• Latest
  • Trending
ਮੁੱਖ ਮੰਤਰੀ ਚੰਨੀ ਵੱਲੋਂ ਸ਼ਹੀਦ ਲਾਂਸ ਨਾਇਕ ਜਸਬੀਰ ਸਿੰਘ ਦੇ ਪਰਿਵਾਰ ਲਈ 51 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ  ਗ੍ਰਾਂਟ ਅਤੇ ਇੱਕ ਮੈਂਬਰ ਨੂੰ ਨੌਕਰੀ ਦਾ ਐਲਾਨ

ਮੁੱਖ ਮੰਤਰੀ ਚੰਨੀ ਵੱਲੋਂ ਸ਼ਹੀਦ ਲਾਂਸ ਨਾਇਕ ਜਸਬੀਰ ਸਿੰਘ ਦੇ ਪਰਿਵਾਰ ਲਈ 51 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ  ਗ੍ਰਾਂਟ ਅਤੇ ਇੱਕ ਮੈਂਬਰ ਨੂੰ ਨੌਕਰੀ ਦਾ ਐਲਾਨ

5 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

7 hours ago
ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

8 hours ago
ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

9 hours ago
ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

9 hours ago
ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

9 hours ago
ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

9 hours ago
 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

11 hours ago
ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

11 hours ago
NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

11 hours ago
ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

11 hours ago
ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

11 hours ago
Hindi News
English News
Monday, November 9, 2026
No Result
View All Result
18 °c
Chandigarh
22 ° Mon
22 ° Tue
23 ° Wed
22 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੁੱਖ ਮੰਤਰੀ ਚੰਨੀ ਵੱਲੋਂ ਸ਼ਹੀਦ ਲਾਂਸ ਨਾਇਕ ਜਸਬੀਰ ਸਿੰਘ ਦੇ ਪਰਿਵਾਰ ਲਈ 51 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ  ਗ੍ਰਾਂਟ ਅਤੇ ਇੱਕ ਮੈਂਬਰ ਨੂੰ ਨੌਕਰੀ ਦਾ ਐਲਾਨ

December 31, 2021
in ADMINISTRATION, CRIME, ਸਿਆਸੀ, ਖਬਰਾਂ, ਚੰਡੀਗੜ੍ਹ, ਦਿੱਲੀ, ਪੰਜਾਬ, ਪ੍ਰਸ਼ਾਸਨਿਕ, ਰਾਸ਼ਟਰੀ
ਮੁੱਖ ਮੰਤਰੀ ਚੰਨੀ ਵੱਲੋਂ ਸ਼ਹੀਦ ਲਾਂਸ ਨਾਇਕ ਜਸਬੀਰ ਸਿੰਘ ਦੇ ਪਰਿਵਾਰ ਲਈ 51 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ  ਗ੍ਰਾਂਟ ਅਤੇ ਇੱਕ ਮੈਂਬਰ ਨੂੰ ਨੌਕਰੀ ਦਾ ਐਲਾਨ

ਮੁੱਖ ਮੰਤਰੀ ਚੰਨੀ ਵੱਲੋਂ ਸ਼ਹੀਦ ਲਾਂਸ ਨਾਇਕ ਜਸਬੀਰ ਸਿੰਘ ਦੇ ਪਰਿਵਾਰ ਲਈ 50 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ  ਗ੍ਰਾਂਟ ਅਤੇ ਇੱਕ ਮੈਂਬਰ ਨੂੰ ਨੌਕਰੀ ਦਾ ਐਲਾਨ

ਚੰਡੀਗੜ, 31 ਦਸੰਬਰ (ਵਿਸ਼ਵ ਵਾਰਤਾ) : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸ਼ੁੱਕਰਵਾਰ ਨੂੰ ਜੰਮੂ-ਕਸ਼ਮੀਰ ਦੇ ਜ਼ਿਲ੍ਹਾ ਕੁਲਗਾਮ ਦੇ ਅਨੰਤ ਨਾਗ ਇਲਾਕੇ ਵਿੱਚ ਦਹਿਸ਼ਤਗਰਦਾਂ ਖ਼ਿਲਾਫ਼ ਲੜਦਿਆਂ ਰਾਸ਼ਟਰ ਦੀ ਸੇਵਾ ਵਿੱਚ ਆਪਣੀ ਜਾਨ ਕੁਰਬਾਨ ਕਰਨ ਵਾਲੇ ਲਾਂਸ ਨਾਇਕ ਜਸਬੀਰ ਸਿੰਘ ਦੇ ਪਰਿਵਾਰ ਦੇ ਇੱਕ ਮੈਂਬਰ ਨੂੰ 50 ਲੱਖ ਰੁਪਏ ਅਤੇ ਇੱਕ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਹੈ।

