• Latest
  • Trending
ਸਿਹਤ ਵਿਭਾਗ ਦੇ ਮਲਟੀਪਰਪਜ਼ ਮੁਲਾਜ਼ਮ ਨਵੇਂ ਸਾਲ ਵਾਲੇ ਦਿਨ ਤੋਂ ਜਾਣਗੇ ਭੁੱਖ ਹੜਤਾਲ ਤੇ

ਸਿਹਤ ਵਿਭਾਗ ਦੇ ਮਲਟੀਪਰਪਜ਼ ਮੁਲਾਜ਼ਮ ਨਵੇਂ ਸਾਲ ਵਾਲੇ ਦਿਨ ਤੋਂ ਜਾਣਗੇ ਭੁੱਖ ਹੜਤਾਲ ਤੇ

5 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

7 hours ago
ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

8 hours ago
ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

9 hours ago
ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

9 hours ago
ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

9 hours ago
ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

9 hours ago
 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

11 hours ago
ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

11 hours ago
NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

11 hours ago
ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

11 hours ago
ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

11 hours ago
Hindi News
English News
Monday, November 9, 2026
No Result
View All Result
18 °c
Chandigarh
22 ° Mon
22 ° Tue
23 ° Wed
22 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਿਹਤ ਵਿਭਾਗ ਦੇ ਮਲਟੀਪਰਪਜ਼ ਮੁਲਾਜ਼ਮ ਨਵੇਂ ਸਾਲ ਵਾਲੇ ਦਿਨ ਤੋਂ ਜਾਣਗੇ ਭੁੱਖ ਹੜਤਾਲ ਤੇ

December 31, 2021
in ਅਜੀਤਗੜ੍ਹ, ਸਿਆਸੀ, ਸਿਹਤ, ਖਬਰਾਂ, ਖੇਤੀਬਾੜੀ, ਚੰਡੀਗੜ੍ਹ, ਪੰਜਾਬ, ਪ੍ਰਸ਼ਾਸਨਿਕ
ਸਿਹਤ ਵਿਭਾਗ ਦੇ ਮਲਟੀਪਰਪਜ਼ ਮੁਲਾਜ਼ਮ ਨਵੇਂ ਸਾਲ ਵਾਲੇ ਦਿਨ ਤੋਂ ਜਾਣਗੇ ਭੁੱਖ ਹੜਤਾਲ ਤੇ

