਟੀ ਅਤੇ ਮਾਨਸਾ ਫਾਊਂਡੇਸ਼ਨ ਤੋਂ ਮੋਹਿਨੀ ਮਹੰਤ ਅਤੇ ਮਦਨ ਨੇ ਮੀਟਿੰਗ ਵਿੱਚ ਹਿੱਸਾ ਲਿਆ।

ਸੀਈਓ ਡਾ. ਰਾਜੂ ਨੇ ਹਰੇਕ ਜ਼ਿਲ੍ਹੇ ਵਿੱਚ ਟਰਾਂਸਜੈਂਡਰ ਭਾਈਚਾਰੇ ਨਾਲ ਸਬੰਧਤ ਜ਼ਿਲ੍ਹਾ ਕੋਆਰਡੀਨੇਟਰ ਨਿਯੁਕਤ ਕਰਨ ਦਾ ਸੁਝਾਅ ਦਿੱਤਾ, ਜੋ ਟਰਾਂਸਜੈਂਡਰਾਂ ਵੋਟਰਾਂ ਦੇ ਵੋਟਰ ਆਈਡੀ ਕਾਰਡ ਬਣਾਉਣ ਵਿੱਚ ਮਦਦ ਕਰਨਗੇ ਅਤੇ ਉਨ੍ਹਾਂ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਉਤਸ਼ਾਹਿਤ ਕਰਨਗੇ।

ਉਨ੍ਹਾਂ ਭਰੋਸਾ ਦਿਵਾਇਆ ਕਿ ਟਰਾਂਸਜੈਂਡਰਾਂ ਨੂੰ ਆਪਣੇ ਵੋਟਰ ਆਈਡੀ ਕਾਰਡ ਬਣਾਉਣ ਵਿੱਚ ਕੋਈ ਮੁਸ਼ਕਲ ਨਹੀਂ ਆਵੇਗੀ, ਕਿਉਂਕਿ ਚੋਣ ਕਮਿਸ਼ਨ ਨੇ ਦਸਤਾਵੇਜ਼ਾਂ ਦੀ ਪ੍ਰਕਿਰਿਆ ਨੂੰ ਵੀ ਸਰਲ ਬਣਾ ਦਿੱਤਾ ਹੈ। ਪਤੇ ਦਾ ਸਬੂਤ ਨਾ ਹੋਣ ਦੀ ਸੂਰਤ ਵਿੱਚ ਟਰਾਂਸਜੈਂਡਰ ਸਿਰਫ਼ ਅੰਡਰਟੇਕਿੰਗ ਦੇ ਕੇ ਆਪਣੇ ਆਪ ਨੂੰ ਵੋਟਰ ਵਜੋਂ ਰਜਿਸਟਰ ਕਰ ਸਕਦੇ ਹਨ।

ਡਾ. ਰਾਜੂ ਨੇ ਦੱਸਿਆ ਕਿ ਸਿਸਟਮੈਟਿਕ ਵੋਟਰਜ਼ ਐਜੂਕੇਸ਼ਨ ਐਂਡ ਇਲੈਕਟੋਰਲ ਪਾਰਟੀਸੀਪੇਸ਼ਨ (ਸਵੀਪ) ਪ੍ਰੋਗਰਾਮ ਤਹਿਤ ਟਰਾਂਸਜੈਂਡਰਾਂ ਨੂੰ ਉਨ੍ਹਾਂ ਦੇ ਵੋਟਿੰਗ ਅਧਿਕਾਰਾਂ ਪ੍ਰਤੀ ਜਾਗਰੂਕ ਕਰਨ ਲਈ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ “ਇਸ ਵਾਰ ਅਸੀਂ ਥਰਡ ਜੈਂਡਰ ਦੇ ਵੋਟਰਾਂ ਨੂੰ ਆਪਣੀ ਵੋਟ ਪਾਉਣ ਲਈ ਉਤਸ਼ਾਹਿਤ ਕਰਨ ਵਾਸਤੇ `ਮਹਿਲਾ, ਪੁਰਸ਼ ਅਤੇ ਟਰਾਂਸਜੈਂਡਰ, ਲੋਕਤੰਤਰ ਵਿੱਚ ਸਭ ਬਰਾਬਰ` ਦੇ ਨਾਅਰੇ ਹੇਠ ਜਾਗਰੂਕਤਾ ਪੈਦਾ ਕਰ ਰਹੇ ਹਾਂ।”
ਡਾ. ਰਾਜੂ ਨੇ ਟਰਾਂਸਜੈਂਡਰ ਭਾਈਚਾਰੇ ਦੇ ਨੁਮਾਇੰਦਿਆਂ ਵੱਲੋਂ ਟਰਾਂਸਜੈਂਡਰ ਵੋਟਰਾਂ ਨੂੰ ਉਨ੍ਹਾਂ ਦੇ ਵੋਟ ਦੇ ਅਧਿਕਾਰ ਬਾਰੇ ਜਾਗਰੂਕ ਕਰਨ ਲਈ ਇੱਕ ਵਰਕਸ਼ਾਪ ਜਾਂ ਸੈਮੀਨਾਰ ਦਾ ਆਯੋਜਨ ਕਰਨ ਦੀ ਮੰਗ ਨੂੰ ਵੀ ਸਵੀਕਾਰ ਕੀਤਾ।

