• Latest
  • Trending
ਪੰਜਾਬ ਸਰਕਾਰ ਨੇ ਉਚੇਰੀ ਸਿੱਖਿਆ ਦੇ ਅਧਿਆਪਕ ਵਰਗ ਨੂੰ 7ਵੇਂ  ਯੂ ਜੀ ਸੀ ਤਨਖਾਹ ਸਕੇਲ ਦੇਣ ਤੋਂ ਇਨਕਾਰ ਕਰ ਕੇ ਵੱਡਾ ਧਰੋਹ ਕਮਾਇਆ : ਚਰਨਜੀਤ ਸਿੰਘ ਬਰਾੜ

5 years ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

5 minutes ago
Punjab: ਮਾਨਸਾ ਦੀ ਬੁਢਲਾਡਾ ਸੀਟ ਤੋਂ ਕਾਂਗਰਸ ’ਚ ਸ਼ਾਮਲ ਹੋਏ ਡਾ. ਨਿਸ਼ਾਨ ਸਿੰਘ

19 minutes ago
Punjab ਦੇ ਸਾਬਕਾ DGP ਭਾਰਤੀ ਰਾਸ਼ਟਰਵਾਦੀ ਪਾਰਟੀ ’ਚ ਹੋਏ ਸ਼ਾਮਲ

34 minutes ago
Entertainment: ਮਹਾਰਾਸ਼ਟਰ ਨਵਨਿਰਮਾਣ ਸੈਨਾ ਨੇ ਦਿਲਜੀਤ ਦੋਸਾਂਝ ਦੇ ਮੁੰਬਈ ਸ਼ੋਅ ਨੂੰ ਰੱਦ ਕਰਨ ਦੀ ਕੀਤੀ ਮੰਗ

56 minutes ago
Punjab ਸਰਕਾਰ ਵੱਲੋਂ ਗਊਸ਼ਾਲਾਵਾਂ ਲਈ 100 ਕਰੋੜ ਰੁਪਏ ਦੀ ਸਹਾਇਤਾ ਦਾ ਐਲਾਨ

1 hour ago
Punjab CM ਮਾਨ ਨੇ ਰੂਪਨਗਰ ਜ਼ਿਲ੍ਹੇ ਦੇ ਨਵਾਂ ਨੰਗਲ ਵਿਖੇ ਕਰਵਾਏ ਗਏ ਧਾਰਮਿਕ ਸਮਾਗਮ ‘ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ’ ‘ਚ ਕੀਤੀ ਸ਼ਿਰਕਤ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
Punjab Weather: ਸੂਬੇ ‘ਚ ਕਈ ਥਾਵਾਂ ‘ਤੇ ਸੰਘਣੀ ਧੁੰਦ ਪੈਣ ਦੀ ਸੰਭਾਵਨਾ

Ind Vs NZ 2nd Test: ਪਹਿਲੇ ਦਿਨ ਦੀ ਖੇਡ ਖਤਮ

4 hours ago
Punjab: ਪਾਕਿਸਤਾਨ ਗਏ ਸਿੱਖ ਜਥੇ ਦੇ ਤਿੰਨ ਲਾਪਤਾ ਹੋਏ ਸ਼ਰਧਾਲੂ ਮਿਲੇ

Punjab: BSF ਨੇ ਭਾਰਤ-ਪਾਕਿ ਸਰਹੱਦ ‘ਤੇ ਪਾਕਿਸਤਾਨੀ ਘੁਸਪੈਠੀਏ ਨੂੰ ਕੀਤਾ ਢੇਰ

Punjab: ਪੰਜਾਬ ਚੋਣਾਂ ਲਈ ਪੰਥਕ ਧਿਰਾਂ ਦੀ ਸਿਆਸੀ ਸਰਗਰਮੀ ਤੇਜ਼, ਦਸੰਬਰ ਦੇ ਪਹਿਲੇ ਹਫ਼ਤੇ ਗੱਠਜੋੜ ਦਾ ਐਲਾਨ ਸੰਭਵ

5 hours ago
Hindi News
English News
Friday, November 27, 2026
No Result
View All Result
25 °c
Chandigarh
18 ° Sat
19 ° Sun
19 ° Mon
19 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਸਰਕਾਰ ਨੇ ਉਚੇਰੀ ਸਿੱਖਿਆ ਦੇ ਅਧਿਆਪਕ ਵਰਗ ਨੂੰ 7ਵੇਂ  ਯੂ ਜੀ ਸੀ ਤਨਖਾਹ ਸਕੇਲ ਦੇਣ ਤੋਂ ਇਨਕਾਰ ਕਰ ਕੇ ਵੱਡਾ ਧਰੋਹ ਕਮਾਇਆ : ਚਰਨਜੀਤ ਸਿੰਘ ਬਰਾੜ