ਬਹਾਦਰ ਸਿਪਾਹੀ ਦੇ ਦੁਖੀ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਦੇਸ਼ ਦੀ ਪ੍ਰਭੂਸੱਤਾ ਦੀ ਰਾਖੀ ਕਰਨ ਦੇ ਨਾਲ-ਨਾਲ ਇਸਦੀ ਏਕਤਾ ਅਤੇ ਅਖੰਡਤਾ ਦੀ ਰਾਖੀ ਲਈ ਆਪਣੀ ਜਾਨ ਦਾਅ ‘ਤੇ ਲਗਾਉਣ ਲਈ ਉਨ੍ਹਾਂ ਦਾ ਪੂਰਾ ਸਮਰਪਣ ਉਨ੍ਹਾਂ ਦੇ ਸਾਥੀਆਂ ਨੂੰ ਹੋਰ ਵੀ ਤਨਦੇਹੀ ਨਾਲ ਆਪਣੇ ਫਰਜ਼ ਨਿਭਾਉਣ ਲਈ ਪ੍ਰੇਰਿਤ ਕਰੇਗਾ।

ਜ਼ਿਕਰਯੋਗ ਹੈ ਕਿ ਜਸਬੀਰ ਸਿੰਘ ਜ਼ਿਲ੍ਹਾ ਤਰਨਤਾਰਨ ਦੇ ਪਿੰਡ ਵੈਣ  ਦਾ ਰਹਿਣ ਵਾਲਾ ਸੀ ਅਤੇ ਆਪਣੇ ਪਿੱਛੇ ਮਾਤਾ-ਪਿਤਾ, ਇੱਕ ਭਰਾ ਅਤੇ ਇੱਕ ਭੈਣ ਛੱਡ ਗਿਆ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 8, 2026
0

ਚੰਡੀਗੜ੍ਹ, 8 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 8, 2026
0

ਚੰਡੀਗੜ੍ਹ, 8 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

by Navjot
November 8, 2026
0

      ਮਸਕਟ, 8 ਨਵੰਬਰ (ਵਿਸ਼ਵ ਵਾਰਤਾ) - ਅੰਡਰ-19 ਏਸ਼ੀਆ ਕੱਪ ਵਿੱਚ ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ...

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

by Navjot
November 8, 2026
0

  ਮੁੰਬਈ, 8 ਨਵੰਬਰ (ਵਿਸ਼ਵ ਵਾਰਤਾ) ਦੀਵਾਲੀ ਦੇ ਖਾਸ ਮੌਕੇ 'ਤੇ, ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਆਪਣੇ ਬੇਟੇ, ਵਿਹਾਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 8, 2026
0

ਚੰਡੀਗੜ੍ਹ, 8 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

ਨੇਵੀ ਮੁਖੀ ਨੇ ਮਜ਼ਾਗਾਂਵ ਡੌਕ ਸ਼ਿਪ ਬਿਲਡਰਜ਼ ਲਿਮਿਟੇਡ ਦਾ ਕੀਤਾ ਦੌਰਾ ; ਆਉਣ ਵਾਲੇ ਪ੍ਰੋਜੈਕਟਾਂ ਲਈ ਤਿਆਰੀਆਂ ‘ਤੇ ਕੀਤੀ ਚਰਚਾ

ਨੇਵੀ ਮੁਖੀ ਨੇ ਮਜ਼ਾਗਾਂਵ ਡੌਕ ਸ਼ਿਪ ਬਿਲਡਰਜ਼ ਲਿਮਿਟੇਡ ਦਾ ਕੀਤਾ ਦੌਰਾ ; ਆਉਣ ਵਾਲੇ ਪ੍ਰੋਜੈਕਟਾਂ ਲਈ ਤਿਆਰੀਆਂ ‘ਤੇ ਕੀਤੀ ਚਰਚਾ

by Navjot
2 weeks ago
0

ਨੇਵੀ ਮੁਖੀ ਨੇ ਮਜ਼ਾਗਾਂਵ ਡੌਕ ਸ਼ਿਪ ਬਿਲਡਰਜ਼ ਲਿਮਿਟੇਡ ਦਾ ਕੀਤਾ ਦੌਰਾ ; ਆਉਣ ਵਾਲੇ ਪ੍ਰੋਜੈਕਟਾਂ ਲਈ ਤਿਆਰੀਆਂ ‘ਤੇ ਕੀਤੀ ਚਰਚਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 