• Latest
  • Trending
ਮੁੱਖ ਮੰਤਰੀ ਚੰਨੀ ਵੱਲੋਂ ਲੋਕਾਂ ਨੂੰ ਕਾਂਗਰਸ ਸਰਕਾਰ ਦੁਆਰਾ ਵੱਡੇ ਪੱਧਰ `ਤੇ ਕੀਤੇ ਵਿਕਾਸ ਕਾਰਜਾਂ ਵਿੱਚ ਭਰੋਸਾ ਕਰਨ ਦੀ ਅਪੀਲ

ਮੁੱਖ ਮੰਤਰੀ ਚੰਨੀ ਵੱਲੋਂ ਲੋਕਾਂ ਨੂੰ ਕਾਂਗਰਸ ਸਰਕਾਰ ਦੁਆਰਾ ਵੱਡੇ ਪੱਧਰ `ਤੇ ਕੀਤੇ ਵਿਕਾਸ ਕਾਰਜਾਂ ਵਿੱਚ ਭਰੋਸਾ ਕਰਨ ਦੀ ਅਪੀਲ

5 years ago
ਨੈਕਸਸ ਏਲਾਂਤੇ ਵਿੱਚ ਬਲੈਕ ਫ੍ਰਾਈਡੇ ਸੇਲ ਅੱਜ ਤੋਂ, 100 ਤੋਂ ਵੱਧ ਬ੍ਰਾਂਡਾਂ ’ਤੇ 50 ਫੀਸਦੀ ਤੱਕ ਛੋਟ

ਨੈਕਸਸ ਏਲਾਂਤੇ ਵਿੱਚ ਬਲੈਕ ਫ੍ਰਾਈਡੇ ਸੇਲ ਅੱਜ ਤੋਂ, 100 ਤੋਂ ਵੱਧ ਬ੍ਰਾਂਡਾਂ ’ਤੇ 50 ਫੀਸਦੀ ਤੱਕ ਛੋਟ

28 minutes ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

39 minutes ago
Punjab: ਮਾਨਸਾ ਦੀ ਬੁਢਲਾਡਾ ਸੀਟ ਤੋਂ ਕਾਂਗਰਸ ’ਚ ਸ਼ਾਮਲ ਹੋਏ ਡਾ. ਨਿਸ਼ਾਨ ਸਿੰਘ

Punjab: ਮਾਨਸਾ ਦੀ ਬੁਢਲਾਡਾ ਸੀਟ ਤੋਂ ਕਾਂਗਰਸ ’ਚ ਸ਼ਾਮਲ ਹੋਏ ਡਾ. ਨਿਸ਼ਾਨ ਸਿੰਘ

54 minutes ago
Punjab ਦੇ ਸਾਬਕਾ DGP ਭਾਰਤੀ ਰਾਸ਼ਟਰਵਾਦੀ ਪਾਰਟੀ ’ਚ ਹੋਏ ਸ਼ਾਮਲ

Punjab ਦੇ ਸਾਬਕਾ DGP ਭਾਰਤੀ ਰਾਸ਼ਟਰਵਾਦੀ ਪਾਰਟੀ ’ਚ ਹੋਏ ਸ਼ਾਮਲ

1 hour ago
Entertainment: ਮਹਾਰਾਸ਼ਟਰ ਨਵਨਿਰਮਾਣ ਸੈਨਾ ਨੇ ਦਿਲਜੀਤ ਦੋਸਾਂਝ ਦੇ ਮੁੰਬਈ ਸ਼ੋਅ ਨੂੰ ਰੱਦ ਕਰਨ ਦੀ ਕੀਤੀ ਮੰਗ

Entertainment: ਮਹਾਰਾਸ਼ਟਰ ਨਵਨਿਰਮਾਣ ਸੈਨਾ ਨੇ ਦਿਲਜੀਤ ਦੋਸਾਂਝ ਦੇ ਮੁੰਬਈ ਸ਼ੋਅ ਨੂੰ ਰੱਦ ਕਰਨ ਦੀ ਕੀਤੀ ਮੰਗ

