• Latest
  • Trending
ਲਖੀਮਪੁਰ ਹਿੰਸਾਂ ਮਾਮਲੇ ਵਿੱਚ ਐਸਆਈਟੀ ਵੱਡੀ ਕਾਰਵਾਈ-5 ਹਜ਼ਾਰ ਦੀ ਪੰਨਿਆਂ ਦੀ ਚਾਰਜਸ਼ੀਟ ਕੀਤੀ ਦਰਜ,ਭਾਜਪਾ ਦੇ ਮੰਤਰੀ ਦਾ ਬੇਟਾ ਮੁੱਖ ਦੋਸ਼ੀ

ਲਖੀਮਪੁਰ ਹਿੰਸਾਂ ਮਾਮਲੇ ਵਿੱਚ ਐਸਆਈਟੀ ਵੱਡੀ ਕਾਰਵਾਈ-5 ਹਜ਼ਾਰ ਦੀ ਪੰਨਿਆਂ ਦੀ ਚਾਰਜਸ਼ੀਟ ਕੀਤੀ ਦਰਜ,ਭਾਜਪਾ ਦੇ ਮੰਤਰੀ ਦਾ ਬੇਟਾ ਮੁੱਖ ਦੋਸ਼ੀ

4 years ago
Punjab: ਕੈਬਨਿਟ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਕਰਨਗੇ ਪ੍ਰੈਸ ਕਾਨਫਰੰਸ

Punjab: ਕੈਬਨਿਟ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਕਰਨਗੇ ਪ੍ਰੈਸ ਕਾਨਫਰੰਸ

37 minutes ago
Breaking: ਪੰਜਾਬ ਸਰਕਾਰ ਨੇ ਬੇਅਦਬੀ ਵਿਰੁੱਧ ਪਾਸ ਕੀਤੇ ਐਕਟ ਨੂੰ ਗਵਰਨਰ ਕੋਲ ਦਸਤਖ਼ਤ ਲਈ ਭੇਜਿਆ

Breaking: ਪੰਜਾਬ ਸਰਕਾਰ ਨੇ ਬੇਅਦਬੀ ਵਿਰੁੱਧ ਪਾਸ ਕੀਤੇ ਐਕਟ ਨੂੰ ਗਵਰਨਰ ਕੋਲ ਦਸਤਖ਼ਤ ਲਈ ਭੇਜਿਆ

51 minutes ago
Breaking: ਪੰਜਾਬ ਦੇ ਕਿਸਾਨ ਅੱਜ ਨਹੀਂ ਰੋਕਣਗੇ ਰੇਲਾਂ, ਪ੍ਰਦਰਸ਼ਨ ਹੋਇਆ ਮੁਲਤਵੀ

