• Latest
  • Trending
ਆਪਣੇ ਝੂਠੇ ਐਲਾਨਾਂ ਦਾ ਖ਼ਦ ਹੀ ਪਰਦਾਫ਼ਾਸ਼ ਕਰਨ ਲੱਗੇ ਮੁੱਖ ਮੰਤਰੀ ਚੰਨੀ: ਹਰਪਾਲ ਸਿੰਘ ਚੀਮਾ

ਆਪਣੇ ਝੂਠੇ ਐਲਾਨਾਂ ਦਾ ਖ਼ਦ ਹੀ ਪਰਦਾਫ਼ਾਸ਼ ਕਰਨ ਲੱਗੇ ਮੁੱਖ ਮੰਤਰੀ ਚੰਨੀ: ਹਰਪਾਲ ਸਿੰਘ ਚੀਮਾ

5 years ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

5 minutes ago
Punjab: ਮਾਨਸਾ ਦੀ ਬੁਢਲਾਡਾ ਸੀਟ ਤੋਂ ਕਾਂਗਰਸ ’ਚ ਸ਼ਾਮਲ ਹੋਏ ਡਾ. ਨਿਸ਼ਾਨ ਸਿੰਘ

Punjab: ਮਾਨਸਾ ਦੀ ਬੁਢਲਾਡਾ ਸੀਟ ਤੋਂ ਕਾਂਗਰਸ ’ਚ ਸ਼ਾਮਲ ਹੋਏ ਡਾ. ਨਿਸ਼ਾਨ ਸਿੰਘ

19 minutes ago
Punjab ਦੇ ਸਾਬਕਾ DGP ਭਾਰਤੀ ਰਾਸ਼ਟਰਵਾਦੀ ਪਾਰਟੀ ’ਚ ਹੋਏ ਸ਼ਾਮਲ

Punjab ਦੇ ਸਾਬਕਾ DGP ਭਾਰਤੀ ਰਾਸ਼ਟਰਵਾਦੀ ਪਾਰਟੀ ’ਚ ਹੋਏ ਸ਼ਾਮਲ

33 minutes ago
Entertainment: ਮਹਾਰਾਸ਼ਟਰ ਨਵਨਿਰਮਾਣ ਸੈਨਾ ਨੇ ਦਿਲਜੀਤ ਦੋਸਾਂਝ ਦੇ ਮੁੰਬਈ ਸ਼ੋਅ ਨੂੰ ਰੱਦ ਕਰਨ ਦੀ ਕੀਤੀ ਮੰਗ

Entertainment: ਮਹਾਰਾਸ਼ਟਰ ਨਵਨਿਰਮਾਣ ਸੈਨਾ ਨੇ ਦਿਲਜੀਤ ਦੋਸਾਂਝ ਦੇ ਮੁੰਬਈ ਸ਼ੋਅ ਨੂੰ ਰੱਦ ਕਰਨ ਦੀ ਕੀਤੀ ਮੰਗ

56 minutes ago
Punjab ਸਰਕਾਰ ਵੱਲੋਂ ਗਊਸ਼ਾਲਾਵਾਂ ਲਈ 100 ਕਰੋੜ ਰੁਪਏ ਦੀ ਸਹਾਇਤਾ ਦਾ ਐਲਾਨ

Punjab ਸਰਕਾਰ ਵੱਲੋਂ ਗਊਸ਼ਾਲਾਵਾਂ ਲਈ 100 ਕਰੋੜ ਰੁਪਏ ਦੀ ਸਹਾਇਤਾ ਦਾ ਐਲਾਨ

1 hour ago
Punjab CM ਮਾਨ ਨੇ ਰੂਪਨਗਰ ਜ਼ਿਲ੍ਹੇ ਦੇ ਨਵਾਂ ਨੰਗਲ ਵਿਖੇ ਕਰਵਾਏ ਗਏ ਧਾਰਮਿਕ ਸਮਾਗਮ ‘ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ’ ‘ਚ ਕੀਤੀ ਸ਼ਿਰਕਤ