2 hours ago
Punjab ਸਰਕਾਰ ਵੱਲੋਂ ਗਊਸ਼ਾਲਾਵਾਂ ਲਈ 100 ਕਰੋੜ ਰੁਪਏ ਦੀ ਸਹਾਇਤਾ ਦਾ ਐਲਾਨ

Punjab ਸਰਕਾਰ ਵੱਲੋਂ ਗਊਸ਼ਾਲਾਵਾਂ ਲਈ 100 ਕਰੋੜ ਰੁਪਏ ਦੀ ਸਹਾਇਤਾ ਦਾ ਐਲਾਨ

2 hours ago
Punjab CM ਮਾਨ ਨੇ ਰੂਪਨਗਰ ਜ਼ਿਲ੍ਹੇ ਦੇ ਨਵਾਂ ਨੰਗਲ ਵਿਖੇ ਕਰਵਾਏ ਗਏ ਧਾਰਮਿਕ ਸਮਾਗਮ ‘ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ’ ‘ਚ ਕੀਤੀ ਸ਼ਿਰਕਤ

Punjab CM ਮਾਨ ਨੇ ਰੂਪਨਗਰ ਜ਼ਿਲ੍ਹੇ ਦੇ ਨਵਾਂ ਨੰਗਲ ਵਿਖੇ ਕਰਵਾਏ ਗਏ ਧਾਰਮਿਕ ਸਮਾਗਮ ‘ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ’ ‘ਚ ਕੀਤੀ ਸ਼ਿਰਕਤ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
Punjab Weather: ਸੂਬੇ ‘ਚ ਕਈ ਥਾਵਾਂ ‘ਤੇ ਸੰਘਣੀ ਧੁੰਦ ਪੈਣ ਦੀ ਸੰਭਾਵਨਾ

Punjab Weather: ਸੂਬੇ ‘ਚ ਕਈ ਥਾਵਾਂ ‘ਤੇ ਸੰਘਣੀ ਧੁੰਦ ਪੈਣ ਦੀ ਸੰਭਾਵਨਾ

4 hours ago
Ind Vs NZ 2nd Test: ਪਹਿਲੇ ਦਿਨ ਦੀ ਖੇਡ ਖਤਮ

Ind Vs NZ 2nd Test: ਪਹਿਲੇ ਦਿਨ ਦੀ ਖੇਡ ਖਤਮ

4 hours ago
Punjab: ਪਾਕਿਸਤਾਨ ਗਏ ਸਿੱਖ ਜਥੇ ਦੇ ਤਿੰਨ ਲਾਪਤਾ ਹੋਏ ਸ਼ਰਧਾਲੂ ਮਿਲੇ

Punjab: ਪਾਕਿਸਤਾਨ ਗਏ ਸਿੱਖ ਜਥੇ ਦੇ ਤਿੰਨ ਲਾਪਤਾ ਹੋਏ ਸ਼ਰਧਾਲੂ ਮਿਲੇ

5 hours ago
Punjab: BSF ਨੇ ਭਾਰਤ-ਪਾਕਿ ਸਰਹੱਦ ‘ਤੇ ਪਾਕਿਸਤਾਨੀ ਘੁਸਪੈਠੀਏ ਨੂੰ ਕੀਤਾ ਢੇਰ

Punjab: BSF ਨੇ ਭਾਰਤ-ਪਾਕਿ ਸਰਹੱਦ ‘ਤੇ ਪਾਕਿਸਤਾਨੀ ਘੁਸਪੈਠੀਏ ਨੂੰ ਕੀਤਾ ਢੇਰ

5 hours ago
Hindi News
English News
Friday, November 27, 2026
No Result
View All Result
25 °c
Chandigarh
18 ° Sat
19 ° Sun
19 ° Mon
19 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੁੱਖ ਮੰਤਰੀ ਚੰਨੀ ਵੱਲੋਂ ਲੋਕਾਂ ਨੂੰ ਕਾਂਗਰਸ ਸਰਕਾਰ ਦੁਆਰਾ ਵੱਡੇ ਪੱਧਰ `ਤੇ ਕੀਤੇ ਵਿਕਾਸ ਕਾਰਜਾਂ ਵਿੱਚ ਭਰੋਸਾ ਕਰਨ ਦੀ ਅਪੀਲ