January 1, 2022
in ਖਬਰਾਂ, ਚੰਡੀਗੜ੍ਹ, ਪੰਜਾਬ, ਪਟਿਆਲਾ
ਪੰਜਾਬ ਸਰਕਾਰ ਨੇ ਉਚੇਰੀ ਸਿੱਖਿਆ ਦੇ ਅਧਿਆਪਕ ਵਰਗ ਨੂੰ 7ਵੇਂ  ਯੂ ਜੀ ਸੀ ਤਨਖਾਹ ਸਕੇਲ ਦੇਣ ਤੋਂ ਇਨਕਾਰ ਕਰ ਕੇ ਵੱਡਾ ਧਰੋਹ ਕਮਾਇਆ : ਚਰਨਜੀਤ ਸਿੰਘ ਬਰਾੜ
ਪੰਜਾਬ ਸਰਕਾਰ ਨੇ ਉਚੇਰੀ ਸਿੱਖਿਆ ਦੇ ਅਧਿਆਪਕ ਵਰਗ ਨੂੰ 7ਵੇਂ  ਯੂ ਜੀ ਸੀ ਤਨਖਾਹ ਸਕੇਲ ਦੇਣ ਤੋਂ ਇਨਕਾਰ ਕਰ ਕੇ ਵੱਡਾ ਧਰੋਹ ਕਮਾਇਆ : ਚਰਨਜੀਤ ਸਿੰਘ ਬਰਾੜ