Punjab CM ਮਾਨ ਨੇ ਰੂਪਨਗਰ ਜ਼ਿਲ੍ਹੇ ਦੇ ਨਵਾਂ ਨੰਗਲ ਵਿਖੇ ਕਰਵਾਏ ਗਏ ਧਾਰਮਿਕ ਸਮਾਗਮ ‘ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ’ ‘ਚ ਕੀਤੀ ਸ਼ਿਰਕਤ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
Punjab Weather: ਸੂਬੇ ‘ਚ ਕਈ ਥਾਵਾਂ ‘ਤੇ ਸੰਘਣੀ ਧੁੰਦ ਪੈਣ ਦੀ ਸੰਭਾਵਨਾ

Punjab Weather: ਸੂਬੇ ‘ਚ ਕਈ ਥਾਵਾਂ ‘ਤੇ ਸੰਘਣੀ ਧੁੰਦ ਪੈਣ ਦੀ ਸੰਭਾਵਨਾ

3 hours ago
Ind Vs NZ 2nd Test: ਪਹਿਲੇ ਦਿਨ ਦੀ ਖੇਡ ਖਤਮ

Ind Vs NZ 2nd Test: ਪਹਿਲੇ ਦਿਨ ਦੀ ਖੇਡ ਖਤਮ

4 hours ago
Punjab: ਪਾਕਿਸਤਾਨ ਗਏ ਸਿੱਖ ਜਥੇ ਦੇ ਤਿੰਨ ਲਾਪਤਾ ਹੋਏ ਸ਼ਰਧਾਲੂ ਮਿਲੇ

Punjab: ਪਾਕਿਸਤਾਨ ਗਏ ਸਿੱਖ ਜਥੇ ਦੇ ਤਿੰਨ ਲਾਪਤਾ ਹੋਏ ਸ਼ਰਧਾਲੂ ਮਿਲੇ

4 hours ago
Punjab: BSF ਨੇ ਭਾਰਤ-ਪਾਕਿ ਸਰਹੱਦ ‘ਤੇ ਪਾਕਿਸਤਾਨੀ ਘੁਸਪੈਠੀਏ ਨੂੰ ਕੀਤਾ ਢੇਰ

Punjab: BSF ਨੇ ਭਾਰਤ-ਪਾਕਿ ਸਰਹੱਦ ‘ਤੇ ਪਾਕਿਸਤਾਨੀ ਘੁਸਪੈਠੀਏ ਨੂੰ ਕੀਤਾ ਢੇਰ

4 hours ago
Punjab: ਪੰਜਾਬ ਚੋਣਾਂ ਲਈ ਪੰਥਕ ਧਿਰਾਂ ਦੀ ਸਿਆਸੀ ਸਰਗਰਮੀ ਤੇਜ਼, ਦਸੰਬਰ ਦੇ ਪਹਿਲੇ ਹਫ਼ਤੇ ਗੱਠਜੋੜ ਦਾ ਐਲਾਨ ਸੰਭਵ

Punjab: ਪੰਜਾਬ ਚੋਣਾਂ ਲਈ ਪੰਥਕ ਧਿਰਾਂ ਦੀ ਸਿਆਸੀ ਸਰਗਰਮੀ ਤੇਜ਼, ਦਸੰਬਰ ਦੇ ਪਹਿਲੇ ਹਫ਼ਤੇ ਗੱਠਜੋੜ ਦਾ ਐਲਾਨ ਸੰਭਵ

5 hours ago
Hindi News
English News
Friday, November 27, 2026
No Result
View All Result
25 °c
Chandigarh
18 ° Sat
19 ° Sun
19 ° Mon
19 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਆਪਣੇ ਝੂਠੇ ਐਲਾਨਾਂ ਦਾ ਖ਼ਦ ਹੀ ਪਰਦਾਫ਼ਾਸ਼ ਕਰਨ ਲੱਗੇ ਮੁੱਖ ਮੰਤਰੀ ਚੰਨੀ: ਹਰਪਾਲ ਸਿੰਘ ਚੀਮਾ

January 1, 2022
in ਖਬਰਾਂ, ਚੰਡੀਗੜ੍ਹ, ਪੰਜਾਬ
ਆਪਣੇ ਝੂਠੇ ਐਲਾਨਾਂ ਦਾ ਖ਼ਦ ਹੀ ਪਰਦਾਫ਼ਾਸ਼ ਕਰਨ ਲੱਗੇ ਮੁੱਖ ਮੰਤਰੀ ਚੰਨੀ: ਹਰਪਾਲ ਸਿੰਘ ਚੀਮਾ