December 30, 2021
in ਖਬਰਾਂ, ਚੰਡੀਗੜ੍ਹ, ਪੰਜਾਬ
ਮੁੱਖ ਮੰਤਰੀ ਚੰਨੀ ਵੱਲੋਂ ਲੋਕਾਂ ਨੂੰ ਕਾਂਗਰਸ ਸਰਕਾਰ ਦੁਆਰਾ ਵੱਡੇ ਪੱਧਰ `ਤੇ ਕੀਤੇ ਵਿਕਾਸ ਕਾਰਜਾਂ ਵਿੱਚ ਭਰੋਸਾ ਕਰਨ ਦੀ ਅਪੀਲ

ਮੁੱਖ ਮੰਤਰੀ ਚੰਨੀ ਵੱਲੋਂ ਲੋਕਾਂ ਨੂੰ ਕਾਂਗਰਸ ਸਰਕਾਰ ਦੁਆਰਾ ਵੱਡੇ ਪੱਧਰ `ਤੇ ਕੀਤੇ ਵਿਕਾਸ ਕਾਰਜਾਂ ਵਿੱਚ ਭਰੋਸਾ ਕਰਨ ਦੀ ਅਪੀਲ
ਰਾਮਪੁਰਾ ਫੂਲ ਵਿਧਾਨ ਸਭਾ ਹਲਕੇ ਲਈ 10 ਕਰੋੜ ਰੁਪਏ ਦੇਣ ਦਾ ਐਲਾਨ

ਰਾਮਪੁਰਾ ਦੇ ਸਿਵਲ ਹਸਪਤਾਲ ਨੂੰ 24 ਘੰਟੇ ਟਰਾਮਾ ਸੈਂਟਰ ਨਾਲ ਅੱਪਗ੍ਰੇਡ ਕੀਤਾ ਜਾਵੇਗਾ

63.55 ਕਰੋੜ ਰੁਪਏ ਦੀ ਲਾਗਤ ਵਾਲੇ ਰੇਲਵੇ ਓਵਰ ਬ੍ਰਿਜ ਦਾ ਨੀਂਹ ਪੱਥਰ ਰੱਖਿਆ

105 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਵੈਟਰਨਰੀ ਸਾਇੰਸ ਕਾਲਜ ਦੀ ਇਮਾਰਤ ਕੀਤੀ ਸਮਰਪਿਤ

ਰਾਮਪੁਰਾ (ਬਠਿੰਡਾ), 30 ਦਸੰਬਰ (ਵਿਸ਼ਵ ਵਾਰਤਾ):-ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਲੋਕਾਂ ਨੂੰ ਕਾਂਗਰਸ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ `ਤੇ ਕੀਤੇ ਗਏ ਵਿਕਾਸ ਕਾਰਜਾਂ ਵਿੱਚ ਭਰੋਸਾ ਰੱਖਣ ਅਤੇ ਹਰ ਹਾਲਾਤ ਵਿੱਚ ਲੋਕਾਂ ਦੇ ਨਾਲ ਖੜ੍ਹਨ ਵਾਲੀ ਸਰਕਾਰ ਦੀ ਚੋਣ ਕਰਨ ਦਾ ਸੱਦਾ ਦਿੱਤਾ।