ਸਿਹਤ ਵਿਭਾਗ ਦੇ ਮਲਟੀਪਰਪਜ਼ ਮੁਲਾਜ਼ਮ ਨਵੇਂ ਸਾਲ ਵਾਲੇ ਦਿਨ ਤੋਂ ਜਾਣਗੇ ਭੁੱਖ ਹੜਤਾਲ ਤੇ

ਖਰੜ੍ਹ, 31 ਦਸੰਬਰ (ਵਿਸ਼ਵ ਵਾਰਤਾ )ਸਿਹਤ ਵਿਭਾਗ ਦੇ ਮਲਟੀਪਰਪਜ਼ ਹੈਲਥ ਵਰਕਰ ਮੇਲ ਫੀਮੇਲ ਅਤੇ ਹੈਲਥ ਸੁਪਰਵਾਈਜ਼ਰ ਮੇਲ ਫੀਮੇਲ ਲਾਗਾਤਾਰ 20ਦਸੰਬਰ ਤੋ ਆਪਣੀਆਂ ਮੰਗਾ ਸਬੰਧੀ ਸੰਘਰਸ ਕਰ ਰਾਹੇ ਹਨ ਇਸ ਸਬੰਧੀ 21ਦਸੰਬਰ ਨੁੰ ਖਰੜ ਵਿਖੇ ਮਹਾਰੈਲੀ ਕਰਨ ਉਪਰੰਤ ਮੁੱਖ ਮੰਤਰੀ ਪੰਜਾਬ ਦੀ ਰਹਾਇਸ ਤੱਕ ਮਾਰਚ ਕਰਨ ਉਪਰੰਤ 23ਦਸੰਬਰ ਨੁੰ ਮੁੱਖ ਮੰਤਰੀ ਦਫਤਰ ਵਿੱਚ ਪੈਨਲ ਮੀਟਿੰਗ ਹੋਈ ਸੀ ਉਸ ਮੀਟਿੰਗ ਵਿੱਚ ਮੁਲਾਜਮਾ ਦੇ ਦੇ ਕੱਟੇ ਭੱਤੇ ਸਫਰੀ ਭੱਤਾ ,ਐਫ ਟੀ ਏ ਵਰਦੀ ਭੱਤਾ ਡਾਈਟ ਭੱਤਾ ਤਰੁੰਤ ਬਹਾਲ ਕਰਨ ਤੇ ਸਹਿਮਤੀ ਬਣੀ ਸੀ ਇਸੇ ਤਰਾ 2016ਤੋ ਬਾਅਦ ਦੇ ਮੁਲਾਜਮਾ ਲਈ ਛੇਵੇ ਤਨਖਾਹ ਕਮਿਸਨ ਲਾਗੂ ਕਰਦੇ ਹੋਏ ਬਣਦੇ ਏਰੀਅਰ, ਏ ਸੀ ਪੀ ਸਕੀਮ4,9,14 ਸਾਲਾ ਲਾਗੂ ਕਰਨ ਤੇ ਵੀ ਸਹਿਮਤੀ ਬਣੀ ਕੰਟਰੇਕਟ ਤੇ ਕੰਮ ਕਰਦੇ ਮੁਲਾਜਮਾ ਨੁੰ ਐਕਟ ਵਿਚ ਪਾ ਕਿ ਰੈਗਲੁਰ ਕਰਨ ਦੀ ਹਾਮੀ ਭਰੀ ਸੀ ਪਰ ਹੁਣ ਤੱਕ ਇਹ ਮੰਨੀਆ ਮੰਗਾ ਦੇ ਪੱਤਰ ਜਾਰੀ ਨਹੀ ਹੋਏ ਚੋਣ ਜਾਬਤੇ ਦੇ ਨੇੜੇ ਹੋਣ ਕਾਰਨ ਮੁਲਾਜਮਾ ਵਿਚ ਵਿਆਪਕ ਡਰ ਅਤੇ ਰੋਸ ਹੈ ਇਸ ਸਬੰਧੀ ਜਥੇਬੰਦੀ ਦੇ ਸੁਬਾਈ ਕਨਵੀਨਰਾ ਜਸਵੀਰ ਕੋਰ ਮੂਨਕ ,ਗੁਰਪ੍ਰੀਤ ਸਿੰਘ ਮੰਗਵਾਲ, ਗੁਰਦੇਵ ਸਿੰਘ ਢਿਲੋ,ਕਸਮੀਰ ਕੋਰ ਨੇ ਕਿਹਾ ਕਿ ਸੰਘਰਸ ਨੁੰ ਤੇਜ ਕਰਦੇ ਹੋਏ 1ਜਨਵਰੀ ਤੋ ਮੁਲਾਜਮ ਸਾਰੀਆ ਸਰਕਾਰੀ ਸੰਸਥਾਵਾਂ ਵਿਚ ਅਣਮਿਥੇ ਸਮੇ ਲਈ ਸਵੇਰੇ ਤੋ ਲੈ ਕਿ ਦੁਪਹਿਰ3 ਵਜੇ ਤੱਕ ਹਰ ਰੋਜ ਭੁੱਖ ਹੜਤਾਲ ਸੁਰੂ ਕਰਨਗੇ ਇਸੇ ਦੋਰਾਨ ਜਿਲੇ ਵਿਚ ਪੰਜਾਬ ਸਰਕਾਰ ਦਾ ਕੋਈ ਮੰਤਰੀ/ਐਮ ਐਲ ਏ ਆਉਦਾ ਹੈ ਉਸ ਦਾ ਘਿਰਾਉ ਵੀ ਕੀਤਾ ਜਾਵੇਗਾ ਇਸ ਮੋਕੇ ਤੇ ਤਿ੍ਪਤਾ ਸਰਮਾ, ਜਗਤਾਰ ਜਜੀਰਾ ,ਲਖਵਿੰਦਰ ਕੋਰ ਜੋਹਲ ਨਰਿੰਦਰ ਸਰਮਾ,ਵਿਰਸਾ ਸਿੰਘ ਪੰਨੁੰ ਪ੍ਰਭਜੀਤ ਵੇਰਕਾ ,ਮਨਜੀਤ ਕੋਰ ਫਰੀਦਕੋਟ,ਮਨਜੀਤ ਕੋਰ ਗੁਰਦਾਸਪੁਰ, ਸੁਸਮਾ ਅਰੋੜਾ,ਰਾਜਵਿੰਦਰ ਕੋਰ ਜਲੰਧਰ ,ਅਵਤਾਰ ਗੰਢੂਆ,ਜਗਤਾਰ ਸੋਢੀ,ਮਨਦੀਪ ਸਿੰਘ ,ਸੁਖਜੀਤ ਸਿੰਘ ਸੇਖੋ,ਹਰਜਿੰਦਰ ਬਰਨਾਲਾ, ਪਰਮਜੀਤ ਕੋਰ ਬਰਨਾਲਾ, ਜਸਵਿੰਦਰ ਪੰਧੇਰ ,ਰਾਜਿੰਦਰ ਮੁਹਾਲੀ ,ਰਣਦੀਪ ਫਤਿਹਗੜ੍ਹ, ਜਗਤਾਰ ਸੋਢੀ ,ਅਮਨਦੀਪ ਧਾਰੜ,ਅੰਗਰੇਜ਼ ਔਲਖ,ਵਿਜੇ ਖੋਖਰ,ਦਲਬੀਰ ਸਿੰਘ ਰੈਣੂ ਤੋ ਇਲਾਵਾ ਹੋਰ ਆਗੂ ਹਾਜਰ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 8, 2026
0