ਆਪਣੇ ਝੂਠੇ ਐਲਾਨਾਂ ਦਾ ਖ਼ਦ ਹੀ ਪਰਦਾਫ਼ਾਸ਼ ਕਰਨ ਲੱਗੇ ਮੁੱਖ ਮੰਤਰੀ ਚੰਨੀ: ਹਰਪਾਲ ਸਿੰਘ ਚੀਮਾ

– 36 ਹਜ਼ਾਰ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਮਾਮਲਾ

– ਕਿਹਾ, ਰਾਜ ਭਵਨ ਮੂਹਰੇ ਧਰਨਾ ਲਾਉਣ ਦੀ ਥਾਂ ਚੰਨੀ ਅਸਤੀਫ਼ਾ ਦੇਣ

– ਮੁਲਾਜ਼ਮ ਪੱਕੇ ਕਰਨ ਵਾਲੇ ਝੂਠੇ ਬੋਰਡਾਂ ‘ਤੇ ਖਰਚ ਕਰੋੜਾਂ ਰੁਪਏ ਦੀ ਭਰਪਾਈ ਆਪਣੀ ਜੇਬ ‘ਚੋਂ ਕਰਨ ਚੰਨੀ, ਲੋਕਾਂ ਤੋਂ ਮੁਆਫ਼ੀ ਵੀ ਮੰਗਣ: ‘ਆਪ’