ਇੱਥੇ ਅਨਾਜ ਮੰਡੀ ਵਿਖੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਚੰਨੀ ਨੇ ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਦੇ ਸਰਵਪੱਖੀ ਵਿਕਾਸ ਲਈ 10 ਕਰੋੜ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਕੀਤਾ। ਇਸ ਤੋਂ ਇਲਾਵਾ ਲੋਕਾਂ ਦੀ ਲੰਬੇ ਸਮੇਂ ਤੋਂ ਲਟਕਦੀ ਆ ਰਹੀ ਮੰਗ ਨੂੰ ਪੂਰਾ ਕਰਦੇ ਹੋਏ ਮੁੱਖ ਮੰਤਰੀ ਚੰਨੀ ਨੇ ਸਿਵਲ ਹਸਪਤਾਲ-ਰਾਮਪੁਰਾ ਨੂੰ ਅਪਗ੍ਰੇਡ ਕਰਨ ਦਾ ਐਲਾਨ ਕੀਤਾ ਅਤੇ ਰਾਮਪੁਰਾ ਸਿਟੀ ਫਲਾਈਓਵਰ ਦਾ ਨੀਂਹ ਪੱਥਰ ਵੀ ਰੱਖਿਆ ਜਿਸ ਨਾਲ ਪੂਰੇ ਸ਼ਹਿਰ ਦੀ ਆਵਾਜਾਈ ਸੁਚਾਰੂ ਅਤੇ ਸੁਖਾਲੀ ਹੋ ਜਾਵੇਗੀ। ਇਹ ਫਲਾਈਓਵਰ ਰੇਲਵੇ ਸਟੇਸ਼ਨ ਅਤੇ ਗੀਤਾ ਭਵਨ ਰੋਡ ਵਿਚਕਾਰ 63.55 ਕਰੋੜ ਰੁਪਏ ਦੀ ਲਾਗਤ ਨਾਲ ਬਣਾਇਆ ਜਾਵੇਗਾ।

ਦਿੱਲੀ ਦੇ ਆਪਣੇ ਹਮਰੁਤਬਾ ਅਰਵਿੰਦ ਕੇਜਰੀਵਾਲ ਨੂੰ ਸੂਬੇ ਤੋਂ ਬਾਹਰਲਾ ਵਿਅਕਤੀ ਆਖਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਪੰਜਾਬ ਦੇ ਲੋਕ ਸਮਝਦਾਰ ਹਨ ਅਤੇ ਸੂਬੇ ਨੂੰ ਚਲਾਉਣ ਲਈ ਕਿਸੇ ਬਾਹਰੀ ਵਿਅਕਤੀ ਨੂੰ ਮੌਕਾ ਦੇਣ ਦੀ ਬਜਾਏ ਪੰਜਾਬੀ ਨੂੰ ਮੌਕਾ ਦੇਣਗੇ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਲੋਕ ਕੈਪਟਨ ਅਤੇ ਬਾਦਲ ਪਰਿਵਾਰ ਦੀ ਕਾਰਜਸ਼ੈਲੀ ਨੂੰ ਦੇਖ ਚੁੱਕੇ ਹਨ, ਪਰ ਹੁਣ ਸਮਾਂ ਉਸ ਸਰਕਾਰ ਨੂੰ ਵੋਟ ਪਾਉਣ ਦਾ ਹੈ ਜੋ ਸ਼ਾਂਤੀ, ਸਦਭਾਵਨਾ ਅਤੇ ਪੰਜਾਬ ਦਾ ਵਿਕਾਸ ਕਰਨ ਵਿੱਚ ਵਿਸ਼ਵਾਸ ਰੱਖਦੀ ਹੈ।

ਇਸ ਮੌਕੇ ਬੋਲਦਿਆਂ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਮੁੱਖ ਮੰਤਰੀ ਵਜੋਂ ਚੰਨੀ ਦੀ ਭੂਮਿਕਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਸਿਰਫ 90 ਦਿਨਾਂ ਵਿੱਚ 99 ਫੈਸਲੇ ਲਏ ਹਨ।