ਦੱਸਣਯੋਗ ਹੈ ਕਿ ਵੋਟਰ ਆਪਣੇ ਆਪ ਨੂੰ ਵੋਟਰ ਵਜੋਂ ਰਜਿਸਟਰ ਕਰਨ ਲਈ ਬਲਾਕ ਪੱਧਰੀ ਅਧਿਕਾਰੀ (ਬੀ.ਐਲ.ਓ.) ਨਾਲ ਸੰਪਰਕ ਕਰ ਸਕਦੇ ਹਨ ਜਾਂ 1950 `ਤੇ ਕਾਲ ਕਰ ਸਕਦੇ ਹਨ ਜਾਂ ਐਂਡਰਾਇਡ ਅਤੇ ਆਈਓਐਸ `ਤੇ ਉਪਲਬਧ ਵੋਟਰ ਹੈਲਪਲਾਈਨ ਐਪਲੀਕੇਸ਼ਨ ਦੀ ਵਰਤੋਂ ਕਰ ਸਕਦੇ ਹਨ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਨੈਕਸਸ ਏਲਾਂਤੇ ਵਿੱਚ ਬਲੈਕ ਫ੍ਰਾਈਡੇ ਸੇਲ ਅੱਜ ਤੋਂ, 100 ਤੋਂ ਵੱਧ ਬ੍ਰਾਂਡਾਂ ’ਤੇ 50 ਫੀਸਦੀ ਤੱਕ ਛੋਟ

ਨੈਕਸਸ ਏਲਾਂਤੇ ਵਿੱਚ ਬਲੈਕ ਫ੍ਰਾਈਡੇ ਸੇਲ ਅੱਜ ਤੋਂ, 100 ਤੋਂ ਵੱਧ ਬ੍ਰਾਂਡਾਂ ’ਤੇ 50 ਫੀਸਦੀ ਤੱਕ ਛੋਟ

by Navjot
November 27, 2026
0

ਚੰਡੀਗੜ੍ਹ, 27 ਨਵੰਬਰ (ਵਿਸ਼ਵ ਵਾਰਤਾ) : ਬਲੈਕ ਫ੍ਰਾਈਡੇ ਹੁਣ ਸਿਰਫ਼ ਇੱਕ ਸੇਲ ਤੱਕ ਸੀਮਤ ਨਹੀਂ ਰਿਹਾ। ਇਹ ਭਾਰਤ ਦੇ ਪ੍ਰਚੂਨ...

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 27, 2026
0

ਚੰਡੀਗੜ੍ਹ, 27 ਨਵੰਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

Punjab: ਮਾਨਸਾ ਦੀ ਬੁਢਲਾਡਾ ਸੀਟ ਤੋਂ ਕਾਂਗਰਸ ’ਚ ਸ਼ਾਮਲ ਹੋਏ ਡਾ. ਨਿਸ਼ਾਨ ਸਿੰਘ

Punjab: ਮਾਨਸਾ ਦੀ ਬੁਢਲਾਡਾ ਸੀਟ ਤੋਂ ਕਾਂਗਰਸ ’ਚ ਸ਼ਾਮਲ ਹੋਏ ਡਾ. ਨਿਸ਼ਾਨ ਸਿੰਘ

by Ranjit Singh
November 27, 2026
0

Punjab: ਮਾਨਸਾ ਦੀ ਬੁਢਲਾਡਾ ਸੀਟ ਤੋਂ ਕਾਂਗਰਸ ’ਚ ਸ਼ਾਮਲ ਹੋਏ ਡਾ. ਨਿਸ਼ਾਨ ਸਿੰਘ - ਅਕਾਲੀ ਦਲ ਛੱਡ ਕੇ ਕਾਂਗਰਸ ’ਚ...

