• Latest
  • Trending
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਪੰਜਾਬ ਦੌਰੇ ਤੇ

5 years ago
Entertainment: ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਸ਼ੋਅ ’ਤੋਂ ਪਹਿਲਾਂ ਡੀਸੀਪੀਯੂ ਨੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?

5 minutes ago
Punjab: ਅੱਜ ਹੋ ਸਕਦਾ ਹੈ ਭਾਜਪਾ-ਅਕਾਲੀ ਗੱਠਜੋੜ ’ਤੇ ਫੈਸਲਾ ! ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵਿਚਾਲੇ ਮੀਟਿੰਗ ਅੱਜ

48 minutes ago
Punjab Weather: ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ

1 hour ago
Chhath Puja 2026: ਅੱਜ ਤੋਂ ਸ਼ੁਰੂ ਹੋਇਆ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ

2 hours ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

3 hours ago
Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ

Punjab: ਮਹਿੰਗਾਈ ਦਾ ਇੱਕ ਹੋ ਝਟਕਾ ! ਅੱਜ ਤੋਂ ਵੇਰਕਾ ਦਾ ਦੁੱਧ ਹੋਇਆ ਮਹਿੰਗਾ

International: ਚੀਨੀ ਔਰਤ ਨਾਲ ਅਫੇਅਰ ਦੇ ਵਿਵਾਦ ਵਿਚਕਾਰ Nvidia ਦੇ CEO ਨੇ ਦਿੱਤਾ ਅਸਤੀਫਾ

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਚੌਥੇ ਵਨਡੇ ‘ਚ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

4 hours ago
Hukamnama Sri Darbar Sahib Today – 13 November 2026 | Ang 682 I ਅੱਜ ਦਾ ਹੁਕਮਨਾਮਾ

5 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

13 hours ago
Hindi News
English News
Friday, November 13, 2026
No Result
View All Result
26 °c
Chandigarh
21 ° Sat
18 ° Sun
19 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਪੰਜਾਬ ਦੌਰੇ ਤੇ

January 5, 2022
in ਸਿਆਸੀ, ਖਬਰਾਂ, ਪੰਜਾਬ, ਰਾਸ਼ਟਰੀ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਪੰਜਾਬ ਦੌਰੇ ਤੇ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਪੰਜਾਬ ਦੌਰੇ ਤੇ

ਫਿਰੋਜ਼ਪੁਰ ਵਿੱਚ ਪੀਜੀਆਈ ਦੇ ਸੈਟੇਲਾਈਟ ਸੈਂਟਰ ਸਮੇਤ 42, 750 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਕਰਨਗੇ ਉਦਘਾਟਨ

ਚੰਡੀਗੜ੍ਹ, 5ਜਨਵਰੀ (ਵਿਸ਼ਵ ਵਾਰਤਾ)- ਇਤਿਹਾਸਕ ਕਿਸਾਨ ਅੰਦੋਲਨ ਖਤਮ ਹੋਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਪਹਿਲੀ ਵਾਰ ਪੰਜਾਬ ਦਾ ਦੌਰਾ ਕਰਨਗੇ। ਉਹ ਫਿਰੋਜ਼ਪੁਰ ਵਿੱਚ ਪੀਜੀਆਈ ਦੇ ਸੈਟੇਲਾਈਟ ਸੈਂਟਰ ਸਮੇਤ 42, 750 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਉਦਘਾਟਨ ਕਰਨਗੇ। ਇਸ ਤੋਂ ਬਾਅਦ ਉਹ ਫਿਰੋਜ਼ਪੁਰ ਵਿੱਚ ਹੀ ਚੋਣ ਰੈਲੀ ਨੂੰ ਸੰਬੋਧਨ ਕਰਨਗੇ। ਇਹ ਪੰਜਾਬ ਵਿੱਚ ਭਾਜਪਾ ਦੀ ਚੋਣ ਮੁਹਿੰਮ ਦੀ ਸ਼ੁਰੂਆਤ ਹੋਵੇਗੀ।