ਚੰਡੀਗੜ, 1 ਜਨਵਰੀ 2022 : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਪਣੇ ਫ਼ੋਕੇ ਐਲਾਨਾਂ ਦੀ ਜ਼ਮੀਨੀ ਹਕੀਕਤ ਕਬੂਲ ਕਰਨ ਲੱਗ ਪਏ ਹਨ। ਚੀਮਾ ਮੁਤਾਬਕ ਚੰਨੀ ਕੈਬਨਿਟ ਵੱਲੋਂ ਸੂਬੇ ਦੇ 36,000 ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਹਕੀਕਤ ਦਾ ਸ਼ਨੀਵਾਰ ਨੂੰ ਮੁੱਖ ਮੰਤਰੀ ਚੰਨੀ ਨੇ ਹੀ ਪਰਦਾਫ਼ਾਸ਼ ਕਰ ਦਿੱਤਾ ਹੈ।
ਸ਼ਨੀਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਚੰਨੀ ਨੂੰ ਅੱਜ ਜਨਤਕ ਤੌਰ ‘ਤੇ ਸੱਚ ਬੋਲਣਾ ਪੈ ਗਿਆ ਹੈ ਕਿ 36,000 ਕੱਚੇ ਮੁਲਾਜ਼ਮ ਪੱਕੇ ਨਹੀਂ ਹੋਏ। ਅਸੀਂ (ਆਮ ਆਦਮੀ ਪਾਰਟੀ) ਕਹਿੰਦੇ ਆ ਰਹੇ ਹਾਂ ਕਿ ਕੱਚੇ ਮੁਲਾਜ਼ਮ ਪੱਕੇ ਨਹੀਂ ਹੋਏ। ਚੀਮਾ ਨੇ ਕਿਹਾ ਕਿ ‘ਆਪ’ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਮੁੱਖ ਮੰਤਰੀ ਚੰਨੀ ਅਤੇ ਸਮੁੱਚੀ ਕਾਂਗਰਸ ਸਰਕਾਰ ਨੂੰ ਖੁੱਲੀ ਚੁਣੌਤੀ ਦਿੰਦੇ ਆ ਰਹੇ ਹਨ ਕਿ 36 ਹਜ਼ਾਰ ਤਾਂ ਦੂਰ ਸਿਰਫ਼ 36 ਮੁਲਾਜ਼ਮਾਂ ਦੇ ਨਾਂਅ ਹੀ ਦੱਸ ਦੇਣ, ਜਿਨਾਂ ਦੀਆਂ ਸੇਵਾਵਾਂ ਚੰਨੀ ਸਰਕਾਰ ਨੇ ਪੱਕੀਆਂ ਕੀਤੀਆਂ ਹੋਣ।
ਹਰਪਾਲ ਸਿੰਘ ਚੀਮਾ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਅੱਜ ਤੱਕ ਦਾ ਸਭ ਤੋਂ ਕਮਜ਼ੋਰ ਮੁੱਖ ਮੰਤਰੀ ਕਰਾਰ ਦਿੰਦੇ ਹੋਏ ਕਿਹਾ ਕਿ ਚੰਨੀ ਦੀ ‘ਫੈਂਕੂ ਆਦਤ’ ਨੂੰ ਭਾਂਪ ਕੇ ਸੂਬੇ ਦੀ ਅਫ਼ਸਰਸ਼ਾਹੀ ਵੀ ਚੰਨੀ ਦੇ ਕੰਟਰੋਲ ਵਿੱਚ ਨਹੀਂ ਰਹੀ, ਜਦਕਿ ਕੁਰਸੀ ਦੇ ਕਾਟੋ- ਕਲੇਸ਼ ਕਾਰਨ ਕਾਂਗਰਸੀ ਵਿਧਾਇਕ ਅਤੇ ਵਜ਼ੀਰ ਪਹਿਲੇ ਦਿਨ ਤੋਂ ਵੀ ਬੇਕਾਬੂ ਚਲੇ ਆ ਰਹੇ ਹਨ।