Breaking: ਪੰਜਾਬ ਦੇ ਕਿਸਾਨ ਅੱਜ ਨਹੀਂ ਰੋਕਣਗੇ ਰੇਲਾਂ, ਪ੍ਰਦਰਸ਼ਨ ਹੋਇਆ ਮੁਲਤਵੀ

1 hour ago
Parliament Special Session: ਅੱਜ ਸੰਸਦ ਦੇ ਵਿਸ਼ੇਸ਼ ਸੈਸ਼ਨ ਦਾ ਦੂਜਾ ਦਿਨ

Parliament Special Session: ਅੱਜ ਸੰਸਦ ਦੇ ਵਿਸ਼ੇਸ਼ ਸੈਸ਼ਨ ਦਾ ਦੂਜਾ ਦਿਨ

1 hour ago
Big News: ED ਵੱਲੋਂ ਆਪ ਮੰਤਰੀ ਸੰਜੀਵ ਅਰੋੜਾ ਦੇ ਘਰ ਰੇਡ

Big News: ED ਵੱਲੋਂ ਆਪ ਮੰਤਰੀ ਸੰਜੀਵ ਅਰੋੜਾ ਦੇ ਘਰ ਰੇਡ

2 hours ago
Punjab ਕੈਬਨਿਟ ਦੀ ਅਹਿਮ ਮੀਟਿੰਗ ਅੱਜ

Punjab ਕੈਬਨਿਟ ਦੀ ਅਹਿਮ ਮੀਟਿੰਗ ਅੱਜ

2 hours ago
Punjab: ਪੰਜਾਬ ‘ਚ ਅੱਜ ਕਿਸਾਨ ਰੋਕਣਗੇ ਰੇਲਾਂ

Punjab: ਪੰਜਾਬ ‘ਚ ਅੱਜ ਕਿਸਾਨ ਰੋਕਣਗੇ ਰੇਲਾਂ

3 hours ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

3 hours ago
Punjab Weather: ਪੰਜਾਬ ਦੇ 7 ਜ਼ਿਲ੍ਹਿਆਂ ਵਿੱਚ ਅੱਜ ਮੀਂਹ ਦੀ ਚੇਤਾਵਨੀ

Punjab Weather: ਪੰਜਾਬ ਦੇ 7 ਜ਼ਿਲ੍ਹਿਆਂ ਵਿੱਚ ਅੱਜ ਮੀਂਹ ਦੀ ਚੇਤਾਵਨੀ

3 hours ago
National: ਦੇਸ਼ ਵਿੱਚ ਮਹਿਲਾ ਰਾਖਵਾਂਕਰਨ ਐਕਟ ਲਾਗੂ

National: ਦੇਸ਼ ਵਿੱਚ ਮਹਿਲਾ ਰਾਖਵਾਂਕਰਨ ਐਕਟ ਲਾਗੂ

3 hours ago
Israel Lebanon Ceasefire: ਇਜ਼ਰਾਈਲ-ਲੇਬਨਾਨ ਵਿਚਾਲੇ ਹੋਈ 10-ਦਿਨਾਂ ਲਈ ਜੰਗਬੰਦੀ

Israel Lebanon Ceasefire: ਇਜ਼ਰਾਈਲ-ਲੇਬਨਾਨ ਵਿਚਾਲੇ ਹੋਈ 10-ਦਿਨਾਂ ਲਈ ਜੰਗਬੰਦੀ

3 hours ago
IPL 2026 ਵਿੱਚ ਪੰਜਾਬ ਦੀ ਚੌਥੀ ਜਿੱਤ, ਮੁੰਬਈ ਨੂੰ 7 ਵਿਕਟਾਂ ਨਾਲ ਹਰਾਇਆ

IPL 2026 ਵਿੱਚ ਪੰਜਾਬ ਦੀ ਚੌਥੀ ਜਿੱਤ, ਮੁੰਬਈ ਨੂੰ 7 ਵਿਕਟਾਂ ਨਾਲ ਹਰਾਇਆ

4 hours ago
Hindi News
English News
Friday, April 17, 2026
No Result
View All Result
35 °c
Chandigarh
33 ° Sat
32 ° Sun
33 ° Mon
33 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਲਖੀਮਪੁਰ ਹਿੰਸਾਂ ਮਾਮਲੇ ਵਿੱਚ ਐਸਆਈਟੀ ਵੱਡੀ ਕਾਰਵਾਈ-5 ਹਜ਼ਾਰ ਦੀ ਪੰਨਿਆਂ ਦੀ ਚਾਰਜਸ਼ੀਟ ਕੀਤੀ ਦਰਜ,ਭਾਜਪਾ ਦੇ ਮੰਤਰੀ ਦਾ ਬੇਟਾ ਮੁੱਖ ਦੋਸ਼ੀ

January 3, 2022
in CRIME, ਸਿਆਸੀ, ਖਬਰਾਂ, ਖੇਤੀਬਾੜੀ, ਦਿੱਲੀ, ਪੰਜਾਬ, ਪ੍ਰਸ਼ਾਸਨਿਕ, ਰਾਸ਼ਟਰੀ
ਲਖੀਮਪੁਰ ਹਿੰਸਾਂ ਮਾਮਲੇ ਵਿੱਚ ਐਸਆਈਟੀ ਵੱਡੀ ਕਾਰਵਾਈ-5 ਹਜ਼ਾਰ ਦੀ ਪੰਨਿਆਂ ਦੀ ਚਾਰਜਸ਼ੀਟ ਕੀਤੀ ਦਰਜ,ਭਾਜਪਾ ਦੇ ਮੰਤਰੀ ਦਾ ਬੇਟਾ ਮੁੱਖ ਦੋਸ਼ੀ

