ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਪੇਸ਼ ਕਰਨਗੇ ਆਪਣੀ ਸਰਕਾਰ ਦੇ 100 ਦਿਨਾਂ ਦਾ ਲੇਖਾ-ਜੋਖਾ
ਪ੍ਰੈਸ ਕਾਨਫਰੰਸ ਨੂੰ ਕਰਨਗੇ ਸੰਬੋਧਨ,ਪੜ੍ਹੋ ਕਿੰਨੇ ਵਜੇ ਤੇ ਕਿਥੇ ਹੋਵੇਗੀ ਪ੍ਰੈਸ ਕਾਨਫਰੰਸ
ਚੰਡੀਗੜ੍ਹ, 1 ਜਨਵਰੀ (ਵਿਸ਼ਵ ਵਾਰਤਾ)- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਬਾਅਦ ਦੁਪਹਿਰ 3 ਵਜੇ ਪ੍ਰੈੱਸ ਕਾਨਫਰੰਸ ਕਰਕੇ ਆਪਣੀ ਸਰਕਾਰ ਦੇ 100 ਦਿਨਾਂ ਦਾ ਲੇਖਾ-ਜੋਖਾ ਪੇਸ਼ ਕਰਨਗੇ।






