ਚੀਮਾ ਨੇ ਕਿਹਾ ਕਿ ਜੇਕਰ ਮੁੱਖ ਮੰਤਰੀ ਨੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਪ੍ਰੀਕਿਰਿਆ ਗੰਭੀਰਤਾ ਅਤੇ ਸਹੀ ਨੀਤੀ- ਨੀਅਤ ਨਾਲ ਅੱਗੇ ਵਧਾਈ ਹੁੰਦੀ ਤਾਂ ਪੰਜਾਬ ਦੇ ਰਾਜਪਾਲ ਵੱਲੋਂ ਇਹ ਫਾਇਲ ਲਟਕਾਉਣ ਦਾ ਕੋਈ ਠੋਸ ਕਾਰਨ ਨਹੀਂ ਰਹਿ ਜਾਂਦਾ। ਉਨਾਂ ਕਿਹਾ ਕਿ ਅੱਜ ਚੰਨੀ ਸਫ਼ਾਈ ਦੇ ਰਹੇ ਹਨ ਕਿ ਪੰਜਾਬ ਦੇ ਰਾਜਪਾਲ 36 ਹਜ਼ਾਰ ਕੱਚੇ ਕਰਮਚਾਰੀਆਂ ਨੂੰ ਪੱਕੇ ਕਰਨ ਦੀ ਫ਼ਾਇਲ ‘ਤੇ ਦਸਤਖ਼ਤ ਨਹੀਂ ਕਰ ਰਹੇ, ਜੇਕਰ ਅਜਿਹਾ ਨਾ ਕੀਤਾ ਤਾਂ ਉਹ ਪੂਰੀ ਕੈਬਨਿਟ ਸਮੇਤ ਪੰਜਾਬ ਰਾਜ ਭਵਨ (ਰਾਜਪਾਲ ਨਿਵਾਸ) ਮੂਹਰੇ ਧਰਨਾ ਲਾਉਣਗੇ। ਚੀਮਾ ਨੇ ਸਵਾਲ ਕੀਤਾ ਕਿ ਉਸ ਸਰਕਾਰ ਵੱਲੋਂ ਕੀ ਧਰਨਾ ਲਾਉਣ ਨਾਲ ਮਸਲਾ ਹੱਲ ਹੋ ਜਾਵੇਗਾ, ਜਿਸ ਵਿਰੁੱਧ ਪੂਰੇ ਪੰਜਾਬ ਵਿੱਚ ਰੋਸ ਧਰਨੇ ਲੱਗ ਰਹੇ ਹਨ? ਸਵਾਲ ਇਹ ਉਠੇਗਾ ਕਿ ਜੋ ਸਰਕਾਰ ਸੂਬੇ ਭਰ ਵਿੱਚ ਵੱਖ- ਵੱਖ ਵਰਗਾਂ ਵੱਲੋਂ ਲਾਏ ਜਾ ਰਹੇ ਰੋਸ ਧਰਨਿਆਂ ਨੂੰ ਗੰਭੀਰਤਾ ਨਾਲ ਨਹੀਂ ਲੈ ਰਹੀ, ਉਲਟਾ ਧਰਨਾਕਾਰੀਆਂ ਉਤੇ ਲਾਠੀਚਾਰਜ ਅਤੇ ਕੇਸ ਦਰਜ ਕਰਦੀ ਹੈ, ਉਸ ਸਰਕਾਰ ਵੱਲੋਂ ਲਾਏ ਧਰਨੇ ਨੂੰ ਰਾਜਪਾਲ ਪੰਜਾਬ ਕਿੰਨਾ ਕੁ ਗੰਭੀਰਤਾ ਨਾਲ ਲੈਣਗੇ?
ਹਰਪਾਲ ਸਿੰਘ ਚੀਮਾ ਨੇ ਮੁੱਖ ਮੰਤਰੀ ਚੰਨੀ ਨੂੰ ਸਲਾਹ ਦਿੱਤੀ ਕਿ ਉਨਾਂ ਦੇ ਫ਼ੋਕੇ ਐਲਾਨਾਂ ਦੀ ਪੋਲ ਖੁੱਲ ਚੁੱਕੀ ਹੈ, ਇਸ ਲਈ ਉਨਾਂ ਨੂੰ ਰਾਜ ਭਵਨ ਮੂਹਰੇ ਧਰਨਾ ਲਾਉਣ ਦੀ ਥਾਂ ਨੈਤਿਕਤਾ ਦੇ ਆਧਾਰ ‘ਤੇ ਤੁਰੰਤ ਅਸਤੀਫ਼ਾ ਦੇਣਾ ਚਾਹੀਦਾ ਹੈ ਅਤੇ 36 ਹਜ਼ਾਰ ਮੁਲਾਜ਼ਮ ਪੱਕੇ ਕਰਨ ਸੰਬੰਧੀ ਪੂਰੇ ਪੰਜਾਬ ‘ਚ ਲਾਏ ਬੋਰਡਾਂ ‘ਤੇ ਹੋਏ ਸਰਕਾਰੀ ਖ਼ਰਚ ਦੀ ਭਰਪਾਈ ਆਪਣੀ ਜੇਬ ‘ਚੋਂ ਭਰ ਕੇ ਪੰਜਾਬ ਦੀ ਜਨਤਾ ਕੋਲੋਂ ਮੁਆਫ਼ੀ ਮੰਗਣੀ ਚਾਹੀਦੀ ਹੈ। ਚੀਮਾ ਨੇ ਕਿਹਾ ਕਿ ਚੰਨੀ ਵੱਲੋਂ 100 ਦਿਨਾਂ ‘ਚ 100 ਕੰਮ ਕਰਨ ਦੇ ਦਾਅਵਿਆਂ ਦੀ ਜ਼ਮੀਨੀ ਹਕੀਕਤ ਵੀ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਵਰਗੇ ਝੂਠੇ ਐਲਾਨ ਦੀ ਤਰਾਂ ਹੀ ਹੈ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 27, 2026
0