Punjab ਦੇ ਸਾਬਕਾ DGP ਭਾਰਤੀ ਰਾਸ਼ਟਰਵਾਦੀ ਪਾਰਟੀ ’ਚ ਹੋਏ ਸ਼ਾਮਲ

Punjab ਦੇ ਸਾਬਕਾ DGP ਭਾਰਤੀ ਰਾਸ਼ਟਰਵਾਦੀ ਪਾਰਟੀ ’ਚ ਹੋਏ ਸ਼ਾਮਲ

by Ranjit Singh
November 27, 2026
0

Punjab ਦੇ ਸਾਬਕਾ DGP ਭਾਰਤੀ ਰਾਸ਼ਟਰਵਾਦੀ ਪਾਰਟੀ ’ਚ ਹੋਏ ਸ਼ਾਮਲ ਚੰਡੀਗੜ੍ਹ, 27 ਨਵੰਬਰ 2026 (ਵਿਸ਼ਵ ਵਾਰਤਾ): 2027 ਦੀਆਂ ਵਿਧਾਨ ਸਭਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਨੈਕਸਸ ਏਲਾਂਤੇ ਵਿੱਚ ਬਲੈਕ ਫ੍ਰਾਈਡੇ ਸੇਲ ਅੱਜ ਤੋਂ, 100 ਤੋਂ ਵੱਧ ਬ੍ਰਾਂਡਾਂ ’ਤੇ 50 ਫੀਸਦੀ ਤੱਕ ਛੋਟ

ਨੈਕਸਸ ਏਲਾਂਤੇ ਵਿੱਚ ਬਲੈਕ ਫ੍ਰਾਈਡੇ ਸੇਲ ਅੱਜ ਤੋਂ, 100 ਤੋਂ ਵੱਧ ਬ੍ਰਾਂਡਾਂ ’ਤੇ 50 ਫੀਸਦੀ ਤੱਕ ਛੋਟ

by Navjot
November 27, 2026
0

ਚੰਡੀਗੜ੍ਹ, 27 ਨਵੰਬਰ (ਵਿਸ਼ਵ ਵਾਰਤਾ) : ਬਲੈਕ ਫ੍ਰਾਈਡੇ ਹੁਣ ਸਿਰਫ਼ ਇੱਕ ਸੇਲ ਤੱਕ ਸੀਮਤ ਨਹੀਂ ਰਿਹਾ। ਇਹ ਭਾਰਤ ਦੇ ਪ੍ਰਚੂਨ...

Most Popular

Punjab: ਭਿਆਨਕ ਸੜਕ ਹਾਦਸੇ ‘ਚ ਦੋ ਦੋਸਤਾਂ ਦੀ ਮੌਤ: ਮ੍ਰਿਤਕਾਂ ‘ਚ ਪੰਜਾਬੀ ਸੰਗੀਤ ਕੰਪਨੀ ਸਪੀਡ ਰਿਕਾਰਡਜ਼ ਦੇ ਮਾਲਕ ਦਾ ਪੁੱਤ ਵੀ

Punjab: ਭਿਆਨਕ ਸੜਕ ਹਾਦਸੇ ‘ਚ ਦੋ ਦੋਸਤਾਂ ਦੀ ਮੌਤ: ਮ੍ਰਿਤਕਾਂ ‘ਚ ਪੰਜਾਬੀ ਸੰਗੀਤ ਕੰਪਨੀ ਸਪੀਡ ਰਿਕਾਰਡਜ਼ ਦੇ ਮਾਲਕ ਦਾ ਪੁੱਤ ਵੀ

by Ranjit Singh
4 weeks ago
0

Punjab: ਭਿਆਨਕ ਸੜਕ ਹਾਦਸੇ 'ਚ ਦੋ ਦੋਸਤਾਂ ਦੀ ਮੌਤ: ਮ੍ਰਿਤਕਾਂ 'ਚ ਪੰਜਾਬੀ ਸੰਗੀਤ ਕੰਪਨੀ ਸਪੀਡ ਰਿਕਾਰਡਜ਼ ਦੇ ਮਾਲਕ ਦਾ ਪੁੱਤ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 