ਪਟਿਆਲਾ, 1 ਜਨਵਰੀ  (ਵਿਸ਼ਵ ਵਾਰਤਾ) ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਸਰਕਾਰ ਦੀ ਉੱਚ ਸਿੱਖਿਆ ਪ੍ਰਤੀ ਅਪਣਾਈ ਕੁਰਖ਼ਤ ਪਹੁੰਚ ਤਹਿਤ ਯੂਨੀਵਰਸਿਟੀਆਂ ਤੇ ਕਾਲਜਾਂ ਦੇ ਅਧਿਆਪਕ ਵਰਗ ਨੂੰ 7ਵਾਂ ਯੂ.ਜੀ.ਸੀ. ਤਨਖਾਹ ਸਕੇਲ ਦੇਣ ਵਿੱਚ ਕੀਤੀ ਜਾ ਰਹੀ ਆਨਾਕਾਨੀ ਅਤੇ ਪੰਜਾਬ ਦੀ ਉੱਚ ਸਿੱਖਿਆ ਨੂੰ ਯੂ.ਜੀ.ਸੀ. ਤੋਂ ਡੀ-ਲਿੰਕ ਕਰਨ ਦੇ ਯਤਨਾਂ ਦੀ ਕਰੜੀ ਨਿਖੇਧੀ ਕੀਤੀ ਹੈ।
ਪਾਰਟੀ ਦੇ ਬੁਲਾਰੇ ਚਰਨਜੀਤ ਸਿੰਘ ਬਰਾੜ ਨੇ ਕਿਹਾ ਹੈ ਕਿ ਪਿਛਲੇ ਇੱਕ ਮਹੀਨੇ ਤੋਂ ਪੰਜਾਬ ਦੀਆਂ ਸਮੂਹ ਯੂਨੀਵਰਸਿਟੀਆਂ ਅਤੇ ਕਾਲਜਾਂ ਦੇ ਅਧਿਆਪਕ ਹੜਤਾਲ ’ਤੇ ਹਨ ਜਿਸ ਦੇ ਸਿੱਟੇ ਵਜੋਂ ਅਧਿਆਪਨ ਕਾਰਜ ਮੁਕੰਮਲ ਰੂਪ ’ਚ ਠੱਪ ਹੋ ਗਿਆ ਹੈ, ਵਿਦਿਆਰਥੀ ਪੜ੍ਹਾਈ ਤੋਂ ਵਾਂਝੇ ਰਹਿ ਰਹੇ ਹਨ ਪਰ ਸਰਕਾਰ ਕੁੰਭਕਰਨੀ ਨੀਂਦ ਸੁੱਤੀ ਪਈ ਹੈ। ਉਹਨਾਂ ਕਿਹਾ ਕਿ ਅਜਿਹਾ ਕਰ ਕੇ ਸਰਕਾਰ ਆਪਣੀ ਜ਼ਿੰਮੇਵਾਰੀ ਤੋਂ ਭੱਜ ਰਹੀ ਹੈ ਤੇ ਆਪਣੀ ਨਾਕਾਮੀ ਸਿੱਧ ਕਰ ਰਹੀ ਹੈ। ਉਹਨਾਂ ਕਿਹਾ ਕਿ ਯੂ.ਜੀ.ਸੀ. ਤੋਂ ਟੁੱਟ ਕੇ ਪੰਜਾਬ ਦਾ ਉੱਚ ਸਿੱਖਿਆ ਢਾਂਚਾ ਤਬਾਹ ਹੋ ਜਾਏਗਾ ਕਿਉਂਕਿ ਇਸ ਨਾਲ ਮੌਜੂਦਾ ਯੂਨੀਵਰਸਿਟੀਆਂ ਅਤੇ ਕਾਲਜ ਆਰਥਕ ਪੱਖੋਂ ਕੰਗਾਲ ਹੋ ਕੇ ਬੰਦ ਹੋ ਜਾਣਗੇ, ਖੋਜ ਕਾਰਜ ਬੰਦ ਹੋਣਗੇ, ਸਿੱਖਿਆ ਦਾ ਮੁਕੰਮਲ ਨਿੱਜੀਕਰਨ ਹੋ ਜਾਣ ਨਾਲ ਉੱਚ ਸਿੱਖਿਆ ਬੇਹੱਦ ਮਹਿੰਗੀ ਹੋ ਜਾਵੇਗੀ ਤੇ ਸਿੱਟੇ ਵਜੋਂ ਕੁਝ ਅਮੀਰ ਤਬਕੇ ਦੇ ਬੱਚਿਆਂ ਤੋਂ ਛੁੱਟ ਮੱਧਵਰਗ ਅਤੇ ਗਰੀਬ ਤਬਕੇ ਦੇ ਬੱਚਿਆਂ ਲਈ ਉੱਚ ਸਿੱਖਿਆ ਪਹੁੰਚ ਤੋਂ ਬਾਹਰ ਹੋ ਜਾਵੇਗੀ ਅਤੇ ਸਮਾਜ ਵਿੱਚ ਅਫ਼ਰਾ ਤਫ਼ਰੀ ਵਧੇਗੀ। ਉਹਨਾਂ ਕਿਹਾ ਕਿ ਕਾਂਗਰਸ ਸਰਕਾਰ ਅਜਿਹੀ ਖ਼ਤਰਨਾਕ ਅਤੇ ਤਬਾਹਕੁੰਨ ਖੇਡ ਤੋਂ ਗੁਰੇਜ਼ ਕਰੇ। ਉਹਨਾਂ ਕਿਹਾ ਕਿ ਸਸਤੀ ਸਿੱਖਿਆ ਪ੍ਰਦਾਨ ਕਰਨਾ ਸਰਕਾਰ ਦਾ ਮੁੱਢਲਾ ਫ਼ਰਜ਼ ਹੈ। ਉਹਨਾਂ ਕਿਹਾ ਕਿ ਜਦੋਂ ਮੁਲਕ ਦੇ ਸਾਰੇ ਸੂਬੇ ਯੂ.ਜੀ.ਸੀ. ਸਕੇਲ ਲਾਗੂ ਕਰ ਚੁੱਕੇ ਹਨ ਤਾਂ ਕੇਵਲ ਪੰਜਾਬ ਸਰਕਾਰ ਦੀ ਇਸ ਪ੍ਰਤੀ ਨਾਕਾਮੀ ਸਰਕਾਰ ਦੀ ਕਿਸੇ ਮੰਦ ਭਾਵਨਾ ਵੱਲ ਇਸ਼ਾਰਾ ਕਰਦੀ ਹੈ। ਉਹਨਾਂ ਕਿਹਾ ਕਿ ਜੇ ਕਰ ਸਰਕਾਰ ਨੇ ਤੁਰੰਤ ਸਕੇਲਾਂ ਸਮੇਤ ਅਧਿਆਪਕਾਂ ਦੀਆਂ ਸਾਰੀਆਂ ਮੰਗਾਂ ਨਾ ਮੰਨੀਆਂ ਤਾਂ ਅਕਾਲੀ ਦਲ ਤੇ ਬਸਪਾ ਗਠਜੋੜ ਦੀ ਸਰਕਾਰ ਆਉਣ ’ਤੇ ਕੈਬਨਿਟ ਮੀਟਿੰਗ ਵਿੱਚ ਇਹ ਸਾਰੀਆਂ ਮੰਗਾਂ ਪ੍ਰਵਾਨ ਕੀਤੀਆਂ ਜਾਣਗੀਆਂ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 27, 2026
0