ਚੰਡੀਗੜ੍ਹ, 8 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 8, 2026
0

ਚੰਡੀਗੜ੍ਹ, 8 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

by Navjot
November 8, 2026
0

      ਮਸਕਟ, 8 ਨਵੰਬਰ (ਵਿਸ਼ਵ ਵਾਰਤਾ) - ਅੰਡਰ-19 ਏਸ਼ੀਆ ਕੱਪ ਵਿੱਚ ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ...

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

by Navjot
November 8, 2026
0

  ਮੁੰਬਈ, 8 ਨਵੰਬਰ (ਵਿਸ਼ਵ ਵਾਰਤਾ) ਦੀਵਾਲੀ ਦੇ ਖਾਸ ਮੌਕੇ 'ਤੇ, ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਆਪਣੇ ਬੇਟੇ, ਵਿਹਾਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 8, 2026
0

ਚੰਡੀਗੜ੍ਹ, 8 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

ਭਾਰਤ ਸਮੁੰਦਰੀ ਆਵਾਜਾਈ, ਅਨਾਜ ਅਤੇ ਊਰਜਾ ਬਾਰੇ ਤਿੰਨ-ਨੁਕਾਤੀ ਯੋਜਨਾ ‘ਤੇ ਰੂਸ, ਯੂਕਰੇਨ ਅਤੇ ਯੂਰਪ ਨਾਲ ਮਿਲ ਕੇ ਕੰਮ ਕਰ ਰਿਹਾ ਹੈ: ਵਿਦੇਸ਼ ਮੰਤਰੀ ਜੈਸ਼ੰਕਰ

ਭਾਰਤ ਸਮੁੰਦਰੀ ਆਵਾਜਾਈ, ਅਨਾਜ ਅਤੇ ਊਰਜਾ ਬਾਰੇ ਤਿੰਨ-ਨੁਕਾਤੀ ਯੋਜਨਾ ‘ਤੇ ਰੂਸ, ਯੂਕਰੇਨ ਅਤੇ ਯੂਰਪ ਨਾਲ ਮਿਲ ਕੇ ਕੰਮ ਕਰ ਰਿਹਾ ਹੈ: ਵਿਦੇਸ਼ ਮੰਤਰੀ ਜੈਸ਼ੰਕਰ

by Navjot
1 week ago
0

  ਵਾਸ਼ਿੰਗਟਨ, 1 ਨਵੰਬਰ (ਵਿਸ਼ਵ ਵਾਰਤਾ) ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੇ ਕਿਹਾ ਹੈ ਕਿ ਭਾਰਤ, ਰੂਸ, ਯੂਕਰੇਨ ਅਤੇ ਯੂਰਪ ਨਾਲ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 