ਉਨ੍ਹਾਂ ਕਿਹਾ ਕਿ ਰਾਮਪੁਰਾ ਸ਼ਹਿਰ ਵਿੱਚ ਜਲਦੀ ਹੀ ਦੋ ਆਈ.ਟੀ.ਆਈਜ਼ ਬਣਨਗੀਆਂ, ਜਿਨ੍ਹਾਂ ਦਾ ਅੱਜ ਮੁੱਖ ਮੰਤਰੀ ਵੱਲੋਂ ਨੀਂਹ ਪੱਥਰ ਰੱਖਿਆ ਗਿਆ। 6 ਕਰੋੜ ਰੁਪਏ ਦੀ ਉਸਾਰੀ ਲਾਗਤ ਤੋਂ ਇਲਾਵਾ ਆਈ.ਟੀ.ਆਈਜ਼ ਲਈ ਲੋੜੀਂਦੇ ਬੁਨਿਆਦੀ ਢਾਂਚੇ ਦੀ ਖਰੀਦ `ਤੇ ਵੀ 3.6 ਕਰੋੜ ਰੁਪਏ ਖਰਚ ਕੀਤੇ ਜਾਣਗੇ।

ਮੰਤਰੀ ਨੇ ਇਹ ਵੀ ਕਿਹਾ ਕਿ ਗੁਰੂ ਗੋਬਿੰਦ ਸਿੰਘ ਰਿਫਾਈਨਰੀ-ਬਠਿੰਡਾ ਦੀ ਲੋੜ ਅਨੁਸਾਰ ਇਨ੍ਹਾਂ ਆਈ.ਟੀ.ਆਈਜ਼ ਵਿੱਚ ਕੋਰਸ ਕਰਵਾਏ ਜਾਣਗੇ ਤਾਂ ਜੋ ਇਸ ਖੇਤਰ ਦੇ ਨੌਜਵਾਨਾਂ ਨੂੰ ਰਿਫਾਈਨਰੀ ਵਿੱਚ ਨੌਕਰੀਆਂ ਮਿਲ ਸਕਣ।

ਇਸ ਮੌਕੇ ਸਾਬਕਾ ਮੰਤਰੀ ਅਤੇ ਰਾਮਪੁਰਾ ਤੋਂ ਵਿਧਾਇਕ ਗੁਰਪ੍ਰੀਤ ਸਿੰਘ ਕਾਂਗੜ ਨੇ ਵੀ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਚੰਨੀ ਅਸਲ ਵਿੱਚ ਆਮ ਆਦਮੀ ਦੇ ਦਿਲਾਂ ’ਤੇ ਰਾਜ ਕਰ ਰਹੇ ਹਨ ਅਤੇ ਅਸਲ ਵਿੱਚ ਆਮ ਆਦਮੀ ਹਨ। ਕਾਂਗੜ ਨੇ ਬਸਪਾ ਦੇ ਮੱਖਣ ਸਿੰਘ ਭਾਈਰੂਪਾ ਦਾ ਕਾਂਗਰਸ ਵਿੱਚ ਆਉਣ `ਤੇ ਸਵਾਗਤ ਵੀ ਕੀਤਾ। ਉਨ੍ਹਾਂ ਨੇ ਇਸ ਖਿੱਤੇ ਲਈ ਕਰੋੜਾਂ ਰੁਪਏ ਦੀਆਂ ਗ੍ਰਾਂਟਾਂ ਦੇਣ ਅਤੇ ਆਪਣੇ ਮੌਜੂਦਾ ਦੌਰੇ ਨੂੰ ਯਾਦਗਾਰ ਬਣਾਉਣ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ।