ਦੱਸ ਦਈਏ ਕਿ ਭਾਜਪਾ ਦੇ ਪੰਜਾਬ ਚੋਣ ਇੰਚਾਰਜ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦੀ ਅਗਵਾਈ ਹੇਠ ਰੈਲੀ ਦੀਆਂ ਤਿਆਰੀਆਂ ਪਿਛਲੇ ਕਈ ਦਿਨਾਂ ਤੋਂ ਚੱਲ ਰਹੀਆਂ ਹਨ। ਸਾਬਕਾ ਸੀਐਮ ਕੈਪਟਨ ਅਮਰਿੰਦਰ ਸਿੰਘ ਵੀ ਪੀਐਮ ਮੋਦੀ ਦੇ ਨਾਲ ਸਟੇਜ ‘ਤੇ ਨਜ਼ਰ ਆਉਣਗੇ।

ਪੰਜਾਬ ਵਿੱਚ ਖੇਤੀ ਸੁਧਾਰ ਕਾਨੂੰਨ ਵਿਰੁੱਧ ਕਿਸਾਨਾਂ ਦੇ ਅੰਦੋਲਨ ਕਾਰਨ ਭਾਜਪਾ ਨੂੰ ਕਾਫੀ ਵਿਰੋਧ ਦਾ ਸਾਹਮਣਾ ਕਰਨਾ ਪਿਆ ਸੀ। ਭਾਵੇਂ ਇਹ ਕਾਨੂੰਨ ਹੁਣ ਵਾਪਸ ਲੈ ਲਿਆ ਗਿਆ ਹੈ ਪਰ ਅੰਦੋਲਨ ਵਿੱਚ 700 ਦੇ ਕਰੀਬ ਮੌਤਾਂ ਕਾਰਨ ਕਿਸਾਨਾਂ ਦਾ ਗੁੱਸਾ ਜਾਰੀ ਹੈ। ਇਸ ਨੂੰ ਦੂਰ ਕਰਨ ਲਈ ਭਾਜਪਾ ਕੇਂਦਰ ਸਰਕਾਰ ਵੱਲੋਂ ਸਿੱਖਾਂ ਲਈ ਕੀਤੇ ਕੰਮਾਂ ਨੂੰ ਗਿਣ ਰਹੀ ਹੈ। ਇਸ ਵਿੱਚ ਕਰਤਾਰਪੁਰ ਲਾਂਘਾ ਖੋਲ੍ਹਣਾ, ਸਿੱਖ ਵਿਰੋਧੀ ਦੰਗਿਆਂ ਦੇ ਦੋਸ਼ੀਆਂ ਵਿਰੁੱਧ ਕਾਰਵਾਈ, ਲੰਗਰ ਨੂੰ ਜੀਐਸਟੀ ਤੋਂ ਛੋਟ, ਅਫਗਾਨਿਸਤਾਨ ਤੋਂ ਸਿੱਖਾਂ ਦੀ ਵਾਪਸੀ ਆਦਿ ਸ਼ਾਮਲ ਹਨ।

ਕਿਸਾਨ ਜਥੇਬੰਦੀਆਂ ਵੀ ਪ੍ਰਧਾਨ ਮੰਤਰੀ ਦੀ ਰੈਲੀ ਦਾ ਵਿਰੋਧ ਕਰ ਰਹੀਆਂ ਹਨ। ਇਸ ਦਾ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਅਜੇ ਤੱਕ ਘੱਟੋ-ਘੱਟ ਸਮਰਥਨ ਮੁੱਲ ‘ਤੇ ਕਾਨੂੰਨੀ ਗਾਰੰਟੀ ਲਈ ਕਮੇਟੀ ਨਹੀਂ ਬਣੀ ਅਤੇ ਕਿਸਾਨਾਂ ‘ਤੇ ਦਰਜ ਕੇਸ ਵਾਪਸ ਨਹੀਂ ਕੀਤੇ ਗਏ, ਅਜਿਹੇ ‘ਚ ਪ੍ਰਧਾਨ ਮੰਤਰੀ ਨੂੰ ਪੰਜਾਬ ‘ਚ ਰੈਲੀ ਕਰਨ ਦਾ ਅਧਿਕਾਰ ਨਹੀਂ ਹੈ। ਪ੍ਰਧਾਨ ਮੰਤਰੀ ਦੀ ਰੈਲੀ ਲਈ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Entertainment: ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਸ਼ੋਅ ’ਤੋਂ ਪਹਿਲਾਂ ਡੀਸੀਪੀਯੂ ਨੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?