ਚੰਡੀਗੜ੍ਹ, 27 ਨਵੰਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

Punjab: ਮਾਨਸਾ ਦੀ ਬੁਢਲਾਡਾ ਸੀਟ ਤੋਂ ਕਾਂਗਰਸ ’ਚ ਸ਼ਾਮਲ ਹੋਏ ਡਾ. ਨਿਸ਼ਾਨ ਸਿੰਘ

Punjab: ਮਾਨਸਾ ਦੀ ਬੁਢਲਾਡਾ ਸੀਟ ਤੋਂ ਕਾਂਗਰਸ ’ਚ ਸ਼ਾਮਲ ਹੋਏ ਡਾ. ਨਿਸ਼ਾਨ ਸਿੰਘ

by Ranjit Singh
November 27, 2026
0

Punjab: ਮਾਨਸਾ ਦੀ ਬੁਢਲਾਡਾ ਸੀਟ ਤੋਂ ਕਾਂਗਰਸ ’ਚ ਸ਼ਾਮਲ ਹੋਏ ਡਾ. ਨਿਸ਼ਾਨ ਸਿੰਘ - ਅਕਾਲੀ ਦਲ ਛੱਡ ਕੇ ਕਾਂਗਰਸ ’ਚ...

Punjab ਦੇ ਸਾਬਕਾ DGP ਭਾਰਤੀ ਰਾਸ਼ਟਰਵਾਦੀ ਪਾਰਟੀ ’ਚ ਹੋਏ ਸ਼ਾਮਲ

Punjab ਦੇ ਸਾਬਕਾ DGP ਭਾਰਤੀ ਰਾਸ਼ਟਰਵਾਦੀ ਪਾਰਟੀ ’ਚ ਹੋਏ ਸ਼ਾਮਲ

by Ranjit Singh
November 27, 2026
0

Punjab ਦੇ ਸਾਬਕਾ DGP ਭਾਰਤੀ ਰਾਸ਼ਟਰਵਾਦੀ ਪਾਰਟੀ ’ਚ ਹੋਏ ਸ਼ਾਮਲ ਚੰਡੀਗੜ੍ਹ, 27 ਨਵੰਬਰ 2026 (ਵਿਸ਼ਵ ਵਾਰਤਾ): 2027 ਦੀਆਂ ਵਿਧਾਨ ਸਭਾ...

Entertainment: ਮਹਾਰਾਸ਼ਟਰ ਨਵਨਿਰਮਾਣ ਸੈਨਾ ਨੇ ਦਿਲਜੀਤ ਦੋਸਾਂਝ ਦੇ ਮੁੰਬਈ ਸ਼ੋਅ ਨੂੰ ਰੱਦ ਕਰਨ ਦੀ ਕੀਤੀ ਮੰਗ

Entertainment: ਮਹਾਰਾਸ਼ਟਰ ਨਵਨਿਰਮਾਣ ਸੈਨਾ ਨੇ ਦਿਲਜੀਤ ਦੋਸਾਂਝ ਦੇ ਮੁੰਬਈ ਸ਼ੋਅ ਨੂੰ ਰੱਦ ਕਰਨ ਦੀ ਕੀਤੀ ਮੰਗ

by Ranjit Singh
November 27, 2026
0

Entertainment: ਮਹਾਰਾਸ਼ਟਰ ਨਵਨਿਰਮਾਣ ਸੈਨਾ ਨੇ ਦਿਲਜੀਤ ਦੋਸਾਂਝ ਦੇ ਮੁੰਬਈ ਸ਼ੋਅ ਨੂੰ ਰੱਦ ਕਰਨ ਦੀ ਕੀਤੀ ਮੰਗ ਚੰਡੀਗੜ੍ਹ, 27 ਨਵੰਬਰ 2026...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 27, 2026
0

ਚੰਡੀਗੜ੍ਹ, 27 ਨਵੰਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

Most Popular

Punjab Election 2027: ‘ਆਪ’ ਨੇ ਖਿੱਚੀ ਤਿਆਰੀ, ਦਿੱਲੀ ’ਚ ਅਹਿਮ ਮੀਟਿੰਗ ਅੱਜ

Punjab Election 2027: ‘ਆਪ’ ਨੇ ਖਿੱਚੀ ਤਿਆਰੀ, ਦਿੱਲੀ ’ਚ ਅਹਿਮ ਮੀਟਿੰਗ ਅੱਜ

by Ranjit Singh
4 weeks ago
0

Punjab Election 2027: ‘ਆਪ’ ਨੇ ਖਿੱਚੀ ਤਿਆਰੀ, ਦਿੱਲੀ ’ਚ ਅਹਿਮ ਮੀਟਿੰਗ ਅੱਜ – ਕਈ ਪੁਰਾਣੇ ਚਿਹਰਿਆਂ ਨੂੰ ਦਿੱਤੀ ਜਾ ਸਕਦੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 