ਇਸ ਤੋਂ ਪਹਿਲਾਂ ਮੁੱਖ ਮੰਤਰੀ ਚੰਨੀ ਨੇ ਰਾਮਪੁਰਾ ਦੇ ਲੋਕਾਂ ਨੂੰ 105 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਵੈਟਰਨਰੀ ਸਾਇੰਸ ਕਾਲਜ ਦੀ ਇਮਾਰਤ ਵੀ ਸਮਰਪਿਤ ਕੀਤੀ। 67 ਏਕੜ ਦੇ ਖੇਤਰ ਵਿੱਚ ਬਣਿਆ ਕਾਲਜ ਪਸ਼ੂਆਂ ਦੀ ਦੇਖਭਾਲ ਦੇ ਖੇਤਰ ਵਿੱਚ ਵਧਦੀ ਮੰਗ ਨੂੰ ਪੂਰਾ ਕਰਨ ਲਈ ਤਜਰਬੇਕਾਰ ਵੈਟਰਨਰੀ ਮਾਹਰ ਤਿਆਰ ਕਰ ਰਿਹਾ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਫਰੀਦਕੋਟ ਤੋਂ ਸੰਸਦ ਮੈਂਬਰ ਮੁਹੰਮਦ ਸਦੀਕ ਅਤੇ ਜਲਾਲਾਬਾਦ ਤੋਂ ਵਿਧਾਇਕ ਰਵਿੰਦਰ ਆਵਲਾ ਤੋਂ ਇਲਾਵਾ ਡੀਸੀ ਬਠਿੰਡਾ ਅਰਵਿੰਦਪਾਲ ਸਿੰਘ ਸੰਧੂ, ਆਈਜੀ ਜਸਕਰਨ ਸਿੰਘ, ਐਸਐਸਪੀ ਅਜੈ ਮਲੂਜਾ, ਐਸਡੀਐਮ ਨਵਦੀਪ ਕੁਮਾਰ ਆਦਿ ਹਾਜ਼ਰ ਸਨ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਨੈਕਸਸ ਏਲਾਂਤੇ ਵਿੱਚ ਬਲੈਕ ਫ੍ਰਾਈਡੇ ਸੇਲ ਅੱਜ ਤੋਂ, 100 ਤੋਂ ਵੱਧ ਬ੍ਰਾਂਡਾਂ ’ਤੇ 50 ਫੀਸਦੀ ਤੱਕ ਛੋਟ

ਨੈਕਸਸ ਏਲਾਂਤੇ ਵਿੱਚ ਬਲੈਕ ਫ੍ਰਾਈਡੇ ਸੇਲ ਅੱਜ ਤੋਂ, 100 ਤੋਂ ਵੱਧ ਬ੍ਰਾਂਡਾਂ ’ਤੇ 50 ਫੀਸਦੀ ਤੱਕ ਛੋਟ

by Navjot
November 27, 2026
0

ਚੰਡੀਗੜ੍ਹ, 27 ਨਵੰਬਰ (ਵਿਸ਼ਵ ਵਾਰਤਾ) : ਬਲੈਕ ਫ੍ਰਾਈਡੇ ਹੁਣ ਸਿਰਫ਼ ਇੱਕ ਸੇਲ ਤੱਕ ਸੀਮਤ ਨਹੀਂ ਰਿਹਾ। ਇਹ ਭਾਰਤ ਦੇ ਪ੍ਰਚੂਨ...

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 27, 2026
0

ਚੰਡੀਗੜ੍ਹ, 27 ਨਵੰਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

Punjab: ਮਾਨਸਾ ਦੀ ਬੁਢਲਾਡਾ ਸੀਟ ਤੋਂ ਕਾਂਗਰਸ ’ਚ ਸ਼ਾਮਲ ਹੋਏ ਡਾ. ਨਿਸ਼ਾਨ ਸਿੰਘ

Punjab: ਮਾਨਸਾ ਦੀ ਬੁਢਲਾਡਾ ਸੀਟ ਤੋਂ ਕਾਂਗਰਸ ’ਚ ਸ਼ਾਮਲ ਹੋਏ ਡਾ. ਨਿਸ਼ਾਨ ਸਿੰਘ

by Ranjit Singh
November 27, 2026
0

Punjab: ਮਾਨਸਾ ਦੀ ਬੁਢਲਾਡਾ ਸੀਟ ਤੋਂ ਕਾਂਗਰਸ ’ਚ ਸ਼ਾਮਲ ਹੋਏ ਡਾ. ਨਿਸ਼ਾਨ ਸਿੰਘ - ਅਕਾਲੀ ਦਲ ਛੱਡ ਕੇ ਕਾਂਗਰਸ ’ਚ...