ਲਖੀਮਪੁਰ ਹਿੰਸਾਂ ਮਾਮਲੇ ਵਿੱਚ ਐਸਆਈਟੀ ਵੱਡੀ ਕਾਰਵਾਈ

5 ਹਜ਼ਾਰ ਦੀ ਪੰਨਿਆਂ ਦੀ ਚਾਰਜਸ਼ੀਟ ਕੀਤੀ ਦਰਜ,ਭਾਜਪਾ ਦੇ ਮੰਤਰੀ ਦਾ ਬੇਟਾ ਮੁੱਖ ਦੋਸ਼ੀ

ਚੰਡੀਗੜ੍ਹ,3 ਜਨਵਰੀ (ਵਿਸ਼ਵ ਵਾਰਤਾ) 3 ਅਕਤੂਬਰ ਨੂੰ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿਖੇ ਹੋਈ ਹਿੰਸਕ ਘਟਨਾ ਵਿੱਚ ਐਸਆਈਟੀ ਨੇ ਵੱਡੀ ਕਾਰਵਾਈ ਕਰਦਿਆਂ ਹੋਇਆਂ ਕੇਂਦਰੀ  ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਦੇ ਬੇਟੇ ਅਸ਼ੀਸ਼ ਮਿਸ਼ਰਾ ਨੂੰ ਮੁੱਖ ਦੋਸ਼ੀ ਬਣਾ ਕੇ ਪੰਜ ਹਜ਼ਾਰ ਪੰਨਿਆਂ ਦੀ ਚਾਰਜਸ਼ੀਟ ਦਰਜ ਕਰਵਾਈ ਹੈ। ਇਸ ਤੋਂ ਇਲਾਵਾ ਉਸ ਦੇ ਰਿਸ਼ਤੇਦਾਰ ਰਿੰਦਰ ਸ਼ੁਕਲਾ ‘ਤੇ ਵੀ ਸਬੂਤ ਲੁਕਾਉਣ ਦਾ ਦੋਸ਼ ਹੈ। ਇਸ ਹਿੰਸਕ ਘਟਨਾ ਵਿੱਚ ਦੋਸ਼ੀ ਅਸ਼ੀਸ਼ ਮਿਸ਼ਰਾ ਦੀ ਗੱਡੀ ਥੱਲੇ ਆਉਣ ਨਾਲ ਚਾਰ ਕਿਸਾਨਾਂ ਅਤੇ ਇੱਕ ਪੱਤਰਕਾਰ ਦੀ ਮੌਤ ਹੋ ਗਈ ਸੀ। ਜਿਸ ਤੋਂ ਬਾਅਦ ਕਿਸਾਨਾਂ ਦੀ ਭੀੜ ਵੱਲੋਂ 3 ਭਾਜਪਾ ਵਰਕਰਾਂ ਨੂੰ ਵੀ ਮੌਕੇ ਤੇ ਹੀ ਮਾਰ ਗਿਰਾਇਆ ਗਿਆ ਸੀ।