Entertainment: ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਸ਼ੋਅ ’ਤੋਂ ਪਹਿਲਾਂ ਡੀਸੀਪੀਯੂ ਨੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?

by Ranjit Singh
November 13, 2026
0

Entertainment: ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਸ਼ੋਅ ’ਤੋਂ ਪਹਿਲਾਂ ਡੀਸੀਪੀਯੂ ਨੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?...

Punjab: ਅੱਜ ਹੋ ਸਕਦਾ ਹੈ ਭਾਜਪਾ-ਅਕਾਲੀ ਗੱਠਜੋੜ ’ਤੇ ਫੈਸਲਾ ! ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵਿਚਾਲੇ ਮੀਟਿੰਗ ਅੱਜ

Punjab: ਅੱਜ ਹੋ ਸਕਦਾ ਹੈ ਭਾਜਪਾ-ਅਕਾਲੀ ਗੱਠਜੋੜ ’ਤੇ ਫੈਸਲਾ ! ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵਿਚਾਲੇ ਮੀਟਿੰਗ ਅੱਜ

by Ranjit Singh
November 13, 2026
0

Punjab: ਅੱਜ ਹੋ ਸਕਦਾ ਹੈ ਭਾਜਪਾ-ਅਕਾਲੀ ਗੱਠਜੋੜ ’ਤੇ ਫੈਸਲਾ ! ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵਿਚਾਲੇ ਮੀਟਿੰਗ ਅੱਜ ਚੰਡੀਗੜ੍ਹ, 13...

Punjab Weather: ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ

Punjab Weather: ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ

by Ranjit Singh
November 13, 2026
0

Punjab Weather: ਕਈ ਜ਼ਿਲ੍ਹਿਆਂ 'ਚ ਅੱਜ ਮੀਂਹ ਪੈਣ ਦੀ ਸੰਭਾਵਨਾ ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਵਿੱਚ ਮੌਸਮ ਅਗਲੇ ਪੰਜ...

Chhath Puja 2026: ਅੱਜ ਤੋਂ ਸ਼ੁਰੂ ਹੋਇਆ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ

Chhath Puja 2026: ਅੱਜ ਤੋਂ ਸ਼ੁਰੂ ਹੋਇਆ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ

by Ranjit Singh
November 13, 2026
0

Chhath Puja 2026: ਅੱਜ ਤੋਂ ਸ਼ੁਰੂ ਹੋਇਆ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ – ਘਰਾਂ ਤੋਂ ਲੈ ਕੇ ਬਾਜ਼ਾਰਾਂ ਤੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Entertainment: ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਸ਼ੋਅ ’ਤੋਂ ਪਹਿਲਾਂ ਡੀਸੀਪੀਯੂ ਨੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?

Entertainment: ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਸ਼ੋਅ ’ਤੋਂ ਪਹਿਲਾਂ ਡੀਸੀਪੀਯੂ ਨੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?

by Ranjit Singh
November 13, 2026
0

Entertainment: ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਸ਼ੋਅ ’ਤੋਂ ਪਹਿਲਾਂ ਡੀਸੀਪੀਯੂ ਨੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?...

Most Popular

ਪਰਵਿੰਦਰ ‘ਝੋਟਾ’ ਕਤਲ ਕਾਂਡ : ਇਨਸਾਫ਼ ਕਮੇਟੀ ਵੱਲੋਂ ਅੱਜ ਪੰਜਾਬ ਭਰ ‘ਚ ‘ਆਪ’ ਮੰਤਰੀਆਂ ਅਤੇ ਵਿਧਾਇਕਾਂ ਦੇ ਘਰਾਂ ਦਾ ਕੀਤਾ ਜਾਵੇਗਾ ਘਿਰਾਓ ; ਸੌਂਪੇ ਜਾਣਗੇ ‘ਲਾਹਣਤ ਪੱਤਰ’

by Navjot
4 weeks ago
0

ਚੰਡੀਗੜ੍ਹ, 19 ਅਕਤੂਬਰ (ਵਿਸ਼ਵ ਵਾਰਤਾ) ਮਾਨਸਾ ਵਿੱਚ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ 'ਝੋਟਾ' ਦੇ ਕਤਲ 'ਤੇ ਰੋਸ ਪ੍ਰਗਟ ਕਰਦਿਆਂ, 'ਇਨਸਾਫ਼...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 