Punjab ਦੇ ਸਾਬਕਾ DGP ਭਾਰਤੀ ਰਾਸ਼ਟਰਵਾਦੀ ਪਾਰਟੀ ’ਚ ਹੋਏ ਸ਼ਾਮਲ

Punjab ਦੇ ਸਾਬਕਾ DGP ਭਾਰਤੀ ਰਾਸ਼ਟਰਵਾਦੀ ਪਾਰਟੀ ’ਚ ਹੋਏ ਸ਼ਾਮਲ

by Ranjit Singh
November 27, 2026
0

Punjab ਦੇ ਸਾਬਕਾ DGP ਭਾਰਤੀ ਰਾਸ਼ਟਰਵਾਦੀ ਪਾਰਟੀ ’ਚ ਹੋਏ ਸ਼ਾਮਲ ਚੰਡੀਗੜ੍ਹ, 27 ਨਵੰਬਰ 2026 (ਵਿਸ਼ਵ ਵਾਰਤਾ): 2027 ਦੀਆਂ ਵਿਧਾਨ ਸਭਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਨੈਕਸਸ ਏਲਾਂਤੇ ਵਿੱਚ ਬਲੈਕ ਫ੍ਰਾਈਡੇ ਸੇਲ ਅੱਜ ਤੋਂ, 100 ਤੋਂ ਵੱਧ ਬ੍ਰਾਂਡਾਂ ’ਤੇ 50 ਫੀਸਦੀ ਤੱਕ ਛੋਟ

ਨੈਕਸਸ ਏਲਾਂਤੇ ਵਿੱਚ ਬਲੈਕ ਫ੍ਰਾਈਡੇ ਸੇਲ ਅੱਜ ਤੋਂ, 100 ਤੋਂ ਵੱਧ ਬ੍ਰਾਂਡਾਂ ’ਤੇ 50 ਫੀਸਦੀ ਤੱਕ ਛੋਟ

by Navjot
November 27, 2026
0

ਚੰਡੀਗੜ੍ਹ, 27 ਨਵੰਬਰ (ਵਿਸ਼ਵ ਵਾਰਤਾ) : ਬਲੈਕ ਫ੍ਰਾਈਡੇ ਹੁਣ ਸਿਰਫ਼ ਇੱਕ ਸੇਲ ਤੱਕ ਸੀਮਤ ਨਹੀਂ ਰਿਹਾ। ਇਹ ਭਾਰਤ ਦੇ ਪ੍ਰਚੂਨ...

Most Popular

ਮਿਸਰ ਵਿੱਚ ਰੇਲ ਹਾਦਸੇ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਈ 7, 112 ਜ਼ਖ਼ਮੀ

ਮਿਸਰ ਵਿੱਚ ਰੇਲ ਹਾਦਸੇ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਈ 7, 112 ਜ਼ਖ਼ਮੀ

by Navjot
3 weeks ago
0

  ਕਾਹਿਰਾ, 9 ਨਵੰਬਰ (ਵਿਸ਼ਵ ਵਾਰਤਾ)  ਮਿਸਰ ਦੇ ਗੀਜ਼ਾ ਗਵਰਨੋਰੇਟ (ਪ੍ਰਾਂਤ) ਵਿੱਚ ਐਤਵਾਰ ਨੂੰ ਦੋ ਰੇਲਗੱਡੀਆਂ ਦੀ ਟੱਕਰ ਕਾਰਨ ਮਰਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 