ਜਿਕਰਯੋਗ ਹੈ ਕਿ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦੇ ਪੁੱਤਰ ਆਸ਼ੀਸ਼ ਮਿਸ਼ਰਾ ਉਰਫ ਮੋਨੂੰ ਸਮੇਤ ਹੁਣ ਤੱਕ 13 ਦੋਸ਼ੀਆਂ ਨੂੰ ਜੇਲ੍ਹ ਭੇਜਿਆ ਜਾ ਚੁੱਕਾ ਹੈ। ਆਸ਼ੀਸ਼ ਮਿਸ਼ਰਾ ਨੂੰ 10 ਅਕਤੂਬਰ ਨੂੰ ਗ੍ਰਿਫਤਾਰ ਕੀਤਾ ਗਿਆ ਸੀ, ਜਦਕਿ ਆਸ਼ੀਸ਼ ਮਿਸ਼ਰਾ ਦੇ ਕਰੀਬੀ ਲਵਕੁਸ਼ ਅਤੇ ਆਸ਼ੀਸ਼ ਪਾਂਡੇ ਨੂੰ 7 ਅਕਤੂਬਰ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਦੋਵਾਂ ਨੂੰ ਪਿਛਲੇ ਸਾਲ 8 ਅਕਤੂਬਰ ਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਸੀ।
ਇਹ ਵੀ ਜਿਕਰ ਕਰਨਾ ਬਣਦਾ ਹੈ ਕਿ ਪਹਿਲਾਂ ਇਸ ਨੂੰ ਹਾਦਸਾ ਸਮਝਿਆ ਜਾ ਰਿਹਾ ਸੀ,ਪਰ ਬਾਅਦ ਵਿੱਚ ਐਸਆਈਟੀ ਦੀ ਜਾਂਚ ਵਿੱਚ ਸਾਹਮਣੇ ਆਇਆ ਕਿ ਇਹ ਕੋਈ ਹਾਦਸਾ ਨਹੀਂ ਸਗੋਂ ਸੋਚੀ ਸਮਝੀ ਸਾਜ਼ਿਸ਼ ਤਹਿਤ ਕੀਤਾ ਗਿਆ ਕਤਲ ਸੀ। ਐਸਆਈਟੀ ਨੇ ਮੁਲਜ਼ਮਾਂ ਖ਼ਿਲਾਫ਼ ਕਈ ਧਾਰਾਵਾਂ ਵਿੱਚ ਸੋਧ ਕਰਨ ਦੀ ਮੰਗ ਕੀਤੀ ਸੀ। ਮੁਲਜ਼ਮਾਂ ਵਿਰੁੱਧ ਜੋ ਧਾਰਾਵਾਂ ਵਧਾਈਆਂ ਗਈਆਂ ਹਨ, ਉਨ੍ਹਾਂ ਵਿੱਚ 307 (ਕਤਲ ਦੀ ਕੋਸ਼ਿਸ਼), 326 (ਸਵੈ-ਇੱਛਾ ਨਾਲ ਖਤਰਨਾਕ ਹਥਿਆਰਾਂ ਜਾਂ ਸਾਧਨਾਂ ਨਾਲ ਗੰਭੀਰ ਸੱਟ ਪਹੁੰਚਾਉਣਾ) ਅਤੇ 34 (ਕਈ ਵਿਅਕਤੀਆਂ ਦੁਆਰਾ ਸਾਂਝੇ ਇਰਾਦੇ ਨੂੰ ਅੱਗੇ ਵਧਾਉਣ ਲਈ ਕੀਤੇ ਗਏ ਕੰਮ) ਸ਼ਾਮਲ ਹਨ। ਇਸ ਤੋਂ ਇਲਾਵਾ ਐਸਆਈਟੀ ਨੇ ਮੁਲਜ਼ਮ ਦਾ ਰਿਮਾਂਡ ਲੈਣ ਲਈ ਸੋਮਵਾਰ ਨੂੰ ਅਦਾਲਤ ਵਿੱਚ ਅਰਜ਼ੀ ਦਿੱਤੀ ਅਤੇ ਅਦਾਲਤ ਨੇ ਮੁਲਜ਼ਮਾਂ ਨੂੰ ਮੰਗਲਵਾਰ ਨੂੰ ਤਲਬ ਕੀਤਾ ਹੈ।

Tags: AJAYMISHRAashishmishrabjp4youFARMERSPROTESTkisanandolanLAKHIMPURKHERI
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਕੈਬਨਿਟ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਕਰਨਗੇ ਪ੍ਰੈਸ ਕਾਨਫਰੰਸ

Punjab: ਕੈਬਨਿਟ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਕਰਨਗੇ ਪ੍ਰੈਸ ਕਾਨਫਰੰਸ

by Ranjit Singh
April 17, 2026
0

Punjab: ਕੈਬਨਿਟ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਕਰਨਗੇ ਪ੍ਰੈਸ ਕਾਨਫਰੰਸ ਚੰਡੀਗੜ੍ਹ, 17 ਅਪ੍ਰੈਲ 2026 – ਪੰਜਾਬ ਸਰਕਾਰ ਦੀ...

Breaking: ਪੰਜਾਬ ਸਰਕਾਰ ਨੇ ਬੇਅਦਬੀ ਵਿਰੁੱਧ ਪਾਸ ਕੀਤੇ ਐਕਟ ਨੂੰ ਗਵਰਨਰ ਕੋਲ ਦਸਤਖ਼ਤ ਲਈ ਭੇਜਿਆ

Breaking: ਪੰਜਾਬ ਸਰਕਾਰ ਨੇ ਬੇਅਦਬੀ ਵਿਰੁੱਧ ਪਾਸ ਕੀਤੇ ਐਕਟ ਨੂੰ ਗਵਰਨਰ ਕੋਲ ਦਸਤਖ਼ਤ ਲਈ ਭੇਜਿਆ

by Ranjit Singh
April 17, 2026
0

Breaking: ਪੰਜਾਬ ਸਰਕਾਰ ਨੇ ਬੇਅਦਬੀ ਵਿਰੁੱਧ ਪਾਸ ਕੀਤੇ ਐਕਟ ਨੂੰ ਗਵਰਨਰ ਕੋਲ ਦਸਤਖ਼ਤ ਲਈ ਭੇਜਿਆ ਚੰਡੀਗੜ੍ਹ, 17 ਅਪ੍ਰੈਲ 2026 –...

