ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਦੂਜਾ ਟੈਸਟ ਅੱਜ
ਸੀਰੀਜ਼ ਜਿੱਤਣ ਦੇ ਇਰਾਦੇ ਨਾਲ ਮੈਦਾਨ ਵਿੱਚ ਉਤਰੇਗੀ ਭਾਰਤੀ ਟੀਮ
ਦਿੱਲੀ, 3 ਜਨਵਰੀ (ਵਿਸ਼ਵ ਵਾਰਤਾ) : ਭਾਰਤ-ਦੱਖਣੀ ਅਫਰੀਕਾ ਦਾ ਦੂਜਾ ਟੈਸਟ ਮੈਚ ਅੱਜ ਤੋਂ ਜੋਹਾਨਸਬਰਗ ਵਿਚ ਖੇਡਿਆ ਜਾਵੇਗਾ। ਟੀਮ ਇੰਡੀਆ ਇਸ ਸੀਰੀਜ਼ ਦਾ ਪਹਿਲਾ ਮੈਚ ਜਿੱਤ ਚੁੱਕੀ ਹੈ ਅਤੇ ਦੂਜਾ ਮੈਚ ਜਿੱਤ ਕੇ ਸੀਰੀਜ਼ ਜਿੱਤਣਾ ਦੀ ਉਮੀਦ ਨਾਲ ਮੈਦਾਨ ਵਿੱਚ ਉਤਰੇਗੀ।






