ਚੰਡੀਗੜ੍ਹ, 27 ਨਵੰਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

Punjab: ਮਾਨਸਾ ਦੀ ਬੁਢਲਾਡਾ ਸੀਟ ਤੋਂ ਕਾਂਗਰਸ ’ਚ ਸ਼ਾਮਲ ਹੋਏ ਡਾ. ਨਿਸ਼ਾਨ ਸਿੰਘ

Punjab: ਮਾਨਸਾ ਦੀ ਬੁਢਲਾਡਾ ਸੀਟ ਤੋਂ ਕਾਂਗਰਸ ’ਚ ਸ਼ਾਮਲ ਹੋਏ ਡਾ. ਨਿਸ਼ਾਨ ਸਿੰਘ

by Ranjit Singh
November 27, 2026
0

Punjab: ਮਾਨਸਾ ਦੀ ਬੁਢਲਾਡਾ ਸੀਟ ਤੋਂ ਕਾਂਗਰਸ ’ਚ ਸ਼ਾਮਲ ਹੋਏ ਡਾ. ਨਿਸ਼ਾਨ ਸਿੰਘ - ਅਕਾਲੀ ਦਲ ਛੱਡ ਕੇ ਕਾਂਗਰਸ ’ਚ...

Punjab ਦੇ ਸਾਬਕਾ DGP ਭਾਰਤੀ ਰਾਸ਼ਟਰਵਾਦੀ ਪਾਰਟੀ ’ਚ ਹੋਏ ਸ਼ਾਮਲ

Punjab ਦੇ ਸਾਬਕਾ DGP ਭਾਰਤੀ ਰਾਸ਼ਟਰਵਾਦੀ ਪਾਰਟੀ ’ਚ ਹੋਏ ਸ਼ਾਮਲ

by Ranjit Singh
November 27, 2026
0

Punjab ਦੇ ਸਾਬਕਾ DGP ਭਾਰਤੀ ਰਾਸ਼ਟਰਵਾਦੀ ਪਾਰਟੀ ’ਚ ਹੋਏ ਸ਼ਾਮਲ ਚੰਡੀਗੜ੍ਹ, 27 ਨਵੰਬਰ 2026 (ਵਿਸ਼ਵ ਵਾਰਤਾ): 2027 ਦੀਆਂ ਵਿਧਾਨ ਸਭਾ...

Entertainment: ਮਹਾਰਾਸ਼ਟਰ ਨਵਨਿਰਮਾਣ ਸੈਨਾ ਨੇ ਦਿਲਜੀਤ ਦੋਸਾਂਝ ਦੇ ਮੁੰਬਈ ਸ਼ੋਅ ਨੂੰ ਰੱਦ ਕਰਨ ਦੀ ਕੀਤੀ ਮੰਗ

Entertainment: ਮਹਾਰਾਸ਼ਟਰ ਨਵਨਿਰਮਾਣ ਸੈਨਾ ਨੇ ਦਿਲਜੀਤ ਦੋਸਾਂਝ ਦੇ ਮੁੰਬਈ ਸ਼ੋਅ ਨੂੰ ਰੱਦ ਕਰਨ ਦੀ ਕੀਤੀ ਮੰਗ

by Ranjit Singh
November 27, 2026
0

Entertainment: ਮਹਾਰਾਸ਼ਟਰ ਨਵਨਿਰਮਾਣ ਸੈਨਾ ਨੇ ਦਿਲਜੀਤ ਦੋਸਾਂਝ ਦੇ ਮੁੰਬਈ ਸ਼ੋਅ ਨੂੰ ਰੱਦ ਕਰਨ ਦੀ ਕੀਤੀ ਮੰਗ ਚੰਡੀਗੜ੍ਹ, 27 ਨਵੰਬਰ 2026...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 27, 2026
0

ਚੰਡੀਗੜ੍ਹ, 27 ਨਵੰਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

Most Popular

18 ਨਵੰਬਰ ਨੂੰ ਸਬ-ਡਵੀਜਨ ਬਟਾਲਾ ਵਿਖੇ ਲੋਕਲ ਛੁੱਟੀ

18 ਨਵੰਬਰ ਨੂੰ ਸਬ-ਡਵੀਜਨ ਬਟਾਲਾ ਵਿਖੇ ਲੋਕਲ ਛੁੱਟੀ

by Jaspreet Kaur
2 weeks ago
0

18 ਨਵੰਬਰ ਨੂੰ ਸਬ-ਡਵੀਜਨ ਬਟਾਲਾ ਵਿਖੇ ਲੋਕਲ ਛੁੱਟੀ ਗੁਰਦਾਸਪੁਰ 16 ਨਵੰਬਰ 2026 (ਵਿਸ਼ਵ ਵਾਰਤਾ): ਅਦਿੱਤਿਆ ਉੱਪਲ, ਡਿਪਟੀ ਕਮਿਸ਼ਨਰ ਗੁਰਦਾਸਪੁਰ ਵਲੋਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 