Breaking: ਪੰਜਾਬ ਦੇ ਕਿਸਾਨ ਅੱਜ ਨਹੀਂ ਰੋਕਣਗੇ ਰੇਲਾਂ, ਪ੍ਰਦਰਸ਼ਨ ਹੋਇਆ ਮੁਲਤਵੀ

Breaking: ਪੰਜਾਬ ਦੇ ਕਿਸਾਨ ਅੱਜ ਨਹੀਂ ਰੋਕਣਗੇ ਰੇਲਾਂ, ਪ੍ਰਦਰਸ਼ਨ ਹੋਇਆ ਮੁਲਤਵੀ

by Ranjit Singh
April 17, 2026
0

Breaking: ਪੰਜਾਬ ਦੇ ਕਿਸਾਨ ਅੱਜ ਨਹੀਂ ਰੋਕਣਗੇ ਰੇਲਾਂ, ਪ੍ਰਦਰਸ਼ਨ ਹੋਇਆ ਮੁਲਤਵੀ ਚੰਡੀਗੜ੍ਹ, 17 ਅਪ੍ਰੈਲ 2026 – ਕਣਕ ਦੀ ਖਰੀਦ ਅਤੇ...

Parliament Special Session: ਅੱਜ ਸੰਸਦ ਦੇ ਵਿਸ਼ੇਸ਼ ਸੈਸ਼ਨ ਦਾ ਦੂਜਾ ਦਿਨ

Parliament Special Session: ਅੱਜ ਸੰਸਦ ਦੇ ਵਿਸ਼ੇਸ਼ ਸੈਸ਼ਨ ਦਾ ਦੂਜਾ ਦਿਨ

by Ranjit Singh
April 17, 2026
0

Parliament Special Session: ਅੱਜ ਸੰਸਦ ਦੇ ਵਿਸ਼ੇਸ਼ ਸੈਸ਼ਨ ਦਾ ਦੂਜਾ ਦਿਨ - ਔਰਤਾਂ ਦੇ ਰਾਖਵੇਂਕਰਨ ਅਤੇ ਹੱਦਬੰਦੀ ਨਾਲ ਸਬੰਧਤ ਬਿੱਲਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Punjab: ਕੈਬਨਿਟ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਕਰਨਗੇ ਪ੍ਰੈਸ ਕਾਨਫਰੰਸ

Punjab: ਕੈਬਨਿਟ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਕਰਨਗੇ ਪ੍ਰੈਸ ਕਾਨਫਰੰਸ

by Ranjit Singh
April 17, 2026
0

Punjab: ਕੈਬਨਿਟ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਕਰਨਗੇ ਪ੍ਰੈਸ ਕਾਨਫਰੰਸ ਚੰਡੀਗੜ੍ਹ, 17 ਅਪ੍ਰੈਲ 2026 – ਪੰਜਾਬ ਸਰਕਾਰ ਦੀ...

Most Popular

Canada ‘ਚ ਪੰਜਾਬੀ ਨੌਜਵਾਨ ਦਾ ਕਤਲ ਮਾਮਲਾ: ਇੱਕ ਮੁਲਜ਼ਮ ਗ੍ਰਿਫ਼ਤਾਰ

Canada ‘ਚ ਪੰਜਾਬੀ ਨੌਜਵਾਨ ਦਾ ਕਤਲ ਮਾਮਲਾ: ਇੱਕ ਮੁਲਜ਼ਮ ਗ੍ਰਿਫ਼ਤਾਰ

by Ranjit Singh
3 weeks ago
0

Canada 'ਚ ਪੰਜਾਬੀ ਨੌਜਵਾਨ ਦਾ ਕਤਲ ਮਾਮਲਾ: ਇੱਕ ਮੁਲਜ਼ਮ ਗ੍ਰਿਫ਼ਤਾਰ ਚੰਡੀਗੜ੍ਹ, 25 ਮਾਰਚ 2026 (ਵਿਸ਼ਵ ਵਾਰਤਾ) – 14 ਮਾਰਚ ਨੂੰ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 